ਪੀਐੱਸਈਬੀ ਵਲੋਂ 10ਵੀਂ ਤੇ 12ਵੀਂ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਲਈ ਫੀਸ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ
ਮੋਹਾਲੀ, 9 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਵਲੋਂ 10ਵੀਂ ਅਤੇ 12ਵੀਂ ਜਮਾਤ (ਓਪਨ ਸਕੂਲ ਸਮੇਤ) ਦੀਆਂ ਜੁਲਾਈ/ਅਗਸਤ 2025 ਵਿੱਚ ਹੋਣ ਵਾਲੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਲਈ ਪ੍ਰੀਖਿਆ ਫੀਸ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਪ੍ਰੀਖਿਆਵਾਂ ’ਚ ਕੰਪਾਰਟਮੈਂਟ, ਰੀ-ਅਪੀਅਰ ਅਤੇ ਵਾਧੂ ਵਿਸ਼ੇ ਸ਼ਾਮਲ ਹਨ। ਬੋਰਡ ਵਲੋਂ ਮਿਲੀ ਜਾਣਕਾਰੀ ਅਨੁਸਾਰ ਪ੍ਰੀਖਿਆਰਥੀ ਆਪਣੀ ਪ੍ਰੀਖਿਆ […]
Continue Reading