ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 641

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 641, 02-10-2025 AMRIT VELE DA HUKAMNAMA SRI DARBAR SAHIB AMRITSAR ANG 641, 02-10-2025 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ […]

Continue Reading

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਚੰਡੀਗੜ੍ਹ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ:ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ ਦੂਰਅੰਦੇਸ਼ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਨੂੰ ਪੰਜ ਮਿਗ-21 ਫ਼ਾਈਟਰ ਜੈੱਟ, ਜੋ ਹਾਲ ਹੀ ਵਿੱਚ ਰਿਟਾਇਰ ਕੀਤੇ ਗਏ ਹਨ, ਨੂੰ ਸੂਬੇ ਦੇ ਪ੍ਰਮੁੱਖ […]

Continue Reading

3 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ

“ਸਾਡੇ ਬਜ਼ੁਰਗ ਸਾਡਾ ਮਾਣ”: ਪੈਨਸ਼ਨ ਵਿਚ ਦੇਰੀ ਬਰਦਾਸ਼ਤ ਨਹੀਂ – ਡਾ. ਬਲਜੀਤ ਕੌਰ ਨੇ ਦਿੱਤੇ ਸਖ਼ਤ ਨਿਰਦੇਸ਼ ਚੰਡੀਗੜ੍ਹ, 01 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। […]

Continue Reading

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ I ਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ […]

Continue Reading

ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ

ਚੰਡੀਗੜ੍ਹ, 1 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਹੁਣ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੌਜੂਦ ਸਨ। ਨਵਜੋਤ ਕੌਰ ਸਿੱਧੂ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

ਚੰਡੀਗੜ੍ਹ, 1 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ‘ਗਰੁੱਪ ਡੀ’ ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇੱਥੇ […]

Continue Reading

ਚੰਡੀਗੜ੍ਹ : 20 ਕਾਰਾਂ ਸੜ ਕੇ ਸੁਆਹ

ਚੰਡੀਗੜ੍ਹ, 1 ਅਕਤੂਬਰ,ਬੋਲੇ ਪੰਜਾਬ ਬਿਊਰੋ;ਮੱਖਣ ਮਾਜਰਾ ਪਿੰਡ ਵਿੱਚ ਇੱਕ ਪੁਰਾਣੀਆਂ ਕਾਰਾਂ ਦੇ ਸਟੋਰ ਵਿੱਚ ਅੱਗ ਲੱਗ ਗਈ, ਜਿਸ ਨਾਲ 20 ਖੜ੍ਹੀਆਂ ਕਾਰਾਂ ਪੂਰੀ ਤਰ੍ਹਾਂ ਸੜ ਗਈਆਂ। ਇਹ ਘਟਨਾ ਸਵੇਰੇ 4 ਵਜੇ ਵਾਪਰੀ। ਸੂਚਨਾ ਮਿਲਣ ‘ਤੇ, ਇੰਡਸਟਰੀਅਲ ਏਰੀਆ ਫਾਇਰ ਡਿਪਾਰਟਮੈਂਟ ਮੌਕੇ ‘ਤੇ ਪਹੁੰਚਿਆ ਅਤੇ ਅੱਗ ‘ਤੇ ਕਾਬੂ ਪਾਇਆ। ਅੱਗ ‘ਤੇ ਕਾਬੂ ਪਾਉਣ ਲਈ ਸੱਤ ਫਾਇਰ ਗੱਡੀਆਂ […]

Continue Reading

CBI ਵਲੋਂ ਬਠਿੰਡਾ ਦੇ ਜੱਜ ਤੋਂ ਪੁੱਛਗਿੱਛ 30 ਲੱਖ ਰਿਸ਼ਵਤ ਮਾਮਲੇ ‘ਚ

ਚੰਡੀਗੜ੍ਹ, 1 ਅਕਤੂਬਰ, ਬੋਲੇ ਪੰਜਾਬ ਬਿਊਰੋ;ਇੱਕ ਕਾਨੂੰਨੀ ਤਲਾਕ ਦੇ ਮਾਮਲੇ ਵਿੱਚ ਲੜਕੀ ਪੱਖ ਤੋਂ ਅਨੁਕੂਲ ਫੈਸਲੇ ਲਈ ₹30 ਲੱਖ ਦੀ ਰਿਸ਼ਵਤ ਮੰਗਣ ਦਾ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਚੰਡੀਗੜ੍ਹ ਸੀਬੀਆਈ ਟੀਮ ਨੇ ਹੁਣ ਬਠਿੰਡਾ ਅਦਾਲਤ ਦੇ ਜੱਜ ਨੂੰ, ਜਿਨ੍ਹਾਂ ਦੇ ਨਾਮ ‘ਤੇ ਐਡਵੋਕੇਟ ਜਤਿਨ ਸਲਵਾਨ ਅਤੇ ਦਲਾਲ ਨੇ ਸ਼ਿਕਾਇਤਕਰਤਾ ਨਾਲ ₹30 ਲੱਖ ਦੇ […]

Continue Reading

ਪੰਜਾਬ ਦੇ ਬੱਚਿਆਂ ‘ਚ ਜ਼ਿੰਕ ਤੇ ਵਿਟਾਮਿਨਾਂ ਦੀ ਘਾਟ,

ਉਮਰ ਦੇ ਨਾਲ ਨਹੀਂ ਵਧ ਰਿਹਾ ਕੱਦ ਤੇ ਭਾਰ, ਰਿਪੋਰਟ ‘ਚ ਖੁਲਾਸਾ ਚੰਡੀਗੜ੍ਹ, 1 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਬੱਚਿਆਂ ਵਿੱਚ ਜ਼ਿੰਕ ਅਤੇ ਵਿਟਾਮਿਨ ਦੀ ਘਾਟ ਹੈ। ਇਸੇ ਕਰਕੇ ਉਨ੍ਹਾਂ ਦਾ ਕੱਦ ਉਮਰ ਦੇ ਨਾਲ ਨਹੀਂ ਵਧ ਰਿਹਾ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਹ ਖੁਲਾਸਾ ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੀ ਇੱਕ ਰਿਪੋਰਟ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 643 , 01-10-2025 Amrit Wele Da Hukamnama Sachkhand Sri Harmandir Sahib Amritsar Ang 643, 01-10-2025 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ […]

Continue Reading