ਅੰਮ੍ਰਿਤਪਾਲ ਸਿੰਘ ਨੂੰ ਐਮ.ਪੀ. ਵਜੋਂ ਸਹੁੰ ਚੁੱਕਣ ਦਾ ਦਿੱਤਾ ਸਮਾਂ

ਚੰਡੀਗੜ੍ਹ, 24 ਜੂਨ, ਬੋਲੇ ਪੰਜਾਬ ਬਿਓਰੋ:ਖਡੂਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ NSA ਤਹਿਤ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ।ਮਿਲੀ ਜਾਣਕਾਰੀ ਅਨੁਸਾਰ ਪੰਜਾਬ ਤੋਂ ਚੁਣੇ ਗਏ ਸਾਰੇ ਸਾਂਸਦਾਂ ਨੂੰ ਭਲਕੇ (25 ਜੂਨ) ਸਹੁੰ ਚੁਕਾਈ ਜਾਵੇਗੀ।18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ […]

Continue Reading

ਲੋਕ ਸਭਾ ਦਾ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ, 26 ਜੂਨ ਨੂੰ ਹੋਵੇਗੀ ਲੋਕ ਸਭਾ ਦੇ ਸਪੀਕਰ ਦੀ ਚੋਣ 

ਨਵੀਂ ਦਿੱਲੀ 24 ਜੂਨ ਬੋਲੇ ਪੰਜਾਬ ਬਿਓਰੋ: ਅੱਜ 24 ਜੂਨ ਨੂੰ ਲੋਕ ਸਭਾ ਦੇ ਇਜਲਾਸ ਦੀ ਸ਼ੁਰੂਆਤ ਹੋਵੇਗੀ ਲੋਕ ਸਭਾ ਇਜਲਾਸ ਦੇ ਪਹਿਲੇ ਦੋ ਦਿਨ ਪ੍ਰੋਟੇਮ ਸਪੀਕਰ ਸੰਸਦਾਂ ਨੂੰ ਸੋਹੁੰ ਚੁਕਵਾਉਣਗੇ। 26 ਜੂਨ ਨੂੰ ਲੋਕ ਸਭਾ ਦੇ ਸਥਾਈ ਸਪੀਕਰ ਦੀ ਚੋਣ ਕੀਤੀ ਜਾਵੇਗੀ। ਲੋਕ ਸਭਾ ਦੇ ਸਪੀਕਰ ਦੀ ਚੋਣ ਤੋਂ ਬਾਅਦ 27 ਜੂਨ ਨੂੰ ਭਾਰਤ […]

Continue Reading

ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਯੋਗਾ ਕਰਨ ਵਾਲੀ ਲੜਕੀ ‘ਤੇ ਕੇਸ ਦਰਜ

ਅੰਮ੍ਰਿਤਸਰ, 24 ਜੂਨ, ਬੋਲੇ ਪੰਜਾਬ ਬਿਓਰੋ:ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਦਿਆਂ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਵਾਸੀ ਗੁਜਰਾਤ ਖ਼ਿਲਾਫ਼ ਥਾਣਾ ਕੋਤਵਾਲੀ ਪੁਲੀਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਭਗਵਾਨ ਸਿੰਘ ਭੰਗੇੜਾ ਨੇ ਕਿਹਾ ਕਿ ਦੋਸ਼ੀ ਲੜਕੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਵਾਇਰਲ ਕਰ ਦਿੱਤੀਆਂ, […]

Continue Reading

ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਨੇ ਕਰਵਾਇਆ ਵਿਆਹ

ਮੁੰਬਈ, 24 ਜੂਨ, ਬੋਲੇ ਪੰਜਾਬ ਬਿਓਰੋ:ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਨੇ ਮੁੰਬਈ ਸਥਿਤ ਆਪਣੇ ਘਰ ‘ਚ ਪਰਿਵਾਰਕ ਮੈਂਬਰਾਂ ਅਤੇ ਕੁਝ ਬੇਹੱਦ ਕਰੀਬੀ ਦੋਸਤਾਂ ਦੀ ਮੌਜੂਦਗੀ ‘ਚ ਵਿਆਹ ਕੀਤਾ। ਦੋਵਾਂ ਦਾ ਇਹ ਵਿਆਹ ਸਪੈਸ਼ਲ ਮੈਰਿਜ ਐਕਟ ਤਹਿਤ ਹੋਇਆ। ਸੋਨਾਕਸ਼ੀ ਅਤੇ ਜ਼ਹੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵਿਆਹ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ।ਵਿਆਹ ਦੀ ਤਸਵੀਰ ਸ਼ੇਅਰ […]

Continue Reading

ਪੰਜਾਬ ਦੇ ਰਾਜਪਾਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਚੰਡੀਗੜ੍ਹ, 24 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਬੀਤੇ ਕੱਲ੍ਹ ਐਤਵਾਰ ਨੂੰ ਨਵੀਂ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪੰਜਾਬ ਅਤੇ ਚੰਡੀਗੜ੍ਹ ਦੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।ਸੱਤ ਮਹੀਨੇ ਪਹਿਲਾਂ ਰਾਜਪਾਲ ਪੁਰੋਹਿਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ […]

Continue Reading

ਫਿਲਪੀਨਜ ਅਤੇ ਚੀਨੀ ਸੈਨਿਕਾਂ ਵਿਚਕਾਰ ਹੋਈ ਝੜਪ ਤੋਂ ਬਾਅਦ ਹਾਲਾਤ ਹੋਏ ਤਣਾਅਪੂਰਨ

ਨਵੀਂ ਦਿੱਲੀ, 24 ਜੂਨ, ਬੋਲੇ ਪੰਜਾਬ ਬਿਓਰੋ :ਦੱਖਣੀ ਚੀਨ ਸਾਗਰ ਵਿੱਚ ਫਿਲਪਾਈਜ਼ ਅਤੇ ਚੀਨ ਦੇ ਸਮੁੰਦਰੀ ਸੈਨਿਕਾਂ ਵਿਚਕਾਰ ਕੋਈ ਝੜਪ ਤੋਂ ਬਾਅਦ ਹਾਲਾਤ ਹੋਰ ਤਨਾਪੂਰਨ ਹੋ ਗਏ ਹਨ। ਫਿਲਪੀਨਸ ਦੇ ਰਾਸ਼ਟਰਪਤੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਸੈਨਿਕ ਪਿੱਛੇ ਨਹੀਂ ਹਟਣਗੇ ਅਤੇ ਕਿਸੇ ਵੀ ਵਿਦੇਸ਼ੀ ਤਾਕਤ ਦੇ ਅੱਗੇ ਨਹੀਂ ਝੁਕਣਗੇ। ਦੋਹਾਂ ਦੇਸ਼ਾਂ ਦੇ ਵਿਚਕਾਰ ਹੁਣ […]

Continue Reading

ਪੂਰਬੀ ਏਸ਼ੀਆ ‘ਚ ਤਣਾਅ ਵਧਣ ਦੇ ਆਸਾਰ ਬਣੇ,ਰੂਸ-ਉੱਤਰੀ ਕੋਰੀਆ ਸਮਝੌਤੇ ਤੋਂ ਬਾਅਦ ਅਮਰੀਕਾ ਨੇ ਜੰਗੀ ਅਭਿਆਸ ਲਈ ਭੇਜਿਆ ਯੁੱਧਪੋਤ

ਨਵੀਂ ਦਿੱਲੀ, 24 ਜੂਨ, ਬੋਲੇ ਪੰਜਾਬ ਬਿਓਰੋ :ਪੂਰਬੀ ਏਸ਼ੀਆ ਵਿੱਚ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਦੇ ਆਪਸੀ ਝਗੜੇ ਘੱਟ ਨਹੀਂ ਹੋ ਰਹੇ ਹਨ। ਦੂਜੇ ਪਾਸੇ ਦੁਨੀਆ ਦੀਆਂ ਦੋ ਵੱਡੀਆਂ ਸ਼ਕਤੀਆਂ ਦਰਮਿਆਨ ਹਾਲ ਹੀ ਵਿੱਚ ਪੈਦਾ ਹੋਏ ਹਲਾਤਾਂ ਨੇ ਸਾਰੇ ਦੇਸ਼ਾਂ ਦੇ ਮੱਥੇ ‘ਤੇ ਚਿੰਤਾ ਦੀਆਂ ਲਕੀਰਾਂ ਖਿੱਚ ਦਿੱਤੀਆਂ ਹਨ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ […]

Continue Reading

ਜ਼ਿਲ੍ਹਾ ਅਧਿਕਾਰੀਆਂ ਨਾਲ ਬਹਿਸਣ ਵਾਲੇ ਹਨੂਮਾਨਗੜ੍ਹੀ ਮੰਦਰ ਦੇ ਮੁੱਖ ਮਹੰਤ ਰਾਜੂ ਦਾਸ ਦੀ ਸੁਰੱਖਿਆ ਹਟਾਈ

ਅਯੁੱਧਿਆ, 23 ਜੂਨ, ਬੋਲੇ ਪੰਜਾਬ ਬਿਓਰੋ:ਇੱਥੇ ਉੱਤਰ ਪ੍ਰਦੇਸ਼ ਦੇ ਦੋ ਮੰਤਰੀਆਂ ਵੱਲੋਂ ਸੱਦੀ ਗਈ ਇਕ ਮੀਟਿੰਗ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਅਤੇ ਹਨੂਮਾਨਗੜ੍ਹੀ ਮੰਦਰ ਦੇ ਮੁੱਖ ਮਹੰਤ ਰਾਜੂ ਦਾਸ ਵਿਚਾਲੇ ਹੋਈ ਬਹਿਸ ਤੋਂ ਬਾਅਦ ਮਹੰਤ ਦੀ ਸੁਰੱਖਿਆ ਵਿੱਚ ਲਗਾਏ ਹੋਏ ਪੁਲੀਸ ਮੁਲਾਜ਼ਮ ਹਟਾ ਦਿੱਤੇ ਗਏ ਹਨ। ਹਾਲਾਂਕਿ, ਅਯੁੱਧਿਆ ਦੇ ਜ਼ਿਲ੍ਹਾ ਮੈਜਿਸਟਰੇਟ ਨਿਤੀਸ਼ ਕੁਮਾਰ ਨੇ ਕਿਹਾ ਕਿ ਮਹੰਤ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ,ਹੈਰੋਇਨ,ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 14 ਕਾਬੂ

ਤਰਨਤਾਰਨ, 24 ਜੂਨ, ਬੋਲੇ ਪੰਜਾਬ ਬਿਓਰੋ:ਜ਼ਿਲੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ 560 ਗ੍ਰਾਮ ਹੈਰੋਇਨ, 532 ਨਸ਼ੀਲੀਆਂ ਗੋਲੀਆਂ, 2 ਮੋਟਰਸਾਈਕਲ, 30,500 ਰੁਪਏ ਦੀ ਡਰੱਗ ਮਨੀ ਸਮੇਤ 14 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਐਸਪੀ ਅਜੇ ਰਾਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 961

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-24-2024 ਅੰਗ 961 Amrit vele da Hukamnama Sri Darbar Sahib, Sri Amritsar, Ang 961, 24-06-2024 ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ […]

Continue Reading