ਮਾਰਕਫੈੱਡ ਕੰਪਨੀ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਸਪਲਾਈ ਕੀਤੀ ਜਾ ਰਹੀ ਫੀਡ ਬਹੁਤ ਹੀ ਘਟੀਆ ਕੁਆਲਟੀ ਦੀ- ਬਰਿੰਦਰਜੀਤ ਕੌਰ ਛੀਨਾ 

ਫਰੀਦਕੋਟ 28 ਮਈ,ਬੋਲੇ ਪੰਜਾਬ ਬਿਓਰੋ: ਸਰਵ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਬੀਤੇ ਦਿਨੀਂ ਆਂਗਣਵਾੜੀ ਸੈਂਟਰਾਂ ਵਿੱਚ ਆ ਰਹੀ ਘਟੀਆ ਫੀਡ ਸਬੰਧੀ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਡਾਇਰੈਕਟਰ ਮੈਡਮ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਮੰਗ ਪੱਤਰ ਦਿੱਤਾ। ਇਸ ਸਮੇਂ ਸਰਵ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਬਰਿੰਦਰਜੀਤ ਕੌਰ ਨੇ ਡਾਇਰੈਕਟਰ ਮੈਡਮ ਅਤੇ ਕੈਬਨਿਟ ਮੰਤਰੀ ਨੂੰ ਮੰਗ […]

Continue Reading

ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਲਈ ਲੋਕ ਉਤਾਵਲੇ-ਧਰਮਿੰਦਰ ਸ਼ਰਮਾ

ਅਖੌਤੀ ਇਨਕਲਾਬੀਆਂ ਨੇ ਪੰਜਾਬ ਨੂੰ 10 ਸਾਲ ਪਿੱਛੇ ਧੱਕਿਆ-ਪੁਰਖਾਲਵੀ ਲਾਲੜੂ 28 ਮਈ,ਬੋਲੇ ਪੰਜਾਬ ਬਿਓਰੋ:“ਅਖੌਤੀ ਇਨਕਲਾਬੀਆਂ ਨੇ ਪੰਜਾਬ ਨੂੰ 10 ਸਾਲ ਪਿੱਛੇ ਧੱਕ ਦਿੱਤਾ ਹੈ, ਜਿਸ ਕਾਰਨ ਰਾਜ ਦਾ ਹਰ ਵਰਗ ਅੱਜ ਹਕੂਮਤ ਦੇ ਧਾੜਵੀ ਅਤੇ ਸ਼ਰਮਨਾਕ ਕਾਰਨਾਮਿਆਂ ਤੋਂ ਬੇਹੱਦ ਪ੍ਰੇਸ਼ਾਨ ਹੈ, ‘ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਸ਼ਮਸ਼ੇਰ ਪੁਰਖਾਲਵੀ ਨੇ ਸਥਾਨਕ ਵਾਰਡ […]

Continue Reading

ਮੋਦੀ ਸਰਕਾਰ ਜੋ ਕਹਿੰਦੀ ਹੈ ਉਹ ਕਰਦੀ ਵੀ ਹੈ- ਡਾ ਸੁਭਾਸ਼ ਸ਼ਰਮਾ

ਮੋਦੀ ਸਰਕਾਰ ਨੇ ਬਣਾਇਆ 100 ਘੰਟੇ ਵਿੱਚ 100 ਕਿਲੋਮੀਟਰ ਦਾ ਹਾਈਵੇ ਬਣਾਉਣ ਦਾ ਰਿਕਾਰਡ – ਡਾ ਸੁਭਾਸ਼ ਸ਼ਰਮਾ ਮੋਹਾਲੀ, 28 ਮਈ ,ਬੋਲੇ ਪੰਜਾਬ ਬਿਓਰੋ:- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਅੱਜ ਮੋਹਾਲੀ ਬਾਰ ਐਸੋਸੀਏਸ਼ਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ […]

Continue Reading

ਗਰਮੀ ਦੇ ਚਲਦਿਆਂ ਸਕੂਲਾਂ ਵਿੱਚ ਸਮਰ ਕੈਂਪ ਨੂੰ ਲੈ ਕੇ ਹਦਾਇਤਾਂ ਜਾਰੀ

ਲੁਧਿਆਣਾ, 28 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਪੈ ਰਹੀ ਅੰਤਾਂ ਦੀ ਗਰਮੀ ਦੇ ਚਲਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਕੂਲਾਂ ਵਿੱਚ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਛੁੱਟੀਆਂ ਦੇ ਬਾਵਜੂਦ ਕੁਝ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਮਰ ਕੈਂਪ ਵੀ ਲਗਾਏ ਜਾ ਰਹੇ ਹਨ। ਹੁਣ ਇਸ ਸਬੰਧੀ ਜ਼ਿਲ੍ਹਾ ਲੁਧਿਆਣਾ ਦੇ ਸਿੱਖਿਆ ਅਫਸਰ […]

Continue Reading

ਹਲਕੇ ਦੇ ਵੋਟਰਾਂ ਨੇ ਖੁਦ ਸੰਭਾਲ ਰੱਖੀ ਹੈ ਮਾਲਵਿੰਦਰ ਸਿੰਘ ਕੰਗ ਚੋਣ ਮੁਹਿੰਮ : ਕੁਲਵੰਤ ਸਿੰਘ

ਕਿਹਾ : ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਉਲਝਾਏ ਹੋਏ ਕੰਮਾਂ ਨੂੰ ਕੀਤਾ ਹੱਲ ਐਸ.ਏ.ਐਸ. ਨਗਰ, 27 ਮਈ ,ਬੋਲੇ ਪੰਜਾਬ ਬਿਓਰੋ : ਵਿਧਾਇਕ ਮੋਹਾਲੀ ਕੁਲਵੰਤ ਸਿੰਘ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਸੈਕਟਰ 67 ਮੋਹਾਲੀ ਵਿਖੇ ਰੱਖੀ ਗਈ ਮੀਟਿੰਗ ਵਿੱਚ ਪਹੁੰਚੇ । ਵਿਧਾਇਕ […]

Continue Reading

ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਪਿੰਡ ਮੋਟੇ ਮਾਜਰਾ ਵਿੱਖੇ ਵਿਸ਼ਾਲ ਇਕੱਤਰਤਾ ਦਾ ਆਯੋਜਨ

ਸੂਬੇ ਦੇ ਲੋਕੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਸਮਰਪਿਤ ਲੋਕ : ਕੁਲਵੰਤ ਸਿੰਘ ਐਸ. ਏ. ਐਸ. ਨਗਰ 28 ਮਈ ,ਬੋਲੇ ਪੰਜਾਬ ਬਿਓਰੋ: ਵਿਧਾਇਕ ਮੋਹਾਲੀ ਕੁਲਵੰਤ ਸਿੰਘ ਪਿੰਡ ਮੋਟੇ ਮਾਜਰਾ ਵਿੱਖੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਪਹੁੰਚੇ । ਇਸ ਮੌਕੇ ਤੇ ਬਜੁਰਗਾਂ,ਔਰਤਾਂ , […]

Continue Reading

ਜ਼ਮੀਨ ਖਿਸਕਣ ਕਾਰਨ ਮਿਜ਼ੋਰਮ ‘ਚ 10 ਮੌਤਾਂ 

ਚੰਡੀਗੜ੍ਹ, 28 ਮਈ,ਬੋਲੇ ਪੰਜਾਬ ਬਿਓਰੋ: ਚੱਕਰਵਾਤੀ ਤੂਫ਼ਾਨ ਰੇਮਲ ਦੇ ਪ੍ਰਭਾਵ ਕਾਰਨ ਮਿਜ਼ੋਰਮ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਮੰਗਲਵਾਰ ਸਵੇਰੇ 6 ਵਜੇ ਰਾਜਧਾਨੀ ਆਈਜ਼ੌਲ ‘ਚ ਪੱਥਰ ਦੀ ਖਾਨ ਡਿੱਗ ਗਈ। ਇਹ ਘਟਨਾ ਆਈਜ਼ੌਲ ਦੇ ਮੇਲਥਮ ਅਤੇ ਹਲੀਮੇਨ ਵਿਚਕਾਰ ਵਾਪਰੀ। ਇਸ ਲੈਂਡਸਲਾਈਡ ਕਾਰਨ 10 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਲਾਪਤਾ ਹਨ। […]

Continue Reading

ਸ਼ਿਮਲਾ ‘ਚ ਰਿਕਾਰਡ ਤੋੜ ਗਰਮੀ, 10 ਸਾਲ ਦਾ ਰਿਕਾਰਡ ਟੁੱਟਿਆ

ਸ਼ਿਮਲਾ 28 ਮਈ, ਬੋਲੇ ਪੰਜਾਬ ਬਿਉਰੋ: ਪਹਾੜੀਆਂ ਦੀ ਰਾਣੀ ਸ਼ਿਮਲਾ ਨੇ ਦਸ ਸਾਲਾਂ ਬਾਅਦ ਇੰਨੀ ਗਰਮੀ ਮਹਿਸੂਸ ਕੀਤੀ ਹੈ। ਮੈਦਾਨੀ ਇਲਾਕਿਆਂ ‘ਚ ਤਾਪਮਾਨ 44 ਡਿਗਰੀ ਤੋਂ ਉੱਪਰ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ 27-28 ਮਈ ਲਈ ਕਈ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। 29 ਮਈ ਲਈ ਯੈਲੋ ਅਲਰਟ […]

Continue Reading

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ‘ਚ ਬਿਭਵ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ਖਾਰਜ

ਦਿੱਲੀ 28 ਮਈ, ਬੋਲੇ ਪੰਜਾਬ ਬਿਉਰੋ: ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ‘ਚ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ‘ਤੇ ਮੁੱਖ ਮੰਤਰੀ ਦੇ ਘਰ ਦੇ ਅੰਦਰ ਮਾਲੀਵਾਲ ‘ਤੇ ਹਮਲਾ ਕਰਨ ਦਾ ਦੋਸ਼ ਹੈ। […]

Continue Reading

ਅਮਰੀਕਾ ‘ਚ ਘਾਤਕ ਤੂਫਾਨ ਕਾਰਨ 20 ਦੀ ਮੌਤ

ਸਾਨ ਫਰਾਂਸਿਸਕੋ, 28 ਮਈ,ਬੋਲੇ ਪੰਜਾਬ ਬਿਓਰੋ ; ਅਮਰੀਕਾ ਦੇ ਟੈਕਸਾਸ, ਅਰਕਨਸਾਸ, ਓਕਲਾਹੋਮਾ ਅਤੇ ਕੇਂਟਕੀ ਰਾਜਾਂ ਵਿੱਚ ਮੈਮੋਰੀਅਲ ਡੇਅ ਵੀਕੈਂਡ ਦੌਰਾਨ ਆਏ ਤੂਫਾਨ ਕਾਰਨ ਘੱਟ ਤੋਂ ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ। ਟੈਕਸਾਸ ਵਿੱਚ, ਤੂਫਾਨ ਨੇ ਕੁੱਕ ਕਾਉਂਟੀ ਵਿੱਚ ਇੱਕ ਸੜਕ ਕਿਨਾਰੇ ਇੱਕ ਸਟਾਪ ਅਤੇ ਮੋਬਾਈਲ ਘਰਾਂ ਨੂੰ ਤਬਾਹ ਕਰ ਦਿੱਤਾ। ਟੈਕਸਾਸ ਦੇ ਗਵਰਨਰ […]

Continue Reading