ਚੰਡੀਗੜ੍ਹ ਵਿੱਚ 30 ਮਈ ਤੋਂ 1 ਜੂਨ ਤੱਕ ਡ੍ਰਾਈ ਡੇਅ ਐਲਾਨੇ

ਚੰਡੀਗੜ੍ਹ,23 ਮਈ, ਬੋਲੇ ਪੰਜਾਬ ਬਿਉਰੋ: ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਦੇ ਮੱਦੇਨਜ਼ਰ 30 ਮਈ ਸ਼ਾਮ 6 ਤੋਂ 1 ਜੂਨ ਸ਼ਾਮ 6 ਵਜੇ ਤੱਕ ਸ਼ਹਿਰ ਵਿੱਚ ਡ੍ਰਾਈ ਡੇਅ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਅਨੁਸਾਰ ਵੋਟਾਂ ਦੀ ਗਿਣਤੀ ਵਾਲੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਐਸ ਐਨ ਏ ਐਸ ਸਕੂਲ ਸਕੂਲ ਅਤੇ ਗ੍ਰੀਨ ਫੀਲਡ ਦੇ 85 ਵਿਦਿਆਰਥੀ ਸ਼ਾਈਨਿੰਗ ਸਟਾਰ ਸਮਾਰੋਹ ਵਿੱਚ ਸਨਮਾਨਿਤ ਚੰਡੀਗੜ੍ਹ, 23 ਮਈ ,ਬੋਲੇ ਪੰਜਾਬ ਬਿਓਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਦਾਖ਼ਲਾ ਸੈੱਲ ਵੱਲੋਂ ਸ਼ਾਈਨਿੰਗ ਸਟਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ 12ਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸ਼ਾਇਨਿੰਗ ਸਟਾਰ ਦੇ ਹੋਣਹਾਰ […]

Continue Reading

ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨ ਧਰੇੜੀ ਟੋਲ਼ ਪਲਾਜੇ ‘ਤੇ ਰੋਕੇ,ਆਵਾਜਾਈ ਰੁਕੀ

ਪਟਿਆਲ਼ਾ, 23 ਮਈ,ਬੋਲੇ ਪੰਜਾਬ ਬਿਓਰੋ:ਸ਼ੰਭੂ ਬਾਰਡਰ ‘ਤੇ ਜਾਰੀ ਕਿਸਾਨ ਮੋਰਚੇ ‘ਚ ਸ਼ਾਮਲ ਵੱਡੀ ਗਿਣਤੀ ਕਿਸਾਨ ਅੱਜ ਸ਼ਹਿਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਜਾ ਰਹੇ ਸਨ ਪਰ ਪੁਲੀਸ ਨੇ ਪਹਿਲਾਂ ਤੋਂ ਕੀਤੇ ਇੰਤਜ਼ਾਮ ਤਹਿਤ ਉਨ੍ਹਾਂ ਨੂੰ ਪਟਿਆਲਾ ਤੋਂ ਕੁਝ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਧਰੇੜੀ ਜੱਟਾਂ ਟੌਲ ਪਲਾਜ਼ੇ ’ਤੇ ਰੋਕ ਲਿਆ। ਇੱਕ […]

Continue Reading

ਯਕੀਨ ਕਰੋ ਹੁਣ ਤੱਕ ਦਾ ਸਭ ਤੋਂ ਵਧੀਆ ਮੈਂਬਰ ਪਾਰਲੀਮੈਂਟ ਸਾਬਤ ਹੋਵੇਗਾ ਕਰਮਜੀਤ ਅਨਮੋਲ : ਗੁਰਪ੍ਰੀਤ ਘੁੱਗੀ

ਬਾਘਾਪੁਰਾਣਾ/ਮੋਗਾ, 23 ਮਈ ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪ੍ਰਚਾਰ ਕਰਨ ਪੁੱਜੇ ਨਾਮਵਰ ਫ਼ਿਲਮ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਦਾਅਵਾ ਕੀਤਾ ਕਿ ਜਦੋਂ ਫ਼ਰੀਦਕੋਟ ਦੇ ਲੋਕਾਂ ਨੇ ਕਰਮਜੀਤ ਅਨਮੋਲ ਨੂੰ ਚੁਣ ਲਿਆ ਤਾਂ ਕਰਮਜੀਤ ਅਨਮੋਲ ਹੁਣ ਤੱਕ ਦਾ ਸਭ ਤੋਂ ਵਧੀਆ ਮੈਂਬਰ ਪਾਰਲੀਮੈਂਟ ਸਾਬਤ […]

Continue Reading

ਚੰਡੀਗੜ੍ਹ ਪੁਲਿਸ ਵੱਲੋਂ ਇੱਕ ਨਕਲੀ ਜੱਜ ਖਿਲਾਫ਼ ਮਾਮਲਾ ਦਰਜ ਤੇ ਗ੍ਰਿਫਤਾਰ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਪੁਲਿਸ ਨ ਇੱਕ ਨਕਲੀ ਜੱਜ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ ਹੈ ਕਿ ਖੁਦ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ (ਜੇਐਮਆਈਸੀ) ਦੱਸ ਰਿਹਾ ਸੀ। ਇਸ ਤੋਂ ਬਾਅਦ ਉਸ ਨੇ ਟ੍ਰੈਫਿਕ ਨਿਯਮਾਂ ਨੂੰ ਉਲੰਘਣਾ ਨੂੰ ਲੈ ਕੇ ਪੁਲਿਸ ਨਾਲ ਬਹਿਸ ਕੀਤੀ। ਮੁਲਜ਼ਮ ਖਿਲਾਫ਼ ਰੈੱਡ ਲਾਈਟ ਦੀ ਉਲੰਘਣਾ […]

Continue Reading

ਰਿਸ਼ਵਤ ਮੰਗ ਰਹੇ ਨਕਲੀ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ, ਬੋਲੇ ਪੰਜਾਬ ਬਿਉਰੋ:ਲੁਧਿਆਣਾ ਪੁਲਿਸ ਨੇ ਸਪਾ ਸੈਂਟਰ ਵਾਲੇ ਕੋਲੋਂ ਖੁਦ ਨੂੰ ਇੰਸਪੈਕਟਰ ਦੱਸ ਕੇ ਪੈਸੇ ਮੰਗ ਰਹੇ ਇੱਕ ਸਖ਼ਸ ਨੂੰ ਗ੍ਰਿਫ਼ਤਾਰ ਕੀਤਾ ਹੈ। ਲੁਧਿਆਣਾ ਦੇ ਬੱਸ ਸਟੈਂਡ ਚੌਂਕੀ ਵਾਲਿਆਂ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਕਾਬੂ ਨਕਲੀ ਇੰਸਪੈਕਟਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।ਚੌਂਕੀ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਬੱਸ […]

Continue Reading

ਚੰਡੀਗੜ੍ਹ ‘ਚ ਭਾਜਪਾ ਵੱਲੋਂ 1 ਜੂਨ ਨੂੰ ਵੋਟਿੰਗ ਦਾ ਸਮਾਂ ਵਧਾਉਣ ਦੀ ਚੋਣ ਕਮਿਸਨ ਤੋ ਮੰਗ

ਚੰਡੀਗੜ੍ਹ 23 ਮਈ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੈ। ਇਸ ਦਿਨ ਚੰਡੀਗੜ੍ਹ ਵਿੱਚ ਵੋਟਾਂ ਪੈਣਗੀਆਂ। ਚੰਡੀਗੜ੍ਹ ‘ਚ ਭਾਜਪਾ ਨੇ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਭਾਜਪਾ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਬਬਲਾ ਨੇ ਇਸ ਸਬੰਧੀ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਅਤੇ ਚੰਡੀਗੜ੍ਹ ਦੇ ਚੋਣ […]

Continue Reading

ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦਾ ਦਿਹਾਂਤ

ਫਤਿਹਗੜ੍ਹ ਸਾਹਿਬ, 23 ਮਈ,ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਟਾਹਲੀ ਸਾਹਿਬ (ਦੁਫੇੜਾ ਸਾਹਿਬ) ਦੇ ਮੁੱਖ ਸੇਵਾਦਾਰ ਬਾਬਾ ਰਾਮ ਸਿੰਘ ਗੰਢੂਆਂ ਵਾਲੇ ਦਾ ਦਿਹਾਂਤ ਹੋ ਗਿਆ। ਉਨ੍ਹਾਂ ਬੁੱਧਵਾਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਬਾਬਾ ਰਾਮ ਸਿੰਘ ਕਾਫੀ ਸਮੇਂ ਤੋਂ ਬਿਮਾਰ ਸਨ।ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 26 […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਹੀ ਸ਼ਹਿਰ ਪਟਿਆਲ਼ਾ ਪਹੁੰਚਣਗੇ, ਸੁਰੱਖਿਆ ਪ੍ਰਬੰਧ ਸਖ਼ਤ

ਚੰਡੀਗੜ੍ਹ, 23 ਮਈ,ਬੋਲੇ ਪੰਜਾਬ ਬਿਓਰੋ;ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਹੀ ਸ਼ਹਿਰ ਪਟਿਆਲ਼ਾ ਦੇ ਪੋਲੋ ਗਰਾਊਂਡ ਵਿਚ ਹੋਣ ਵਾਲੀ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ।ਪੀਐਮ ਮੋਦੀ ਦੀ ਰੈਲੀ ਦਾ ਸਮਾਂ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤਕ […]

Continue Reading

ਬੇਅੰਤ ਸਿੰਘ ਕਤਲ ਕਾਂਡ ਦਾ ਦੋਸ਼ੀ ਜਗਤਾਰ ਸਿੰਘ ਤਾਰਾ ਬਰੀ

ਜਲ਼ੰਧਰ 23 ਮਈ, ਬੋਲੇ ਪੰਜਾਬ ਬਿਉਰੋ: ਜਲੰਧਰ (jalandhar) ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (beant singh) ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ (jagtar singh tara) ਨੂੰ ਰਾਹਤ ਦਿੱਤੀ ਹੈ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐਸ.ਹੁੰਦਲ ਨੇ ਦੱਸਿਆ ਕਿ ਤਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ ਅਤੇ ਸੁਣਵਾਈ ਤੋਂ ਬਾਅਦ ਉਸ […]

Continue Reading