ਪੰਜਾਬ ‘ਚ ਕਿਸਾਨ ਤੇ ਵਪਾਰੀ ਹੋਏ ਆਹਮੋ-ਸਾਹਮਣੇ, ਚੱਲੀਆਂ ਡਾਂਗਾਂ

ਬਰਨਾਲਾ, 14 ਮਈ,ਬੋਲੇ ਪੰਜਾਬ ਬਿਓਰੋ: ਕੁਝ ਦਿਨ ਪਹਿਲਾਂ ਵਿਦੇਸ਼ ਭੇਜਣ ਲਈ ਬਰਨਾਲਾ ਸ਼ਹਿਰ ਦੇ ਇੱਕ ਇਮੀਗੇ੍ਰਸ਼ਨ ਸੈਂਟਰ ਵਾਲੇ ਵੱਲੋਂ ਕਥਿਤ ਤੌਰ ’ਤੇ 22 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤੋਂ ਸ਼ੁਰੂ ਹੋਇਆ ਝਗੜਾ ਸੋਮਵਾਰ ਨੂੰ ਕਿਸਾਨ ਯੂਨੀਅਨ ਬਨਾਮ ਵਪਾਰੀਆਂ ਦੇ ਟਕਰਾਅ ’ਚ ਬਦਲ ਗਿਆ। ਜਿਓਂ ਹੀ ਤੜਕਸਾਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੂਟਾ ਸਿੰਘ ਬੁਰਜ […]

Continue Reading

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਝਾੜੂ ਛੱਡ ਕਾਂਗਰਸ ਨਾਲ ਫਿਰ ਮਿਲਾਇਆ ਹੱਥ

ਚੰਡੀਗੜ੍ਹ, 14 ਮਈ,ਬੋਲੇ ਪੰਜਾਬ ਬਿਓਰੋ:ਵਿਧਾਨ ਸਭਾ ਚੋਣਾਂ ਵਿਚ ਖਰੜ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ, ਜੋ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਏ ਸਨ, ਉਹਨਾਂ ਨੇ ਇਕ ਵਾਰ ਫਿਰ ਘਰ ਵਾਪਸੀ ਕੀਤੀ ਹੈ। ਜਗਮੋਹਨ ਕੰਗ ਕਾਂਗਰਸ ਦਿੱਲੀ ‘ਚ […]

Continue Reading

ਭਾਜਪਾ ਦੇ ਵੱਡੇ ਨੇਤਾ ਸੁਸ਼ੀਲ ਕੁਮਾਰ ਮੋਦੀ ਦਾ ਦੇਹਾਂਤ

ਪਟਨਾ, 14 ਮਈ,ਬੋਲੇ ਪੰਜਾਬ ਬਿਓਰੋ:ਸੁਸ਼ੀਲ ਕੁਮਾਰ ਮੋਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਬਿਹਾਰ ਇਕਾਈ ਵਿੱਚ ਸਭ ਤੋਂ ਵੱਡੇ ਨੇਤਾ ਵਜੋਂ ਜਾਣੇ ਜਾਣਗੇ, ਜਿਨ੍ਹਾਂ ਨੂੰ ਸੂਬੇ ਵਿੱਚ ਪਾਰਟੀ ਨੂੰ ਅੱਗੇ ਲਿਜਾਣ ਲਈ ਧੀਰਜ ਨਾਲ ਕੰਮ ਕਰਨ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।ਬਿਹਾਰ ਦੇ ਇੱਕ ਵੈਸ਼ ਪਰਿਵਾਰ ਵਿੱਚ ਪੈਦਾ ਹੋਏ, ਸੁਸ਼ੀਲ ਮੋਦੀ ਨੇ ਪਟਨਾ ਯੂਨੀਵਰਸਿਟੀ ਵਿੱਚ ਬੀ.ਐਸ.ਸੀ. ਦੀ […]

Continue Reading

ਚਰਨਜੀਤ ਚੰਨੀ ਅਤੇ ਖੁਦ ਦੀ ਵੀਡੀਓ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 14 ਮਈ,ਬੋਲੇ ਪੰਜਾਬ ਬਿਓਰੋ:ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਚਰਨਜੀਤ ਚੰਨੀ ਅਤੇ ਖੁਦ ਦੀ ਵੀਡੀਓ ਨੂੰ ਲੈ ਕੇ ਹੁਣ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਇੱਕ ਪੋਸਟ ਸਾਂਝੀ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ 10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ […]

Continue Reading

ਬਠਿੰਡਾ ‘ਚ ਬਦਮਾਸ਼ਾਂ ਨੇ ਘਰ ‘ਚ ਵੜ ਕੇ ਚਲਾਈਆਂ ਗੋਲ਼ੀਆਂ,ਇੱਕ ਵਿਅਕਤੀ ਦੀ ਮੌਤ

ਬਠਿੰਡਾ, 14 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਬਠਿੰਡਾ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਬਦਮਾਸ਼ਾਂ ਨੇ ਜ਼ਬਰਦਸਤੀ ਇਕ ਘਰ ‘ਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਘਟਨਾ ਸੰਗਤ ਮੰਡੀ ਇਲਾਕੇ ਦੀ ਦੱਸੀ ਜਾ ਰਹੀ ਹੈ, ਜਿੱਥੇ ਕੁਝ ਅਣਪਛਾਤੇ ਹਮਲਾਵਰਾਂ […]

Continue Reading

ਲਿਬਰੇਸ਼ਨ ਵਲੋਂ ਕਿਸਾਨ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ

ਮਾਨਸਾ, 14 ਮਈ ,ਬੋਲੇ ਪੰਜਾਬ ਬਿਓਰੋ:ਵੱਖ ਵੱਖ ਸਿਆਸੀ ਪਾਰਟੀਆਂ – ਖਾਸ ਕਰ ਬੀਜੇਪੀ ਦੇ ਉਮੀਦਵਾਰਾਂ ਨੂੰ ਸੁਆਲ ਪੁੱਛਣ ਤੇ ਉਨਾਂ ਨੂੰ ਕਾਲੇ ਝੰਡੇ ਵਿਖਾਉਣ ਬਦਲੇ ਪੁਲਸ ਵਲੋਂ ਵੱਖ ਵੱਖ ਜ਼ਿਲਿਆਂ ਵਿਚ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਤੇ ਜੇਲ ਭੇਜਣ ਦੀ ਸਖਤ ਨਿੰਦਾ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਉਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ […]

Continue Reading

ਮੁੰਬਈ ‘ਚ ਤੇਜ਼ ਹਨੇਰੀ ਕਾਰਨ ਪੈਟਰੋਲ ਪੰਪ ’ਤੇ ਲੱਗਾ ਹੋਰਡਿੰਗ ਡਿੱਗਿਆ, 14 ਵਿਅਕਤੀਆਂ ਦੀ ਮੌਤ, 80 ਜ਼ਖਮੀ

ਮੁੰਬਈ, 14 ਮਈ, ਬੋਲੇ ਪੰਜਾਬ ਬਿਓਰੋ:ਇੱਥੇ ਅੱਜ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਘਾਟਕੋਪਰ ਇਲਾਕੇ ਦੇ ਪੈਟਰੋਲ ਪੰਪ ’ਤੇ ਲੱਗਿਆ ਲੋਹੇ ਦਾ ਹੋਰਡਿੰਗ ਡਿੱਗਣ ਕਾਰਨ 14 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 80 ਦੇ ਲੱਗਭੱਗ ਵਿਅਕਤੀ ਜ਼ਖਮੀ ਹੋ ਗਏ। ਇਸੇ ਦੌਰਾਨ ਮੁੰਬਈ ਹਵਾਈ ਅੱਡੇ ’ਤੇ ਉਡਾਣਾਂ ਵੀ ਇਕ ਘੰਟੇ ਲਈ ਮੁਅੱਤਲ ਕਰ ਦਿੱਤੀਆਂ ਗਈਆਂ। ਇਸੇ ਤਰ੍ਹਾਂ […]

Continue Reading

ਖੇਤਾਂ ‘ਚ ਨਾੜ ਨੂੰ ਲਾਈ ਅੱਗ ਘਰਾਂ ‘ਚ ਵੜੀ, ਸਮਾਨ ਸੜ ਕੇ ਸੁਆਹ

ਦੀਨਾਨਗਰ, 14 ਮਈ,ਬੋਲੇ ਪੰਜਾਬ ਬਿਓਰੋ:ਸਰਹੱਦੀ ਕਸਬਾ ਬਮਿਆਲ ਦੇ ਨੇੜਲੇ ਪਿੰਡ ਅਨਿਆਲ ਵਿੱਚ ਕਣਕ ਦੀ ਨਾੜ ਨੂੰ ਅੱਗ ਲੱਗਾਉਣ ਕਾਰਨ ਚਾਰ ਦੇ ਕਰੀਬ ਘਰਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਇਹ ਅੱਗ ਨੇੜਲੇ ਪਿੰਡ ਮਨਵਾਲ ਦੇ ਇੱਕ ਕਿਸਾਨ ਵੱਲੋਂ ਆਪਣੀ ਫ਼ਸਲ ਦੀ ਨਾੜ ਨੂੰ ਸਾੜਨ ਲਈ ਲਾਈ ਗਈ ਸੀ। ਤੇਜ਼ ਹਵਾ ਕਾਰਨ ਇਹ […]

Continue Reading

ਪੰਜਾਬ ‘ਚ ਫਿਰੌਤੀ ਮੰਗਣ ਵਾਲੇ ਦੋ ਬਦਮਾਸ਼ ਕਾਬੂ

ਤਰਨਤਾਰਨ , 14 ਮਈ,ਬੋਲੇ ਪੰਜਾਬ ਬਿਓਰੋ:ਬੀਤੇ ਦਿਨੀਂ ਸਰਹੱਦੀ ਖੇਤਰ ਦੇ ਇਕ ਕੈਮਿਸਟ ਮਾਲਕ ਤੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਿਸਤੌਲ, ਮੋਬਾਈਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਧਿਆਨ ਯੋਗ ਹੈ ਕਿ ਇਹਨਾਂ ਦੋਸ਼ੀਆਂ ਨੇ ਹਾਲ ਹੀ ਵਿੱਚ ਫਿਰੌਤੀ ਦੀ ਰਕਮ […]

Continue Reading

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਕਾਰਜਕਾਰਨੀ ਵੱਲੋਂ ਸਿਰਮੌਰ ਕਵੀ ਸੁਰਜੀਤ ਪਾਤਰ ਨੂੰ ਦਿੱਤੀ ਗਈ ਭਾਵਪੂਰਤ-ਸ਼ਰਧਾਂਜਲੀ

ਟੋਰਾਂਟੋ, ਕੈਨੇਡਾ 14 ਮਈ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੀ ਕਾਰਜਕਾਰੀ ਕਮੇਟੀ ਦੀ ਹੋਈ ਹੰਗਾਮੀ ਮੀਟਿੰਗ ਵਿੱਚ ਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਦੇ ਬੇਵਕਤ ਹੋਏ ਅਕਾਲ-ਚਲਾਣੇ ‘ਤੇ ਮੈਂਬਰਾਂ ਵੱਲੋਂ ਡੂੰਘੇ ਦੁੱਖ ਤੇ ਅਫ਼ਸੋਸ ਦਾ ਇਜ਼ਹਾਰ ਕੀਤਾ ਗਿਆ। ਮੀਟਿੰਗ ਦੌਰਾਨ ਮੈਂਬਰਾਂ ਦਾ ਸਮੂਹਿਕ ਵਿਚਾਰ ਸੀ ਕਿ ਸੁਰਜੀਤ ਪਾਤਰ ਜੀ 79 ਸਾਲ ਦੀ ਆਪਣੀ ਇਸ […]

Continue Reading