ਪੰਜਾਬ ‘ਚ ਵੋਟਾਂ ਭਲਕੇ, 13 ਲੋਕ ਸਭਾ ਸੀਟਾਂ ‘ਤੇ ਤਿਆਰੀਆਂ ਮੁਕੰਮਲ
ਚੰਡੀਗੜ੍ਹ, 31 ਮਈ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੀਟ ਲਈ ਪਹਿਲੀ ਮਈ ਨੂੰ ਵੋਟਿੰਗ ਹੋਵੇਗੀ।ਇਸ ਵੋਟਿੰਗ ਇੰਡੀਆ ਗੱਠਜੋੜ ਦੇ ਭਾਈਵਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵੱਖਰੇ ਤੌਰ ’ਤੇ ਚੋਣ ਲੜਨਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਵੀ ਇਕੱਲੇ-ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਚੋਣਾਂ ਕਈ ਨੇਤਾਵਾਂ ਦਾ ਭਵਿੱਖ […]
Continue Reading