21 ਅਗਸਤ ਨੂੰ ਡੀ ਸੀ ਦਫ਼ਤਰ ਫ਼ਤਹਿਗੜ੍ਹ ਸਾਹਿਬ ਦਾ ਕੀਤਾ ਜਾਵੇਗਾ ਘਿਰਾਓ – ਡੀ ਟੀ ਐਫ
ਜਿਲ੍ਹਾ ਸਿੱਖਿਆ ਅਫ਼ਸਰ(ਐ ਸਿ) ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੀ ਬੀ ਪੀ ਈ ਓ ਦੀ ਕਰ ਰਹੀ ਹੈ ਪੁਸ਼ਤ ਪੁਨਾਹੀ ਫ਼ਤਹਿਗੜ੍ਹ ਸਾਹਿਬ,30, ਜੁਲਾਈ ਸਾਹਿਬ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਫ਼ਤਹਿਗੜ੍ਹ ਸਾਹਿਬ ਵੱਲੋਂ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਜੋਸ਼ੀਲ ਤਿਵਾੜੀ ਦੀ ਅਗਵਾਈ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨਾਲ ਮਿੱਥੇ ਸਮੇਂ ਅਨੁਸਾਰ ਮੀਟਿੰਗ ਕੀਤੀ […]
Continue Reading