ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ਉਤੇ ਵੋਟਾਂ ਮੰਗਣ ਦਾ ਐਲਾਨ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਜਲੰਧਰ ਵਿੱਚ ਪੱਕੇ ਡੇਰੇ ਲਾਉਣਗੇ ਮੁੱਖ ਮੰਤਰੀ ਹੁਸ਼ਿਆਰਪੁਰ, 22 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ […]

Continue Reading

ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ

ਲੋਕਾਂ ਨੂੰ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਭਗਤ ਕਬੀਰ ਜੀ ਵੱਲੋਂ ਦਿਖਾਏ ਮਾਰਗ ਉਤੇ ਚੱਲਣ ਦਾ ਸੱਦਾ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਗੁਰਬਤ ਅਤੇ ਹੋਰ ਅਲਾਮਤਾਂ ਦੇ ਖਾਤਮੇ ਲਈ ਸਿੱਖਿਆ ਸਭ ਤੋਂ ਕਾਰਗਰ ਹਥਿਆਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਚੁੱਕ ਰਹੀ […]

Continue Reading

ਜ਼ਮੀਨ ਦਾ ਇੰਤਕਾਲ ਕਰਨ  ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 22 ਜੂਨ, ,ਬੋਲੇ ਪੰਜਾਬ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ.

ਬਿਜਲੀ ਉਪਲਬਧਤਾ ਦੇ ਢੁਕਵੇਂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਦਕਾ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਇਸ ਸਾਲ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ ਚੱਲ ਰਹੇ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਬਿਜਲੀ […]

Continue Reading

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ

ਕਿਹਾ, ਸੂਬਾ ਸਰਕਾਰ ਜਲਦ ਹੀ ਹੁਨਰ ਵਿਕਾਸ ਪ੍ਰੋਗਰਾਮ ਕਰੇਗੀ ਸ਼ੁਰੂ ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਓਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ ਦੇ ਸਸ਼ਕਤੀਕਰਨ ਲਈ ਕਈ ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਆਪਣੀ ਫੇਰੀ ਦੌਰਾਨ […]

Continue Reading

ਸਰਕਾਰ ਨੇ ਦਸਤਕਾਰੀ ਕੋਰਸਾਂ ਤੇ ਲੀਕ ਫੇਰਕੇ ਪੰਜਾਬ ਵਿਰੋਧੀ ਕਾਰਾ ਕੀਤਾ-ਪੁਰਖਾਲਵੀ

ਰੋਜ਼ਗਾਰ ਦੀ ਬਜਾਏ ਸਰਕਾਰ ਜਵਾਨੀ ਨੂੰ ਬੇਰੋਜਗਾਰੀ ਪ੍ਰੋਸਣ ਲੱਗੀ-ਪਰਵਿੰਦਰ ਸੁਹਾਣਾ ਜੋ ਜਵਾਨੀ ਬਰਬਾਦ ਕਰੇ-ਉਹ ਸਰਕਾਰ ਨਿਕੰਮੀ ਐ : ਪੁਰਖਾਲਵੀਇਨਕਲਾਬੀ ਹਕੂਮਤ ਜਵਾਨੀ ਨੂੰ ਬੇਰੋਜਗਾਰੀ ਅਤੇ ਨਸ਼ਿਆਂ ਵਿੱਚ ਡੋਬਣ ਲਈ ਯਤਨਸ਼ੀਲ-ਪੁਰਖਾਲਵੀ।ਡਰਟੀ ਨੀਟ ਪ੍ਰਤੀ ਪ੍ਰਦਰਸ਼ਨ ਕਰਨ ਵਾਲੀ ਹਕੂਮਤ ਖੁਦ ਡਰਟੀ ਮਾਹੌਲ ਸਿਰਜਣ ਵਿੱਚ ਲੱਗੀ-ਪੁਰਖਾਲਵੀ ਮੁਹਾਲੀ 22 ਜੂਨ ,ਬੋਲੇ ਪੰਜਾਬ ਬਿਓਰੋ:“ਸਿਹਤ ਅਤੇ ਸਿੱਖਿਆ ਦੇ ਵਿਸ਼ਵ ਪੱਧਰੀ ਦਿੱਲੀ ਮਾਡਲ ਦੀ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ. ਏ. ਐੱਸ. ਮੁਹਾਲੀ 21 ਜੂਨ,ਬੋਲੇ ਪੰਜਾਬ ਬਿਓਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਹਾਨ ਕ੍ਰਾਂਤੀਕਾਰੀ, ਬ੍ਰਹਮਬੇਤਾ, ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਨਮ ਦਿਹਾੜੇ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਵਿਸ਼ੇਸ਼ ਗੁਰਮਤਿ […]

Continue Reading

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ‘ਚ ਗੁਟਕਾ ਸਾਹਿਬ ਦੇ ਅੰਗ ਪਾੜੇ, ਸੇਵਾਦਾਰਾਂ ਅਤੇ ਸੰਗਤਾਂ ਨੇ ਮੁਲਜ਼ਮ ਕੀਤਾ ਕਾਬੂ

ਤਰਨਤਾਰਨ, 22 ਜੂਨ, ਬੋਲੇ ਪੰਜਾਬ ਬਿਓਰੋ:ਤਰਨਤਾਰਨ ਦੇ ਕਸਬਾ ਝਬਾਲ ‘ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ। ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਸੰਗਤਾਂ ਵੱਲੋਂ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਵਾਸੀ […]

Continue Reading

ਸ਼੍ਰੋਮਣੀ ਕਮੇਟੀ ਨੇ ਲਿਆ ਇਕ ਲੜਕੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰ ਯੋਗਾ ਕਰਨ ਦਾ ਸਖ਼ਤ ਨੋਟਿਸ

ਅੰਮ੍ਰਿਤਸਰ, 22 ਜੂਨ, ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨ ਇਕ ਲੜਕੀ ਵਲੋਂ ਪਰਿਕਰਮਾ ਅੰਦਰ ਯੋਗਾ ਕਰਨ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜ਼ਰੀਏ ਫੈਲਾਉਣ ਦਾ ਸਖ਼ਤ ਨੋਟਿਸ ਲਿਆ ਹੈ। ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ […]

Continue Reading

ਸੁਰੱਖਿਆ ਬਲਾਂ ਵੱਲੋਂ ਦੋ ਅੱਤਵਾਦੀ ਢੇਰ

ਸ਼੍ਰੀਨਗਰ, 22 ਜੂਨ, ਬੋਲੇ ਪੰਜਾਬ ਬਿਓਰੋ:ਭਾਰਤੀ ਫੌਜ ਅਤੇ ਸੰਯੁਕਤ ਸੁਰੱਖਿਆ ਬਲਾਂ ਨੇ ਅੱਜ ਸ਼ਨੀਵਾਰ ਨੂੰ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਉੜੀ ਦੇ ਗੋਹਲਾਨ ਖੇਤਰ ‘ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਉੜੀ ਨੇੜੇ ਦੋ ਅੱਤਵਾਦੀਆਂ ਨੂੰ ਮਾਰਨ ‘ਚ ਵੀ ਸਫਲਤਾ ਹਾਸਲ ਕੀਤੀ ਹੈ। ਇਹ ਦੋਵੇਂ […]

Continue Reading