ਸੀਨੀਅਰ ਕਾਂਗਰਸੀ ਆਗੂ ਸ਼ਸ਼ੀ ਥਰੂਰ ਦਾ ਨਿੱਜੀ ਸਹਾਇਕ ਸੋਨੇ ਦੀ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ

ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਦੇ ਨਿੱਜੀ ਸਹਾਇਕ (ਪੀਏ) ਨੂੰ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਸ਼ਿਵ ਕੁਮਾਰ ਬੈਂਕਾਕ ਤੋਂ ਆਏ ਤਸਕਰ ਤੋਂ ਸੋਨੇ ਦੀ ਖੇਪ ਲੈ ਕੇ ਏਅਰਪੋਰਟ ‘ਤੇ ਸੀ, ਜਦੋਂ ਉਸ ਨੂੰ ਕਸਟਮ ਅਧਿਕਾਰੀਆਂ ਨੇ ਫੜ ਲਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਸ਼ਸ਼ੀ […]

Continue Reading

ਬਠਿੰਡਾ ਤੋਂ ਸ੍ਰੀਗੰਗਾਨਗਰ ਜਾ ਰਹੀ ਟ੍ਰੇਨ ਦਾ ਇੰਜਣ ਹੋਇਆ ਖਰਾਬ, ਯਾਤਰੀ ਡੇਢ ਘੰਟਾ ਗਰਮੀ ਵਿੱਚ ਪ੍ਰੇਸ਼ਾਨ ਰਹੇ

ਬਠਿੰਡਾ, 31 ਮਈ,ਬੋਲੇ ਪੰਜਾਬ ਬਿਓਰੋ:ਕਿੱਲਿਆਂਵਾਲੀ ਰੇਲਵੇ ਸਟੇਸ਼ਨ ਨੇੜੇ ਬਠਿੰਡਾ ਤੋਂ ਸ੍ਰੀਗੰਗਾਨਗਰ ਜਾ ਰਹੀ ਪੈਸੇਂਜਰ ਟ੍ਰੇਨ ਦਾ ਇੰਜਣ ਫੇਲ੍ਹ ਹੋ ਗਿਆ, ਜਿਸ ਕਾਰਨ ਰੇਲ ਗੱਡੀ ਵਿੱਚ ਸਫ਼ਰ ਕਰਨ ਵਾਲੇ ਯਾਤਰੀ ਕਰੀਬ ਡੇਢ ਘੰਟੇ ਤੱਕ ਗਰਮੀ ਵਿੱਚ ਪ੍ਰੇਸ਼ਾਨ ਰਹੇ। ਇਸ ਤੋਂ ਬਾਅਦ ਬਠਿੰਡਾ ਤੋਂ ਇੱਕ ਹੋਰ ਇੰਜਣ ਮੰਗਵਾ ਕੇ ਰੇਲ ਗੱਡੀ ਨੂੰ ਸ੍ਰੀਗੰਗਾਨਗਰ ਲਿਜਾਇਆ ਗਿਆ।ਮਿਲੀ ਜਾਣਕਾਰੀ ਮੁਤਾਬਕ […]

Continue Reading

ਮੁਕਤਸਰ ਦੇ ਪਿੰਡ ਰਹੂੜਿਆਂਵਾਲੀ ‘ਚ ਨੌਜਵਾਨ ਦੀ ਧੌਣ ਵੱਢ ਕੇ ਹੱਤਿਆ

ਸ੍ਰੀ ਮੁਕਤਸਰ ਸਾਹਿਬ : ਬੋਲੇ ਪੰਜਾਬ ਬਿਉਰੋ: ਮੁਕਤਸਰ ਦੇ ਪਿੰਡ ਰਹੂੜਿਆਂਵਾਲੀ ਵਿਚ ਇਕ ਨੌਜਵਾਨ ਦੀ ਕਾਪਾ ਮਾਰ ਕੇ ਧੌਣ ਵੱਢ ਦਿੱਤੀ ਗਈ। ਮੁਲਜ਼ਮ ਵਾਰਦਾਤ ਮਗਰੋਂ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦਾ ਪਤਾ ਲੱਗਣ ’ਤੇ ਥਾਣਾ ਸਦਰ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਮੁਕਤਸਰ ਵਿਚ ਰਖਵਾ ਦਿੱਤੀ ਹੈ। ਮਿ੍ਤਕ […]

Continue Reading

ਕੱਲ੍ਹ1 ਜੂਨ ਨੂੰ ਚੰਡੀਗੜ੍ਹ PGI ਓਪੀਡੀ ਰਹੇਗੀ ਬੰਦ

ਚੰਡੀਗੜ੍ਹ 31 ਮਈ, ਬੋਲੇ ਪੰਜਾਬ ਬਿਉਰੋ:1 ਜੂਨ ਨੂੰ ਪੀਜੀਆਈ ਦੀ ਓਪੀਡੀ ਬੰਦ ਰਹੇਗੀ। ਪੀਜੀਆਈ ਪ੍ਰਸ਼ਾਸਨ ਅਨੁਸਾਰ ਚੋਣਾਂ ਕਾਰਨ ਜਨਤਕ ਛੁੱਟੀ ਰਹੇਗੀ, ਇਸ ਲਈ ਓਪੀਡੀ ਅਤੇ ਇਲੈਕਟਿਵ ਓਟੀ ਸਮੇਤ ਸਾਰੀਆਂ ਵਿਕਲਪਿਕ ਸੇਵਾਵਾਂ ਬੰਦ ਰਹਿਣਗੀਆਂ। ਜਿਨ੍ਹਾਂ ਮਰੀਜ਼ਾਂ ਨੇ ਸ਼ਨੀਵਾਰ ਲਈ ਅਪਾਇੰਟਮੈਂਟ ਬੁੱਕ ਕੀਤੀ ਸੀ ਅਤੇ ਪਹਿਲਾਂ-ਰਜਿਸਟਰਡ ਕਰਵਾਇਆ ਸੀ, ਉਹਨਾਂ ਨੂੰ ਆਪਣੀਆਂ ਅਪਾਇੰਟਮੈਂਟ ਨੂੰ ਮੁੜ ਤਹਿ ਕਰਨ ਦੀ […]

Continue Reading

ਵੋਟ ਪਾਉਣ ਵੇਲੇ ਖੱਬੇ ਹੱਥ ਦੀ ਉਂਗਲ ‘ਤੇ ਕਿਉਂ ਲਾਈ ਜਾਂਦੀ ਸਿਆਹੀ ਸਣੇ ਵੋਟਾਂ ਸਬੰਧੀ ਰੌਚਕ ਹੋਰ ਜਾਣਕਾਰੀਆਂ

ਚੰਡੀਗੜ੍ਹ 31 ਮਈ: ਬੋਲੇ ਪੰਜਾਬ ਬਿਉਰੋ ਜਦੋਂ ਤੁਸੀਂ ਵੋਟ ਪਾਉਣ ਜਾਂਦੇ ਹੋ ਤਾਂ ਹਮੇਸ਼ਾ ਪੋਲਿੰਗ ਸਟਾਫ ਤੁਹਾਡੀ ਖੱਬੇ ਹੱਥ ਦੀ ਉਂਗਲ ‘ਤੇ ਸਿਆਹੀ ਲਾਉਂਦਾ ਹੈ। ਇਸਨੂੰ ਲੈ ਕੇ ਤੁਹਾਡੇ ਮਨ ਵਿਚ ਵਿਚਾਰ ਆਉਂਦਾ ਹੋਵੇਗਾ ਕਿ ਹਮੇਸ਼ਾ ਸਿਆਹੀ ਖੱਬੇ ਹੱਥ ਦੀ ਪਹਿਲੀ ਉਂਗਲ ਉੱਤੇ ਕਿਉਂ ਲਗਾਈ ਜਾਂਦੀ ਹੈ? ਇਸੀ ਤਰਾਂ ਵੋਟਾਂ ਨਾਲ ਸਬੰਧਤ ਕਈ ਹੋਰ ਜਾਣਕਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 658

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-05-2024 ਅੰਗ 658 Amrit Vele da Hukamnama Sri Darbar Sahib Sri Amritsar, Ang 658, 31-05-2024 ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ […]

Continue Reading

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਅੱਜ ਸ਼ਾਮ 6 ਵਜੇ ਤੋਂ ਬਾਅਦ ਰੈਲੀਆਂ ਤੇ ਜਨਤਕ ਮੀਟਿੰਗਾਂ ਹੋਈਆਂ ਬੰਦ

ਚੰਡੀਗੜ੍ਹ, 30 ਮਈ, ਬੋਲੇ ਪੰਜਾਬ ਬਿਉਰੋ: ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਉਪ ਚੋਣਾਂ ਲਈ ਪ੍ਰਚਾਰ ‘ਤੇ ਅੱਜ ਬ੍ਰੇਕ ਲੱਗ ਗਈ ਹੈ। ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਬੰਦ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੂੰ ਸ਼ਾਮ 6 ਵਜੇ ਤੱਕ ਰਾਜ ਛੱਡਣਾ ਹੋਵੇਗਾ। ਇਹ ਹੁਕਮ ਸਾਰੇ […]

Continue Reading

ਅਕਾਲੀ ਦਲ ਵੱਲੋਂ PSPCL ’ਚ 7 ਹਜ਼ਾਰ ਕਰੋੜੀ ਘਪਲਾ ਹੋਣ ਦਾ ਦਾਅਵਾ

ਪਟਿਆਲਾ: ਬੋਲੇ ਪੰਜਾਬ ਬਿਉਰੋ: ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐਸ ਪੀ ਸੀ ਐਲ) ਵਿਚ 7 ਹਜ਼ਾਰ ਕਰੋੜ ਰੁਪਏ ਦਾ ਵੱਡਾ ਘਪਲਾ ਹੋਣ ਦਾ ਦਾਅਵਾ ਅੰਕੜੇ ਜਾਰੀ ਕਰਦੇ ਕੀਤਾ ਹੈ। ਉਹਨਾਂ ਐਲਾਨ ਕੀਤਾ ਕਿ ਉਹ ਇਸ ਘੁਟਾਲੇ ਦੀ ਸ਼ਿਕਾਇਤ ਪੰਜਾਬ ਦੇ ਰਾਜਪਾਲ ਨੂੰ ਕਰ ਕੇ ਇਸ ਸਾਰੇ […]

Continue Reading

ਪੰਜਾਬ ਦੀਆਂ 13 ਸੀਟਾਂ ‘ਤੇ ਚੋਣ ਦੇ ਨਤੀਜੇ ਕੀ ਹੋਣਗੇ? ਕੇਜਰੀਵਾਲ ਨੇ ਕੀਤੀ ਭਵਿਖਬਾਣੀ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੀਆਂ 13 ‘ਚੋਂ 13 ਸੀਟਾਂ ‘ਤੇ ਜਨਤਾ ਨੇ ਆਪਣਾ ਮਨ ਬਣਾ ਲਿਆ ਹੈ ਕਿਉਂਕਿ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ‘ਚ ਬਹੁਤ ਕੰਮ ਕੀਤੇ ਹਨ।”ਅਸੀਂ ਪੰਜਾਬ ਦੀਆਂ 13 ‘ਚੋਂ 13 ਸੀਟਾਂ ਜਿੱਤਾਂਗੇ ਕਿਉਂਕਿ ਇੱਥੋਂ ਦੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ। ਸਾਡੀ ਸਰਕਾਰ ਨੇ ਪਿਛਲੇ […]

Continue Reading

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਟਿਆਲਾ ‘ਚ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ

ਚੰਡੀਗੜ੍ਹ/ਪਟਿਆਲਾ, 30 ਮਈ, ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। […]

Continue Reading