ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼

ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ […]

Continue Reading

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਸਾਰਥਿਕ ਯਤਨ ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਵੱਲੋਂ ਸਪੋਰਟਸ ਕਲੱਬ ਬੈਦਵਾਨ ਨੂੰ 51000 ਰੁਪਏ ਦੇਣ ਦਾ ਐਲਾਨ ਮੋਹਾਲੀ 21 ਜਨਵਰੀ ,ਬੋਲੇ ਪੰਜਾਬ ਬਿਊਰੋ :ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਬੈਦਵਾਨ ਸਪੋਰਟਸ ਕਲੱਬ (ਰਜਿ:) ਸੁਹਾਣਾ ਦੇ ਵੱਲੋਂ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ, ਯਾਦਗਾਰੀ ਪੰਮੇ ਸੁਹਾਨੇ ਦੀ ਯਾਦ ਨੂੰ ਸਮਰਪਿਤ 28ਵਾਂ ਕਬੱਡੀ ਕੱਪ ਕਰਵਾਇਆ ਗਿਆ, […]

Continue Reading

ਕੌਮੀ ਸਕੂਲ ਖੇਡਾਂ ਦੇ ਕੁਰਾਸ਼ ਮੁਕਾਬਲਿਆਂ ਵਿੱਚ ਪੰਜਾਬ ਦੇ ਖਿਡਾਰੀ ਛਾਏ

ਕੁਰਾਸ਼ ਦੀ ਕੌਮੀ ਓਵਰਆਲ ਟਰਾਫੀ ਤੇ ਵੀ ਪੰਜਾਬ ਨੇ ਕਬਜ਼ਾ ਕੀਤਾ ਪਟਿਆਲਾ 8 ਜਨਵਰੀ ,ਬੋਲੇ ਪੰਜਾਬ ਬਿਊਰੋ : 68 ਵੀਆਂ ਸਕੂਲ ਖੇਡਾਂ ਦੇ ਕੁਰਾਸ਼ ਖੇਡ ਦੇ ਕੌਮੀ ਮੁਕਾਬਲੇ ਰਾਏਪੁਰ (ਛਤੀਸਗੜ੍ਹ) ਵਿਖੇ ਆਯੋਜਿਤ ਹੋਏ ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਦੇ 48 ਖਿਡਾਰੀਆਂ ਨੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਸ਼ਮੂਲੀਅਤ […]

Continue Reading

ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵੱਲੋਂ 45ਵੇਂ ਓਪਨ ਵਰਗ ਅਤੇ ਕੈਡਿਟ ਵਰਗ ਦੇ ਕਰਵਾਏ ਗਏ ਮੁਕਾਬਲੇ

ਜੂਡੋ ਖਿਡਾਰੀਆਂ ਨੂੰ ਖੇਡ ਭਾਵਨਾ ਅਤੇ ਸਿਹਤਮੰਦ ਜੀਵਨ ਲਈ ਤਿਆਰ ਹੋਣਾ ਚਾਹੀਦਾ ਹੈ: ਚਰਨਜੀਤ ਸਿੰਘ ਭੁੱਲਰ ਮੀਤ ਪ੍ਰਧਾਨ ਪੰਜਾਬ ਜੂਡੋ ਐਸੋਸੀਏਸ਼ਨ ਪਟਿਆਲਾ 26 ਦਸੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਜੂਡੋ ਐਸੋਸੀਏਸ਼ਨ ਪਟਿਆਲਾ ਵੱਲੋਂ 45ਵੀ ਜੂਡੋ ਚੈਂਪੀਅਨਸ਼ਿਪ ਸਾਹਿਬ ਨਗਰ ਥੇੜੀ ਵਿਖੇ ਕਰਵਾਈ ਜਾ ਰਹੀ ਹੈ ਜਿਸ ਵਿੱਚ ਜੂਡੋ ਕੈਡਿਟ ਅਤੇ ਸੀਨੀਅਰ (ਲੜਕੇ ਅਤੇ ਲੜਕੀਆਂ) ਭਾਗ ਲੈ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਕਾਮਨਵੈਲਥ ਕਰਾਟੇ ਚੈਂਪੀਅਨਸ਼ਿਪ ਵਿੱਚ ਜਿਤਿਆ ਕਾਂਸੀ ਦਾ ਤਗਮਾ

ਮੰਡੀ ਗੋਬਿੰਦਗੜ੍ਹ, 2 ਦਸੰਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੀ ਹੋਣਹਾਰ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਹਾਲ ਹੀ ਵਿੱਚ ਦੱਖਣੀ ਅਫ਼ਰੀਕਾ ਵਿੱਚ ਹੋਈ ਵੱਕਾਰੀ ਕਾਮਨਵੈਲਥ ਕਰਾਟੇ ਚੈਂਪੀਅਨਸ਼ਿਪ ਵਿੱਚ ਕਰਾਟੇ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਚੈਂਪੀਅਨਸ਼ਿਪ, ਜੋ ਰਾਸ਼ਟਰਮੰਡਲ ਭਰ ਦੇ ਭਾਗੀਦਾਰਾਂ ਨੂੰ ਆਕਰਸ਼ਿਤ ਕਰਦੀ ਹੈ, ਵਿੱਚ ਵੱਖ-ਵੱਖ ਖੇਡਾਂ ਵਿੱਚ ਤਿੱਖਾ ਮੁਕਾਬਲਾ ਦੇਖਣ ਨੂੰ […]

Continue Reading

ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ, ਵਿਦੇਸ਼ ਮੰਤਰਾਲੇ ਨੇ ਕੀਤੀ ਪੁਸ਼ਟੀ

ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ, ਵਿਦੇਸ਼ ਮੰਤਰਾਲੇ ਨੇ ਕੀਤੀ ਪੁਸ਼ਟੀ ਚੰਡੀਗੜ੍ਹ 29 ਨਵੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਟੀਮ ਚੈਂਪੀਅਨਸ ਟਰਾਫੀ 2025 ਲਈ ਪਾਕਿਸਤਾਨ ਨਹੀਂ ਜਾਵੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵੀ ਸ਼ੁੱਕਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ ਕਿ ਭਾਰਤੀ ਟੀਮ ਪਾਕਿਸਤਾਨ ਦੀ ਯਾਤਰਾ ਨਹੀਂ ਕਰੇਗੀ।ਜੈਸਵਾਲ ਨੇ ਕਿਹਾ, “ਬੀਸੀਸੀਆਈ ਨੇ ਇੱਕ ਬਿਆਨ […]

Continue Reading

ਕੁਆਰਟਰ ਫਾਈਨਲਾਂ ਅਤੇ ਸੈਮੀਫਾਈਨਲਾਂ ਵਿੱਚ ਹੋਏ ਫਸਵੇਂ ਮੁਕਾਬਲੇ

ਕੌਮੀ ਸਕੂਲ ਖੇਡਾਂ: ਬਾਸਕਟਬਾਲ ਅੰਡਰ-19 ਕੁੰਡੀਆਂ ਦੇ ਸਿੰਙ ਫਸ ਗਏ, ਕੋਈ ਨਿੱਤਰੇ ਵੜੇਵੇਂ ਖਾਣੀ ਬਾਸਕਟਬਾਲ ਅੰਡਰ-19 ਲੜਕਿਆਂ ਦੇ ਫਾਈਨਲ ਵਿੱਚ ਪੰਜਾਬ ਦਾ ਮੁਕਾਬਲਾ ਰਾਜਸਥਾਨ ਨਾਲ ਹੋਵੇਗਾ ਮੈਚਾਂ ਦੌਰਾਨ ਖੇਡ ਜਗਤ ਦੀਆਂ ਪ੍ਰਸਿੱਧ ਸ਼ਖਸ਼ੀਅਤਾਂ ਨੇ ਖਿਡਾਰੀਆਂ ਦਾ ਹੌਂਸਲਾ ਵਧਾਇਆ ਟੂਰਨਾਮੈਂਟ ਦੌਰਾਨ ਸਿਹਤ ਵਿਭਾਗ ਵੱਲੋਂ ਐਂਬੂਲੈਂਸ ਦੀ ਸੁਵਿਧਾ ਅਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਬੁਝਾਉਣ ਵਾਲੀਆਂ ਗੱਡੀਆਂ ਦਾ […]

Continue Reading

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜੇਤੂ ਟੀਮ ਨੂੰ 1.25 ਲੱਖ ਤੇ ਉਪ ਜੇਤੂ ਨੂੰ 75 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਨਿਵਾਜ਼ਿਆ ਰੂਪਨਗਰ/ ਚੰਡੀਗੜ੍ਹ, 24 ਨਵੰਬਰ,ਬੋਲੇ ਪੰਜਾਬ ਬਿਊਰੋ : ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਆਪਣੇ ਰੋਜ਼ਮਰਾ ਦੀ ਜ਼ਿੰਦਗੀ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ ਅਤੇ ਇਸ ਮੰਤਵ ਨੂੰ ਹਾਸਲ ਕਰਨ ਲਈ ਹਾਕਸ ਕਲੱਬ […]

Continue Reading

ਨੈਸ਼ਨਲ ਸਕੂਲ ਖੇਡਾਂ: ਬਾਸਕਟਬਾਲ ਅੰਡਰ-19, ਨਾਕ-ਆਉਟ ਮੁਕਾਬਲੇ 24 ਨਵੰਬਰ ਤੋਂ

ਪੰਜਾਬ ਦੇ ਲੜਕੇ ਅਤੇ ਲੜਕੀਆਂ ਪ੍ਰੀ-ਕੁਆਰਟਰ ਫਾਈਨਲ ਵਿੱਚ ਲੀਗ ਮੈਚਾਂ ਦੀ ਸਮਾਪਤੀ ਤੋਂ ਬਾਅਦ ਰਾਸ਼ਟਰੀ ਏਕਤਾ ਦਾ ਪ੍ਰਗਟਾਵਾ ਹੋਇਆ ਕੈਂਪ ਫਾਇਰ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਲੋਕ ਗੀਤਾਂ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਰਾਹੀਂ ਖਿਡਾਰੀਆਂ ਨੇ ਇੱਕ ਦੂਜੇ ਦੇ ਰਾਜ ਦੇ ਲੋਕ ਨਾਚ ਨਾਲ ਪੇਸ਼ਕਾਰੀ ਕਰਕੇ ਆਪਣਾ ਅਨੇਕਤਾ ਵਿੱਚ ਏਕਤਾ ਦਾ ਪ੍ਰਗਟਾਵਾ ਕੀਤਾ ਪਟਿਆਲਾ […]

Continue Reading

ਬੱਚਿਆਂ ਨੂੰ ਮੈਚ ਖਿਡਾ ਕੇ ਖੇਡ ਅਧਿਆਪਕਾਂ ਅਤੇ ਕੋਚਾਂ ਨੂੰ ਥਕਾਵਟ ਘੱਟ ਅਤੇ ਸਕੂਨ ਜਿਆਦਾ ਮਿਲਦਾ ਹੈ: ਕੋਚ ਅਮਰਜੋਤ ਸਿੰਘ ਪਟਿਆਲਾ

ਸਵੇਰ ਤੋਂ ਸ਼ਾਮ ਤੱਕ ਚੱਲਦੇ ਮੈਚਾਂ ਵਿੱਚ ਖਿਡਾਰੀਆਂ ਦੇ ਨਾਲ ਨਾਲ ਮੈਚ ਆਫੀਸ਼ੀਅਲ ਵੀ ਸਾਰਾ ਦਿਨ ਰੁੱਝੇ ਰਹੇ: ਜਸਪਾਲ ਸਿੰਘ ਟੂਰਨਾਮੈਂਟ ਆਰਗੇਨਾਈਜ਼ਿੰਗ ਇੰਚਾਰਜ ਪਟਿਆਲਾ 22 ਨਵੰਬਰ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪਟਿਆਲਾ ਸ਼ਹਿਰ ਦੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਅਤੇ ਮਿਡਲ ਬ੍ਰਾਂਚ ਪੰਜਾਬੀ ਬਾਗ ਵਿੱਚ […]

Continue Reading