ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 636

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-05-2024, ਅੰਗ 636 ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ […]

Continue Reading

ਦਰਬਾਰ ਸਾਹਿਬ ਦੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਵੱਲੋਂ ਆਤਮ ਹੱਤਿਆ

ਅੰਮ੍ਰਿਤਸਰ, 13 ਮਈ ,ਬੋਲੇ ਪੰਜਾਬ ਬਿਓਰੋ: ਅੰਮ੍ਰਿਤਸਰ ਵਿਖੇ ਇੱਕ ਐਸ. ਜੀ. ਪੀ. ਸੀ. ਮੁਲਾਜ਼ਮ ਵਲੋਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਚਰਨਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸ੍ਰੀ ਦਰਬਾਰ ਸਾਹਿਬ ਦੇ ਰਿਕਾਰਡ ਕੀਪਰ ਵਿਚ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਉੱਚ ਅਧਿਕਾਰੀਆਂ ਤੋਂ ਤੰਗ ਆ ਕੇ […]

Continue Reading

ਲੁਧਿਆਣਾ ‘ਚ ਲੁਟੇਰਿਆਂ ਤੋਂ ਬਚਣ ਲਈ ਬਾਈਕ ਭਜਾ ਰਹੇ ਨੌਜਵਾਨ ਦੀ ਖੰਭੇ ਨਾਲ ਟਕਰਾਉਣ ਕਾਰਨ ਮੌਤ, ਸਾਥੀ ਜਖਮੀ

ਲੁਧਿਆਣਾ, 13 ਮਈ,ਬੋਲੇ ਪੰਜਾਬ ਬਿਓਰੋ:ਲੁਧਿਆਣਾ ‘ਚ ਦੇਰ ਰਾਤ ਬਾਈਕ ਸਵਾਰ ਨੌਜਵਾਨ ਦੀ ਖੰਭੇ ਨਾਲ ਟਕਰਾ ਕੇ ਮੌਤ ਹੋ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਸਵਿਫਟ ਕਾਰ ਅਤੇ ਬਾਈਕ ‘ਤੇ ਸਵਾਰ ਕੁਝ ਅਣਪਛਾਤੇ ਲੁਟੇਰਿਆਂ ਨੇ ਨੌਜਵਾਨ ਦਾ ਪਿੱਛਾ ਕੀਤਾ। ਜਦੋਂ ਉਸ ਨੇ ਆਪਣਾ ਬਚਾਅ ਕਰਨ ਲਈ ਬਾਈਕ ਨੂੰ ਭਜਾਇਆ ਤਾਂ ਉਹ ਇਕ ਖੰਭੇ ਨਾਲ […]

Continue Reading

ਰਾਜਗੜ੍ਹ : ਫੌਜ ਦੇ ਟਰੱਕ ਦਾ ਟਾਇਰ ਫਟਿਆ, ਬੇਕਾਬੂ ਹੋ ਕੇ ਯਾਤਰੀ ਬੱਸ ਨਾਲ ਟਕਰਾਇਆ, 6 ਦੀ ਮੌਤ

ਰਾਜਗੜ੍ਹ, 13 ਮਈ ,ਬੋਲੇ ਪੰਜਾਬ ਬਿਓਰੋ:ਰਾਜ ਦੇ ਰਾਜਗੜ੍ਹ ਜ਼ਿਲੇ ਦੇ ਪੀਲੁਖੇੜੀ ‘ਚ ਸੋਮਵਾਰ ਸਵੇਰੇ ਨੈਸ਼ਨਲ ਹਾਈਵੇਅ 46 ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ‘ਚ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਫੌਜ ਦੇ ਦੋ ਜਵਾਨ ਅਤੇ ਤਿੰਨ ਯਾਤਰੀ ਸ਼ਾਮਲ ਹਨ। ਜਦਕਿ ਇੱਕ ਵਿਅਕਤੀ ਜੋ ਕਿ ਓਸਵਾਲ ਫੈਕਟਰੀ ਦਾ ਮੁਲਾਜ਼ਮ ਹੈ, […]

Continue Reading

ਐਸ. ਟੀ. ਐਫ. ਵਲੋਂ 2 ਕਰੋੜ ਦੀ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਲੁਧਿਆਣਾ, 13 ਮਈ ,ਬੋਲੇ ਪੰਜਾਬ ਬਿਓਰੋ: ਐਸ. ਟੀ. ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਕਰਿਆਨਾ ਕਾਰੋਬਾਰੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 2 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ. ਟੀ. ਐਫ. ਦੇ ਇੰਚਾਰਜ ਮੱਖਣ ਰਾਮ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ […]

Continue Reading

ਖੰਨਾ : ਭੁੱਕੀ ਨਾਲ ਭਰਿਆ ਟਰੱਕ ਬਰਾਮਦ

ਖੰਨਾ, 13 ਮਈ ,ਬੋਲੇ ਪੰਜਾਬ ਬਿਓਰੋ: ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੋਕ ਸਭਾ ਚੋਣਾਂ ਦੌਰਾਨ ਵੱਧਦੀ ਚੌਕਸੀ ਕਾਰਨ ਨੈਸ਼ਨਲ ਹਾਈਵੇਅ ’ਤੇ ਭੁੱਕੀ ਨਾਲ ਭਰਿਆ ਟਰੱਕ ਬਰਾਮਦ ਕੀਤਾ ਗਿਆ। ਟਰੱਕ ਵਿੱਚੋਂ ਸਾਢੇ ਪੰਜ ਕੁਇੰਟਲ ਭੁੱਕੀ ਬਰਾਮਦ ਹੋਈ। ਨਸ਼ਿਆਂ ਦੀ ਇਹ ਖੇਪ ਪੱਛਮੀ ਬੰਗਾਲ ਤੋਂ ਲਿਆਂਦੀ ਗਈ ਸੀ। ਪੁਲਿਸ ਨੇ ਟਰੱਕ ਕਲੀਨਰ ਕੁਲਵਿੰਦਰ ਸਿੰਘ ਵਾਸੀ […]

Continue Reading

ਆਂਗਣਵਾੜੀ ਵਰਕਰਾਂ ਵੱਲੋਂ ਮਹਿਲਾਵਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਜਾਗਰੂਕ

ਮਾਨਸਾ, 13 ਮਈ ,ਬੋਲੇ ਪੰਜਾਬ ਬਿਓਰੋ: ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਮਨਜੀਤ ਸਿੰਘ ਰਾਜਲਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਲਾਕ ਮਾਨਸਾ ਅਤੇ ਭੀਖੀ ਦੇ ਸੀ.ਡੀ.ਪੀ.ਓ. ਹਰਜਿੰਦਰ ਕੌਰ ਦੀ ਅਗਵਾਈ ਵਿਚ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲੋਕ ਸਭਾ ਚੋਣਾਂ 2024 ਵਿਚ ਵੱਧ ਤੋਂ ਵੱਧ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਲਈ ਮਹਿਲਵਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸੀ.ਡੀ.ਪੀ.ਓ. ਹਰਜਿੰਦਰ […]

Continue Reading

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਨਵ ਲਾਹੌਰੀਆ ਗੈਂਗ ਦਾ ਨਜ਼ਦੀਕੀ ਰੋਹਿਤ ਉਰਫ ਚੀਕੂ ਹਥਿਆਰਾਂ ਸਮੇਤ ਕਾਬੂ

01 ਦੇਸੀ ਪਿਸਟਲ .32 ਬੋਰ ਅਤੇ ਇੱਕ ਦੇਸੀ ਕੱਟਾ 12 ਬੋਰ ਬ੍ਰਾਮਦ ਪਟਿਆਲਾ 13 ਮਈ,ਬੋਲੇ ਪੰਜਾਬ ਬਿਓਰੋ: ਅੱਜ ਸ੍ਰੀ ਵਰੁਣ ਸ਼ਰਮਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਪਟਿਆਲਾ ਜੀ ਨੇ ਪ੍ਰੈੱਸ ਨੂੰ ਬਰੀਫ ਕਰਦੇ ਹੋਏ ਦੱਸਿਆ ਕਿ ਪਟਿਆਲਾ ਪੁਲਿਸ ਵੱਲੋ ਸਮਾਜ ਵਿਰੋਧੀ ਅਨਸਰਾਂ ਅਤੇ ਗੈਗਸਟਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸ੍ਰੀ ਮੁਹੰਮਦ ਸਰਫਰਾਜ਼ ਆਲਮ, […]

Continue Reading

ਅਨੰਦਪੁਰ ਸਾਹਿਬ ‘ਚ BSP ਆਗੂ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਿਲ

ਚੰਡੀਗੜ੍ਹ 13 ਮਈ ,ਬੋਲੇ ਪੰਜਾਬ ਬਿਓਰੋ: ਸ਼੍ਰੀ ਅਨੰਦਪੁਰ ਸਾਹਿਬ ‘ਚ ਬਸਪਾ ਆਗੂ ਨਿਤਿਨ ਨੰਦਾ ਸਾਥੀਆਂ ਸਣੇ ਆਪ ‘ਚ ਸ਼ਾਮਿਲ ਹੋਏ ਹਨ।ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਮ ਆਦਮੀ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨਾਲ ਮੌਜੂਦ ਹਨ। ਦੱਸ ਦੇਈਏ ਕਿ 2022 ‘ਚ ਸ਼੍ਰੀ ਅਨੰਦਪੁਰ ਸਾਹਿਬ ਤੋਂ […]

Continue Reading

ਡਾ. ਸੁਰਜੀਤ ਪਾਤਰ ਦੇ ਪਰਿਵਾਰ ਨੂੰ ਲੱਗਾ ਇੱਕ ਹੋਰ ਵੱਡਾ ਸਦਮਾ

ਲੁਧਿਆਣਾ 13 ਮਈ,ਬੋਲੇ ਪੰਜਾਬ ਬਿਓਰੋ: ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਲਿਖਾਰੀ ਪਦਮਸ਼੍ਰੀ ਸਵ : ਡਾ. ਸੁਰਜੀਤ ਪਾਤਰ ਦੇ ਪਰਿਵਾਰ ਨੂੰ ਇੱਕ ਹੋਰ ਵੱਡਾ ਸਦਮਾ ਲੱਗਿਆ ਹੈ। ਸੁਰਜੀਤ ਪਾਤਰ ਦੇ ਛੋਟੇ ਭਰਾ ਉਪਕਾਰ ਸਿੰਘ ਦੀ ਪਤਨੀ ਦਵਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ, ਜਿਹੜੇ ਕਿ ਬੀਤੇ ਦਿਨੀ ਕਨੇਡਾ ਤੋਂ ਇਲਾਜ ਕਰਵਾਉਣ ਵਾਸਤੇ ਦਿੱਲੀ ਆਏ ਹੋਏ ਸਨ। […]

Continue Reading