ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼;

ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼; ਮਾਮਲੇ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ: ਐਸ ਐਸ ਪੀ ਸੰਦੀਪ ਗਰਗ ਐੱਸ.ਏ.ਐੱਸ. ਨਗਰ, 26 ਜੂਨ ,ਬੋਲੇ ਪੰਜਾਬ ਬਿਓਰੋ:ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟ੍ਰਾਂਜ਼ੈਕਸ਼ਨ ਕਰਵਾਉਣ ਦੇ ਨਾਮ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ […]

Continue Reading

“ਆਪ” ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ

“ਆਪ” ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਚੰਡੀਗੜ੍ਹ, 25 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ ਅਤੇ ਡਾ. ਰਾਜਕੁਮਾਰ ਚੱਬੇਵਾਲ ਦੇ ਸਹੁੰ […]

Continue Reading

ਅਕਾਲੀ ਦਲ ਦੋਫਾੜ, ਚੰਦੂ ਮਾਜਰਾ ਨੇ ਹੋਰ ਲੀਡਰਾਂ ਨੂੰ ਨਾਲ ਲੈ ਕੇ ਕੀਤੀ ਵੱਖਰੀ ਮੀਟਿੰਗ

ਅਕਾਲੀ ਦਲ ਦੋਫਾੜ, ਚੰਦੂ ਮਾਜਰਾ ਨੇ ਹੋਰ ਲੀਡਰਾਂ ਨੂੰ ਨਾਲ ਲੈ ਕੇ ਕੀਤੀ ਵੱਖਰੀ ਮੀਟਿੰਗ ਚੰਡੀਗੜ੍ਹ, 25 ਜੂਨ, ਬੋਲੇ ਪੰਜਾਬ ਬਿਊਰੋ :ਅੱਜ ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਵਿਖੇ ਆਪਣੀ ਹੀ ਪਾਰਟੀ ਖਿਲਾਫ ਵੱਡੀ ਮੀਟਿੰਗ ਕੀਤੀ। ਮੀਟਿੰਗ ਵਿੱਚ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਦੂਜੇ ਪਾਸੇ ਚੰਡੀਗੜ੍ਹ ਵਿੱਚ ਅਕਾਲੀ ਦਲ ਦੀ ਮੀਟਿੰਗ ਹੋਈ, ਜਿਸ […]

Continue Reading

25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ :- ਅਵਿਨਾਸ਼ ਰਾਏ ਖੰਨਾ

25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ :- ਅਵਿਨਾਸ਼ ਰਾਏ ਖੰਨਾ ਮੋਹਾਲੀ 25 ਜੂਨ ,ਬੋਲੇ ਪੰਜਾਬ ਬਿਓਰੋ: ਅੱਜ ਮੋਹਾਲੀ ਵਿਖੇ ਭਾਜਪਾ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ ਕਰਵਾਏ ਪ੍ਰੋਗਰਾਮ ਦੌਰਾਨ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਐਮਰਜੈਸੀ ਦੇ ਦਿਨਾਂ ਦਾ ਜ਼ਿਕਰ ਕਰਦਿਆਂ ਕਾਂਗਰਸ ਪਾਰਟੀ ਨੂੰ ਨਿਸ਼ਾਨੇ ਤੇ ਲੈਦੇ ਹੋਏ ਭਾਜਪਾ ਦੇ […]

Continue Reading

ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਜੀ ਦਾ 308 ਵਾਂ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਜੀ ਦਾ 308 ਵਾਂ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਮੋਹਾਲੀ 25 ਜੂਨ ,ਬੋਲੇ ਪੰਜਾਬ ਬਿਓਰੋ:ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਜੱਥੇਦਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ 308ਵਾਂ ਸ਼ਹੀਦੀ ਦਿਹਾੜਾ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਅਹਿਮ ਮੀਟਿੰਗ

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਅਹਿਮ ਮੀਟਿੰਗ ਮੋਹਾਲੀ 25 ਜੂਨ ,ਬੋਲੇ ਪੰਜਾਬ ਬਿਓਰੋ:ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ , ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਕੱਤਰ ਸ੍ਰੀ ਚਰਚਲ ਕੁਮਾਰ ਜੀ ਨਾਲ਼ ਇੱਕ ਅਹਿਮ ਮੀਟਿੰਗ ਹੋਈ|ਇਸ ਸੰਬੰਧੀ ਦੱਸਦਿਆਂ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਮੀਟਿੰਗ ਬਹੁਤ ਹੀ ਖੁਸ਼ਨੁਮਾ ਮਾਹੌਲ ਵਿੱਚ […]

Continue Reading

ਪੰਜਾਬ ਦੇ 12 ਸੰਸਦ ਮੈਂਬਰਾਂ ਨੇ ਪੰਜਾਬੀ ਵਿੱਚ ਸਹੁੰ ਚੁੱਕੀ

ਪੰਜਾਬ ਦੇ 12 ਸੰਸਦ ਮੈਂਬਰਾਂ ਨੇ ਪੰਜਾਬੀ ਵਿੱਚ ਸਹੁੰ ਚੁੱਕੀ ਚੰਡੀਗੜ੍ਹ, 25 ਜੂਨ,ਬੋਲੇ ਪੰਜਾਬ ਬਿਓਰੋ:18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋ ਗਿਆ ਹੈ। ਪੰਜਾਬ ਦੇ 12 ਸੰਸਦ ਮੈਂਬਰਾਂ ਨੇ ਅੱਜ ਮੰਗਲਵਾਰ ਨੂੰ ਸਹੁੰ ਚੁੱਕੀ। ਖਡੂਰ ਸਾਹਿਬ ਤੋਂ ਜਿੱਤੇ ਆਜ਼ਾਦ ਸੰਸਦ ਮੈਂਬਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਸਹੁੰ ਨਹੀਂ ਚੁੱਕ ਸਕੇ। ਉਨ੍ਹਾਂ […]

Continue Reading

ਦਿੱਲੀ ਜਲ ਸੰਕਟ ਨੂੰ ਲੈ ਕੇ ਮੰਤਰੀ ਆਤਿਸ਼ੀ ਦੀ ਭੁੱਖ ਹੜਤਾਲ ਖਤਮ

ਦਿੱਲੀ ਜਲ ਸੰਕਟ ਨੂੰ ਲੈ ਕੇ ਮੰਤਰੀ ਆਤਿਸ਼ੀ ਦੀ ਭੁੱਖ ਹੜਤਾਲ ਖਤਮ ਨਵੀਂ ਦਿੱਲੀ, 25 ਜੂਨ,ਬੋਲੇ ਪੰਜਾਬ ਬਿਓਰੋ:ਦਿੱਲੀ ਜਲ ਸੰਕਟ ਨੂੰ ਲੈ ਕੇ ਮੰਤਰੀ ਆਤਿਸ਼ੀ ਦੀ ਭੁੱਖ ਹੜਤਾਲ 5ਵੇਂ ਦਿਨ ਖ਼ਤਮ ਹੋ ਗਈ ਹੈ। ਸੋਮਵਾਰ ਦੇਰ ਰਾਤ ਆਤਿਸ਼ੀ ਦੀ ਸਿਹਤ ਵਿਗੜ ਗਈ ਸੀ। ‘ਆਪ’ ਆਗੂਆਂ ਨੇ ਉਨ੍ਹਾਂ ਨੂੰ ਕਰੀਬ 3.38 ਵਜੇ ਐਲਐਨਜੇਪੀ ਹਸਪਤਾਲ ਵਿਚ ਦਾਖ਼ਲ […]

Continue Reading

ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਰੋਕ ਲਗਾਈ

ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਰੋਕ ਲਗਾਈ ਨਵੀਂ ਦਿੱਲੀ, 25 ਜੂਨ,
ਬੋਲੇ ਪੰਜਾਬ ਬਿਓਰੋ:ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਅੱਜ ਰੋਕ ਲਗਾ ਦਿੱਤੀ। ਜਸਟਿਸ ਸੁਧੀਰ ਕੁਮਾਰ […]

Continue Reading

ਬੀਐਸਐਫ ਵੱਲੋਂ ਡਰੋਨ ਤੇ ਹੈਰੋਇਨ ਬਰਾਮਦ

ਬੀਐਸਐਫ ਵੱਲੋਂ ਡਰੋਨ ਤੇ ਹੈਰੋਇਨ ਬਰਾਮਦ ਫ਼ਿਰੋਜ਼ਪੁਰ, 25 ਜੂਨ, ਬੋਲੇ ਪੰਜਾਬ ਬਿਓਰੋ:ਬੀਐਸਐਫ ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਣੀ ਨਾਲ ਭਰੇ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਡਰੋਨ ਅਤੇ 570 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੱਖੋ ਕੇ ਬਹਿਰਾਮ ਦੇ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਕੰਪਨੀ ਕਮਾਂਡਰ […]

Continue Reading