ਸਿੱਖਿਆ ਵਿਭਾਗ ਵੱਲੋਂ DEOs ਅਤੇ BPEOs ਨੂੰ ਅਹਿਮ ਪੱਤਰ ਜਾਰੀ,
ਚੰਡੀਗੜ੍ਹ 11 ਜੂਨ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਦੇ ਵੱਲੋਂ ਸਮੂਹ ਡੀਈਓਜ਼ ਅਤੇ ਬਲਾਕ ਸਿੱਖਿਆ ਅਫ਼ਸਰਾਂ ਲਈ ਅਹਿਮ ਪੱਤਰ ਜਾਰੀ ਕਰਦਿਆਂ ਹੋਇਆ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
Continue Readingਚੰਡੀਗੜ੍ਹ 11 ਜੂਨ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਦੇ ਵੱਲੋਂ ਸਮੂਹ ਡੀਈਓਜ਼ ਅਤੇ ਬਲਾਕ ਸਿੱਖਿਆ ਅਫ਼ਸਰਾਂ ਲਈ ਅਹਿਮ ਪੱਤਰ ਜਾਰੀ ਕਰਦਿਆਂ ਹੋਇਆ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
Continue Readingਅਧਿਆਪਕਾਂ ਨੂੰ ਹਾਸ਼ੀਏ ਧੱਕਣ ਵਾਲੀ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਸਭ ਤੋਂ ਵਧੇਰੇ ਖੋਖਲਾ ਅਤੇ ਝੂਠਾ ਨਾਅਰਾ: ਅਧਿਆਪਕ ਆਗੂ ਲੁਧਿਆਣਾ, 11 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ); ਪੰਜਾਬ ਸਰਕਾਰ ਵੱਲੋਂ ਰਿਕਾਸਟ ਸੂਚੀਆਂ ‘ਚੋਂ ਬਾਹਰ ਕੀਤੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਨਾ ਕਰਨ, ਨਵਨਿਯੁਕਤ ਅਤੇ ਪ੍ਰਮੋਟਡ ਅਧਿਆਪਕਾਂ ਨੂੰ ਬਦਲੀ ਪ੍ਰਕਿਰਿਆ ਵਿੱਚ ਮੌਕਾ ਨਾ ਮਿਲਣ, ਮੈਰੀਟੋਰੀਅਸ ਸਕੂਲ ਅਧਿਆਪਕਾਂ […]
Continue Readingਚੰਡੀਗੜ੍ਹ10 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਵਿੱਚ ਵਿਸ਼ੇਸ਼ ਕਾਰਜ ਅਫਸਰ (ਲਿਟੀਗੇਸ਼ਨ) ਦੀਆਂ ਅਸਾਮੀਆਂ ਲਈ ਆਰਜ਼ੀ ਤੌਰ ਉਤੇ ਭਰਨ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
Continue Readingਮੋਹਾਲੀ, 9 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਵਲੋਂ 10ਵੀਂ ਅਤੇ 12ਵੀਂ ਜਮਾਤ (ਓਪਨ ਸਕੂਲ ਸਮੇਤ) ਦੀਆਂ ਜੁਲਾਈ/ਅਗਸਤ 2025 ਵਿੱਚ ਹੋਣ ਵਾਲੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਲਈ ਪ੍ਰੀਖਿਆ ਫੀਸ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਪ੍ਰੀਖਿਆਵਾਂ ’ਚ ਕੰਪਾਰਟਮੈਂਟ, ਰੀ-ਅਪੀਅਰ ਅਤੇ ਵਾਧੂ ਵਿਸ਼ੇ ਸ਼ਾਮਲ ਹਨ। ਬੋਰਡ ਵਲੋਂ ਮਿਲੀ ਜਾਣਕਾਰੀ ਅਨੁਸਾਰ ਪ੍ਰੀਖਿਆਰਥੀ ਆਪਣੀ ਪ੍ਰੀਖਿਆ […]
Continue Readingਵਿਭਾਗੀ ਕਾਰਵਾਈ ਆਰੰਭ, ਮੁਲਜ਼ਮ ਫਰਾਰ, ਸਿੱਖਿਆ ਮੰਤਰੀ ਨੇ ਦੱਸਿਆ ਗੰਭੀਰ ਮਸਲਾ ਚੰਡੀਗੜ੍ਹ, 3 ਜੂਨ,ਬੋਲੇ ਪੰਜਾਬ ਬਿਊਰੋ;ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਐਵਾਰਡੀ ਅਧਿਆਪਕ ਹਰਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਉਕਤ ਅਧਿਆਪਕ ਤੇ ਆਪਣੇ ਹੀ ਵਿਦਿਆਰਥੀ ਨਾਲ ਕਥਿਤ ਤੌਰ ਤੇ ਕੁਕਰਮ ਕਰਨ ਦੇ ਦੋਸ਼ ਲੱਗੇ ਹਨ।ਮੀਡੀਆ ਰਿਪੋਰਟਾਂ ਮੁਤਾਬਿਕ, ਸਿੱਖਿਆ ਵਿਭਾਗ ਵੱਲੋਂ ਅਧਿਆਪਕ ਖ਼ਿਲਾਫ਼ ਵਿਭਾਗੀ ਪੜਤਾਲ […]
Continue Readingਤਰਨਤਾਰਨ 3 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਅਧਿਆਪਕਾਂ ਦੀਆਂ ਪਦਉੱਨਤੀਆਂ ਸੀਨੀਆਰਤਾ ਸੂਚੀ ਦੇ ਆਧਾਰ ਤੇ ਕੀਤੀਆ ਜਾਂਦੀਆ ਹਨ।ਪ੍ਰੰਤੂ ਸਮੇਂ ਸਮੇਂ ਸੀਨੀਆਰਤਾ ਸੂਚੀ ਤਿਆਰ ਕਰਨ ਵਿੱਚ ਤਰੁਟੀਆਂ ਹੋਣ ਕਾਰਨ ਅਦਾਲਤ ਵਿੱਚ ਕੇਸ ਹੋਣ ਕਾਰਨ ਪਦਉੱਨਤ ਹੋਣ ਵਾਲੇ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਖਾਮਿਆਜਾ ਭੁਗਤਣਾ ਪੈਦਾ ਹੈ।ਇਸ ਕਾਰਨ ਯੋਗ ਅਧਿਆਪਕ ਹੋਣ ਦੇ […]
Continue Readingਐਸ.ਐਸ.ਨਗਰ ਜ਼ਿਲੇ ਦੇ 47 ਸਕੂਲ ਵਿੱਚ 5 ਸਕੂਲ ਬਿੰਨਾਂ ਪ੍ਰਿੰਸੀਪਲ ਚਲ ਰਹੇ ਹਨ ਮੋਹਾਲੀ 2 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਲਿਆਉਣ ਲਈ ਸਰਕਾਰੀ ਸਕੂਲ ਵਿੱਚ ਉਦਘਾਟਨ ਕਰਕੇ ਨਵੇਂ ਉਸਾਰੇ ਕਮਰਿਆਂ, ਲੋੜੀਂਦੇ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪ੍ਰੰਤੂ ਇਨਫਰਾਸਟਰਕਚਰ ਦੇ ਨਾਲ ਨਾਲ ਸਕੂਲਾਂ ਵਿੱਚ ਪ੍ਰਿੰਸੀਪਲ ਅਤੇ ਪੜਾਉਣ ਲਈ ਅਧਿਆਪਕ ਹੋਣੇ […]
Continue Readingਲੁਧਿਆਣਾ2 ਜੂਨ ,ਬੋਲੇ ਪੰਜਾਬ ਬਿਊਰੋ; ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਪੰਜਾਬ ਦੀ ਜਿਲ੍ਹਾ ਇਕਾਈ ਪਟਿਆਲਾ ਦੀ ਇੱਕ ਅਹਿਮ ਮੀਟਿੰਗ ਸੂਬਾ ਕਮੇਟੀ ਮੈਂਬਰ ਰਣਜੀਤ ਸਿੰਘ ਕਾਮਰੇਡ, ਬਲਜੀਤ ਸਿੰਘ ਅਤੇ ਸੀਮਾ ਰਾਣੀਦੀ ਅਗਵਾਈ ਵਿੱਚ ਹੋਈ ਜਿਸ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ 5 ਜੂਨ ਦਿਨ ਵੀਰਵਾਰ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਸਬੰਧੀ ਵਿਚਾਰ ਚਰਚਾ ਕੀਤੀ ਗਈ।ਇਸ ਸਬੰਧੀ […]
Continue Readingਮੋਹਾਲੀ, 30 ਮਈ, ਬੋਲੇ ਪੰਜਾਬ ਬਿਊਰੋ; ਸਕੂਲ ਸਿੱਖਿਆ ਵਿਭਾਗ ਵੱਲੋਂ 8 ਲੈਕਚਰਾਰਾਂ ਨੂੰ ਡੀਬਾਰ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਦਉਨਤ ਹੋਏ ਲੈਕਚਰਾਰਾਂ ਨੂੰ 2 ਸਾਲ ਲਈ ਡੀਬਾਰ ਕੀਤਾ ਗਿਆ ਹੈ।
Continue Readingਮੋਹਾਲੀ 26 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ 2 ਜੂਨ ਤੋਂ 30 ਜੂਨ ਤੱਕ ਛੁੱਟੀਆਂ ਰਹਿਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਇਸ ਸਮੇਂ ਦੌਰਾਨ, ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਰਹੇਗੀ। ਦੂਜੇ […]
Continue Reading