NEET-UG 2024 ਦੇ 1563 ਉਮੀਦਵਾਰਾਂ ਦੇ ਗ੍ਰੇਸ ਅੰਕ ਲਏ ਗਏ ਵਾਪਸ, 23 ਜੂਨ ਨੂੰ ਹੋਵੇਗੀ ਮੁੜ ਪ੍ਰੀਖਿਆ

ਸੁਪਰੀਮ ਕੋਰਟ ਨੇ 6 ਜੁਲਾਈ ਨੂੰ ਹੋਣ ਵਾਲੀ ਕਾਊਂਸਲਿੰਗ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ 13 ਜੂਨ,ਬੋਲੇ ਪੰਜਾਬ ਬਿਓਰੋ: NEET ਵਿੱਚ ਗ੍ਰੇਸ ਮਾਰਕਿੰਗ ਦੇ ਬਾਰੇ ਵਿੱਚ, NTA ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 1563 ਵਿਦਿਆਰਥੀਆਂ ਨੂੰ ਜਿਨ੍ਹਾਂ ਨੂੰ ਗ੍ਰੇਸ ਅੰਕ ਦਿੱਤੇ ਗਏ ਹਨ, ਉਨ੍ਹਾਂ ਨੂੰ ਦੁਬਾਰਾ ਪ੍ਰੀਖਿਆ ਦਾ ਵਿਕਲਪ ਦਿੱਤਾ ਜਾ ਰਿਹਾ ਹੈ। […]

Continue Reading

ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ

ਕਿਹਾ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੰਤਵ ਲਈ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ […]

Continue Reading

ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਜੁਲਾਈ ਤੋਂ ਸ਼ੁਰੂ ਹੋਵੇਗੀ ਸਿਖਲਾਈ ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਓਰੋ : ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ […]

Continue Reading

ਸੰਨੀ ਦਿਓਲ ਵੱਲੋਂ ‘ਬਾਰਡਰ 2’ ਫਿਲਮ ਬਣਾਉਣ ਦਾ ਐਲਾਨ

ਮੁੰਬਈ, 12 ਜੂਨ, ਬੋਲੇ ਪੰਜਾਬ ਬਿਓਰੋ:ਸੰਨੀ ਦਿਓਲ ਨੇ ਆਪਣੇ ਪ੍ਰਸ਼ੰਸਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ‘ਗਦਰ 2’ ਦੀ ਸਫਲਤਾ ਤੋਂ ਬਾਅਦ ਸੰਨੀ ਦਿਓਲ ਨੇ ਹੁਣ ਆਪਣੀ ਅਗਲੀ ਫਿਲਮ ‘ਬਾਰਡਰ 2’ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਹਾਲਾਂਕਿ ਪ੍ਰਸ਼ੰਸਕਾਂ ਨੂੰ ਪਤਾ ਸੀ ਕਿ ਸੰਨੀ  ‘ਬਾਰਡਰ 2’ ਲੈ ਕੇ ਆ ਰਹੇ ਹਨ ਪਰ ਹੁਣ ਇਸ ਦੇ […]

Continue Reading

ਪੰਜਾਬ ‘ਚ ਜਾਅਲੀ ਰਜਿਸਟਰੀਆਂ ਕਰਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼

ਲੁਧਿਆਣਾ, 13 ਜੂਨ, ਬੋਲੇ ਪੰਜਾਬ ਬਿਓਰੋ:ਸਬ-ਰਜਿਸਟਰਾਰ (ਕੇਂਦਰੀ) ਨੇ ਇਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਨੇ ਜਾਅਲੀ ਮਾਲਕ ਅਤੇ ਜਾਅਲੀ ਗਵਾਹ ਬਣਾ ਕੇ ਰਜਿਸਟਰੀਆਂ ਕਰਵਾਈਆਂ ਸਨ। ਤਹਿਸੀਲਦਾਰ ਨਵਦੀਪ ਸਿੰਘ ਸ਼ੇਰਗਿੱਲ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਇਸ ਦੀ ਜਾਂਚ ਕਰਕੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਬੈਂਕ ਵਿੱਚ ਜਾਅਲੀ ਰਜਿਸਟਰੀਆਂ ਰੱਖ ਕੇ […]

Continue Reading

ਘਰ ਵਿੱਚ ਅੱਗ ਲੱਗਣ ਕਾਰਨ ਪੰਜ ਵਿਅਕਤੀਆਂ ਦੀ ਮੌਤ

ਗਾਜ਼ੀਆਬਾਦ, 13 ਜੂਨ ,ਬੋਲੇ ਪੰਜਾਬ ਬਿਓਰੋ:
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਲੋਨੀ ਇਲਾਕੇ ਵਿੱਚ ਘਰ ਵਿੱਚ ਅੱਗ ਲੱਗਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਘਰ ਦੀ ਹੇਠਲੀ ਮੰਜ਼ਿਲ ‘ਚ ਅੱਗ ਲੱਗ ਗਈ ਅਤੇ ਉੱਪਰ ਮੌਜੂਦ ਲੋਕ ਇਸ ‘ਚ ਫਸ ਗਏ। ਇਸ ਕਾਰਨ ਦੋ ਬੱਚਿਆਂ ਸਮੇਤ ਕੁੱਲ ਪੰਜ ਵਿਅਕਤੀਆਂ ਦੀ […]

Continue Reading

ਲੁਧਿਆਣਾ ‘ਚ ਹੋਟਲ ਮਾਲਕ ਦੀ ਕੁੱਟਮਾਰ,ਕਾਰਵਾਈ ਨਾ ਹੋਣ ‘ਤੇ ਪੁਲਿਸ ਖ਼ਿਲਾਫ਼ ਦਿੱਤਾ ਧਰਨਾ

ਲੁਧਿਆਣਾ, 13 ਜੂਨ, ਬੋਲੇ ਪੰਜਾਬ ਬਿਓਰੋ:ਲੁਧਿਆਣਾ ‘ਚ ਇਕ ਹੋਟਲ ਮਾਲਕ ‘ਤੇ ਉਸ ਦੇ ਸਾਥੀ ਨੇ ਕੁਝ ਅਣਪਛਾਤੇ ਨੌਜਵਾਨਾਂ ਨੂੰ ਬੁਲਾ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ। ਹਮਲਾਵਰਾਂ ਨੇ ਹੋਟਲ ਮਾਲਕ ਨੂੰ ਉਸਦੇ ਕਮਰੇ ਵਿੱਚ ਬੰਦ ਕਰ ਕੇ ਉਸਦੀ ਕੁੱਟਮਾਰ ਕੀਤੀ।ਪੀੜਤਾਂ ਨੇ ਥਾਣਾ ਸਰਾਭਾ ਨਗਰ ‘ਚ ਸ਼ਿਕਾਇਤ ਦਰਜ […]

Continue Reading

ਗੜ੍ਹਸ਼ੰਕਰ ‘ਚ ਪ੍ਰੈਕਟਿਸ ਕਰਨ ਲਈ ਗਰਾਊਂਡ ਜਾ ਰਹੇ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਟਿਪਰ ਨੇ ਮਾਰੀ ਟੱਕਰ,ਮੌਕੇ ‘ਤੇ ਮੌਤ

ਗੜ੍ਹਸ਼ੰਕਰ, 13 ਜੂਨ, ਬੋਲੇ ਪੰਜਾਬ ਬਿਓਰੋ:ਸ਼ਹਿਰ ਵਿੱਚ ਅੱਜ ਤੜਕੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੱਚਾ ਪ੍ਰੈਕਟਿਸ ਕਰਨ ਲਈ ਗਰਾਊਂਡ ‘ਚ ਜਾ ਰਿਹਾ ਸੀ ਪਰ ਰਸਤੇ ‘ਚ ਇਕ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ […]

Continue Reading

ਦੋਰਾਹਾ : ਨਕਾਬਪੋਸ਼ਾਂ ਨੇ ਸੁਨਿਆਰੇ ਦੀ ਦੁਕਾਨ ‘ਤੇ ਚਲਾਈਆਂ ਗੋਲੀਆਂ

ਖੰਨਾ, 13 ਜੂਨ, ਬੋਲੇ ਪੰਜਾਬ ਬਿਓਰੋ:ਖੰਨਾ ਨੇੜੇ ਦੋਰਾਹਾ ‘ਚ ਬੁੱਧਵਾਰ ਰਾਤ ਕਰੀਬ ਸਾਢੇ 8 ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਰੇਲਵੇ ਰੋਡ ‘ਤੇ ਸਥਿਤ ਸਭ ਤੋਂ ਵੱਡੀ ਸੁਨਿਆਰੇ ਦੀ ਦੁਕਾਨ ਪਰਮਜੀਤ ਜਵੈਲਰਜ਼ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਦੁਕਾਨ ਦੇ ਸਾਰੇ ਸ਼ੀਸ਼ੇ ਟੁੱਟ ਗਏ ਅਤੇ ਕਾਫੀ ਨੁਕਸਾਨ ਹੋ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਕਿਸੇ ਨੂੰ […]

Continue Reading

ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਮੀਟਿੰਗ ਲਈ ਅੱਜ ਚੰਡੀਗੜ੍ਹ ਸੱਦੇ

ਚੰਡੀਗੜ੍ਹ ,13 ਜੂਨ ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਤੋਂ ਬਾਅਦ ਵਿਧਾਇਕਾਂ, ਲੋਕ ਸਭਾ ਦੇ ਐਮਪੀਜ ਅਤੇ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤਾਂ ਤੋਂ ਬਾਅਦ ਹੁਣ ਸੀਐਮ ਭਗਵੰਤ ਮਾਨ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਸੀਐਮ ਮਾਨ ਵੱਲੋਂ ਹੁਣ ਸਾਰੇ ਜ਼ਿਲ੍ਹਿਆ ਦੇ ਡੀਸੀਜ਼ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਦੇ ਵਿੱਚ […]

Continue Reading