ਗ੍ਰਹਿ ਮੰਤਰਾਲੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

 ਨਵੀਂ ਦਿੱਲੀ 23 ਮਈ,ਬੋਲੇ ਪੰਜਾਬ ਬਿਓਰੋ: ਰਾਜਧਾਨੀ ਦਿੱਲੀ ਦੇ ਉੱਤਰੀ ਬਲਾਕ ਵਿੱਚ ਸਥਿਤ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਫ਼ਤਰ ਨੂੰ ਬੁੱਧਵਾਰ (22 ਮਈ) ਨੂੰ ਬੰਬ ਦੀ ਧਮਕੀ ਵਾਲੀ ਈ-ਮੇਲ ਮਿਲੀ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਰਿਪੋਰਟ ਮੁਤਾਬਕ ਬੁੱਧਵਾਰ ਦੁਪਹਿਰ ਕਰੀਬ 3:30 ਵਜੇ ਧਮਕੀ […]

Continue Reading

ਪੰਜਾਬ ਦੇ ਦੋ ਜ਼‍ਿਲ੍ਹਿਆਂ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ

ਚੰਡੀਗੜ੍ਹ 23 ਮਈ,ਬੋਲੇ ਪੰਜਾਬ ਬਿਓਰੋ: ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ […]

Continue Reading

ਹੁਣ ਰਾਤ ਨੂੰ ਵੀ ਜਾਰੀ ਰਹੇਗੀ ਹੀਟ ਵੇਵ, ਭਿਆਨਕ ਗਰਮੀ IMD ਨੇ ਜਾਰੀ ਕੀਤਾ ਰੈੱਡ ਅਲਰਟ

ਦਿੱਲੀ 23 ਮਈ, ਬੋਲੇ ਪੰਜਾਬ ਬਿਉਰੋ:ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਚੱਲ ਰਹੀ ਗਰਮੀ ਕਾਰਨ ਅੱਤ ਦੀ ਗਰਮੀ ਪੈ ਰਹੀ ਹੈ। ਹੁਣ ਰਾਤ ਨੂੰ ਵੀ ਗਰਮੀ ਜਾਰੀ ਰਹੇਗੀ। ਮੌਸਮ ਵਿਭਾਗ ਅਨੁਸਾਰ ਛੇ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ ਛੇ ਡਿਗਰੀ ਸੈਲਸੀਅਸ ਵੱਧ ਰਿਹਾ। ਚੰਡੀਗੜ੍ਹ ਅਤੇ ਮੁਹਾਲੀ ਵਿੱਚ ਰਾਤ ਦਾ ਤਾਪਮਾਨ 31 ਡਿਗਰੀ ਸੈਲਸੀਅਸ ਦਰਜ […]

Continue Reading

ਪਾਵਰਕਾਮ ਦੇ ਸਬ ਸਟੇਸ਼ਨ ‘ਚ ਅੱਗ ਲੱਗਣ ਕਾਰਨ ਕਈ ਇਲਾਕਿਆਂ ਦੀ ਬੱਤੀ ਗੁੱਲ

ਲੁਧਿਆਣਾ, 23 ਮਈ,ਬੋਲੇ ਪੰਜਾਬ ਬਿਓਰੋ:ਤੇਜ਼ ਗਰਮੀ ਕਾਰਨ ਸ਼ਹਿਰ ਦੇ ਪੁਰਾਣੇ ਇਲਾਕੇ ਠਾਕੁਰ ਦੁਆਰ ਦੇ ਕੋਲ ਸਥਿਤ ਪਾਵਰਕਾਮ ਵਿਭਾਗ ਦੇ ਡੀ ਸਬ ਸਟੇਸ਼ਨ ‘ਚ ਬਿਜਲੀ ਦੀਆਂ ਤਾਰਾਂ ਨੂੰ ਅੱਗ ਲੱਗ ਗਈ, ਜਿਸ ਕਾਰਨ ਕਈ ਇਲਾਕਿਆਂ ‘ਚ ਬਿਜਲੀ ਗੁੱਲ ਹੋ ਗਈ ਸੀ।ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਾਵਰਕਾਮ ਵਿਭਾਗ ਦੇ ਚੌੜਾ ਬਾਜ਼ਾਰ ਡਵੀਜ਼ਨ ਦੇ ਐਸ.ਡੀ.ਓ. ਸੁਸ਼ੀਲ ਕੁਮਾਰ ਨੇ ਦੱਸਿਆ […]

Continue Reading

ਰਾਜਸੀ ਆਗੂਆਂ ਦਾ ਚਹੇਤਾ ਬਿਲਡਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਜਲੰਧਰ, 23 ਮਈ, ਬੋਲੇ ਪੰਜਾਬ ਬਿਓਰੋ:ਇਕ ਨਾਮੀ ਬਿਲਡਰ ਖਿਲਾਫ ਵਿਜੀਲੈਂਸ ਦੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਠੇਕੇਦਾਰ ਦੀਪਕ ਸਿੰਗਲਾ ਜੋ ਕਿ ਸਿਆਸਤਦਾਨਾਂ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ, ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜਲੰਧਰ ਵਿੱਚ ਜੰਗ-ਏ-ਆਜ਼ਾਦੀ ਸ਼ਹੀਦੀ ਸਮਾਰਕ ਦੀ ਉਸਾਰੀ ਵਿੱਚ ਹੋਏ ਘਪਲੇ ਦੇ ਸਬੰਧ ਵਿੱਚ ਕੀਤੀ ਗਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 963

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-05-2024 ਅੰਗ 963 Amrit vele da Hukamnama Sri Darbar Sahib, Sri Amritsar, Ang 963, 23-05-2024 ਸਲੋਕ ਮਃ ੫ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥  ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥  ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥  ਜਨਮੁ ਪਦਾਰਥੁ […]

Continue Reading

ਵਿਜੀਲੈਂਸ ਬਿਓਰੋ  ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ

 ਚੰਡੀਗੜ੍ਹ 22 ਮਈ ,ਬੋਲੇ ਪੰਜਾਬ ਬਿਓਰੋ:  ਪੰਜਾਬ ਵਿਜੀਲੈ਼ਸ ਬਿਓਰੋ  ਨੇ ਅੱਜ ਜੰਗ-ਏ-ਅਜਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਵੱਡੇ ਪੱਧਰ ਤੇ ਘਪਲੇਬਾਜ਼ੀ ਕਰਕੇ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਏ ਜਾਣ ਦੇ ਦੋਸ਼ ਹੇਠ 26 ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ 15 ਅਧਿਕਾਰੀਆਂ/ਕਰਮਚਾਰੀਆਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 55ਵੀਂ ਲੜੀ ਦੀ 5555ਵੇਂ ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ।

ਐੱਸ ਏ ਐੱਸ ਨਗਰ 22 ਮਈ,ਬੋਲੇ ਪੰਜਾਬ ਬਿਓਰੋ:: ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਵਿਖੇ ੁਬ੍ਰਹਮ ਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 55ਵੀਂ ਲੜੀ ਦੇ 5555ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ […]

Continue Reading

ਮੋਹਾਲੀ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਮੁੱਲ ਦੀਆਂ ਨਕਦੀ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ

ਮੋਹਾਲੀ, 22 ਮਈ, 2024, ਬੋਲੇ ਪੰਜਾਬ ਬਿਓਰੋ :ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਲਿਖੇ ਗਏ ਖਾਲਿਸਤਾਨੀ ਨਾਅਰੇ

ਪਟਿਆਲ਼ਾ, 22 ਮਈ,ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਵਿਵਸਥਾ ਸਖਤ ਕੀਤੀ ਗਈ ਹੈ।ਬਾਵਜੂਦ ਇਸਦੇ ਪਟਿਆਲਾ ਫੇਰੀ ਤੋਂ ਪਹਿਲਾਂ ਸ਼ਹਿਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਇਹ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਇਹ ਨਾਅਰੇ ਇੱਥੇ ਦੇ ਪੁਰਾਣੇ ਬੱਸ ਅੱਡੇ ਕੋਲ ਓਵਰ ਬ੍ਰਿਜ ‘ਤੇ ਲਿਖੇ […]

Continue Reading