ਪੰਜਾਬ ‘ਚ ਮਾਨਸੂਨੀ ਮੀਂਹ ਘੱਟ ਪੈਣ ਕਾਰਨ ਹੁੰਮਸ ਵਧੀ, ਅੱਜ ਲਈ Yellow Alert ਜਾਰੀ 

ਚੰਡੀਗੜ੍ਹ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਮੌਨਸੂਨ ਦੇ ਆਉਣ ਦੇ ਬਾਵਜੂਦ, ਬਾਰਿਸ਼ ਦੀ ਰਫ਼ਤਾਰ ਮੱਠੀ ਰਹੀ ਹੈ, ਜਿਸ ਕਾਰਨ ਹੁੰਮਸ ਅਤੇ ਗਰਮੀ ਕਾਰਨ ਲੋਕਾਂ ਲਈ ਬੇਚੈਨੀ ਵਧ ਗਈ ਹੈ। ਮੰਗਲਵਾਰ ਨੂੰ, ਰਾਜ ਦਾ ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਸੈਲਸੀਅਸ ਵਧਿਆ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਦਰਜ ਕੀਤਾ […]

Continue Reading

ਪੁਲਿਸ ਟੀਮ ਨੂੰ ਦੇਖ ਕੇ Encounter ਦੇ ਡਰੋਂ ਨੌਜਵਾਨ ਛੱਤ ‘ਤੇ ਚੜ੍ਹਿਆ 

ਲੁਧਿਆਣਾ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਜ਼ਿਲ੍ਹੇ ਵਿੱਚ ਕਾਊਂਟਰ-ਇੰਟੈਲੀਜੈਂਸ ਟੀਮ ਵੱਲੋਂ ਛਾਪੇਮਾਰੀ ਦੌਰਾਨ ਇੱਕ ਹਾਈ-ਵੋਲਟੇਜ ਡਰਾਮਾ ਸਾਹਮਣੇ ਆਇਆ। ਟੀਮ ਨੂੰ ਦੇਖਦਿਆਂ ਹੀ, ਇੱਕ ਨੌਜਵਾਨ ਆਪਣੇ ਕਿਰਾਏ ਦੇ ਘਰ ਦੀ ਛੱਤ ‘ਤੇ ਚੜ੍ਹ ਗਿਆ ਅਤੇ ਲਗਭਗ ਦੋ ਘੰਟਿਆਂ ਤੱਕ ਹੇਠਾਂ ਆਉਣ ਤੋਂ ਇਨਕਾਰ ਕਰਦਾ ਰਿਹਾ, ਜਿਸ ਨਾਲ ਲੋਕਾਂ ਦੀ ਭੀੜ ਮੌਕੇ ‘ਤੇ ਆ ਗਈ। […]

Continue Reading

ਕੇਂਦਰ ਵਲੋਂ ਸਕੂਲ ਸਿੱਖਿਆ ਬਾਰੇ ਰਿਪੋਰਟ ਜਾਰੀ, ਚੰਡੀਗੜ੍ਹ ਪਹਿਲੇ, ਪੰਜਾਬ, ਕੇਰਲ ਤੇ ਦਿੱਲੀ ਨੂੰ ਮਿਲਿਆ ਦੂਜਾ ਸਥਾਨ 

ਚੰਡੀਗੜ੍ਹ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਪ੍ਰਦਰਸ਼ਨ ਗ੍ਰੇਡਿੰਗ ਇੰਡੈਕਸ (PGI) 2025-26 ਵਿੱਚ ਸਕੂਲ ਸਿੱਖਿਆ ਵਿੱਚ ਚੰਡੀਗੜ੍ਹ ਦੇਸ਼ ਭਰ ਵਿੱਚੋਂ ਸਿਖਰ ‘ਤੇ ਹੈ। ਇਸ ਦੌਰਾਨ, ਪੰਜਾਬ, ਕੇਰਲ, ਦਿੱਲੀ, ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ ਸਾਂਝੇ ਤੌਰ ‘ਤੇ ਦੂਜੇ ਸਥਾਨ ‘ਤੇ ਹਨ। ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 708, 08-07-2026

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 7 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਜੀਤ ਸਿੰਘ ਨੂੰ 20,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਕਿਹਾ, ‘ਇਹ ਖਾਲੜਾ ਸਾਹਬ ‘ਤੇ ਹੋਏ ਧੱਕੇ ਨਾਲੋਂ ਵੀ ਵੱਡਾ ਧੱਕਾ’

ਚੰਡੀਗੜ੍ਹ, 7 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬੀ ਗਾਇਕ ਜਸਬੀਰ ਜੱਸੀ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ “ਸਤਲੁਜ” ਦੇ ‘ਤੇ ਅਚਾਨਕ ਰੋਕ ਲਾਉਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਫਿਲਮ ਦੇ ਸਮਰਥਨ ‘ਚ ਆਉਂਦੇ ਹੋਏ ਕਿਹਾ ਕਿ ਫਿਲਮ ‘ਤੇ ਰੋਕ ਲਾਉਣਾ ਖਾਲੜਾ ਸਾਹਬ ‘ਤੇ ਹੋਏ ਧੱਕੇ ਨਾਲੋਂ ਵੀ ਵੱਡਾ […]

Continue Reading

BJP ਦਾ ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ AAP ਵਿੱਚ ਸ਼ਾਮਲ

ਚੰਡੀਗੜ੍ਹ 7 ਜੁਲਾਈ ,ਬੋਲੇ ਪੰਜਾਬ ਬਿਊਰੋ; BJP ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਸਮਰਥਕਾਂ ਸਮੇਤ AAP ਵਿੱਚ ਸ਼ਾਮਲ ਹੋ ਗਏ। ਇਸ ਮੌਕੇ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ […]

Continue Reading

ਸਿੱਖਿਆ ਵਿਭਾਗ ਦਾ ਬਦਲੀ ਸਿਸਟਮ ਫਿਰ ਉਲਝਿਆ, ਸਟੇਸ਼ਨ ਚੁਆਇਸ ਨੇ ਵਧਾਈਆ ਅਧਿਆਪਕਾਂ ਦੀਆਂ ਮੁਸ਼ਕਲਾਂ

ਚੰਡੀਗੜ੍ਹ 7 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ (Transfers) ਨੂੰ ਲੈ ਕੇ ਲਾਗੂ ਕੀਤਾ ਗਿਆ ਆਨਲਾਈਨ ਸਿਸਟਮ ਇੱਕ ਵਾਰ ਫਿਰ ਵਿਵਾਦਾਂ ਅਤੇ ਉਲਝਣਾਂ ਦੇ ਘੇਰੇ ਵਿੱਚ ਆ ਗਿਆ ਹੈ। ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਸਟੇਸ਼ਨ ਚੁਆਇਸ (Station Choice) ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਦੀਆਂ […]

Continue Reading

Big Breaking: ਲੰਬੀ ਬਹਿਸ ਤੋਂ ਬਾਅਦ, ਹਾਈਕੋਰਟ ਨੇ DA ਦੇ ਮਾਮਲੇ ਤੇ ਫੈਸਲਾ ਅਗਲੀ ਸੁਣਵਾਈ ਤੱਕ ਮੁਲਤਵੀ

ਚੰਡੀਗੜ੍ਹ 7 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਉਮੀਦ ਦੀ ਕਿਰਨ ਬਣੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੇ ਬਕਾਏ ਨਾਲ ਸਬੰਧਤ ਮਾਮਲੇ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ। ਐਕਟਿੰਗ ਚੀਫ਼ ਜਸਟਿਸ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਵੱਲੋਂ ਕੀਤੀ ਗਈ ਇਸ ਸੁਣਵਾਈ ਦੌਰਾਨ ਪੰਜਾਬ […]

Continue Reading

ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫਿਲਮ ਉੱਤੇ ਪਾਬੰਦੀ ਲਾਉਣਾ ਅਤਿ ਨਿੰਦਣਯੋਗ: ਕੇਂਦਰੀ ਸਿੰਘ ਸਭਾ

ਚੰਡੀਗੜ੍ਹ 7 ਜੁਲਾਈ ,ਬੋਲੇ ਪੰਜਾਬ ਬਿਊਰੋ; ਮਨੁੱਖੀ ਅਧਿਕਾਰਾਂ ਦੇ ਯੋਧੇ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਤਿੰਨ ਦਹਾਕੇ ਮਗਰੋ ਬਣੀ ਫਿਲਮ ਉੱਤੇ ਸਰਕਾਰੀ ਪਾਬੰਦੀ ਲਾਉਣ ਦੀ ਗ਼ੈਰ-ਜਮਹੂਰੀ ਪ੍ਰਕਿਰਿਆ, ਜਿਸ ਦਾ ਭਾਰਤੀ ਨਾਗਰਿਕਾਂ ਵੱਲੋਂ ਵਿਰੋਧ ਹੋਣਾ ਚਾਹੀਦਾ ਹੈ। ਸਿੰਘ ਸਭਾ ਨਾਲ ਜੁੜੇ ਚਿੰਤਕਾਂ ਨੇ ਕਿਹਾ ਕਿ 2022 ਵਿੱਚ ਬਣੀ ਫਿਲਮ ਨੂੰ ਸੈਂਸਰ ਬੋਰਡ ਨੇ ਪਿਛਲੇ ਚਾਰ […]

Continue Reading