ਏਅਰਟੈੱਲ ਵੱਲੋਂ ਮੋਬਾਈਲ ਸੇਵਾਵਾਂ ਵਿੱਚ ਵਾਧੇ ਦਾ ਐਲਾਨ

ਏਅਰਟੈੱਲ ਵੱਲੋਂ ਮੋਬਾਈਲ ਸੇਵਾਵਾਂ ਵਿੱਚ ਵਾਧੇ ਦਾ ਐਲਾਨ ਨਵੀਂ ਦਿੱਲੀ, 28 ਜੂਨ, ਬੋਲੇ ਪੰਜਾਬ ਬਿਊਰੋ : ਭਾਰਤੀ ਏਅਰਟੈੱਲ ਨੇ ਅੱਜ ਮੋਬਾਈਲ ਸੇਵਾਵਾਂ ਦੀਆਂ ਦਰਾਂ ਵਿੱਚ 10-21 ਫੀਸਦ ਵਾਧੇ ਦਾ ਐਲਾਨ ਕੀਤਾ ਹੈ। ਇਸ ਤੋਂ ਇਕ ਦਿਨ ਪਹਿਲਾਂ ਉਸ ਦੀ ਵਿਰੋਧੀ ਰਿਲਾਇੰਸ ਜੀਓ ਨੇ ਦਰਾਂ ਵਿੱਚ ਵਾਧੇ ਦਾ ਐਲਾਨ ਕੀਤਾ ਸੀ। ਇਹ ਕਦਮ ਅਹਿਮ ਹੈ, ਕਿਉਂਕਿ […]

Continue Reading

ਸ਼ੱਕੀ ਵਿਅਕਤੀ ਦਿਖਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਪਿੰਡ ਸੀਲ

ਸ਼ੱਕੀ ਵਿਅਕਤੀ ਦਿਖਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਪਿੰਡ ਸੀਲ ਪਠਾਨਕੋਟ, 28 ਜੂਨ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ-ਪਠਾਨਕੋਟ ਸਰਹੱਦ ‘ਤੇ ਪਿੰਡ ਕੀੜੀ ਗੰਡਿਆਲ ‘ਚ ਇਕ ਵਾਰ ਫਿਰ ਤੋਂ ਸ਼ੱਕੀ ਵਿਅਕਤੀ ਦੇਖੇ ਗਏ ਹਨ, ਜਿਸ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਪਿੰਡ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰਕੇ ਚਾਰੇ ਪਾਸਿਓਂ ਘੇਰਾਬੰਦੀ ਕਰ ਦਿੱਤੀ ਹੈ। ਸੂਚਨਾ […]

Continue Reading

ਸ਼ਰਾਬੀ ਔਰਤਾਂ ਵੱਲੋਂ ਹੁੱਲੜਬਾਜ਼ੀ

ਸ਼ਰਾਬੀ ਔਰਤਾਂ ਵੱਲੋਂ ਹੁੱਲੜਬਾਜ਼ੀ ਲੁਧਿਆਣਾ, 28 ਜੂਨ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਕੁਝ ਔਰਤਾਂ ਨੇ ਸ਼ਰਾਬ ਦੇ ਨਸ਼ੇ ‘ਚ ਹੰਗਾਮਾ ਕੀਤਾ ਹੈ।ਜਿਸ ਨਾਲ ਸਥਾਨਕ ਲੋਕ ਪ੍ਰੇਸ਼ਾਨ ਹੋਏ।ਔਰਤਾਂ ਨੇ ਰਾਹਗੀਰਾਂ ਨਾਲ ਦੁਰਵਿਵਹਾਰ ਵੀ ਕੀਤਾ ਹੈ। ਲੁਧਿਆਣਾ ਦੇ ਬੱਸ ਸਟੈਂਡ ਇਲਾਕੇ ਅਤੇ ਹੋਰ ਇਲਾਕਿਆਂ ਵਿਚ ਅਜਿਹੀਆਂ ਘਟਨਾਵਾਂ ਅਕਸਰ ਸਾਹਮਣੇ ਆ ਰਹੀਆਂ ਹਨ ਅਤੇ ਇਨ੍ਹਾਂ ਦੀਆਂ ਵੀਡੀਓਜ਼ ਸੋਸ਼ਲ […]

Continue Reading

ਅਬੋਹਰ ‘ਚ ਪਾਣੀ ਦੀ ਵਾਰੀ ਨੂੰ ਲੈ ਕੇ ਗੋਲੀਆਂ ਚੱਲੀਆਂ, ਤਿੰਨ ਜ਼ਖਮੀ

ਅਬੋਹਰ ‘ਚ ਪਾਣੀ ਦੀ ਵਾਰੀ ਨੂੰ ਲੈ ਕੇ ਗੋਲੀਆਂ ਚੱਲੀਆਂ, ਤਿੰਨ ਜ਼ਖਮੀ ਅਬੋਹਰ, 28 ਜੂਨ,ਬੋਲੇ ਪੰਜਾਬ ਬਿਊਰੋ : ਅਬੋਹਰ ਸਬ-ਡਿਵੀਜ਼ਨ ਦੇ ਪਿੰਡ ਬਹਾਦੁਰਖੇੜਾ ‘ਚ ਸ਼ੁੱਕਰਵਾਰ ਸਵੇਰੇ ਪਾਣੀ ਦੀ ਵਾਰੀ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ, ਜਿਸ ‘ਚ ਤਿੰਨ ਲੋਕ ਜ਼ਖਮੀ ਹੋ ਗਏ। ਤਿੰਨੋਂ ਜ਼ਖ਼ਮੀਆਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਤਿੰਨੋਂ […]

Continue Reading

ਮਾਨਸਾ ‘ਚ ਤੇਜ਼ ਰਫ਼ਤਾਰ ਕਾਰ ਹੋਈ ਹਾਦਸੇ ਦੀ ਸ਼ਿਕਾਰ, ਦੋ ਦੀ ਮੌਤ

ਮਾਨਸਾ ‘ਚ ਤੇਜ਼ ਰਫ਼ਤਾਰ ਕਾਰ ਹੋਈ ਹਾਦਸੇ ਦੀ ਸ਼ਿਕਾਰ, ਦੋ ਦੀ ਮੌਤ ਮਾਨਸਾ, 28 ਜੂਨ ,ਬੋਲੇ ਪੰਜਾਬ ਬਿਊਰੋ : ਮਾਨਸਾ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ। ਸਥਾਨਕ ਲੋਕਾਂ ਨੇ ਮੌਕੇ […]

Continue Reading

4 ਘੰਟੇ ਦੀ ਭਾਰੀ ਬਾਰਿਸ਼ ਨਾਲ ਦਿੱਲੀ ਹੋਈ ਜਲ ਥਲ ਕਈ ਵਾਹਨ ਪਾਣੀ ‘ਚ ਫਸੇ

ਪਹਿਲੀ ਭਾਰੀ ਬਾਰਿਸ਼ ਨਾਲ ਦਿੱਲੀ ਹੋਈ ਜਲ ਥਲ ਕਈ ਵਾਹਨ ਪਾਣੀ ‘ਚ ਫਸੇ Traffic system collapsed due to waterlogging caused by rain ਨਵੀਂ ਦਿੱਲੀ, 28 ਜੂਨ ,ਬੋਲੇ ਪੰਜਾਬ ਬਿਊਰੋ : ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਰਾਤ ਤੋਂ ਪੈ ਰਿਹਾ ਮੀਂਹ ਅੱਜ ਸਵੇਰੇ ਹਜ਼ਾਰਾਂ ਕੰਮਕਾਜੀ ਲੋਕਾਂ ਲਈ ਮੁਸੀਬਤ ਬਣ ਗਿਆ। ਵੱਖ-ਵੱਖ ਇਲਾਕਿਆਂ ‘ਚ ਪਾਣੀ ਭਰ ਜਾਣ ਕਾਰਨ […]

Continue Reading

ਪਟਿਆਲ਼ਾ : ਬੀਐਮਡਬਲਿਊ ਕਾਰ ਅਤੇ ਕੈਂਟਰ ਦੀ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ

ਪਟਿਆਲ਼ਾ : ਬੀਐਮਡਬਲਿਊ ਕਾਰ ਅਤੇ ਕੈਂਟਰ ਦੀ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਪਟਿਆਲ਼ਾ, 28 ਜੂਨ, ਬੋਲੇ ਪੰਜਾਬ ਬਿਊਰੋ : ਪਟਿਆਲਾ-ਪਿਹੋਵਾ ਹਾਈਵੇ ‘ਤੇ ਪਿੰਡ ਅਕਬਰਪੁਰ ਅਫਗਾਨਾ ਨੇੜੇ ਬੀਐਮਡਬਲਿਊ ਕਾਰ ਅਤੇ ਕੈਂਟਰ ਦੀ ਜ਼ਬਰਦਸਤ ਟੱਕਰ ਕਾਰਨ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਪੁੱਤਰ ਰਾਏ ਸਾਹਿਬ ਵਾਸੀ […]

Continue Reading

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 66 ਕਿਲੋ ਅਫੀਮ ਬਰਾਮਦ

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 66 ਕਿਲੋ ਅਫੀਮ ਬਰਾਮਦ ਫਾਜ਼ਿਲਕਾ, 28 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਇੱਕ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰੀ ਦੀਆਂ ‘ਵੱਡੀਆਂ ਮੱਛੀਆਂ’ ਦਾ ਪਰਦਾਫਾਸ਼ ਕਰਦਿਆਂ ਝਾਰਖੰਡ ਤੋਂ ਚੱਲ ਰਹੇ ਇਸ ਸਿੰਡੀਕੇਟ ਦਾ ਪਰਦਾਫਾਸ਼ ਕੀਤਾ […]

Continue Reading

ਦਿੱਲੀ ਦੇ ਹਵਾਈ ਅੱਡੇ ‘ਤੇ ਵੱਡਾ ਹਾਦਸਾ ਵਾਪਰਿਆ,ਛੱਤ ਡਿੱਗਣ ਕਾਰਨ ਕਈ ਕਾਰਾਂ ਦੱਬੀਆਂ, ਛੇ ਜ਼ਖਮੀ

ਦਿੱਲੀ ਦੇ ਹਵਾਈ ਅੱਡੇ ‘ਤੇ ਵੱਡਾ ਹਾਦਸਾ ਵਾਪਰਿਆ,ਛੱਤ ਡਿੱਗਣ ਕਾਰਨ ਕਈ ਕਾਰਾਂ ਦੱਬੀਆਂ, ਛੇ ਜ਼ਖਮੀ ਨਵੀਂ ਦਿੱਲੀ, 28 ਜੂਨ, ਬੋਲੇ ਪੰਜਾਬ ਬਿਊਰੋ : ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਹਵਾਈ ਅੱਡੇ ਦੇ ਟਰਮਿਨਲ-1 ‘ਤੇ ਮੀਂਹ ਕਾਰਨ ਛੱਤ ਡਿੱਗਣ ਕਾਰਨ ਉਥੇ ਮੌਜੂਦ ਕਈ ਕਾਰਾਂ ਦੱਬ ਗਈਆਂ। ਇਸ […]

Continue Reading

ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ-ਮੁੱਖ ਮੰਤਰੀ

ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ-ਮੁੱਖ ਮੰਤਰੀ ਚੰਡੀਗੜ੍ਹ, 28 ਜੂਨ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਉਤੇ ਵਿਅੰਗ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਅਕਾਲੀ ਦਲ ਦਾ ਸੁਪਰੀਮੋ ਸੁਖਬੀਰ ਸਿੰਘ ਬਾਦਲ ਆਪਣੀ ਹੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ […]

Continue Reading