ਪੰਜਾਬੀ ਗਾਇਕ ਦੇ ਘਰ ‘ਤੇ 7-8 ਰਾਊੂਂਡ ਦੀ ਹੋਈ ਗੋਲੀਬਾਰੀ

ਬਰਨਾਲਾ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ‘ਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਇਹ ਘਟਨਾ 1:30 ਤੋਂ 2:00 ਵਜੇ ਦੇ ਵਿਚਕਾਰ ਵਾਪਰੀ। ਹਮਲਾਵਰਾਂ ਨੇ ਘਰ ‘ਤੇ ਲਗਭਗ 7 ਤੋਂ 8 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ […]

Continue Reading

ਪੰਜਾਬ ਵਿੱਚ ਬਿਜਲੀ ਸੰਕਟ: ਸ਼ਹਿਰਾਂ ਵਿੱਚ 4 ਘੰਟੇ ਬਿਜਲੀ ਕੱਟ, ਉਦਯੋਗਿਕ ਖੇਤਰਾਂ ਵਿੱਚ 11 ਘੰਟੇ ਬਿਜਲੀ ਕੱਟ

ਚੰਡੀਗੜ੍ਹ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਕੋਲੇ ਦੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਸ਼ਾਮ ਨੂੰ ਉਦਯੋਗਾਂ ਵਿੱਚ ਅਣ-ਨਿਰਧਾਰਤ ਬਿਜਲੀ ਕੱਟ ਲਗਾਏ ਜਾ ਰਹੇ ਹਨ, ਜਿਸ ਨਾਲ ਸ਼ਹਿਰੀ ਖੇਤਰ 3 ਤੋਂ 4 ਘੰਟੇ ਅਤੇ ਪੇਂਡੂ ਖੇਤਰਾਂ ਵਿੱਚ ਲਗਭਗ 1 ਘੰਟੇ ਲਈ ਪ੍ਰਭਾਵਿਤ ਹੋ ਰਹੇ ਹਨ। ਲੁਧਿਆਣਾ, ਜਲੰਧਰ ਅਤੇ ਮੰਡੀ […]

Continue Reading

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ

ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਪਨਬੱਸ ਅਤੇ PRTC ਦੀਆਂ ਬੱਸਾਂ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਪੰਜਾਬ ਰੋਡਵੇਜ਼, ਪਨਬੱਸ/PRTC ਕਾਂਟਰੈਕਟ ਵਰਕਰਜ਼ ਯੂਨੀਅਨ ਨੇ 22 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਪੱਕਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੰਗਰੂਰ ਡਿਪੋ ਦੇ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਨੇ ਕਿਹਾ ਕਿ […]

Continue Reading

ਅੱਜ ਤੋਂ ਪੰਜਾਬ ਵਿੱਚ ਮੁੜ ਸਰਗਰਮ ਹੋਵੇਗਾ ਮਾਨਸੂਨ, ਅਗਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ, 13 ਸਤੰਬਰ ਤੋਂ ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਤੇਜ਼ੀ ਫੜ ਲਵੇਗਾ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ, ਯਾਨੀ 17 ਸਤੰਬਰ ਤੱਕ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਵਿੱਚ ਵੀ ਬੱਦਲਵਾਈ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ […]

Continue Reading

India Vs Sri Lanka Womens Asia Cup Final ਅੱਜ

ਚੰਡੀਗੜ੍ਹ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਮਹਿਲਾ ਏਸ਼ੀਆ ਕੱਪ ਦਾ ਫਾਈਨਲ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਰਾਤ 8 ਵਜੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਪਿਛਲੇ ਏਸ਼ੀਆ ਕੱਪ ਫਾਈਨਲ ਵਿੱਚ ਵੀ ਮਿਲੀਆਂ ਸਨ, ਜਿੱਥੇ ਸ਼੍ਰੀਲੰਕਾ ਨੇ ਖਿਤਾਬ ਜਿੱਤਿਆ ਸੀ। ਭਾਰਤ ਇਸ ਟੂਰਨਾਮੈਂਟ ਵਿੱਚ ਅਜੇਤੂ ਰਿਹਾ ਹੈ। ਟੀਮ ਨੇ […]

Continue Reading

Punjab Anganwadi ਸਪਲਾਈ ਦੀ ਕਿੱਲਤ ਦਰਮਿਆਨ ਬੰਦ ਹੋਇਆ ਤਾਜ਼ਾ ਖਾਣਾ ,ਪੌਸ਼ਟਿਕ ਖਾਣੇ ਦੀ ਥਾਂ ਬਿਸਕੁਟ ਤੇ ਟੌਫੀਆਂ

ਚੰਡੀਗੜ੍ਹ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਲੰਧਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਛੋਟੇ ਬੱਚਿਆਂ ’ਚ ਕੁਪੋਸ਼ਣ ਨਾਲ ਨਜਿੱਠਣ ਦੇ ਉਦੇਸ਼ ਨਾਲ ਸੂਬੇ ਦੇ ਪੂਰਨ ਪੋਸ਼ਣ ਪ੍ਰੋਗਰਾਮ ਤਹਿਤ ਤਜਵੀਜ਼ ਕੀਤੇ ਪੌਸ਼ਟਿਕ ਖਾਣੇ ਦੀ ਬਜਾਏ ਤਿੰਨ ਤੋਂ ਛੇ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਹੁਣ ਖ਼ੁਰਾਕ ਵਜੋਂ ਬਿਸਕੁਟ, ਟੌਫੀਆਂ ਅਤੇ ਨਮਕੀਨ ਦਿੱਤੀ ਜਾ ਰਹੀ ਹੈ। ਹਾਲਾਤ ਚਿੰਤਾਜਨਕ ਹਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 13-09-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ […]

Continue Reading

ਪੰਜਾਬ ਦੇ ਮਸਲੇ ਭਾਜਪਾ ਨਾਲ ਗੱਠਜੋੜ ਕਰਕੇ ਹੱਲ ਕੀਤੇ ਜਾਣਗੇ: ਭੂੰਦੜ

ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ। ਉਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ। ਭੂੰਦੜ ਨੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਵਧਾਈ […]

Continue Reading

ਅਕਾਲੀ ਦਲ ਦੇ EX MP ਦਾ ਦਿਹਾਂਤ

ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਨਾਮਵਰ ਪੰਥਕ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਬਰਿੰਦਰ ਸਿੰਘ ਬਾਜਵਾ ਦਾ ਬੀਤੀ ਰਾਤ ਅਕਾਲ ਚਲਾਣਾ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇਸਨ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਫੈਲਦਿਆਂ ਹੀ ਜ਼ਿਲ੍ਹਾ ਹੁਸ਼ਿਆਰਪੁਰ ਸਮੇਤ ਸਮੁੱਚੇ ਰਾਜਸੀ ਹਲਕਿਆਂ ਵਿੱਚ ਸ਼ੋਕ ਦੀ ਲਹਿਰ ਦੌੜ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਫਿਲਮ-ਸ਼ੋਅ

ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਗਲੋਅ ਬੱਲ ਆਰਟ ਕਰੀਏਸ਼ਨਜ ਵਲੋਂ ਸੱਚੀ ਕਹਾਣੀ ਉਤੇ ਅਧਾਰਿਤ ਲਘੁ-ਫਿਲਮ “ਮੁੱਸਰਤ-ਸਰਹੱਦੋਂ ਪਾਰ” ਦਾ ਸ਼ੋਅ ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਅਤੇ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸੈਕਟਰ 17 ਵਿਖੇ ਇਸੇ ਲਾਇਬ੍ਰੇਰੀ ਵਿਚ ਕਰਵਾਇਆ ਗਿਆ।ਭਾਰਤ-ਪਾਕਿਸਤਾਨ ਦੀ ਸਰਹੱਦ ਪਾਰਲੇ ਪਿਆਰ ਕਹਾਣੀ ਉਤੇ ਅਧਾਰਿਤ ਇਸ ਫਿਲਮ ਨੂੰ ਡਾ. ਮਨਜੀਤ ਸਿੰਘ ਬੱਲ […]

Continue Reading