ਪਹਿਲਾ ਸਜ਼ਾਵਾਂ ਭੋਗ ਚੁਕੇ ਸਿੰਘ ਰਿਹਾਅ ਤਾਂ ਕੀ ਕਰਨੇ ਸਨ ਸਰਕਾਰ ਹੋਰ ਸਿੰਘਾਂ ਨੂੰ ਬੰਦੀ ਬਣਾ ਰਹੀ ਹੈ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ 22 ਜੂਨ,ਬੋਲੇ ਪੰਜਾਬ ਬਿਓਰੋ: -ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਸਾਮ ਦੀ ਡਿਬਰੁਗੜ੍ਹ ਜੇਲ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਜਿਤੇ ਭਾਈ ਅਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਤੇ ਲੱਗੀ ਐਨ ਐਸ ਏ ਨੂੰ ਇਕ ਸਾਲ ਲਈ ਵਧਾਉਣ ਤੇ […]

Continue Reading

ਬੇਅਦਬੀ ਮਾਮਲਾ : ਹਾਈਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਤੇ ਹਨੀਪ੍ਰੀਤ ਵਿਰੁੱਧ ਗਵਾਹੀ ਦੇਣ ਵਾਲੇ ਪ੍ਰਦੀਪ ਕਲੇਰ ਨੂੰ ਦਿੱਤੀ ਜਮਾਨਤ

ਚੰਡੀਗੜ੍ਹ, 22 ਜੂਨ , ਬੋਲੇ ਪੰਜਾਬ ਬਿਊਰੋ :ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਸ਼ਾਮਲ ਇਕ ਸਹਿ ਮੁਲਜ਼ਮ ਪ੍ਰਦੀਪ ਕਲੇਰ ਨੂੰ ਜਮਾਨਤ ਦੇ ਦਿ੍ਤੀ ਹੈ। ਪ੍ਰਦੀਪ ਕਲੇਰ ਸਾਲ 2015 ਵਿਚ ਬੇਅਦਬੀ ਦੀ ਵਾਪਰੀ ਘਟਨਾਂ ਵਿਚ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ, ਉਸਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਅਤੇ ਉਸ […]

Continue Reading

ਭਾਰਤ ‘ਚ ਅੱਜ ਤੋਂ ਪੇਪਰ ਲੀਕ ਵਿਰੋਧੀ ਸਖ਼ਤ ਕਾਨੂੰਨ ਲਾਗੂ

ਨਵੀਂ ਦਿੱਲੀ, 22 ਜੂਨ, ਬੋਲੇ ਪੰਜਾਬ ਬਿਓਰੋ:ਪੇਪਰ ਲੀਕ ਵਿਰੋਧੀ ਕਾਨੂੰਨ (ਸੈਂਟਰ ਨੋਟੀਫਾਈਜ਼ ਪਬਲਿਕ ਐਗਜ਼ਾਮੀਨੇਸ਼ਨਜ਼ (ਅਨਫੇਅਰ ਮੀਨਜ਼) ਐਕਟ, 2024) ਅੱਜ ਤੋਂ ਦੇਸ਼ ਵਿੱਚ ਲਾਗੂ ਹੋ ਗਿਆ ਹੈ।ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਨੇ ਵੀ ਇਸ ਕਾਨੂੰਨ ਨੂੰ ਜਾਰੀ ਕੀਤਾ ਹੈ। ਇਸ ਸਾਲ ਫਰਵਰੀ ‘ਚ ਸੰਸਦ ‘ਚ ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਪੇਪਰ ਲੀਕ ਕਰਨ […]

Continue Reading

ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ; 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿੰਨ-ਪੱਖੀ ਰਣਨੀਤੀ ਅਪਣਾਈ ਮਾਰਚ 2022 ਤੋਂ ਵੱਡੇ ਤਸਕਰਾਂ ਦੀਆਂ 200 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ, ਸਮਰੱਥ ਅਥਾਰਟੀ ਕੋਲ 246 ਕਰੋੜ ਰੁਪਏ ਦੀਆਂ 559 ਹੋਰ ਤਜਵੀਜ਼ਾਂ ਲੰਬਿਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੇ ਹਰੇਕ […]

Continue Reading

ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਤੇ ਪੀਸੀਐਸ ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ 22 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਤੇ ਪੀਸੀਐਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਸਵਿਟਜ਼ਰਲੈਂਡ ਦੀ ਅਦਾਲਤ ਨੇ ਹਿੰਦੂਜਾ ਪਰਿਵਾਰ ਦੇ ਚਾਰ ਜੀਆਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ‘ਤੇ ਸਜ਼ਾ ਸੁਣਾਈ

ਜਨੇਵਾ, 1 ਜੂਨ, ਬੋਲੇ ਪੰਜਾਬ ਬਿਓਰੋ:
ਸਵਿਟਜ਼ਰਲੈਂਡ ਦੀ ਅਦਾਲਤ ਨੇ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਮਨੁੱਖੀ ਤਸਕਰੀ ਦੇ ਦੋਸ਼ ਰੱਦ ਕਰ ਦਿੱਤੇ। ਮੁਲਜ਼ਮਾਂ ਵਿੱਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ, ਉਨ੍ਹਾਂ ਦੀ ਪਤਨੀ, ਪੁੱਤਰ ਤੇ ਧੀ ਸ਼ਾਮਲ ਹਨ। ਇਨ੍ਹਾਂ ’ਤੇ […]

Continue Reading

ਅਕਾਲੀ ਆਗੂ ਨੇ ਤੱਕੜੀ ਛੱਡ ਕੇ ਫੜਿਆ ਕਮਲ

ਚੰਡੀਗੜ੍ਹ, 22 ਜੂਨ, ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਸੁਖਵਿੰਦਰਪਾਲ ਗਰਚਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਸੁਖਵਿੰਦਰ ਪਾਲ ਗਰਚਾ ਨੇ ਦੋ ਦਿਨ ਪਹਿਲਾਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਸੀ। ਪਰ ਬੀਤੇ ਕੱਲ੍ਹ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਜਾਣਗੇ

ਚੰਡੀਗੜ੍ਹ, 22 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਮਾਨ ਅੱਜ ਹੁਸ਼ਿਆਰਪੁਰ ਵਿਖੇ ਕਬੀਰ ਜੈਅੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਹ ਸਮਾਗਮ ਦੁਪਹਿਰ 12 ਵਜੇ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਅੱਜ ਭਗਤ ਕਬੀਰ ਜੀ ਦਾ ਪ੍ਰਕਾਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 678

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-22-2024 ਅੰਗ 678 AMRIT VELE DA HUKAMNAMA SRI DARBAR SAHIB, AMRITSAR, ANG 678, 22-06-2024 ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ […]

Continue Reading

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ: ਲਾਲਜੀਤ ਸਿੰਘ ਭੁੱਲਰ

ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਕੀਤਾ ਦੌਰਾ ਚੰਡੀਗੜ੍ਹ/ਤਰਨ ਤਾਰਨ, 21 ਜੂਨ,ਬੋਲੇ ਪੰਜਾਬ ਬਿਓਰੋ: : ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋੜਵੰਦਾਂ ਨੂੰ […]

Continue Reading