ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਅਤੇ ਸਲਾਮਤ ਸੂਬਾ ਬਣਾਉਣ ਲਈ ਵਚਨਬੱਧ

  ਪੁਲਿਸ ਟੀਮਾਂ ਨੇ 4 ਘੰਟੇ ਦੀ ਕਾਰਵਾਈ ਵਿੱਚ ਕੀਤੀ 12 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ , ਜਿਨ੍ਹਾਂ ਵਿੱਚੋਂ 603 ਵਾਹਨਾਂ ਦੇ ਕੀਤੇ ਚਲਾਨ ਅਤੇ 35 ਕੀਤੇ  ਜ਼ਬਤ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਹਰਕਤਾਂ ’ਤੇ ਬਾਜ਼ ਅੱਖ ਰੱਖਣਾ ਸੀ ਤਲਾਸ਼ੀ ਅਭਿਆਨ ਦਾ ਮੁੱਖ ਉਦੇਸ਼ :  ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 18 ਜੂਨ […]

Continue Reading

ਏਅਰਪੋਰਟ ਪ੍ਰਸ਼ਾਸਨ ਨੂੰ ਈ-ਮੇਲ ਰਾਂਹੀਂ ਮਿਲੀ, ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ,

ਪਟਨਾ 18 ਜੂਨ,ਬੋਲੇ ਪੰਜਾਬ ਬਿਓਰੋ: ਪਟਨਾ ਏਅਰਪੋਰਟ ਨੂੰ ਬੰਬ ਦੀ ਧਮਕੀ ਮਿਲੀ ਹੈ। ਪਟਨਾ ਏਅਰਪੋਰਟ ਦੇ ਡਾਇਰੈਕਟਰ ਮੁਤਾਬਕ ਇਹ ਧਮਕੀ ਈ-ਮੇਲ ਰਾਹੀਂ ਆਈ ਹੈ। ਧਮਕੀ ਮਿਲਣ ਤੋਂ ਬਾਅਦ ਪਟਨਾ ਏਅਰਪੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।ਮੰਗਲਵਾਰ ਦੁਪਹਿਰ ਨੂੰ ਚੇਨਈ ਇੰਟਰਨੈਸ਼ਨਲ ਏਅਰਪੋਰਟ ‘ਤੇ ਮੇਲ ਰਾਹੀਂ ਬੰਬ ਹੋਣ ਦੀ ਸੂਚਨਾ ਵੀ ਮਿਲੀ। […]

Continue Reading

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ

 ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਹੋਰ ਅਸਾਮੀਆਂ ਸਿਰਜਣ ਦਾ ਐਲਾਨ    ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਬਹੁ-ਦਿਸ਼ਾਵੀ ਰਣਨੀਤੀ ਬਣਾਈ       ਅਪਰਾਧੀਆਂ ਤੇ ਪੁਲਿਸ ਦੇ ਗਠਜੋੜ ਨੂੰ ਤੋੜਨ ਲਈ ਪੁਲਿਸ ਮੁਲਾਜ਼ਮਾਂ ਦੀਆਂ ਹੋਣਗੀਆਂ ਰੋਟੇਸ਼ਨ ਆਧਾਰਤ ਬਦਲੀਆਂ    ਹੁਣ ਸੂਬਾ ਸਰਕਾਰ ‘ਕਮਿਸ਼ਨ’ ਉਤੇ ਨਹੀਂ, ਸਗੋਂ ‘ਮਿਸ਼ਨ’ ਵਾਂਗ ਚੱਲ ਰਹੀ ਹੈ […]

Continue Reading

ਕੌਮਾਂਤਰੀ ਸਰਹੱਦ ਨਾਲ ਲੱਗਦੇ 205 ਪਿੰਡਾਂ ਦੇ 42406 ਘਰਾਂ ਵਿਚ ਰਹਿੰਦੇ 235114 ਲੋਕਾਂ ਦੇ ਆਜਾਦੀ ਦੇ 77 ਸਾਲ ਬਾਅਦ ਮੁੱਕੇਗੀ ਪੀਣ ਵਾਲੇ ਪਾਣੀ ਦੀ ਪਿਆਸ

ਘੱਟਿਆਂ ਵਾਲੀ ਬੋਦਲਾ ਵਿਚ ਬਣ ਰਿਹਾ ਹੈ ਸਤਹੀ ਪਾਣੀ ਤੇ ਅਧਾਰਤ ਮੈਗਾ ਵਾਟਰ ਵਰਕਸਗੰਦੇ ਪਾਣੀ ਤੋਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਰਾਹਤ, ਧਰਤੀ ਹੇਠਲੇ ਪਾਣੀ ਕਾਰਨ ਅਨੇਕਾਂ ਲੋਕ ਗੰਭੀਰ ਬਿਮਾਰੀਆਂ ਦਾ ਕਰ ਰਹੇ ਸਨ ਸਾਹਮਣਾਡਿਪਟੀ ਕਮਿਸ਼ਨਰ ਨੇ ਲਿਆ ਪ੍ਰੋਜੈਕਟਾ ਦਾ ਜਾਇਜ਼ਾਫਾਜ਼ਿਲਕਾ, 18 ਜੂਨ ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਡੀਆਈਜੀ ਨੇ ਟਾਂਡਾ ਥਾਣੇ ਵਿੱਚ ਛਾਪਾ ਮਾਰਿਆ, ਡੀਐਸਪੀ ਅਤੇ ਐਸਐਚਓ ਮਿਲੇ ਸੁੱਤੇ, ਸਬ-ਇੰਸਪੈਕਟਰ ਸਸਪੈਂਡ

ਹੁਸ਼ਿਆਰਪੁਰ, 18 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਅੱਜ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਵਿੱਚ ਛਾਪਾ ਮਾਰਿਆ। ਇਸ ਦੌਰਾਨ ਥਾਣੇ ਵਿਚ ਡੀਐਸਪੀ ਅਤੇ ਐਸਐਚਓ ਆਪਣੇ ਕੁਆਰਟਰ ਵਿੱਚ ਸੁੱਤੇ ਪਏ ਮਿਲੇ। ਇੰਨਾ ਹੀ ਨਹੀਂ ਥਾਣੇ ਵਿੱਚ ਸਿਰਫ਼ ਸਹਾਇਕ ਮੁਨਸ਼ੀ ਹੀ ਮੌਜੂਦ ਸੀ ਅਤੇ ਉਸ ਕੋਲ ਕੋਈ ਹਥਿਆਰ ਵੀ ਨਹੀਂ ਸੀ।ਇਸ ‘ਤੇ ਡੀਆਈਜੀ […]

Continue Reading

ਨਿਮਾਣੀ ਇਕਾਦਸ਼ੀ ਦੀ ਛਬੀਲ ਦੇ ਨਾਲ ਛਾਂਦਾਰ ਪੌਦਿਆਂ ਦਾ ਲੰਗਰ ਲਗਾਇਆ

ਰਾਜਪੁਰਾ 18 ਜੂਨ ,ਬੋਲੇ ਪੰਜਾਬ ਬਿਓਰੋ: ਰੋਟੇਰੀਆਨ ਸਤਵਿੰਦਰ ਸਿੰਘ ਚੌਹਾਨ ਸਾਬਕਾ ਪ੍ਰਧਾਨ ਰੋਟਰੀ ਕਲੱਬ ਰਾਜਪੁਰਾ ਗ੍ਰੇਟਰ ਨੇ ਡੈਲਟਾ ਕੰਪਿਊਟਰਾਈਜ਼ਡ ਲੈਬ ਵੱਲੋਂ ਨਿਮਾਣੀ ਇਕਾਦਸ਼ੀ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ। ਉਹਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਰੁੱਖ ਲਗਾਉਣ ਅਤੇ ਪਾਣੀ ਬਚਾਉਣ ਦਾ ਯਤਨ ਕਰਨਾ ਚਾਹੀਦਾ ਹੈ। ਇਸ ਮੌਕੇ ਰਾਜਿੰਦਰ ਸਿੰਘ ਚਾਨੀ ਪ੍ਰਧਾਨ ਰੋਟਰੀ ਕਲੱਬ ਰਾਜਪੁਰਾ […]

Continue Reading

ਅਮੈਜ਼ਨ ਫਰੈਸ਼ ਨੇ ਭਾਰਤ ਵਿੱਚ 130+ ਸ਼ਹਿਰਾਂ ਵਿੱਚ ਪਹੁੰਚ ਦਾ ਕੀਤਾ ਵਿਸਤਾਰ

ਅਮੈਜ਼ਨ ਫਰੈਸ਼ ਨੇ ਇੱਕ ਸਾਲ ਵਿੱਚ ਆਪਣੀ ਦੇਸ਼ ਵਿਆਪੀ ਪਹੁੰਚ ਨੂੰ ਦੁੱਗਣਾ ਕੀਤਾ ਚੰਡੀਗੜ੍ਹ, 18 ਜੂਨ,ਬੋਲੇ ਪੰਜਾਬ ਬਿਓਰੋ:4: ਅਮੈਜ਼ਨ ਇੰਡੀਆ ਨੇ 130+ ਸ਼ਹਿਰਾਂ ਵਿੱਚ ਅਮੈਜ਼ਨ ਫਰੈਸ਼ ਦੇ ਵਿਸਤਾਰ ਦਾ ਐਲਾਨ ਕੀਤਾ ਹੈ, ਜੋ ਕਿ ਫਲਾਂ, ਸਬਜ਼ੀਆਂ, ਠੰਢੇ ਉਤਪਾਦਾਂ, ਸੁੰਦਰਤਾ, ਬੱਚਿਆਂ, ਨਿੱਜੀ ਦੇਖਭਾਲ ਅਤੇ ਪਾਲਤੂ ਜਾਨਵਰਾਂ ਦੇ ਉਤਪਾਦਾਂ ਸਮੇਤ ਗਿੱਲੇ ਅਤੇ ਸੁੱਕੇ ਕਰਿਆਨੇ ਦੇ ਸਮਾਨ ਅਤੇ […]

Continue Reading

ਪੰਜਾਬ ਦੇ ਮੰਤਰੀ ਨੇ ਵਿਧਾਇਕੀ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 18 ਜੂਨ,ਬੋਲੇ ਪੰਜਾਬ ਬਿਓਰੋ:ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਨਾਲ ਉਨ੍ਹਾਂ ਦੀ ਸੀਟ ਵੀ ਖਾਲੀ ਹੋ ਗਈ। ਅਜਿਹੇ ‘ਚ ਉਨ੍ਹਾਂ ਦੀ ਸੀਟ ‘ਤੇ ਵੀ ਉਪ ਚੋਣ ਹੋਵੇਗੀ।ਇਸ […]

Continue Reading

ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਪੰਨੂ ਮਾਮਲੇ ‘ਚ ਅਮਰੀਕੀ ਅਦਾਲਤ ‘ਚ ਖੁਦ ਨੂੰ ਨਿਰਦੋਸ਼ ਦੱਸਿਆ

ਵਾਸ਼ਿੰਗਟਨ, 18 ਜੂਨ, ਬੋਲੇ ਪੰਜਾਬ ਬਿਓਰੋ:
ਅਮਰੀਕਾ ਵਿਚ ਖਾਲਿਸਤਾਨੀ ਗੁਰਪੰਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਸਾਜ਼ਿਸ਼ ਵਿਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਸ਼ੱਕ ‘ਚ ਭਾਰਤੀ ਨਾਗਰਿਕ ਨਿਖਿਲ ਗੁਪਤਾ ‘ਤੇ ਹੁਣ ਅਮਰੀਕੀ ਅਦਾਲਤ ਵਿਚ ਮੁਕੱਦਮਾ ਚੱਲੇਗਾ। ਉਸ ਨੇ ਆਪਣੇ ’ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਅਟਾਰਨੀ ਜਨਰਲ ਮੈਰਿਕ ਗਾਰਲੈਂਡ ਨੇ […]

Continue Reading

ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ, ਹੀਟ ਵੇਵ ਦਾ ਅਲਰਟ ਜਾਰੀ

ਚੰਡੀਗੜ੍ਹ, 18 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ’ਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 13 ਸ਼ਹਿਰਾਂ ਵਿੱਚ ਤਾਪਮਾਨ […]

Continue Reading