ਗੁਰਦਾਸਪੁਰ : 2 ਮਹੀਨਿਆਂ ਦੀ ਛੁੱਟੀ ‘ਤੇ ਆਏ ਫੌਜੀ ਨੌਜਵਾਨ ਦੀ ਲਾਸ਼ ਨਹਿਰ ‘ਚੋਂ ਮਿਲੀ

ਗੁਰਦਾਸਪੁਰ : 2 ਮਹੀਨਿਆਂ ਦੀ ਛੁੱਟੀ ‘ਤੇ ਆਏ ਫੌਜੀ ਨੌਜਵਾਨ ਦੀ ਲਾਸ਼ ਨਹਿਰ ‘ਚੋਂ ਮਿਲੀ ਬਟਾਲਾ 29 ਜੂਨ ,ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਜਿਲ੍ਹੇ ਦੇ ਪਿੰਡ ਮੰਗੀਆਂ ਦੇ 24 ਸਾਲਾ ਫ਼ੌਜੀ ਨੌਜਵਾਨ ਗੁਰਪ੍ਰੀਤ ਸਿੰਘ ਦੀ ਲਾਸ਼ ਬੀਤੀ ਦੇਰ ਸ਼ਾਮ ਪਿੰਡ ਸ਼ਾਹਪੁਰ ਜਾਜਨ ਦੀ ਨਹਿਰ ਵਿੱਚੋਂ ਮਿਲੀ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।ਜਾਣਕਾਰੀ ਦਿੰਦਿਆਂ […]

Continue Reading

ਲੁਧਿਆਣਾ ‘ਚ ਨਾਮੀ ਪੱਤਰਕਾਰ ਦੇ ਕਤਲ ਮਾਮਲੇ ‘ਚ ਭਗੌੜੇ ਕਾਤਲ ਕਾਬੂ

ਲੁਧਿਆਣਾ ‘ਚ ਨਾਮੀ ਪੱਤਰਕਾਰ ਦੇ ਕਤਲ ਮਾਮਲੇ ‘ਚ ਭਗੌੜੇ ਕਾਤਲ ਕਾਬੂ ਲੁਧਿਆਣਾ 28 ਜੂਨ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਸੀਪੀ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਸੀ.ਆਈ.ਏ ਸਟਾਫ ਵਨ ਦੀ ਪੁਲਿਸ ਪਾਰਟੀ ਨੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਸੀ.ਆਈ.ਏ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਉਨ੍ਹਾਂ ਦੀ ਪੁਲਿਸ […]

Continue Reading

ਟੈਂਕ ਅਭਿਆਸ ਦੌਰਾਨ ਨਦੀ ਪਾਰ ਕਰਦਿਆਂ ਵਾਪਰਿਆ ਹਾਦਸਾ, ਪੰਜ ਫੌਜੀ ਜਵਾਨ ਸ਼ਹੀਦ

ਟੈਂਕ ਅਭਿਆਸ ਦੌਰਾਨ ਨਦੀ ਪਾਰ ਕਰਦਿਆਂ ਵਾਪਰਿਆ ਹਾਦਸਾ, ਪੰਜ ਫੌਜੀ ਜਵਾਨ ਸ਼ਹੀਦ ਲੱਦਾਖ, 29 ਜੂਨ, ਬੋਲੇ ਪੰਜਾਬ ਬਿਊਰੋ : ਲੱਦਾਖ ਦੇ ਦੌਲਤ ਬੇਗ ਓਲਡੀ ਇਲਾਕੇ ਵਿੱਚ ਇੱਕ ਹੋਰ ਦਰਦਨਾਕ ਹਾਦਸਾ ਵਾਪਰਿਆ ਹੈ। ਇਕ ਰੱਖਿਆ ਅਧਿਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਇੱਥੇ ਟੈਂਕ ਅਭਿਆਸ ਦੌਰਾਨ ਨਦੀ ਪਾਰ ਕਰਦੇ ਸਮੇਂ ਨਦੀ ਦਾ ਪਾਣੀ ਦਾ ਪੱਧਰ ਅਚਾਨਕ ਵਧ ਗਿਆ, ਜਿਸ […]

Continue Reading

ਬਾਗੀ ਅਕਾਲੀ ਲੱਭ ਰਹੇ ਹਨ ਸਾਫ ਸੁਥਰਾ ਪੰਥਕ ਚਿਹਰਾ

ਬਾਗੀ ਅਕਾਲੀ ਲੱਭ ਰਹੇ ਹਨ ਸਾਫ ਸੁਥਰਾ ਪੰਥਕ ਚਿਹਰਾ ਅੰਮ੍ਰਿਤਸਰ 29 ਜੂਨ ,ਬੋਲੇ ਪੰਜਾਬ ਬਿਊਰੋ :  ਪੰਥਕ ਹਲਕਿਆਂ ਵਿਚ ਇਹ ਚਰਚਾ ਬਹੁਤ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੋ ਟੁੱਟ ਕੇ ਬਾਗੀ ਹੋਏ ਅਕਾਲੀ ਆਪਣੀ ਹੋਂਦ ਨੂੰ ਬਚਾਉਣ ਲਈ ਕਿਸੇ ਸਾਫ ਸੁਥਰੇ ਪੰਥਕ ਚਿਹਰੇ ਦੀ ਭਾਲ ਵਿਚ ਹਨ। ਇਸ ਲਈ ਬਾਗੀ […]

Continue Reading

ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ

ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ ਹੁਸ਼ਿਆਰਪੁਰ, 29 ਜੂਨ,ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ‘ਚ ਟਾਂਡਾ ਰੋਡ ‘ਤੇ ਅੱਡਾ ਸਰਾਂ ਨੇੜੇ ਇਕ ਦਰਦਨਾਕ ਹਾਦਸਾ ਵਾਪਰਿਆ। ਇਹ ਹਾਦਸਾ ਇਨੋਵਾ ਗੱਡੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਕਾਰਨ ਵਾਪਰਿਆ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ।ਜਾਣਕਾਰੀ ਦਿੰਦੇ […]

Continue Reading

ਅਰਵਿੰਦ ਕੇਜਰੀਵਾਲ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ

ਅਰਵਿੰਦ ਕੇਜਰੀਵਾਲ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਨਵੀਂ ਦਿੱਲੀ, 29 ਜੂਨ, ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਅੱਜ ਰਾਉਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਅੱਜ ਕੇਜਰੀਵਾਲ ਦਾ ਸੀ.ਬੀ.ਆਈ. ਰਿਮਾਂਡ ਖ਼ਤਮ ਹੋ ਰਿਹਾ ਹੈ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਸੀ.ਬੀ.ਆਈ. […]

Continue Reading

ਡਾਇਲ 112 ‘ਤੇ ਸ਼ਿਕਾਇਤ ਮਿਲਣ ‘ਤੇ ਗਈ ਪੰਜਾਬ ਪੁਲਿਸ ‘ਤੇ ਫਾਇਰਿੰਗ, ਤਿੰਨ ਮੁਲਾਜ਼ਮ ਜ਼ਖਮੀ

ਡਾਇਲ 112 ‘ਤੇ ਸ਼ਿਕਾਇਤ ਮਿਲਣ ‘ਤੇ ਗਈ ਪੰਜਾਬ ਪੁਲਿਸ ‘ਤੇ ਫਾਇਰਿੰਗ, ਤਿੰਨ ਮੁਲਾਜ਼ਮ ਜ਼ਖਮੀ ਮੋਗਾ, 29 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਪੁਲਿਸ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਧਰਮਕੋਟ ਦੇ ਇੱਕ ਵਿਅਕਤੀ ਨੇ ਪੁਲਿਸ ਕੋਲ ਡਾਇਲ 112 ‘ਤੇ ਸ਼ਿਕਾਇਤ ਦਰਜ ਕਰਵਾਈ। ਜਦੋਂ ਪੁਲਸ ਕਾਰਵਾਈ ਕਰਨ ਲਈ ਮੌਕੇ […]

Continue Reading

ਕੁਝ ਇਲਾਕਿਆਂ ਨੂੰ ਛੱਡ ਕੇ ਮੌਨਸੂਨ ਪੂਰੇ ਦੇਸ਼ ਵਿੱਚ ਪਹੁੰਚਿਆ, ਭਾਰੀ ਮੀਂਹ ਪੈਣ ਦੀ ਸੰਭਾਵਨਾ

ਕੁਝ ਇਲਾਕਿਆਂ ਨੂੰ ਛੱਡ ਕੇ ਮੌਨਸੂਨ ਪੂਰੇ ਦੇਸ਼ ਵਿੱਚ ਪਹੁੰਚਿਆ, ਭਾਰੀ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 29 ਜੂਨ, ਬੋਲੇ ਪੰਜਾਬ ਬਿਊਰੋ : ਦੱਖਣ-ਪੱਛਮੀ ਮਾਨਸੂਨ ਹਰਿਆਣਾ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਪਹੁੰਚ ਗਿਆ ਹੈ। ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਬੱਦਲ ਫਟ ਗਏ ਹਨ ਅਤੇ ਭਾਰੀ ਮੀਂਹ ਕਾਰਨ […]

Continue Reading

NTA ਵਲੋਂ UGC-NET ਲਈ ਨਵੀਆਂ ਤਰੀਕਾਂ ਦੀ ਘੋਸ਼ਣਾ

NTA ਵਲੋਂ UGC-NET ਲਈ ਨਵੀਆਂ ਤਰੀਕਾਂ ਦੀ ਘੋਸ਼ਣਾ ਨਵੀਂ ਦਿੱਲੀ, 29 ਜੂਨ, ਬੋਲੇ ਪੰਜਾਬ ਬਿਊਰੋ : ਨੈਸ਼ਨਲ ਟੈਸਟ ਏਜੰਸੀ ਨੇ ਵੱਖ-ਵੱਖ ਪ੍ਰੀਖਿਆਵਾਂ ਲਈ ਨਵੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ NTA ਨੇ ਤਿੰਨ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ, ਜਿਸ ‘ਚ CSIR-NET, UGC-NET ਅਤੇ NCET ਪ੍ਰੀਖਿਆਵਾਂ ਲਈ ਤਰੀਕਾਂ ਦਾ ਐਲਾਨ […]

Continue Reading

ਹੇਮੰਤ ਸੋਰੇਨ ਰਾਂਚੀ ਜੇਲ੍ਹ ਤੋਂ ਰਿਹਾਅ

ਹੇਮੰਤ ਸੋਰੇਨ ਰਾਂਚੀ ਜੇਲ੍ਹ ਤੋਂ ਰਿਹਾਅ ਨਵੀਂ ਦਿੱਲੀ, 29 ਜੂਨ,ਬੋਲੇ ਪੰਜਾਬ ਬਿਊਰੋ : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਰਾਂਚੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਹੇਮੰਤ ਸੋਰੇਨ ਨੂੰ ਹੇਠਲੀ ਅਦਾਲਤ ਵਿੱਚ ਆਪਣੇ ਵਕੀਲ ਵੱਲੋਂ ਜ਼ਮਾਨਤ ਬਾਂਡ ਅਤੇ ਹੋਰ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।ਜ਼ਮੀਨ ਘੁਟਾਲੇ […]

Continue Reading