ਭਾਖੜਾ ਬਿਆਸ ਪ੍ਰਬੰਧ ਬੋਰਡ ‘ਚ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ

ਚੰਡੀਗੜ੍ਹ, 26 ਸਤੰਬਰ,ਬੋਲੇ ਪੰਜਾਬ ਬਿਊਰੋ;ਭਾਖੜਾ ਬਿਆਸ ਪ੍ਰਬੰਧ ਬੋਰਡ ‘ਚ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 608

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 608 ,26-09-25 Sachkhand Sri Harmandir Sahib Amritsar Vikhe Hoyea Amrit Wele Da Mukhwak Ang 608: 26-09-25 ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

ਚੰਡੀਗੜ੍ਹ, 25 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ, ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਉਸ ਦੇ ਪੁੱਤਰ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਦੀਆਂ ਦੀਆਂ 8 ਜਾਇਦਾਦਾਂ ਅਤੇ ਤਿੰਨ ਬੈਂਕ ਖਾਤੇ ਜ਼ਬਤ […]

Continue Reading

ਮੁੱਖ ਮੰਤਰੀ ਵੱਲੋਂ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਐਲਾਨ

ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਉਰੋ: ਇੱਕ ਮਹੱਤਵਪੂਰਨ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਸਹਿਕਾਰੀ ਸਭਾਵਾਂ, ਜਿਨ੍ਹਾਂ ਵਿੱਚ ਪੀਏਸੀਐਸ, ਮਿਲਕ ਸੋਸਾਈਟੀਜ਼ ਅਤੇ ਲੇਬਰ ਸੁਸਾਇਟੀਆਂ ਸ਼ਾਮਲ ਹਨ, ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਇਸਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸਹਿਕਾਰੀ ਲਹਿਰ […]

Continue Reading

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ*

ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਸੂਬੇ ਵਿੱਚ ਕੀਰਤਨ ਦਰਬਾਰ, ਨਗਰ ਕੀਰਤਨ ਅਤੇ ਹੋਰ ਯਾਦਗਾਰੀ ਸਮਾਗਮ ਕਰਵਾਏ ਜਾਣਗੇ*  *ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ […]

Continue Reading

ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ਅਜੇ ਚੰਡੀਗੜ੍ਹ ਨਹੀਂ ;ਸੁਪਰੀਮ ਕੋਰਟ

ਚੰਡੀਗੜ੍ਹ, 25 ਸਤੰਬਰ, ਬੋਲੇ ਪੰਜਾਬ ਬਿਊਰੋ;ਸੁਪਰੀਮ ਕੋਰਟ ਨੇ ਚੰਡੀਗੜ੍ਹ ਵਿੱਚ ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸਥਿਤੀ ਫਿਲਹਾਲ ਜਿਵੇਂ ਦੀ ਤਿਵੇਂ ਹੀ ਰੱਖੀ ਜਾਵੇ। ਹਾਈ ਕੋਰਟ ਨੇ ਪੰਜਾਬ ਦੇ ਮਾਹੌਲ ਨੂੰ ਪ੍ਰਤੀਕੂਲ ਦੱਸਦੇ ਹੋਏ ਮੋਗਾ ਕੇਸ ਸਮੇਤ ਛੇ ਬੇਅਦਬੀ ਮਾਮਲਿਆਂ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ […]

Continue Reading

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 25 ਸਤੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਅਿਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਵੱਡੇ ਨਸ਼ਾ ਅਤੇ ਹਥਿਆਰ ਤਸਕਰੀ  ਨੈੱਟਵਰਕ ਦੇ ਛੇ ਕਾਰਕੁਨਾਂ ਨੂੰ , 4.03 ਕਿਲੋ ਹੈਰੋਇਨ ਅਤੇ 2 ਅਤਿ-ਆਧੁਨਿਕ ਪਿਸਤੌਲਾਂ […]

Continue Reading

ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

2500 ਪੰਜਾਬੀਆਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਮੌਕੇ ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ; ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ ਵਿੱਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ ਲਈ ਇਨਫੋਸਿਸ […]

Continue Reading

ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਸੌਖਾਲੀ ਪਹੁੰਚ ਲਈ ਮੰਡੀਆਂ ਵਿੱਚ 29 ਹੋਰ ਏ.ਟੀ.ਐਮ. ਲਾਏ ਜਾਣਗੇ: ਹਰਚੰਦ ਸਿੰਘ ਬਰਸਟ

ਚੰਡੀਗੜ੍ਹ/ਐਸ.ਏ.ਐਸ.ਨਗਰ, 25 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਮੰਡੀ ਬੋਰਡ ਵੱਲੋਂ ਮਾਲੀਆ ਸਿਰਜਣ ਅਤੇ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ 14 ਜ਼ਿਲ੍ਹਿਆਂ ਵਿੱਚ 29 ਹੋਰ ਏ.ਟੀ.ਐਮ. ਲਗਾਏ ਗਏ ਹਨ। ਦੱਸਣਯੋਗ ਹੈ ਕਿ ਪਟਿਆਲਾ ਤੇ ਜਲੰਧਰ ਦੀਆਂ ਮੰਡੀਆਂ ਵਿੱਚ ਚਾਰ ਏਟੀਐਮਜ਼ ਚਾਲੂ ਹੋ ਚੁੱਕੇ ਹਨ। ਮੋਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਬੋਰਡ ਆਫ਼ […]

Continue Reading

ਕੇਰਲ ਦੇ ਮੰਤਰੀ ਵੱਲੋਂ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਸ਼ਲਾਘਾ

ਕੇਰਲ ਸਰਕਾਰ ਦੇ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ; ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਬੀਤੀ ਸ਼ਾਮ ਪੰਜਾਬ ਭਵਨ, ਚੰਡੀਗੜ੍ਹ ਵਿਖੇਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਕੇਰਲ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ ਨੇ ਕੀਤੀ, ਉਨ੍ਹਾਂ […]

Continue Reading