ਪੰਜਾਬ ਤੋਂ ਬਾਅਦ ਹਰਿਆਣਾ ਵਿੱਚ ਵੀ ਅਕਾਲੀ ਦਲ “ਵਾਰਿਸ ਪੰਜਾਬ ਦੇ” ਅਸਲ ਅਕਾਲੀ ਸੋਚ ਦੀ ਪ੍ਰਤੀਨਿਧ ਧਿਰ ਵਜੋਂ ਮਜ਼ਬੂਤ ਹੋਈ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਹਰਿਆਣਾ ਇਕਾਈ ਦਾ ਐਲਾਨ, ਸਰਦਾਰ ਸੁਖਵਿੰਦਰ ਸਿੰਘ ਮੰਡੇਬਾਰ ਹਰਿਆਣਾ ਇਕਾਈ ਦੇ ਪ੍ਰਧਾਨ ਨਿਯੁਕਤ, ਜਲਦ ਦਿੱਲੀ ਵਿੱਚ ਵੀ ਪਾਰਟੀ ਦੇ ਜੱਥੇਬੰਧਕ ਢਾਂਚੇ ਦਾ ਕਰਾਂਗੇ ਐਲਾਨ – ਬਾਪੂ ਤਰਸੇਮ ਸਿੰਘ, ਇਯਾਲੀ ਸਰਦਾਰ ਗੁਰਬੀਰ ਸਿੰਘ ਤਲਾਕੌਰ ਮੌਜੂਦਾ ਮੈਬਰ ਅਤੇ ਮੀਤ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਕਾਲੀ ਦਲ “ਵਾਰਿਸ ਪੰਜਾਬ” ਦੇ ਵਿੱਚ […]

Continue Reading

ਥੈਲਾਸੀਮੀਆ ਤੋਂ ਪੀੜਤ ਬੱਚਿਆਂ ਦੇ ਮਾਪੇ ਹੋਰ ਕਿੰਨਾਂ ਚਿਰ ਇਹ ਲੜਾਈ ਲੜਨਗੇ – ਪਾਂਧੀ

ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਹਿੰਦੋਸਤਾਨ ਵਿਚ ਅੱਜ ਸੈਂਕੜੇ ਬੱਚੇ ਥੈਲਾਸੀਮੀਆ ਨਾਂ ਦੀ ਭਿਆਨਕ ਬਿਮਾਰੀ ਤੋਂ ਪੀੜਤ ਹਨ ਕਈ ਬੱਚੇ ਭਰ ਜੁਆਨੀ ਵਿੱਚ ਆਪਣੇ ਮਾਪਿਆਂ ਤੋਂ ਹਮੇਸ਼ਾ ਲਈ ਅਲਵਿਦਾ ਹੋ ਜਾਦੇ ਹਨ ਪਰ ਸਾਡੀਆਂ ਨਿਕੰਮੀਆਂ ਦਾ ਸਰਕਾਰਾਂ ਦਾਅਵੇ ਤਾਂ ਬਹੁਤ ਵੱਡੇ ਵੱਡੇ ਕਰਦੀਆਂ ਹਨ ਪਰ ਅੱਜ ਤੱਕ ਸਰਕਾਰ ਨੇ ਇਹਨਾਂ ਬੱਚਿਆਂ ਨੂੰ ਉਹ ਸਹੂਲਤਾਂ […]

Continue Reading

ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ

ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 18 ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੌਕੇ18 ਸਤੰਬਰ 2026 ਦਿਨ ਸ਼ੁਕਰਵਾਰ ਨੂੰ ਗੁਰਦਾਸਪੁਰ ਦੇ ਸਾਰੇ […]

Continue Reading

 AAP ਪੰਜਾਬ ਵੱਲੋਂ 2 ਹਲਕਾ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਮੂਹ ਸਿਆਸੀ ਪਾਰਟੀਆਂ ਦੇ ਵੱਲੋਂ ਤਿਆਰੀਆਂ ਜ਼ੋਰਾਂ ਸ਼ੋਰਾਂ ਦੇ ਨਾਲ ਕੀਤੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਤਹਿਤ ਆਮ ਆਦਮੀ ਪਾਰਟੀ ਪੰਜਾਬ (AAP Punjab) ਦੇ ਵੱਲੋਂ ਵੀ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।AAP ਪੰਜਾਬ ਵੱਲੋਂ 2 ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ […]

Continue Reading

ਪੰਜਾਬ ਸਰਕਾਰ ਨੇ ਐਜੂਕੇਸ਼ਨ ਇੰਸਟਰੱਕਟਰ ਅਤੇ ਕਲਰਕ ਦੀਆਂ ਅਸਾਮੀਆਂ ਲਈ ਮੰਗੀਆਂ ਅਰਜ਼ੀਆਂ

ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ‘ਚ ਨੌਕਰੀ ਦਾ ਸੁਨਹਿਰੀ ਮੌਕਾ: ਐਜੂਕੇਸ਼ਨ ਇੰਸਟਰੱਕਟਰ ਤੇ ਕਲਰਕ ਦੀਆਂਅਸਾਮੀਆਂਲਈ ਅਰਜ਼ੀਆਂ ਦੀ ਮੰਗ- 28 ਸਤੰਬਰ ਤੱਕ ਕਰੋ ਅਪਲਾਈ ਜਲੰਧਰ ‘ਚ ਐਜੂਕੇਸ਼ਨ ਇੰਸਟਰੱਕਟਰ ਅਤੇ ਪਾਰਟ ਟਾਈਮ ਕਲਰਕ ਦੀ ਭਰਤੀ, ਜਾਣੋ ਯੋਗਤਾ ਤੇ ਆਖ਼ਰੀ ਮਿਤੀ ਜਲੰਧਰ, 17 ਸਤੰਬਰ ,ਬੋਲੇ ਪੰਜਾਬ ਬਿਊਰੋ; ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਜਲੰਧਰ ਵਿਖੇ ਰੋਜ਼ਗਾਰ ਦੀ ਭਾਲ ਕਰ ਰਹੇਸਾਬਕਾ ਸੈਨਿਕਾਂ […]

Continue Reading

ਭਾਜਪਾ ਨਸ਼ੇ ਦੀ ਦੁਰਵਰਤੋਂ ਵਿਰੁੱਧ ਜਨ ਅੰਦੋਲਨ ਸ਼ੁਰੂ ਕਰੇਗੀ: ਪ੍ਰਭਾਵਿਤ ਮਾਪਿਆਂ ਨੂੰ ਇੱਕਜੁੱਟ ਕੀਤਾ, ਪੰਜਾਬ ਸਰਕਾਰ ‘ਤੇ ਕੀਤੇ ਸਵਾਲ

ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਨੇ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਇੱਕਜੁੱਟ ਕੀਤਾ ਹੈ ਜਿਨ੍ਹਾਂ ਨੇ ਸੂਬੇ ਵਿੱਚ ਨਸ਼ੇ ਦੀ ਲਤ ਕਾਰਨ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਇਸ ਸਮੇਂ ਦੌਰਾਨ, ਅਬੋਹਰ ਵਿੱਚ ਲਵਪ੍ਰੀਤ ਨਾਮ ਦੇ ਇੱਕ ਨੌਜਵਾਨ ਦੀ ਮੌਤ ਨੂੰ ਉਜਾਗਰ ਕੀਤਾ ਗਿਆ, ਜਿਸ ਨਾਲ ਉਸਦੇ ਪਰਿਵਾਰ ਨੂੰ ਸੋਗ ਵਿੱਚ ਛੱਡ ਦਿੱਤਾ […]

Continue Reading

 ਕਾਂਗਰਸ ਵਿੱਚ ‘ਘਰ ਵਾਪਸੀ’ ਤੇ ਚਰਚਾਵਾਂ ਨੂੰ ਖਾਰਜ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਇਹ ਹਕੀਕਤ ਤੋਂ ਬਹੁਤ ਦੂਰ

ਚੰਡੀਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਦੀ ਰਾਜਨੀਤੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਦੀ ਕਾਂਗਰਸ ਵਿੱਚ ਵਾਪਸੀ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਸੀ। ਸੋਸ਼ਲ ਮੀਡੀਆ ਅਤੇ ਵੱਖ-ਵੱਖ ਰਾਜਨੀਤਿਕ ਹਲਕਿਆਂ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਦੋਵੇਂ ਦਿੱਗਜ […]

Continue Reading

ਪੰਜਾਬ ਸਰਕਾਰ ਵੱਲੋਂ 3 ਆਈਏਐਸ ਅਫ਼ਸਰਾਂ ਦਾ ਤਬਾਦਲਾ

ਚੰਡੀਗੜ੍ਹ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਅੱਜ ਤਿੰਨ ਸੀਨੀਅਰ ਆਈਏਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ

Continue Reading

ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਰਹਿਮ ਦੀ ਅਪੀਲ ‘ਤੇ ਜਲਦ ਫ਼ੈਸਲੇ ਲਈ ਕਿਹਾ 

ਚੰਡੀਗੜ੍ਹ, 17 ਸਤੰਬਰ, ਬੋਲੇ ਪੰਜਾਬ ਬਿਊਰੋ : ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। 16 ਸਤੰਬਰ ਦੇ ਇਸ ਪੱਤਰ ਵਿੱਚ, ਰਾਜੋਆਣਾ ਨੇ ਆਪਣੀ ਫਾਂਸੀ ਦੀ ਸਜ਼ਾ ਨਾਲ ਸਬੰਧਤ ਰਹਿਮ ਦੀ ਅਪੀਲ ਬਾਰੇ ਜਲਦੀ ਫੈਸਲਾ ਲੈਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਦੱਸਿਆ ਕਿ ਉਹ […]

Continue Reading

ਸੈਨੇਟ ਦੀ ਚੋਣ ਲਈ ਕੰਵਲਜੀਤ ਸਿੰਘ ਨੂੰ ਭਰਵਾਂ ਹੁੰਗਾਰਾ, PU ਨਾਲ  ਸੰਬੰਧਤ ਅਧਿਆਪਕਾਂ ‘ਚ ਕੀਤਾ ਪ੍ਰਚਾਰ

ਮੁਕਤਸਰ, 17 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ 20 ਸਤੰਬਰ ਐਤਵਾਰ ਨੂੰ ਹੋ ਰਹੇ ਸੈਨੇਟ ਚੋਣ ਵਿੱਚ ਉਮੀਦਵਾਰ ਕੰਵਲਜੀਤ ਸਿੰਘ ਦੇ ਹੱਕ ਵਿੱਚ ਵੱਡੀਆਂ ਮੀਟਿੰਗਾਂ ਹੋਈਆਂ। ਮੁਤਕਸਰ ਖੇਤਰ ਵਿੱਚ ਕੰਵਲਜੀਤ ਸਿੰਘ, ਪ੍ਰੋ. ਸੁਸ਼ੀਲ, ਡਾ. ਗੁਰਪ੍ਰੀਤ ਸਿੰਘ, ਡਾ. ਗੁਰਮੀਤ ਕੌਰ ਸੰਧੂ, ਅਧਿਆਪਕ ਸਤੀਸ਼ ਸ਼ਰਮਾ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਮੀਤ ਸਿੰਘ ਬਰਾੜ, ਦੇਵ ਦੀ […]

Continue Reading