ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਦੀ ਬਰਖ਼ਾਸਤਗੀ ਰੱਦ — ਮਨਮਾਨੀ ਪ੍ਰਸ਼ਾਸਨਿਕ ਕਾਰਵਾਈ ਵਿਰੁੱਧ ਕਾਨੂੰਨੀ ਪ੍ਰਕਿਰਿਆ ਦੀ ਮਹੱਤਤਾ ਮੁੜ ਸਥਾਪਿਤ

ਚੰਡੀਗੜ੍ਹ 10 ਅਗਸਤ ,ਬੋਲੇ ਪੰਜਾਬ ਬਿਊਰੋ; ਮੈਂ ਹਰਗੋਬਿੰਦ ਕੌਰ, ਪਿੰਡ ਚੱਕ ਕਲਾ ਸਿੰਘ ਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਆਂਗਣਵਾੜੀ ਵਰਕਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਮਿਤੀ 17 ਅਗਸਤ 2026 ਨੂੰ CWP-320-2025 ਵਿੱਚ ਸੁਣਾਏ ਗਏ ਫ਼ੈਸਲੇ ਦਾ ਸਵਾਗਤ ਕਰਦੀ ਹਾਂ। ਮਾਣਯੋਗ ਅਦਾਲਤ ਨੇ ਮੇਰੀਆਂ ਸੇਵਾਵਾਂ ਖਤਮ ਕਰਨ ਵਾਲਾ ਹੁਕਮ ਅਤੇ ਉਸ ਤੋਂ ਬਾਅਦ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵੱਲੋਂ 2018 ਦੇ ਬਾਰਡਰ-ਨਾਨ ਬਾਰਡਰ ਨਿਯਮਾਂ ਨੂੰ ਰੱਦ ਕਰਨ ਦੀ ਮੰਗ; ਪ੍ਰਿੰਸੀਪਲ ਪ੍ਰਮੋਸ਼ਨਾਂ ਵਿੱਚ ਪਏ ਅੜਿੱਕੇ ‘ਤੇ ਜਤਾਈ ਚਿੰਤਾ

ਚੰਡੀਗੜ੍ਹ 10 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਲੈਕਚਰਾਰ ਕਾਡਰ ਦੇ ਚਲੰਤ ਮਸਲਿਆਂ ਉੱਤੇ ਨਿਠ ਕੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ […]

Continue Reading

2 AK-47 ਰਾਈਫਲਾਂ, 3 ਮੈਗਜ਼ੀਨ ਤੇ 50 ਜ਼ਿੰਦਾ ਕਾਰਤੂਸਾਂ ਸਣੇ ਤਿੰਨ ਤਸਕਰ ਗ੍ਰਿਫ਼ਤਾਰ 

ਅੰਮ੍ਰਿਤਸਰ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ AK-47 ਰਾਈਫਲਾਂ, ਤਿੰਨ ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ […]

Continue Reading

ਹਾਈਕੋਰਟ ਵੱਲੋਂ DA ਮਾਮਲੇ ਸਬੰਧੀ ਪੰਜਾਬ ਸਰਕਾਰ ਨੂੰ ਫਟਕਾਰ, ਕਿਹਾ ਅਦਾਲਤ ਨਾਲ ਗੇਮ ਖੇਡਣਾ ਬੰਦ ਕਰੋ 

ਚੰਡੀਗੜ੍ਹ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਵੀਰਵਾਰ (10 ਸਤੰਬਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਡੀ.ਏ. (ਮਹਿੰਗਾਈ ਭੱਤੇ) ਦੇ ਮਾਮਲੇ ਸਬੰਧੀ ਸੁਣਵਾਈ ਹੋਈ। ਸੁਣਵਾਈ ਦੌਰਾਨ, ਹਾਈ ਕੋਰਟ ਨੇ ਰਿਪੋਰਟ ਪੇਸ਼ ਨਾ ਕਰਨ ਅਤੇ ਅਦਾਲਤ ਦੇ ਹੁਕਮਾਂ ਦੀ ਅਣਦੇਖੀ ਕਰਨ ਲਈ ਪੰਜਾਬ ਸਰਕਾਰ ਦੀ ਝਾੜ-ਝੰਬ ਕੀਤੀ। ਅਦਾਲਤ ਨੇ ਸੂਬਾ ਸਰਕਾਰ ਨੂੰ ਸਪੱਸ਼ਟ ਕੀਤਾ […]

Continue Reading

ਪੰਜਾਬ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ 

ਚੰਡੀਗੜ੍ਹ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵਿੱਚ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਅੱਜ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਜਲੰਧਰ ਦੇ ਬਸਤੀ ਇਲਾਕੇ ਸਥਿਤ ਆਪਣੇ ਘਰ ਵਿਖੇ ਲਗਭਗ 94 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ।  ਉਨ੍ਹਾਂ ਦਾ ਅੰਤਿਮ ਸਸਕਾਰ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਖਰੜ ‘ਚ ਰੈਲੀ ਅੱਜ 

ਚੰਡੀਗੜ੍ਹ, 10 ਸਤੰਬਰ, ਬੋਲੇ ਪੰਜਾਬ ਬਿਊਰੋ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਮੁਹਿੰਮ’ ਤਹਿਤ ਰੈਲੀ ਅੱਜ ਖਰੜ (ਮੋਹਾਲੀ) ਵਿਖੇ ਹੋਣ ਜਾ ਰਹੀ ਹੈ। ਪਾਰਟੀ ਨੇ ਇਸ ਸਮਾਗਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਪਾਰਟੀ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਹਨ ਅਤੇ […]

Continue Reading

ਅੱਜ 3 ਜ਼ਿਲਿਆਂ ‘ਚ ਮੀਂਹ ਪੈਣ ਦੇ ਆਸਾਰ ਬਾਕੀ ਪੰਜਾਬ ਰਹੇਗਾ ਖੁਸ਼ਕ 

ਚੰਡੀਗੜ੍ਹ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਬਾਕੀ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਥਾਵਾਂ ‘ਤੇ ਮੌਸਮ ਖੁਸ਼ਕ ਰਹੇਗਾ। ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ। […]

Continue Reading

ਜਲੰਧਰ ‘ਚ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ 

ਜਲੰਧਰ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 93 ਸਾਲ ਦੀ ਉਮਰ ਵਿੱਚ ਬਸਤੀ ਇਲਾਕੇ ਸਥਿਤ ਆਪਣੇ ਨਿਵਾਸ ਸਥਾਨ ‘ਤੇ ਆਖਰੀ ਸਾਹ ਲਏ।  ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਫੇਸਬੁੱਕ ਪੋਸਟ ਰਾਹੀਂ ਭਗਤ ਚੁੰਨੀ ਲਾਲ ਦੇ ਦੇਹਾਂਤ ‘ਤੇ […]

Continue Reading

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖਿਲਾਫ਼ ਅੱਜ ਜਲੰਧਰ ਰਹੇਗਾ ਬੰਦ 

ਜਲੰਧਰ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ਵਿੱਚ ਦਲਿਤ ਭਾਈਚਾਰੇ ਨੇ ਅੱਜ (10 ਸਤੰਬਰ) ਜਲੰਧਰ ਬੰਦ ਦਾ ਸੱਦਾ ਦਿੱਤਾ ਹੈ। ਇਸ ਬੰਦ ਦਾ ਐਲਾਨ ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੈਨਾ (ਪੰਜਾਬ) ਦੇ ਪ੍ਰਧਾਨ ਰਾਜੀਵ ਗੋਰਾ ਅਤੇ ਭੀਮ ਕ੍ਰਾਂਤੀ ਸੈਨਾ ਦੇ ਪ੍ਰਧਾਨ ਗੌਰਵ […]

Continue Reading

18 Pro ਤੇ 18 Pro Max ਦੇ ਨਾਲ Apple ਦਾ ਮੁੜਨ ਵਾਲਾ iPhone Duo ਲਾਂਚ

ਨਵੀਂ ਦਿੱਲੀ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਐਪਲ ਨੇ ਇੱਕ ਵਾਰ ਫਿਰ ਆਪਣੇ ਨਵੇਂ ਡਿਵਾਈਸਾਂ ਨਾਲ ਤਕਨੀਕੀ ਦੁਨੀਆ ਵਿੱਚ ਵੱਡੀ ਚਰਚਾ ਛੇੜ ਦਿੱਤੀ ਹੈ। ਕੰਪਨੀ ਨੇ iPhone 18 Pro ਅਤੇ iPhone 18 Pro Max ਦੇ ਨਾਲ-ਨਾਲ ਫੋਲਡੇਬਲ iPhone Duo ਨੂੰ ਵੀ ਲਾਂਚ ਕੀਤਾ ਹੈ; ਇਸ ਤੋਂ ਇਲਾਵਾ, Apple Watch Series 12, Apple Watch Ultra […]

Continue Reading