ਕਿਸੇ ਵੀ ਫਿਲਮ ਦੀ ਪ੍ਰਮੋਸ਼ਨ ਲਈ ਦਰਬਾਰ ਸਾਹਿਬ ਮੱਥਾ ਟੇਕਣ ਕੈਮਰੇ ਲੈ ਕੇ ਨਾ ਆਵੇ ਫਿਲਮ ਦੀ ਟੀਮ – ਜਥੇਦਾਰ ਅਕਾਲ ਤਖਤ ਸਾਹਿਬ

ਕਿਸੇ ਵੀ ਫਿਲਮ ਦੀ ਪ੍ਰਮੋਸ਼ਨ ਲਈ ਦਰਬਾਰ ਸਾਹਿਬ ਮੱਥਾ ਟੇਕਣ ਕੈਮਰੇ ਲੈ ਕੇ ਨਾ ਆਵੇ ਫਿਲਮ ਦੀ ਟੀਮ – ਜਥੇਦਾਰ ਅਕਾਲ ਤਖਤ ਸਾਹਿਬ ਅੰਮ੍ਰਿਤਸਰ 26 ਜੂਨ,ਬੋਲੇ ਪੰਜਾਬ ਬਿਓਰੋ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਤੇ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੇ ਦੁਨੀਆਂ ਚ ਵੱਸਦੇ ਸਿੱਖ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ  ਅੱਜ […]

Continue Reading

ਨੰਗਲ ਵਿਖੇ ਕਤਲ ਕੀਤੇ ਗਏ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਾਤਲਾਂ ਦੀ ਸੂਹ ਦੇਣ ਵਾਲਿਆਂ ਨੂੰ ਮਿਲਣਗੇ 20 ਲੱਖ ਰੁਪਏ

ਨੰਗਲ ਵਿਖੇ ਕਤਲ ਕੀਤੇ ਗਏ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਾਤਲਾਂ ਦੀ ਸੂਹ ਦੇਣ ਵਾਲਿਆਂ ਨੂੰ ਮਿਲਣਗੇ 20 ਲੱਖ ਰੁਪਏ ਚੰਡੀਗੜ੍ਹ, 26 ਜੂਨ, ਬੋਲੇ ਪੰਜਾਬ ਬਿਊਰੋ :NIA (ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ) ਨੇ ਨੰਗਲ ਵਿਖੇ ਕਤਲ ਕੀਤੇ ਗਏ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੇ ਮਾਮਲੇ ਵਿੱਚ ਸੂਚਨਾ ਦੇਣ ਵਾਲਿਆਂ ਲਈ 20 ਲੱਖ […]

Continue Reading

ਸ਼ਰਧਾ ਪੂਰਵਕ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ; ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ..

ਸ਼ਰਧਾ ਪੂਰਵਕ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ; ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ.. ਅੰਮ੍ਰਿਤਸਰ 26 ਜੂਨ,ਬੋਲੇ ਪੰਜਾਬ ਬਿਓਰੋ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਤੇ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੇ ਦੁਨੀਆਂ ਚ ਵੱਸਦੇ ਸਿੱਖ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ  ਅੱਜ ਅਕਾਲ ਤਖ਼ਤ ਸਾਹਿਬ ਤੇ  ਵਿਸ਼ੇਸ਼ […]

Continue Reading

ਆਸ਼ਾ ਵਰਕਰਾਂ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਆਸ਼ਾ ਵਰਕਰਾਂ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅੰਮ੍ਰਿਤਸਰ ਸਾਹਿਬ, 26 ਜੂਨ , ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵਲੋਂ 58 ਸਾਲ ਦੀ ਆਸ਼ਾ ਵਰਕਰਾਂ ਨੂੰ ਬਿਨਾਂ ਮਾਣ ਭੱਤੇ ਦੇ ਸੇਵਾ ਮੁਕਤ ਕਰਨ ਦਾ ਪੂਰੇ ਪੰਜਾਬ ਵਿਚ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਡੀ.ਐਮ.ਐਫ ਆਸ਼ਾ ਵਰਕਰ ਯੂਨੀਅਨ ਪੰਜਾਬ ਦੇ […]

Continue Reading

ਓਮ ਬਿਰਲਾ ਦੂਜੀ ਵਾਰ ਬਣੇ ਲੋਕ ਸਭਾ ਦੇ ਸਪੀਕਰ

ਓਮ ਬਿਰਲਾ ਦੂਜੀ ਵਾਰ ਬਣੇ ਲੋਕ ਸਭਾ ਦੇ ਸਪੀਕਰ ਨਵੀਂ ਦਿੱਲੀ, 26 ਜੂਨ, ਬੋਲੇ ਪੰਜਾਬ ਬਿਊਰੋ :ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਓਮ ਬਿਰਲਾ ਨੂੰ ਬੁੱਧਵਾਰ ਨੂੰ 18ਵੀਂ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ। ਇਸ ਦੇ ਨਾਲ ਹੀ ਬਿਰਲਾ ਲਗਾਤਾਰ ਦੂਜੀ ਵਾਰ ਲੋਕ ਸਭਾ ਸਪੀਕਰ ਦੇ ਅਹੁਦੇ ’ਤੇ ਬਿਰਾਜਮਾਨ ਹੋਏ। ਓਮ ਬਿਰਲਾ ਨੂੰ […]

Continue Reading

ਪੰਜਾਬ ‘ਚ ਵੱਡੀ ਵਾਰਦਾਤ, ਗੋਲੀਬਾਰੀ ਵਿੱਚ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ

ਪੰਜਾਬ ‘ਚ ਵੱਡੀ ਵਾਰਦਾਤ, ਗੋਲੀਬਾਰੀ ਵਿੱਚ ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਘਨੌਰ, 26 ਜੂਨ,ਬੋਲੇ ਪੰਜਾਬ ਬਿਓਰੋ:ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ ਦੇ ਪਿੰਡ ਚਤਰ ਨਗਰ ਨੌਗਾਵਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਈ ਅੰਨ੍ਹੇਵਾਹ ਗੋਲੀਬਾਰੀ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਸੂਤਰਾਂ ਮੁਤਾਬਕ ਮ੍ਰਿਤਕਾਂ ‘ਚ […]

Continue Reading

ਸੀਬੀਆਈ ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ

ਸੀਬੀਆਈ ਨੇ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ ਨਵੀਂ ਦਿੱਲੀ, 26 ਜੂਨ,ਬੋਲੇ ਪੰਜਾਬ ਬਿਓਰੋ:ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰ ਲਿਆ ਹੈ।ਅਦਾਲਤ ਦੀ ਇਜਾਜ਼ਤ ਤੋਂ ਬਾਅਦ ਸੀਬੀਆਈ ਅਦਾਲਤ ਵਿੱਚ ਕੇਜਰੀਵਾਲ ਤੋਂ ਪੁੱਛਗਿੱਛ ਕਰ ਰਹੀ ਹੈ। ਕੇਸ ਦੀ ਸੁਣਵਾਈ ਜਲਦੀ […]

Continue Reading

ਸਾਈਬਰ ਕਰਾਈਮ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ,ਪੰਜਾਬ ਦਾ ਪਹਿਲਾ ਸਾਈਬਰ ਥਾਣਾ ਬਣ ਕੇ ਤਿਆਰ

ਸਾਈਬਰ ਕਰਾਈਮ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ,ਪੰਜਾਬ ਦਾ ਪਹਿਲਾ ਸਾਈਬਰ ਥਾਣਾ ਬਣ ਕੇ ਤਿਆਰ ਲੁਧਿਆਣਾ, 26 ਜੂਨ,ਬੋਲੇ ਪੰਜਾਬ ਬਿਓਰੋ:ਸਾਈਬਰ ਕਰਾਈਮ ਨਾਲ ਸੰਬੰਧਿਤ ਮਾਮਲਿਆਂ ‘ਤੇ ਹੁਣ ਮਹੀਨਿਆਂ ਤੱਕ ਥਾਣਿਆਂ ਤੇ ਦਫਤਰਾਂ ‘ਚ ਘੁੰਮਣ ਵਾਲੀਆਂ ਫਾਈਲਾਂ ‘ਤੇ ਹੁਣ ਤੁਰੰਤ ਕਾਰਵਾਈ ਹੋਵੇਗੀ। ਪੰਜਾਬ ਦਾ ਸਭ ਤੋਂ ਪਹਿਲਾ ਸਾਈਬਰ ਥਾਣਾ ਲੁਧਿਆਣਾ ਦੇ ਸਰਾਭਾ ਨਗਰ ‘ਚ ਤਿਆਰ ਹੋ ਗਿਆ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਪੇਡ ਛੁੱਟੀ ਦਾ ਐਲਾਨ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਪੇਡ ਛੁੱਟੀ ਦਾ ਐਲਾਨ ਜਲੰਧਰ, 26 ਜੂਨ,ਬੋਲੇ ਪੰਜਾਬ ਬਿਓਰੋ:ਜਲੰਧਰ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ, ਸੂਬਾ ਸਰਕਾਰ ਨੇ ਜਲੰਧਰ ਪੱਛਮੀ ਹਲਕੇ ਦੇ ਵੋਟਰ, ਜੋ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਨ ਹਨ, ਕਰਮਚਾਰੀਆਂ ਅਤੇ ਸੂਬੇ ਵਿੱਚ ਸਥਿਤ ਫੈਕਟਰੀਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਲਈ ਜਲੰਧਰ ਪੱਛਮੀ ਦੀ ਉਪ ਚੋਣ ਦੇ […]

Continue Reading

ਸਰਹਿੰਦ ਨਹਿਰ ‘ਚ ਨਹਾਉਂਦਿਆਂ ਦੋ ਨੌਜਵਾਨ ਡੁੱਬੇ

ਸਰਹਿੰਦ ਨਹਿਰ ‘ਚ ਨਹਾਉਂਦਿਆਂ ਦੋ ਨੌਜਵਾਨ ਡੁੱਬੇ ਬਠਿੰਡਾ, 25 ਜੂਨ,ਬੋਲੇ ਪੰਜਾਬ ਬਿਓਰੋ:ਇੱਥੋਂ ਲੰਘਦੀ ਸਰਹਿੰਦ ਨਹਿਰ ਵਿੱਚ ਨਹਾਉਂਦਿਆਂ ਦੋ ਨੌਜਵਾਨ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਏ। ਐੱਨਡੀਆਰਐੱਫ ਦੇ ਗੋਤਾਖੋਰਾਂ,ਥਾਣਾ ਥਰਮਲ ਦੀ ਪੁਲੀਸ ਅਤੇ ਸਮਾਜਿਕ ਸੰਗਠਨਾਂ ਦੇ ਵਰਕਰਾਂ ਵੱਲੋਂ ਪਾਣੀ ’ਚ ਡੁੱਬੇ ਨੌਜਵਾਨਾਂ ਦੀ ਜੰਗੀ ਪੱਧਰ ’ਤੇ ਭਾਲ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਡੁੱਬਣ […]

Continue Reading