ਤਿੰਨ ਜ਼ਿਲ੍ਹਿਆਂ ਦੇ ਲੈਕਚਰਾਰਾਂ ਨੇ ਮੀਟਿੰਗ ਕਰਕੇ ਮਸਲੇ ਵਿਚਾਰੇ

ਤਿੰਨ ਜ਼ਿਲ੍ਹਿਆਂ ਦੇ ਲੈਕਚਰਾਰਾਂ ਨੇ ਮੀਟਿੰਗ ਕਰਕੇ ਮਸਲੇ ਵਿਚਾਰੇ ਬਠਿੰਡਾ, 30 ਜੂਨ, ਬੋਲੇ ਪੰਜਾਬ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸੰਜੀਵ ਕੁਮਾਰ ਵੱਲੋਂ ਤਿੰਨ ਜ਼ਿਲ੍ਹਿਆਂ ਬਠਿੰਡਾ, ਮਾਨਸਾ ਤੇ ਸੰਗਰੂਰ ਤੋਂ ਲੈਕਚਰਾਰ ਮਿਲਣੀ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਲੈਕਚਰਾਰ ਯੂਨੀਅਨ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਉਣ ਦੇ ਨਾਲ਼-ਨਾਲ਼ ਉੱਥੇ ਹਾਜਰ ਲੈਕਚਰਾਰਾਂ ਪਾਸੋਂ ਉਹਨਾਂ […]

Continue Reading

ਸੈਰ ਕਰਨ ਗਏ ਸਾਬਕਾ ਸਰਪੰਚ ਦਾ ਕਤਲ, ਕਾਤਲਾਂ ਨੂੰ ਫੜਨ ਤੱਕ ਪਰਿਵਾਰ ਨਹੀਂ ਕਰੇਗਾ ਸਸਕਾਰ

ਸੈਰ ਕਰਨ ਗਏ ਸਾਬਕਾ ਸਰਪੰਚ ਦਾ ਕਤਲ, ਕਾਤਲਾਂ ਨੂੰ ਫੜਨ ਤੱਕ ਪਰਿਵਾਰ ਨਹੀਂ ਕਰੇਗਾ ਸਸਕਾਰ ਜਲੰਧਰ, 30 ਜੂਨ, ਬੋਲੇ ਪੰਜਾਬ ਬਿਊਰੋ : ਜਲੰਧਰ ‘ਚ ਐਤਵਾਰ ਸਵੇਰੇ ਸਾਬਕਾ ਸਰਪੰਚ ‘ਤੇ ਚਾਕੂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਜਲੰਧਰ ਦੇ ਸਦਰ ਥਾਣੇ ‘ਚ ਪੈਂਦੇ […]

Continue Reading

ਬਿਜਲੀ ਸਪਲਾਈ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ

ਬਿਜਲੀ ਸਪਲਾਈ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ ਜਗਰਾਊਂ, 30 ਜੂਨ , ਬੋਲੇ ਪੰਜਾਬ ਬਿਊਰੋ : ਜਗਰਾਉਂ ਚੁੰਗੀ ਨੰਬਰ 5 ਨੇੜੇ ਬਿਜਲੀ ਸਪਲਾਈ ਦੀ ਮੁਰੰਮਤ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਵਾਸੀ ਪਿੰਡ ਢੋਲਣ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ […]

Continue Reading

ਮੌਜੂਦਾ ਮਾਹੌਲ ’ਚ ਵਿੱਤੀ ਸਾਖਰਤਾ ਬਹੁਤ ਮਹੱਤਵਪੂਰਨ

ਪੀਐਚਡੀਸੀਸੀਆਈ ਸ਼ੀ-ਫੋਰਮ ਨੇ ਕੀਤਾ ਸੈਸ਼ਨ ਦਾ ਆਯੋਜਨ ਅੰਮ੍ਰਿਤਸਰ 30 ਜੂਨ ,ਬੋਲੇ ਪੰਜਾਬ ਬਿਊਰੋ : ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਸੁਰੱਖਿਅਤ ਭਵਿੱਖ ਲਈ ਵਿੱਤੀ ਨਿਵੇਸ਼ ‘ਤੇ ਇੱਕ ਸੰਵਾਦ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸਦਾ ਉਦੇਸ਼ ਬਾਜ਼ਾਰ ’ਚ ਉਪਲਬਧ ਵੱਖ-ਵੱਖ ਵਿੱਤੀ ਸਾਧਨਾਂ ਅਤੇ ਨਿਵੇਸ਼ ਵਿਕਲਪਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।ਸ਼ੀ-ਫੋਰਮ ਦੀ ਪ੍ਰਧਾਨ ਸ਼੍ਰੀਮਤੀ ਟੀਨਾ ਅਗਰਵਾਲ […]

Continue Reading

12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ

12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਚੰਡੀਗੜ੍ਹ, 30 ਜੂਨ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ […]

Continue Reading

ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ ,ਚੇਤਨ ਸਿੰਘ ਜੌੜਾਮਾਜਰਾ ਨੇ ਵਿਖਾਈ ਹਰੀ ਝੰਡੀ

ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ ,ਚੇਤਨ ਸਿੰਘ ਜੌੜਾਮਾਜਰਾ ਨੇ ਵਿਖਾਈ ਹਰੀ ਝੰਡੀ ਚੰਡੀਗੜ੍ਹ, 30 ਜੂਨ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਰਟ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ […]

Continue Reading

ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਚੰਡੀਗੜ੍ਹ, 30 ਜੂਨ ,ਬੋਲੇ ਪੰਜਾਬ ਬਿਊਰੋ : ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ […]

Continue Reading

ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ‘ਤੇ ਦਿੱਤੀ ਜਾਵੇਗੀ

ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ‘ਤੇ ਦਿੱਤੀ ਜਾਵੇਗੀ ਚੰਡੀਗੜ੍ਹ, 30 ਜੂਨ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਜਿੱਤਿਆ ਸਿਲਵਰ ਮੈਡਲ ਮੰਡੀ ਗੋਬਿੰਦਗੜ੍ਹ, 30 ਜੂਨ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ (ਡੀਬੀਯੂ) ਨੂੰ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਬੀਪੀਐਸਈ ਦੇ ਤੀਜੇ ਸਮੈਸਟਰ ਦੇ ਵਿਦਿਆਰਥੀ ਅੰਕਿਤ ਨੇ ਕੁਸ਼ਤੀ ਵਿੱਚ ਵੱਕਾਰੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ […]

Continue Reading

ਰਾਜਸਥਾਨ ਦੀ ਜੁਡੀਸ਼ੀਅਲ ਪ੍ਰੀਖਿਆ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨਾਲ ਵਿਤਕਰਾ ਬੇਹੱਦ ਦੁਖਦਾਈ –  ਧਾਮੀ

ਰਾਜਸਥਾਨ ਦੀ ਜੁਡੀਸ਼ੀਅਲ ਪ੍ਰੀਖਿਆ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨਾਲ ਵਿਤਕਰਾ ਬੇਹੱਦ ਦੁਖਦਾਈ –  ਧਾਮੀ ਅੰਮ੍ਰਿਤਸਰ, 30 ਜੂਨ ,ਬੋਲੇ ਪੰਜਾਬ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿੱਚ ਵੱਡੀ ਗਿਣਤੀ ’ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿਲਾਫ ਸਰਕਾਰ ਵੱਲੋਂ ਅਜੇ ਤੱਕ […]

Continue Reading