ਕੁਲਵਿੰਦਰ ਕੌਰ ਦੀ ਬਜਾਏ ਕੰਗਨਾ ਰਣੌਤ ਖ਼ਿਲਾਫ਼ ਹੋਵੇ ਕਾਰਵਾਈ: ਜੋਗਿੰਦਰ ਸਿੰਘ ਉਗਰਾਹਾ

ਚੰਡੀਗੜ੍ਹ, 10 ਜੂਨ ,ਬੋਲੇ ਪੰਜਾਬ ਬਿਓਰੋ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਫਿਲਮੀ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਤੋਂ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਅਤੇ ਸੀ.ਆਈ.ਐਸ.ਐਫ. ਦੀ ਜਵਾਨ ਕੁਲਵਿੰਦਰ ਕੌਰ ਵਿਚਕਾਰ ਪੈਦਾ ਹੋਏ ਵਿਵਾਦ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪਤਾ ਨਹੀ ਕੰਗਣਾ ਰਣੌਤ ਸ਼ੁਰੂ ਤੋਂ […]

Continue Reading

ਮਨੀਪੁਰ ‘ਚ ਮੁੱਖ ਮੰਤਰੀ ਦੇ ਕਾਫਲੇ ‘ਤੇ ਅੱਤਵਾਦੀ ਹਮਲਾ

ਇੰਫਾਲ, 10 ਜੂਨ, ਬੋਲੇ ਪੰਜਾਬ ਬਿਓਰੋ:
ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਿਲੇ ’ਤੇ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ ਤੇ ਇਸ ਹਮਲੇ ’ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਕਾਫ਼ਿਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਸੁਰੱਖਿਆ ਬਲਾਂ ਦੇ ਵਾਹਨਾਂ ’ਤੇ ਕਈ ਗੋਲੀਆਂ ਚਲਾਈਆਂ ਗਈਆਂ।ਸੁਰੱਖਿਆ ਬਲਾਂ ਨੇ ਵੀ ਇਸ ਦਾ ਢੁਕਵਾਂ ਜੁਆਬ […]

Continue Reading

ਗਰਮੀ ਦੀਆਂ ਛੁੱਟੀਆਂ ਦੌਰਾਨ ਸਕੂਲ ‘ਚ ਚੋਰੀ, ਕੀਮਤੀ ਸਮਾਨ ਚੁਰਾਇਆ

ਸਮਰਾਲਾ, 10 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜਿਸ ਕਾਰਨ ਸਕੂਲ ਪੂਰੀ ਤਰ੍ਹਾਂ ਬੰਦ ਹਨ। ਬੀਤੀ ਰਾਤ ਚੋਰਾਂ ਨੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਘੁਲਾਲ ‘ਚ ਚੋਰੀ ਕੀਤੀ। ਚੋਰ ਸਕੂਲ ਦੇ ਤਾਲੇ ਤੋੜ ਕੇ ਦਾਖਲ ਹੋਏ ਅਤੇ ਸੀਸੀਟੀਵੀ ਸਮੇਤ ਸਕੂਲ ਦਾ ਕਈ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ। […]

Continue Reading

ਜਲੰਧਰ : ਏ.ਸੀ. ‘ਚ ਧਮਾਕੇ ਤੋਂ ਬਾਅਦ ਲੱਗੀ ਅੱਗ,ਸਾਰਾ ਘਰ ਸੜਿਆ

ਜਲੰਧਰ, 10 ਜੂਨ, ਬੋਲੇ ਪੰਜਾਬ ਬਿਓਰੋ:ਮੁਹੱਲਾ ਕੋਟ ਰਾਮਦਾਸ ‘ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਲੱਧੇਵਾਲੀ ਯੂਨੀਵਰਸਿਟੀ ਰੋਡ ‘ਤੇ ਪ੍ਰਤਾਪ ਪੈਲੇਸ ਦੇ ਸਾਹਮਣੇ ਪੈਂਦੇ ਮੁਹੱਲਾ ਕੋਟ ਰਮਦਾਸ ‘ਚ ਏ.ਸੀ. ‘ਚ ਧਮਾਕਾ ਹੋਇਆ। ਇਸ ਦੌਰਾਨ ਘਰ ‘ਚ ਭਿਆਨਕ ਅੱਗ ਲੱਗ ਗਈ, ਜਿਸ ‘ਚ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੀ  ਹੋਏ ਨਤਮਸਤਕ ਐੱਸ.ਏ.ਐੱਸ ਨਗਰ 10 ਜੂਨ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ […]

Continue Reading

ਅੰਮ੍ਰਿਤਸਰ : ਨਹਿਰ ‘ਚ ਨਹਾਉਣ ਦੌਰਾਨ ਡੁੱਬ ਰਹੇ ਚਾਰ ਬੱਚਿਆਂ ‘ਚੋਂ ਤਿੰਨ ਨੂੰ ਬਚਾਇਆ ਇੱਕ ਦੀ ਮੌਤ

ਅੰਮ੍ਰਿਤਸਰ, 10 ਜੂਨ, ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਦੇ ਤਾਰਾਂ ਵਾਲੇ ਪੁਲ ਤੋਂ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ।ਇਥੇ ਨਹਿਰ ਵਿੱਚ ਨਹਾਉਣ ਗਏ 4 ਬੱਚੇ ਡੁੱਬ ਗਏ ਹਨ। ਇਸ ਦੌਰਾਨ ਉੱਥੇ ਮੌਜੂਦ ਲੋਕਾਂ ਨੇ ਤਿੰਨ ਬੱਚਿਆਂ ਨੂੰ ਬਚਾ ਲਿਆ ਪਰ ਚੌਥੇ ਬੱਚੇ ਦਾ ਅਜੇ ਕੋਈ ਸੁਰਾਗ ਨਹੀ ਮਿਲਿਆ ਹੈ। ਫਿਲਹਾਲ ਗੋਤਾਖੋਰਾ ਵੱਲੋਂ ਬੱਚੇ ਨੂੰ ਲੱਭਣ ਲਈ ਭਾਲ ਕੀਤੀ […]

Continue Reading

ਅੱਤਵਾਦੀ ਹਰਵਿੰਦਰ ਰਿੰਦਾ ਦੇ ਦੋ ਸਾਥੀ ਕਾਬੂ

ਅੰਮ੍ਰਿਤਸਰ, 10 ਜੂਨ, ਬੋਲੇ ਪੰਜਾਬ ਬਿਓਰੋ:ਪਾਕਿਸਤਾਨ ਸਥਿਤ ਬਦਨਾਮ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਦੋ ਸਾਥੀਆਂ ਨੂੰ ਬੀਤੇ ਦਿਨ ਕਮਿਸ਼ਨਰੇਟ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਸਰਹੱਦ ਪਾਰੋਂ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਤਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਕਬਜ਼ੇ ‘ਚੋਂ 30 ਬੋਰ ਦਾ ਪਿਸਤੌਲ ਅਤੇ 13 ਜਿੰਦਾ ਕਾਰਤੂਸ ਬਰਾਮਦ […]

Continue Reading

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਦਾ ਐਲਾਨ

ਚੰਡੀਗੜ੍ਹ, 10 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸਸੀ) ਉਪ ਚੋਣ ਲਈ ਵੋਟਿੰਗ 10 ਜੁਲਾਈ ਨੂੰ ਹੋਵੇਗੀ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ […]

Continue Reading

ਕਿਸਾਨਾਂ ਲਈ ਖੁਸ਼ਖਬਰੀ, ਪੀਐਮ ਮੋਦੀ ਵਲੋਂ ਕਿਸਾਨ-ਨਿਧੀ ਦੇ 20 ਹਜ਼ਾਰ ਕਰੋੜ ਰੁਪਏ ਜਾਰੀ

ਨਵੀਂ ਦਿੱਲੀ, 10 ਜੂਨ, ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੋਮਵਾਰ ਸਵੇਰੇ ਸਾਊਥ ਬਲਾਕ ਪਹੁੰਚੇ। ਸਾਊਥ ਬਲਾਕ ਪਹੁੰਚਦੇ ਹੀ ਪੀਐਮ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਦਰਅਸਲ, ਆਪਣੇ ਤੀਜੇ ਕਾਰਜਕਾਲ ਦੇ ਆਪਣੇ ਪਹਿਲੇ ਫੈਸਲੇ ਵਿੱਚ ਪੀਐਮ ਮੋਦੀ ਨੇ ਕਿਸਾਨ ਨਿਧੀ ਦੇ 20 ਹਜ਼ਾਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਹੋਏ ਸ਼ਾਮਲ

ਮੋਹਾਲੀ 10 ਜੂਨ, ਬੋਲੇ ਪੰਜਾਬ ਬਿਓਰੋ:: ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਚਾਂਸਲਰ ਡਾ: ਜ਼ੋਰਾ ਸਿੰਘ ਨੇ ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਵਿਸ਼ੇਸ਼ ਮਾਣ ਹਾਸਲ ਕੀਤਾ। ਇਹ ਸਮਾਗਮ ਇੱਕ ਮਹੱਤਵਪੂਰਨ ਮੌਕਾ ਸੀ, ਕਿਉਂਕਿ ਡਾ. ਜ਼ੋਰਾ ਸਿੰਘ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰੀਸ਼ਦ ਦੀ […]

Continue Reading