ਵਿਧਾਇਕ ਅਤੇ ਉਮੀਦਵਾਰ ਨੇ ਵੋਟਿੰਗ ਦੀ ਗੁਪਤਤਾ ਕੀਤੀ ਭੰਗ

ਚੰਡੀਗੜ੍ਹ, 01 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਪਟਿਆਲਾ ਲੋਕ ਸਭਾ ਹਲਕੇ ਅਧੀਨ ਪੈਂਦੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਨੀਨਾ ਮਿੱਤਲ ਨੇ ਆਪਣੀ ਵੋਟ ਪਾਉਣ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਚੋਣ ਕਮਿਸ਼ਨ ਵੱਲੋਂ ਪੋਲਿੰਗ ਬੂਥ ਦੇ ਅੰਦਰ ਮੋਬਾਈਲ ਫ਼ੋਨ ਲੈ ਕੇ ਜਾਣ ‘ਤੇ ਪਾਬੰਦੀ ਲਗਾਈ ਸੀ। ਪਟਿਆਲਾ ਦੇ […]

Continue Reading

ਅਕਾਲੀ ਦਲ ਦੇ ਉਮੀਦਵਾਰ ਦੀ ਸ਼ਿਕਾਇਤ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਖਿਲਾਫ ਪਰਚਾ ਦਰਜ 

  ਗੁਰਦਾਸਪੁਰ 1 ਜੂਨ ਬੋਲੇ ਪੰਜਾਬ ਬਿਓਰੋ: – ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਡਾਕਟਰ. ਦਲਜੀਤ ਸਿੰਘ ਚੀਮਾ ਦੀ ਸ਼ਿਕਾਇਤ ਤੇ ਆਪ ਹਲਕਾ ਇੰਚਾਰਜ ਅਤੇ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਖਿਲਾਫ ਥਾਣਾ ਕਿਲਾ ਲਾਲ ਸਿੰਘ ਪੁਲਿਸ ਜ਼ਿਲਾ ਬਟਾਲਾ ਵਿਖੇ ਐਫ ਆਈ ਆਰ ਆਈ ਪੀ ਸੀ ਦੀ ਧਾਰਾ 188, 171F ,506 ਅਧੀਨ […]

Continue Reading

ਸੀਐਮ ਮਾਨ ਤੇ ਸੀਐਮ ਕੇਜਰੀਵਾਲ ਇੰਡੀਆ ਗਠਜੋੜ ਦੀ ਬੈਠਕ ‘ਚ ਹੋ ਰਹੇ ਸ਼ਾਮਿਲ

ਦਿੱਲੀ 1 ਜੂਨ,ਬੋਲੇ ਪੰਜਾਬ ਬਿਓਰੋ : ਆਪ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ‘ਆਪ’ ਨੇਤਾ ਇੰਡੀਆ ਗਠਜੋੜ ਦੀ ਬੈਠਕ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਪਹੁੰਚੇ। ਸੀਐਮ ਕੇਜਰੀਵਾਲ ਦੇ ਨਾਲ ਸੀਐਮ ਭਗਵੰਤ ਸਿੰਘ ਮਾਨ ਸਣੇ ਰਾਘਵ ਚੱਡਾ ਤੇ ਸੰਜੇ ਸਿੰਘ ਵੀ ਬੈਠਕ ‘ਚ ਸ਼ਾਮਿਲ ਹੋ ਰਹੇ ਹਨ

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ

ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਵੀ ਕੀਤਾ ਧੰਨਵਾਦ ਚੰਡੀਗੜ੍ਹ, 1 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ […]

Continue Reading

ਟਰਾਂਸ ਜੈਂਡਰ ਭਾਈਚਾਰੇ ਨੇ ਵੀ ਨੱਚ ਗਾ ਕੇ ਮਤਦਾਨ ਦਾ ਸੁਨੇਹਾ ਦੇ ਕੇ ਆਪਣਾ ਫਰਜ਼ ਨਿਭਾਇਆ

ਫਾਜ਼ਿਲਕਾ 1 ਜੂਨ ,ਬੋਲੇ ਪੰਜਾਬ ਬਿਓਰੋ: -ਲੋਕ ਸਭਾ ਚੋਣਾਂ ਲਈ ਹੋ ਰਹੇ ਮਤਦਾਨ ਦੌਰਾਨ ਜਿਲਾ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਥਾਪਿਤ ਪਿੰਕ ਬੂਥ ਵਿਖੇ ਟਰਾਂਸ ਜੈਂਡਰ ਭਾਈਚਾਰੇ ਵੱਲੋਂ ਬੂਥ ਤੇ ਪਹੁੰਚ ਕੇ ਵੋਟਰਾਂ ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇੱਥੇ ਉਹਨਾਂ ਨੇ ਨੱਚ ਗਾ ਕੇ ਵੋਟਰਾਂ ਨੂੰ ਮਤਦਾਨ ਕਰਨ ਦਾ […]

Continue Reading

ਪਿੰਡ ਘੁਬਾਇਆ ਦੀ 118 ਸਾਲਾ ਇੰਦਰੋ ਬਾਈ ਨੇ ਕੀਤਾ ਮਤਦਾਨ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਸਨਮਾਨ

ਫਾਜ਼ਿਲਕਾ, 01 ਜੂਨ ,ਬੋਲੇ ਪੰਜਾਬ ਬਿਓਰੋ: ਲੋਕਤੰਤਰ ਦੇ ਤਿਓਹਾਰ ਲੋਕ ਸਭਾ ਚੋਣਾਂ ਵਿਚ ਹਰੇਕ ਨਾਗਰਿਕ ਨੇ ਉਤਸਾਹ ਨਾਲ ਭਾਗ ਲਿਆ ਹੈ। ਫਾਜਿ਼ਲਕਾ ਜਿ਼ਲ੍ਹੇ ਵਿਚ 118 ਸਾਲਾਂ ਦੀ ਬਜੁਰਗ ਔਰਤ ਇੰਦਰੋ ਬਾਈ ਨੇ ਮਤਦਾਨ ਕਰਕੇ ਆਪਣੇ ਵਤਨ ਦੀ ਸਰਕਾਰ ਚੁਣਨ ਵਿਚ ਆਪਣਾ ਫਰਜ ਨਿਭਾਇਆ ਹੈ।ਇਸ ਬਜੁਰਗ ਮਹਿਲਾ ਨੇ ਪੋਸਟਲ ਬੈਲਟ ਨਾਲ ਵੋਟ ਪਾਈ ਸੀ ਜਿਸ ਉਪਰੰਤ […]

Continue Reading

ਪੰਜਾਬ ਸਮੇਤ ਉੱਤਰ ਭਾਰਤ ਦੇ 7 ਰਾਜਾਂ ਅਤੇ 1 ਕੇਂਦਰ ਸ਼ਾਸ਼ਿਤ ਪ੍ਰਦੇਸ਼ ‘ਚ ਸ਼ਾਂਤੀਪੂਰਵਕ ਲੋਕ ਸਭਾ ਚੋਣਾਂ ਸੰਪੰਨ

ਚੰਡੀਗੜ੍ਹ 1 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਸਮੇਤ ਉੱਤਰ ਭਾਰਤ ਦੇ 7 ਰਾਜਾਂ ਅਤੇ 1 ਕੇਂਦਰ ਸਸ਼ਿਤ ਪ੍ਰਦੇਸ਼ ਵਿਚ ਸ਼ਾਮ 6 ਵਜੇ ਵੋਟਾਂ ਪੈਣ ਦਾ ਕੰਮ ਖ਼ਤਮ ਹੋ ਗਿਆ। 7ਵੇ ਪੜਾਅ ਦੇ ਇਸ ਰਾਊਂਡ ਨਾਲ 2024 ਦੀਆਂ ਲੋਕ ਸਭਾ ਚੋਣਾਂ ਮੁਕੰਮਲ ਹੋ ਗਈਆਂ ਹਨ। ਇਹਨਾਂ ਚੋਣਾਂ ਦੇ ਨਤੀਜੇ 4 ਜੂਨ ਨੂੰ ਆਉਣਗੇ। ਵੋਟਾਂ ਦੌਰਾਨ ਕਈ […]

Continue Reading

ਚੋਣ ਡਿਊਟੀ ‘ਤੇ ਪਹੁੰਚੇ ਏਐਸਆਈ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਤਰਨਤਾਰਨ, 1 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੌਰਾਨ ਚੋਣ ਅਮਲੇ ਨਾਲ ਤਾਇਨਾਤ ਸੁਰੱਖਿਆ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਸਰਕਾਰੀ ਹਥਿਆਰ ਨਾਲ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੌਰਾਨ ਸਬੰਧਤ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ […]

Continue Reading

ਹਨੇਰੀ ਕਾਰਨ ਪੋਲਿੰਗ ਬੂਥ ਦਾ ਸ਼ੈੱਡ ਢਹਿਆ

ਫਰੀਦਕੋਟ, 1 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਚੱਲ ਰਹੀਆਂ ਹਨ। ਹਾਟ ਸੀਟ ਫਰੀਦਕੋਟ ‘ਚ ਵੋਟਿੰਗ ਸ਼ੁਰੂ ਹੁੰਦੇ ਹੀ ਪੋਲਿੰਗ ਬੂਥਾਂ ‘ਤੇ ਲੰਬੀਆਂ ਕਤਾਰਾਂ ਲੱਗ ਗਈਆਂ, ਹਾਲਾਂਕਿ ਬਾਅਦ ‘ਚ ਗਰਮੀ ਕਾਰਨ ਪੋਲਿੰਗ ਬੂਥਾਂ ‘ਤੇ ਲੋਕਾਂ ਦੀ ਭੀੜ ਘੱਟ ਗਈ। ਇਸੇ ਦੌਰਾਨ ਫ਼ਰੀਦਕੋਟ ਵਿੱਚ ਹਨੇਰੀ ਤੂਫ਼ਾਨ ਕਾਰਨ ਪੋਲਿੰਗ ਬੂਥ ਦਾ ਸ਼ੈੱਡ ਢਹਿ ਗਿਆ, […]

Continue Reading

103 ਸਾਲਾ ਬੇਬੇ ਨੇ ਪਾਈ ਵੋਟ

ਨਾਭਾ, 1 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਅੱਜ ਵੋਟਿੰਗ ਹੋ ਰਹੀ ਹੈ। ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਨਾਭਾ ਬਲਾਕ ਦੇ ਪਿੰਡ ਸਹੌਲੀ ਵਿਖੇ 103 ਸਾਲਾਂ ਦੀ ਬਜ਼ੁਰਗ ਮਾਤਾ ਬਚਨ ਕੌਰ ਨੇ ਪੋਲਿੰਗ ਬੂਥ ‘ਤੇ ਵੋਟ ਪਾਈ। ਇਸ ਮੌਕੇ ‘ਤੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ […]

Continue Reading