ਇਲੈਕਟ੍ਰਿਕ ਇੰਜਣਾਂ ਨਾਲ ਚੱਲਣਗੀਆਂ ਹੁਣ ਲੁਧਿਆਣਾ-ਹਿਸਾਰ ਅਤੇ ਹਿਸਾਰ-ਭਿਵਾਨੀ ਟਰੇਨਾਂ

ਚੰਡੀਗੜ੍ਹ, 25ਮਈ,ਬੋਲੇ ਪੰਜਾਬ ਬਿਓਰੋ: ਰੇਲਵੇ ਇਲੈਕਟ੍ਰਿਕ ਇੰਜਣਾਂ ਵੱਲ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਹੌਲੀ-ਹੌਲੀ ਹੁਣ ਰੇਲ ਗੱਡੀਆਂ ਡੀਜ਼ਲ ਇੰਜਣਾਂ ਦੀ ਬਜਾਏ ਇਲੈਕਟ੍ਰਿਕ ਇੰਜਣਾਂ ਨਾਲ ਚੱਲਣ ਲੱਗ ਪਈਆਂ ਹਨ। ਇਸ ਨਾਲ ਜਿੱਥੇ ਵਾਤਾਵਰਨ ਸਾਫ਼-ਸੁਥਰਾ ਰਹੇਗਾ, ਉੱਥੇ ਹੀ ਰੇਲ ਗੱਡੀਆਂ ਦੀ ਰਫ਼ਤਾਰ ਵੀ ਵਧੇਗੀ। ਰੇਲਵੇ ਨੇ ਸ਼ੁੱਕਰਵਾਰ ਨੂੰ ਲੁਧਿਆਣਾ-ਹਿਸਾਰ ਅਤੇ ਹਿਸਾਰ-ਭਿਵਾਨੀ ਟਰੇਨਾਂ ਨੂੰ ਇਲੈਕਟ੍ਰਿਕ ਇੰਜਣਾਂ ਨਾਲ […]

Continue Reading

ਪ੍ਰਿਅੰਕਾ ਦੀ ਰੈਲੀ ‘ਚ ਦੇਖੇ ਜਾ ਸਕਦੇ ਹਨ ਪਵਨ ਬਾਂਸਲ, ਮਨਾਉਣ ਪਹੁੰਚੇ ਜੈਰਾਮ ਰਮੇਸ਼, ਵਿਵੇਕ ਬਾਂਸਲ ਤੇ ਰਾਕੇਸ਼ ਗਰਗ

ਚੰਡੀਗੜ੍ਹ: 25 ਮਈ, ਬੋਲੇ ਪੰਜਾਬ ਬਿਉਰੋ: ਪ੍ਰਿਅੰਕਾ ਗਾਂਧੀ ਦੇ ਚੰਡੀਗੜ੍ਹ ਆਉਣ ਤੋਂ ਇੱਕ ਦਿਨ ਪਹਿਲਾਂ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਮਨਾਉਣ ਲਈ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਦੀ ਰਿਹਾਇਸ਼ ‘ਤੇ ਪੁੱਜੇ, ਉਨ੍ਹਾਂ ਨਾਲ ਹਰਿਆਣਾ ਦੇ ਸਾਬਕਾ ਇੰਚਾਰਜ ਅਤੇ ਏ.ਆਈ.ਸੀ.ਸੀ. ਤੋਂ ਚੰਡੀਗੜ੍ਹ ਦੇ ਕੋਆਰਡੀਨੇਟਰ ਇੰਚਾਰਜ ਵਿਵੇਕ ਬਾਂਸਲ ਅਤੇ ਰਾਹੁਲ ਗਾਂਧੀ ਬ੍ਰਿਗੇਡ ਦੇ ਰਾਸ਼ਟਰੀ ਪ੍ਰਧਾਨ ਰਾਕੇਸ਼ ਗਰਗ […]

Continue Reading

ਮਹਿਲਾ ਸਸ਼ਕਤੀਕਰਨ ਦੀ ਗੱਲ ਕਰਨ ਵਾਲਿਆਂ ਨੂੰ ਮਾਲੀਵਾਲ ਤੋਂ ਪੁੱਛਣਾ ਚਾਹੀਦਾ ਸੀ ਕਿ ਉਨ੍ਹਾਂ ਨਾਲ ਕੀ ਹੋਇਆ ਹੈ-ਸੁਨੀਲ ਜਾਖੜ

ਚੰਡੀਗੜ੍ਹ, 25 ਮਈ ,ਬੋਲੇ ਪੰਜਾਬ ਬਿਓਰੋ : ਭਲਕੇ ਤੋਂ ਸ਼ੁਰੂ ਹੋ ਰਹੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾਂ ਹੀ ਭਾਜਪਾ ਉਨ੍ਹਾਂ ‘ਤੇ ਹਮਲਾਵਰ ਹੋ ਗਈ। ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਵਿਧਾਨ ਸਭਾ ਚੋਣਾਂ ਮੌਕੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਗਾਰੰਟੀ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ 27 ਮਈ ਨੂੰ

ਚੰਡੀਗੜ੍ਹ 25 ਮਈ  ,ਬੋਲੇ ਪੰਜਾਬ ਬਿਓਰੋ:             ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 27 ਮਈ  ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੀਆਂ ।          ਯੂਨੀਅਨ ਦੀ  ਬਲਾਕ ਪ੍ਰਧਾਨ  ਹਰਬੰਸ […]

Continue Reading

ਮੋਹਾਲੀ’ਚ ਲੋਕ ਸਭਾ ਉਮੀਦਵਾਰ ਦੀ ਨੂੰਹ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕਾ ਦੀ ਮਾਂ ਨੇ ਲਾਏ ਗੰਭੀਰ ਇਲਜ਼ਾਮ

ਮੋਹਾਲੀ, 25 ਮਈ ,ਬੋਲੇ ਪੰਜਾਬ ਬਿਓਰੋ:: ਮੋਹਾਲੀ ‘ਚ ਹਲਕਾ ਆਨੰਦਪੁਰ ਸਾਹਿਬ ਦੀ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਤੋਂ ਚੋਣ ਲੜ ਰਹੀ ਕਿਰਨ ਜੈਨ ਦੀ ਨੂੰਹ ਨੇ ਖ਼ੁਦਕੁਸ਼ੀ ਕਰ ਲਈ ਹੈ। ਇਸ ਮਾਮਲੇ ‘ਚ ਮ੍ਰਿਤਕ ਮਿਸਟਰੀ ਦੀ ਮਾਂ ਕਿਰਨ ਦੇਵੀ ਨੇ ਦੱਸਿਆ ਕਿ ਪਿਛਲੇ ਮਹੀਨੇ 22 ਅਪ੍ਰੈਲ ਨੂੰ ਉਸ ਨੇ ਆਪਣੀ ਲੜਕੀ ਦਾ ਵਿਆਹ ਭਾਗੂ ਮਾਜਰਾ ਦੇ […]

Continue Reading

ਆਪ ਦੇ ਲੋਕ ਸਭਾ ਲਈ ਉਮੀਦਵਾਰ ਬਣਾਏ ਪੰਜਾਬ ਦੇ ਮੌਜੂਦਾ ਮੰਤਰੀ ਨਹੀਂ ਬਣਨਾ ਚਾਹੁੰਦੇ ਸਾਂਸਦ: ਡਾ ਸੁਭਾਸ਼ ਸ਼ਰਮਾ

ਚੰਡੀਗੜ੍ਹ, 25 ਮਈ ,ਬੋਲੇ ਪੰਜਾਬ ਬਿਓਰੋ:- ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਭਾਜਪਾ ਦੇ ਸੀਨੀਅਰ ਆਗੂ ਡਾ ਸੁਭਾਸ਼ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾਏ ਗਏ ਮੌਜੂਦਾ ਮੰਤਰੀ ਖੁਦ ਹੀ ਚੋਣ ਜਿੱਤਣੀ ਨਹੀਂ ਚਾਹੁੰਦੇ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ […]

Continue Reading

ਪੈਚ ਵਰਕ ਵਾਲੇ ਸਾਬਕਾ ਸੀਐਮ ਚੰਨੀ ਨੇ ਕੀਤਾ ਹਲਕਾ ਰੋਪੜ ਦਾ ਬੇੜਾ ਗ਼ਰਕ : ਡਾ ਸੁਭਾਸ਼ ਸ਼ਰਮਾ

ਰੋਪੜ ਦੀ ਬੇਕਦਰੀ ਲਈ ਵਿਰੋਧੀ ਧਿਰ ਪੂਰੀ ਤਰ੍ਹਾਂ ਜਿੰਮੇਦਾਰ : ਡਾ ਸੁਭਾਸ਼ ਸ਼ਰਮਾ ਮੋਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਭ ਤੋਂ ਪਹਿਲਾਂ ਵਿਕਾਸ ਦਾ ਕੰਮ ਹੁਣ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਵੇਗਾ : ਡਾ ਸੁਭਾਸ਼ ਸ਼ਰਮਾ ਰੋਪੜ 25 ਮਈ ,ਬੋਲੇ ਪੰਜਾਬ ਬਿਓਰੋ:ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਅੱਜ […]

Continue Reading

ਅੰਮ੍ਰਿਤਪਾਲ ਤੇ ਸਿਮਰਨਜੀਤ ਸਿੰਘ ਮਾਨ ਵਰਗੇ ਲੋਕ ਪੰਜਾਬ ਲਈ ਖ਼ਤਰਾ : ਡਾ ਸੁਭਾਸ਼ ਸ਼ਰਮਾ

ਇੱਕ ਸੱਚਾ ਪੰਜਾਬੀ ਕਦੇ ਵੀ ਖਾਲਿਸਤਾਨ ਨਹੀਂ ਚਾਹੁੰਦਾ : ਡਾ ਸੁਭਾਸ਼ ਸ਼ਰਮਾ  ਮੋਦੀ ਵਰਗਾ ਮਜ਼ਬੂਤ ਆਗੂ ਪੰਜਾਬ ਦੀ ਸੁਰੱਖਿਆ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗਾ: ਡਾ: ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਨੇ ਮੋਹਾਲੀ ‘ਚ ਦਰਜਨ ਭਰ ਚੋਣ ਮੀਟਿੰਗਾਂ ਕੀਤੀਆਂ, ਵਿਰੋਧੀ ਧਿਰ ‘ਤੇ ਕੀਤੇ ਤਿੱਖੇ ਹਮਲੇ ਮੋਹਾਲੀ25 ਮਈ,ਬੋਲੇ ਪੰਜਾਬ ਬਿਓਰੋ: ਭਾਰਤੀ ਜਨਤਾ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ […]

Continue Reading

ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ  : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ ਚੰਡੀਗੜ੍ਹ, 25 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ […]

Continue Reading

ਪੰਜਾਬ ‘ਚ ਕਹਿਰ ਢਾਹ ਰਹੀ ਗਰਮੀ ਵਿਚਕਾਰ ਮੀਂਹ ਨੇ ਦਿੱਤੀ ਰਾਹਤ, ਤਾਪਮਾਨ ਵਧਣ ਦੀ ਸੰਭਾਵਨਾ

ਚੰਡੀਗੜ੍ਹ, 25 ਮਈ ,ਬੋਲੇ ਪੰਜਾਬ ਬਿਓਰੋ:ਪੰਜਾਬ ’ਚ ਕਹਿਰ ਢਾਹ ਰਹੀ ਗਰਮੀ ਦੇ ਵਿਚਕਾਰ ਸ਼ੁੱਕਰਵਾਰ ਰਾਤ ਨੂੰ ਹਨੇਰੀ ਦੇ ਨਾਲ-ਨਾਲ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ। ਇਸ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ 4-5 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸ਼ੁੱਕਰਵਾਰ ਰਾਤ ਅੰਮ੍ਰਿਤਸਰ, ਪਟਿਆਲਾ ਅਤੇ ਹੋਰ ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ […]

Continue Reading