ਸ਼੍ਰੋਮਣੀ ਕਮੇਟੀ ਨੇ ਸਾਰਾਗੜ੍ਹੀ ਨਿਵਾਸ ਦੇ ਨਾਂ ’ਤੇ ਚੱਲਦੀ ਜਾਅਲੀ ਵੈੱਬਸਾਈਟ ਕਰਵਾਈ ਬੰਦ

ਅੰਮ੍ਰਿਤਸਰ, 21 ਜੂਨ,ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰਾਗੜ੍ਹੀ ਨਿਵਾਸ ਵਿਖੇ ਕਮਰਾ ਰਾਖਵਾਂ ਕਰਨ ਦੇ ਨਾਂ ’ਤੇ ਸੰਗਤਾਂ ਨਾਲ ਨਕਲੀ ਵੈੱਬਸਾਈਟ ਜਰੀਏ ਠੱਗੀ ਮਾਰਨ ਵਾਲੇ ਖਾਤੇ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਇੰਟਰਨੈੱਟ ਵਿਭਾਗ ਨੇ ਸਾਰਾਗੜ੍ਹੀ ਨਿਵਾਸ ਦੇ ਨਾਂ ’ਤੇ ਚਲਾਈ ਜਾ ਰਹੀ ਜਾਅਲੀ ਵੈੱਬਸਾਈਟ ਦਾ ਆਈ.ਪੀ. ਐਡਰੈਸ ਪਤਾ ਲਗਾ ਕੇ […]

Continue Reading

ਸਾਲ 2023 ਬੈਚ ਦੇ ਪੰਜ ਆਈ.ਏ.ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਵੱਲੋਂ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ, ਸੰਜੀਦਗੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ   ਚੰਡੀਗੜ੍ਹ, 21 ਜੂਨ ,ਬੋਲੇ ਪੰਜਾਬ ਬਿਓਰੋ:         ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, […]

Continue Reading

ਲੁਟੇਰਿਆਂ ਨੇ ਪੰਜਾਬ ਪੁਲਿਸ ਦਾ ਥਾਣੇਦਾਰ ਲੁੱਟਿਆ

ਤਰਨਤਾਰਨ, 21 ਜੂਨ, ਬੋਲੇ ਪੰਜਾਬ ਬਿਓਰੋ:ਚੋਰਾਂ-ਲੁਟੇਰਿਆਂ ਤੋਂ ਹੁਣ ਖੁਦ ਪੁਲਸ ਵੀ ਸੁਰੱਖਿਅਤ ਨਹੀਂ ਹੈ। ਮਿਸਾਲ ਵਜੋਂ ਹਥਿਆਰਬੰਦ ਲੁਟੇਰਿਆਂ ਨੇ ਥਾਣੇਦਾਰ ਨੂੰ ਨਿਸ਼ਾਨਾ ਬਣਾ ਕੇ ਉਸ ਦਾ ਮੋਬਾਈਲ ਫ਼ੋਨ, 7 ਹਜ਼ਾਰ ਰੁਪਏ ਅਤੇ ਦਸਤਾਵੇਜ਼ ਖੋਹ ਲਏ ਅਤੇ ਫ਼ਰਾਰ ਹੋ ਗਏ। ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਲੁਟੇਰਿਆਂ ਨੇ ਪੁਲਿਸ ਥਾਣੇਦਾਰ ‘ਤੇ ਦਾਤਰ ਨਾਲ ਹਮਲਾ ਵੀ ਕਰ ਦਿੱਤਾ। […]

Continue Reading

ਗਲੋਬ ਪਿੰਡ ਦੇ ਸਕਾਲਰ ਭਾਗ ਲੈਣਗੇਵਿਸ਼ਵ ਪੰਜਾਬੀ ਕਾਨਫਰੰਸ ‘ਚ

ਵਿਸ਼ੇਸ ਮਹਿਮਾਨ ਹੋਣਗੇ ਹਰਕੀਰਤ ਸਿੰਘ, ਡਿਪਟੀ ਮੇਅਰ ਬਰੈਂਪਟਨ ਟੋਰਾਂਟੋ 21 ਜੂਨ, ਬੋਲੇ ਪੰਜਾਬ ਬਿਓਰੋ (ਹਰਦੇਵ ਚੌਹਾਨ): ਪੰਜਾਬ ਦੀ ਅਮੀਰ ਵਿਰਾਸਤ ਦੇ ਜਿਕਰ ਤੇ ਫਿਕਰ ਲਈ ਹੋ ਰਹੀ 10ਵੀਂ ਵਿਸ਼ਵ ਪੰਜਾਬੀ ਕਾਨਫਰੰਸ ‘ਚ ਗਲੋਬ ਪਿੰਡ ਦੇ ਸਕਾਲਰ, ਸਾਹਿਤਕਾਰ, ਰਾਜਨੇਤਾ, ਕਲਾਕਾਰ ਤੇ ਚਿੰਤਕ ਭਾਗ ਲੈਣਗੇ ਜਿਸ ਵਿੱਚ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ ਤੇ ਵਿਸ਼ੇਸ ਮਹਿਮਾਨ ਹਰਕੀਰਤ […]

Continue Reading

ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ਮੁੱਖ ਮੰਤਰੀ ਮਾਨ ਨੇ ਜਤਾਈ ਖੁਸ਼ੀ

ਚੰਡੀਗੜ੍ਹ, 21 ਜੂਨ, ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਹੈ। ਜਦੋਂ ਕਿ ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਵੀ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਟਵੀਟ ਕੀਤਾ ਹੈ ਅਤੇ ਲਿਖਿਆ ਹੈ- ਮੈਨੂੰ ਅਦਾਲਤ ‘ਤੇ ਭਰੋਸਾ ਹੈ…ਕੇਜਰੀਵਾਲ ਜੀ ਦੀ ਜ਼ਮਾਨਤ…ਸੱਚ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 508

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-06-2024 ਅੰਗ 508 AMRIT VELE DA HUKAMNAMA SRI DARBAR SAHIB. AMRITSAR, ANG (508), 21-06-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ […]

Continue Reading

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਦਸੰਬਰ 2022 ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਦਿੱਤਾ ਲਾਭ ਲੰਬਿਤ ਰਹਿੰਦੇ ਕੇਸ ਵੀ ਜਲਦ ਕੀਤੇ ਜਾਣਗੇ ਕਲੀਅਰ ਚੰਡੀਗੜ੍ਹ, 20 ਜੂਨ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ […]

Continue Reading

ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ ਮਿਲੀ ਜ਼ਮਾਨਤ

ਨਵੀਂ ਦਿੱਲੀ, 20 ਜੂਨ ,ਬੋਲੇ ਪੰਜਾਬ ਬਿਓਰੋ: ਦਿੱਲੀ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ।ਕੱਲ ਆ ਸਕਦੇ ਹਨ ਜੇਲ੍ਹ ਤੋਂ ਬਾਹਰ । ਸ਼ਰਾਬ ਘੋਟਾਲੇ ਵਿੱਚ ਗ੍ਰਿਫਤਾਰ ਕੇਜਰੀਵਾਲ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਵੱਡੀ ਰਾਹਤ ਦਿੰਦੇ ਹੋਏ ਫੈਸਲਾ ਸੁਣਾਇਆ […]

Continue Reading

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਫਐਮਜੀਜ਼ ਦੇ ਬਿਹਤਰ ਭਵਿੱਖ ਲਈ ਵਚਨਬੱਧ ਐਫਐਮਜੀਜ਼ ਨੂੰ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ: ਡਾ. ਬਲਬੀਰ ਸਿੰਘ ਚੰਡੀਗੜ੍ਹ, 20 ਜੂਨ ,ਬੋਲੇ ਪੰਜਾਬ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ (ਐਫ.ਐਮ.ਜੀਜ਼) ਦੇ ਬਿਹਤਰ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼; ਮੁੱਖ ਸਾਜਿਸ਼ਕਰਤਾ ਸਣੇ 8 ਮੁਲਜ਼ਮ ਗ੍ਰਿਫਤਾਰ

ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ, 2.07 ਲੱਖ ਰੁਪਏ ਡਰੱਗ ਮਨੀ ਅਤੇ 7 ਵਾਹਨ ਕੀਤੇ ਬਰਾਮਦ : ਡੀਜੀਪੀ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤਾ ਸਾਜ਼ਿਸ਼ਕਰਤਾ ਰਣਜੀਤ ਕਾਕਾ ਪਾਕਿਸਤਾਨੀ ਸਮੱਗਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ: ਸੀ.ਪੀ. […]

Continue Reading