ਪੰਜਾਬ ਦੇ ਵੋਟਰਾਂ ਨੇ ਕਿੱਥੇ ਕਿਸਨੂੰ ਕੀਤਾ ਉੱਪਰ-ਥੱਲੇ, ਵੋਟਿੰਗ ਤੋਂ ਬਾਅਦ ਜੋੜ-ਘਟਾਓ ਜਾਰੀ

ਚੰਡੀਗੜ੍ਹ 3 ਜੂਨ, ਬੋਲੇ ਪੰਜਾਬ ਬਿਉਰੋ:ਲੋਕ ਸਭਾ ਚੋਣਾਂ ਦੇ ਆਖਿਰੀ ਗੇੜ ਤੋਂ ਬਾਅਦ ਪੰਜਾਬ ਅੰਦਰ ਹੋਈ ਵੋਟਿੰਗ ਤੋਂ ਬਾਅਦ ਜੋੜ-ਘਟਾਓ ਲਗਾਤਾਰ ਜਾਰੀ ਹਨ। ਪੋਲਿੰਗ ਬੂਥ ਤੋਂ ਰਿਪੋਰਟ ਮੰਗਵਾਕੇ ਅੰਦਾਜ਼ੇ ਲਗਾਉਣ ਦਾ ਕੰਮ ਜਾਰੀ ਹੈ। ਸ਼ਹਿਰੀ ਵਰਗ ਕਿੱਥੇ ਭੁਗਤਿਆ ? ਸ਼ਹਿਰੀ ਹਿੰਦੂ ਕੀ ਰਾਮ ਮੰਦਰ ਤੋਂ ਪ੍ਰਭਾਵਿਤ ਸੀ ? ਸ਼ਹਿਰੀ ਸਿੱਖ ਵੋਟਰ ਕਿਹੜੇ ਮੁੱਦੇ ਤੋਂ ਪ੍ਰਭਾਵਿਤ […]

Continue Reading

ਚੰਡੀਗੜ੍ਹ ਦੀ ਲੋਹਾ ਮਾਰਕੀਟ ਵਿਚ ਲੱਗੀ ਅੱਗ

ਚੰਡੀਗੜ੍ਹ, 2 ਜੂਨ ,ਬੋਲੇ ਪੰਜਾਬ ਬਿਓਰੋ;ਇੱਥੇ ਸੈਕਟਰ 29 ਡੀ ਦੀ ਲੋਹਾ ਮਾਰਕੀਟ ਵਿਚ ਦੇਰ ਰਾਤ 12 ਵਜੇ ਦੇ ਕਰੀਬ ਇਕ ਦੁਕਾਨ ਵਿਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ।ਦੁਕਾਨ ਵਿਚ ਫਾਇਬਰ ਦਾ ਸਮਾਨ ਪਿਆ ਸੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਪਰ ਮੌਕੇ ਤੇ ਮੌਜੂਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ […]

Continue Reading

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ

ਸ਼੍ਰੀਨਗਰ, 3 ਜੂਨ, ਬੋਲੇ ਪੰਜਾਬ ਬਿਓਰੋ:ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਅੱਜ ਸੋਮਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਇਹ ਗੋਲੀਬਾਰੀ ਮੰਗਲਵਾਰ (4 ਜੂਨ) ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੋਈ ਹੈ।ਸੁਰੱਖਿਆ ਬਲਾਂ ਨੂੰ ਪੁਲਵਾਮਾ ਦੇ ਨੇਹਾਮਾ ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ […]

Continue Reading

ਪੰਜਾਬ ਭਰ ‘ਚ ਦੁੱਧ ਦੀ ਕੀਮਤ ‘ਚ ਹੋਇਆ ਵਾਧਾ

ਲੁਧਿਆਣਾ, 3 ਜੂਨ, ਬੋਲੇ ਪੰਜਾਬ ਬਿਓਰੋ:ਵੇਰਕਾ ਮਿਲਕ ਪਲਾਂਟ ਨੇ ਪੰਜਾਬ ਭਰ ‘ਚ ਦੁੱਧ ਦੀ ਵਿਕਰੀ ਕੀਮਤ ‘ਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਦੁੱਧ ਦੀਆਂ ਕੀਮਤਾਂ ਵਿੱਚ ਇਹ ਵਾਧਾ ਅੱਜ 3 ਜੂਨ 2024 ਤੋਂ ਲਾਗੂ ਹੋ ਗਿਆ ਹੈ। ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਡਾ.ਸੁਰਜੀਤ ਸਿੰਘ ਭਦੌੜ ਨੇ ਦੱਸਿਆ ਕਿ […]

Continue Reading

ਬੀ.ਐਸ.ਐਫ. ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਇਕ ਹੋਰ ਡਰੋਨ ਬਰਾਮਦ

ਤਰਨਤਾਰਨ, 3 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਗੁਆਂਢੀ ਦੇਸ਼ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਨੂੰ ਲਗਾਤਾਰ ਨਾਕਾਮ ਕੀਤਾ ਜਾ ਰਿਹਾ ਹੈ। ਸਰਚ ਆਪਰੇਸ਼ਨ ਦੌਰਾਨ ਬੀ.ਐਸ.ਐਫ. ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਇਕ ਹੋਰ ਡਰੋਨ ਬਰਾਮਦ ਕੀਤਾ ਹੈ। ਥਾਣਾ ਖਾਲੜਾ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।ਜਾਣਕਾਰੀ ਮੁਤਾਬਕ ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ.ਐੱਫ. ਦੇ […]

Continue Reading

ਪੰਜਾਬ ‘ਚ ਰੇਲ ਹਾਦਸੇ ਤੋਂ ਬਾਅਦ 51 ਟਰੇਨਾਂ ਹੋਈਆਂ ਪ੍ਰਭਾਵਿਤ, 7 ਟਰੇਨਾਂ ਰੱਦ

ਚੰਡੀਗੜ੍ਹ 3 ਜੂਨ ,ਬੋਲੇ ਪੰਜਾਬ ਬਿਓਰੋ: ਫਤਿਹਗੜ੍ਹ ਸਾਹਿਬ ਵਿੱਚ ਸਾਧੂਗੜ੍ਹ ਅਤੇ ਸਰਹਿੰਦ ਵਿਚਕਾਰ ਅੱਜ ਸਵੇਰੇ 4 ਵਜੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਲੁਧਿਆਣਾ ਦੇ ਨੰਬਰ 94178-83569, ਜਲੰਧਰ 81461-39614, ਅੰਮ੍ਰਿਤਸਰ 74969-66206, ਪਠਾਨਕੋਟ 94637-44690 ਅਤੇ ਜੰਮੂ ਤਵੀ ਨੰਬਰ 019124-70116 ‘ਤੇ ਜਾਣਕਾਰੀ ਲਈ ਜਾ ਸਕਦੀ ਹੈ। ਦੱਸ ਦਈਏ […]

Continue Reading

ਚੋਣ ਕਮਿਸ਼ਨ ਵੱਲੋਂ ਕਾਂਗਰਸ ਅਤੇ ਆਪ ਵਰਕਰਾਂ ਖਿਲਾਫ ਨਿਯਮਾਂ ਦੀ ਉਲੰਘਣਾ ਦਾ ਕੇਸ ਦਰਜ

ਲੁਧਿਆਣਾ, 3 ਜੂਨ, ਬੋਲੇ ਪੰਜਾਬ ਬਿਓਰੋ:ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਕਰਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਵੱਖ-ਵੱਖ ਕੇਸ ਦਰਜ ਕੀਤੇ ਹਨ। ਪੁਲਸ ਨੇ ਜਾਂਚ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਖਿਲਾਫ ਕਾਰਵਾਈ ਕੀਤੀ ਹੈ। ਪੁਲਿਸ ਦੇ ਏ.ਐਸ.ਆਈ ਜਸਵਿੰਦਰ ਸਿੰਘ ਦੇ ਬਿਆਨਾਂ ’ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 725

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-06-2024 ਅੰਗ 725 Amrit vele da Hukamnama Sachkhand Sri Darbar Sahib, Amritsar, Ang 725, 03-06-24 ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ […]

Continue Reading

ਹਰਪ੍ਰੀਤ ਸਿੰਘ ਪੋਪਲੀ ਬਣੇ ਕੈਨੇਡਾ ਵਿੱਚ ਪਹਿਲੇ “ਦਸਤਾਰਧਾਰੀ ਸਿੱਖ ਜੱਜ”

ਚੰਡੀਗੜ੍ਹ 2 ਜੂਨ ,ਬੋਲੇ ਪੰਜਾਬ ਬਿਓਰੋ:-ਵਿਭਿੰਨਤਾ ਅਤੇ ਪ੍ਰਤੀਨਿਧਤਾ ਲਈ ਇੱਕ ਇਤਿਹਾਸਕ ਪ੍ਰਾਪਤੀ ਵਿੱਚ, ਹਰਪ੍ਰੀਤ ਸਿੰਘ ਪੋਪਲੀ ਨੂੰ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਸੂਬੇ ਵਿੱਚ ਰੋਡਸੇਫ ਬੀਸੀ ਲਈ ਇੱਕ ਨਿਰਣਾਇਕ (ਜੱਜ) ਵਜੋਂ ਨਿਯੁਕਤ ਕੀਤਾ ਗਿਆ ਹੈ। ਖਾਸ ਤੌਰ ‘ਤੇ, ਸਰਦਾਰ ਪੋਪਲੀ ਦੀ ਨਿਯੁਕਤੀ ਇੱਕ ਮਹੱਤਵਪੂਰਨ ਮੀਲ ਪੱਥਰ ਦੀ ਨਿਸ਼ਾਨਦੇਹੀ ਕਰਦੀ ਹੈ ਕਿਉਂਕਿ ਉਹ ਸੂਬੇ ਵਿੱਚ ਅਜਿਹਾ ਵੱਕਾਰੀ […]

Continue Reading

ਰਾਕੇਸ਼ ਟਿਕੈਤ ਦਾ ਕਿਸਾਨ ਅੰਦੋਲਨ ‘ਚ ਨਿਭਾਈ ਉਸਾਰੂ ਭੂਮਿਕਾ ਲਈ ਹੋਇਆ ਸਨਮਾਨ

ਨਵੀਂ ਦਿੱਲੀ 2 ਜੂਨ,ਬੋਲੇ ਪੰਜਾਬ ਬਿਓਰੋ- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਦੀ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਆਗੂ ਚੌਧਰੀ ਰਾਕੇਸ਼ ਸਿੰਘ ਟਿਕੈਤ ਦਾ ਕਿਸਾਨ ਅੰਦੋਲਨ ‘ਚ ਨਿਭਾਈ ਉਸਾਰੂ ਭੂਮਿਕਾ ਲਈ ਅੱਜ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਥੇ ਦੱਸਣਯੋਗ ਹੈ ਕਿ ਚੌਧਰੀ ਰਾਕੇਸ਼ ਸਿੰਘ ਟਿਕੈਤ ਆਪਣੇ ਨਿੱਜੀ ਦੌਰੇ ਉੱਤੇ ਮੋਤੀ ਨਗਰ ਆਏ ਹੋਏ […]

Continue Reading