ਮੁਲਾਜ਼ਮਾਂ ਦੀ ਹੜਤਾਲ ਅੱਗੇ ਝੁਕੀ ਭਗਵੰਤ ਮਾਨ ਸਰਕਾਰ; DA ਮਾਮਲੇ ‘ਤੇ ਸਰਕਾਰ ਨਾਲ ਬਣੀ ਸਹਿਮਤੀ, ਕਾਰਨ ਦੱਸੋ ਨੋਟਿਸ ਵੀ ਲਏ ਵਾਪਸ!

ਮੁਲਾਜ਼ਮਾਂ ਦੀ ਹੜਤਾਲ ਅੱਗੇ ਝੁਕੀ ਭਗਵੰਤ ਮਾਨ ਸਰਕਾਰ; DA ਮਾਮਲੇ ‘ਤੇ ਸਰਕਾਰ ਨਾਲ ਬਣੀ ਸਹਿਮਤੀ, ਕਾਰਨ ਦੱਸੋ ਨੋਟਿਸ ਵੀ ਲਏ ਵਾਪਸ! ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਹੜਤਾਲ ਖ਼ਤਮ ਕਰਨ ਦਾ ਐਲਾਨ- ਸਰਕਾਰ ਨੇ ਮੁਲਾਜ਼ਮਾਂ ਨੂੰ ਜਾਰੀ ਕੀਤਾ ‘ਸ਼ੋਅ ਕਾਜ਼’ ਨੋਟਿਸ ਲਿਆ ਵਾਪਸ, ਜਲਦ ਸੀਐੱਮ ਮਾਨ ਨਾਲ ਹੋਵੇਗੀ ਮੀਟਿੰਗ ਚੰਡੀਗੜ੍ਹ, […]

Continue Reading

ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਜਰਨਲਿਸਟਸ ਫੋਰਮ (SJF), ਚੰਡੀਗੜ੍ਹ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਐਤਵਾਰ, 13 ਸਤੰਬਰ 2026 ਨੂੰ ਸੈਕਟਰ-37 ਸਥਿਤ ਲਾਅ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ […]

Continue Reading

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

ਫਿਰੌਤੀ, ਗੋਲੀਬਾਰੀ, ਅੱਗਜ਼ਨੀ ਤੇ ਅਗਵਾ ਦੇ ਮਾਮਲਿਆਂ ‘ਚ ਹੋਈ ਕਾਰਵਾਈ ਬਿਸ਼ਨੋਈ ਗੈਂਗ ਨਾਲ ਸੰਭਾਵਿਤ ਸਬੰਧਾਂ ਦੀ ਵੀ ਹੋ ਰਹੀ ਜਾਂਚ ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ; ਕੈਨੇਡਾ ਦੇ ਕੈਲਗਰੀ ਸ਼ਹਿਰ ’ਚ ਪੁਲਿਸ ਨੇ ਹਿੰਸਕ ਐਕਸਟੌਰਸ਼ਨ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 16 ਵਿਅਕਤੀਆਂ ਖ਼ਿਲਾਫ਼ ਕੁੱਲ 56 ਅਪਰਾਧਿਕ ਦੋਸ਼ ਦਰਜ ਕੀਤੇ ਹਨ। ਪੁਲਿਸ ਮੁਤਾਬਕ ਇਨ੍ਹਾਂ ਵਿੱਚੋਂ ਜ਼ਿਆਦਾਤਰ […]

Continue Reading

ਅਦਾਲਤ ਵਲੋਂ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਰਾਹਤ

*ਮਜੀਠੀਆ, ਖਹਿਰਾ ਤੇ ਰਣਜੀਤ ਸਿੰਘ ਨੂੰ ਪੋਸਟਾਂ ਪਾਉਣੋਂ ਵਰਜਿਆ  ਚੰਡੀਗੜ੍ਹ, 9 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਅੰਤਰਿਮ ਰਾਹਤ ਮਿਲੀ ਹੈ। ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸੇਵਾਮੁਕਤ ਜਸਟਿਸ ਰਣਜੀਤ […]

Continue Reading

ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਨੂੰ ਲੈ ਕੇ ਕਾਂਗਰਸ ਤੇ AAP ਆਹਮੋ-ਸਾਹਮਣੇ 

*ਪੰਜਾਬ ਸਰਕਾਰ ਦੀ ਨਾਕਾਮੀ ‘ਤੇ ਸਵਾਲ ਕਰੋਗੇ ਤਾਂ ਜਵਾਬ ਧਮਕੀ ਤੇ ਤਸ਼ੱਦਦ ਨਾਲ ਮਿਲੇਗਾ : ਰਾਹੁਲ ਗਾਂਧੀ *ਰਾਹੁਲ ਜੀ, ਲਾਸ਼ਾਂ ‘ਤੇ ਰਾਜਨੀਤੀ ਨਾ ਕਰੋ; ਪੰਜਾਬੀ ਅਜਿਹਾ ਪਸੰਦ ਨਹੀਂ ਕਰਦੇ : ਭਗਵੰਤ ਮਾਨ  ਚੰਡੀਗੜ੍ਹ, 9 ਸਤੰਬਰ, ਬੋਲੇ ਪੰਜਾਬ ਬਿਊਰੋ : ਸੰਗਰੂਰ ਜ਼ਿਲ੍ਹੇ ਦੇ ਪਿੰਡ ਤੂਰ ਬੰਨਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਨੂੰ ਲੈ ਕੇ ਕਾਂਗਰਸ […]

Continue Reading

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ 

ਚੰਡੀਗੜ੍ਹ, 9 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲੈ ਲਏ ਹਨ।  ਕਰਮਚਾਰੀਆਂ ਦੀ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਮੁਲਾਜ਼ਮਾਂ ਨੇ ਪਹਿਲਾਂ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ 11 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ […]

Continue Reading

ਪੰਜਾਬ ਭਰ ‘ਚ ਕਿਸਾਨ ਆਗੂਆਂ ਦੇ ਘਰ ਪਹੁੰਚੀ ਪੁਲਿਸ, ਕਈ ਹਿਰਾਸਤ ‘ਚ ਲਏ 

ਚੰਡੀਗੜ੍ਹ, 9 ਸਤੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਸਮੇਤ ਪੰਜਾਬ ਭਰ ਵਿੱਚ ਕਿਸਾਨ ਆਗੂਆਂ ਦੇ ਘਰ ਪੁਲਿਸ ਪਹੁੰਚਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਡੱਲੇਵਾਲ) ਨੇ ਕਿਸਾਨ ਕਰਜ਼ਾ ਮੁਆਫ਼ੀ ਅਤੇ ‘ਵਨ ਟਾਈਮ ਸੈਟਲਮੈਂਟ’ (ਓਟੀਐਸ) ਸਕੀਮ ਦੀ ਮੰਗ ਲਈ ਅੱਜ ਫਰੀਦਕੋਟ ਵਿੱਚ ਇੱਕ ਬੈਂਕ ਦੇ ਬਾਹਰ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ […]

Continue Reading

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ‘ਚ ਅੱਜ ਲੁਧਿਆਣਾ ਰਹੇਗਾ ਬੰਦ

ਲੁਧਿਆਣਾ, 9 ਸਤੰਬਰ, ਬੋਲੇ ਪੰਜਾਬ ਬਿਊਰੋ :  ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ, ਬੁੱਧਵਾਰ ਨੂੰ ‘ਲੁਧਿਆਣਾ ਬੰਦ’ ਕੀਤਾ ਜਾ ਰਿਹਾ ਹੈ। 5 ਸਤੰਬਰ ਨੂੰ, ਇੱਕ ਅਣਪਛਾਤੇ ਵਿਅਕਤੀ ਨੇ ਮੂਰਤੀ ‘ਤੇ ਇਤਰਾਜ਼ਯੋਗ ਵਸਤੂ ਸੁੱਟ ਦਿੱਤੀ ਸੀ। ਤਿੰਨ ਦਿਨਾਂ ਤੋਂ […]

Continue Reading

ਕੈਨੇਡਾ ‘ਚ ਸ਼ੋਅ ਤੋਂ ਬਾਅਦ ਐਮੀ ਵਿਰਕ ਦੀ ਗੱਡੀ ‘ਤੇ ਗੋਲੀਬਾਰੀ

ਚੰਡੀਗੜ੍ਹ, 9 ਸਤੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਵਿੱਚ ਇੱਕ ਸ਼ੋਅ ਤੋਂ ਬਾਅਦ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ‘ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸ਼ਨੀਵਾਰ ਦੇਰ ਰਾਤ, ਜਦੋਂ ਐਮੀ ਵਿਰਕ ਆਪਣੇ ਪ੍ਰਦਰਸ਼ਨ ਤੋਂ ਬਾਅਦ ਵਾਪਸ ਆ ਰਿਹਾ ਸੀ, ਅਣਪਛਾਤੇ ਹਮਲਾਵਰਾਂ ਨੇ ਉਸਦੀ ਰੋਲਸ-ਰਾਇਸ ਕੁਲੀਨਨ ਗੱਡੀ ‘ਤੇ ਗੋਲੀਬਾਰੀ ਕੀਤੀ। ਐਮੀ ਵਿਰਕ ਸਮੇਤ ਚਾਰ ਲੋਕ […]

Continue Reading

ਪੰਜਾਬ ‘ਚ ਅੱਜ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਉਮੀਦ

ਚੰਡੀਗੜ੍ਹ, 9 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਕਮਜ਼ੋਰ ਪੈ ਗਿਆ ਹੈ। ਅੱਜ, 9 ਸਤੰਬਰ ਨੂੰ, ਪਠਾਨਕੋਟ, ਰੂਪਨਗਰ ਅਤੇ ਹੁਸ਼ਿਆਰਪੁਰ ਨੂੰ ਛੱਡ ਕੇ ਬਾਕੀ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ‘ਤੇ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਸੂਬੇ […]

Continue Reading