ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈ ਚੰਡੀਗੜ੍ਹ, 11 ਮਈ ,ਬੋਲੇ ਪੰਜਾਬ ਬਿਓਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 371  […]

Continue Reading

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

ਰੈਕਟ ਦੇ ਮੁੱਖ ਸਰਗਨਾ ਸਮੇਤ 7 ਵਿਅਕਤੀ ਕਾਬੂ; 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋਗ੍ਰਾਮ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, ਮਈ 11,ਬੋਲੇ ਪੰਜਾਬ ਬਿਓਰੋ: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ਫਾਰਮਾ ਫੈਕਟਰੀ ਤੋਂ […]

Continue Reading

ਜ਼ੀਰਕਪੁਰ ‘ਚ ਜੇਸੀਬੀ ਰਾਹੀਂ ਖੁਦਾਈ ਦੌਰਾਨ ਸੀਐਨਜੀ ਗੈਸ ਪਾਈਪ ਲਾਈਨ ਲੀਕ ਹੋਣ ਕਾਰਨ ਮੱਚਿਆ ਹੜਕੰਪ

ਚੰਡੀਗੜ੍ਹ, 11 ਮਈ, ਬੋਲੇ ਪੰਜਾਬ ਬਿਉਰੋ:ਜ਼ੀਰਕਪੁਰ ਵਿੱਚ ਵੀਆਈਪੀ ਰੋਡ ’ਤੇ ਇੱਕ ਇਮਾਰਤ ਦੇ ਚੱਲ ਰਹੇ ਕੰਮ ਦੌਰਾਨ ਜੇਸੀਬੀ ਰਾਹੀਂ ਖੁਦਾਈ ਦੌਰਾਨ ਸੀਐਨਜੀ ਗੈਸ ਪਾਈਪ ਲਾਈਨ ਲੀਕ ਹੋਣ ਕਾਰਨ ਲੋਕਾਂ ‘ਚ ਹੜਕੰਪ ਮਚ ਗਿਆ। ਪਟਿਆਲਾ ਰੋਡ ‘ਤੇ ਸਥਿਤ ਐਚਐਲਪੀ ਸੋਸ਼ਲ ਸਕੁਏਅਰ ਪ੍ਰੋਜੈਕਟ ਦੇ ਬਿਲਡਰ ਵੱਲੋਂ ਬਣਾਈ ਜਾ ਰਹੀ ਚਾਰਦੀਵਾਰੀ ਦੀ ਖੁਦਾਈ ਕਰਦੇ ਸਮੇਂ ਇਹ ਹਾਦਸਾ ਵਾਪਰਿਆ […]

Continue Reading

ਜ਼ੀਰਾ : ਚਾਰ ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੀ ਲੜਕੀ ਨੇ ਕੀਤੀ ਖੁਦਕੁਸ਼ੀ

ਫ਼ਿਰੋਜ਼ਪੁਰ, 11 ਮਈ,ਬੋਲੇ ਪੰਜਾਬ ਬਿਓਰੋ:ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਸ਼ਹਿਰ ਵਿੱਚ ਕਰੀਬ ਚਾਰ-ਪੰਜ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੀ ਵਿਆਹੁਤਾ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਸਿਵਲ ਹਸਪਤਾਲ ਜੀਰਾ ‘ਚ ਮ੍ਰਿਤਕ ਲੜਕੀ ਦੇ ਚਾਚਾ ਪਰਮਜੀਤ ਪੰਮਾ ਨੇ ਦੱਸਿਆ ਕਿ ਮ੍ਰਿਤਕ […]

Continue Reading

ਖੰਨਾ ਦੇ ਸਿਵਲ ਹਸਪਤਾਲ ‘ਚ ਭਰਤੀ ਨੌਜਵਾਨ ਵੱਲੋਂ ਦੂਜੀ ਮੰਜ਼ਿਲ ਤੋਂ ਛਾਲ ਮਾਰਕੇ ਖੁਦਕੁਸ਼ੀ

ਖੰਨਾ, 11 ਮਈ,ਬੋਲੇ ਪੰਜਾਬ ਬਿਓਰੋ:ਸਥਾਨਕ ਸਿਵਲ ਹਸਪਤਾਲ ਵਿਚ ਇਕ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਸੋਨੀ ਵਾਸੀ ਰਸੂਲੜਾ ਵਜੋਂ ਹੋਈ। ਕੁਲਵਿੰਦਰ ਦੇ ਨਾਲ ਪਿਛਲੀ 2 ਮਈ ਨੂੰ ਮਾਰਕੁੱਟ ਹੋਈ ਸੀ ,ਜਿਸ ਦੇ ਬਾਅਦ ਹਮਲਾਵਰ ਉਸ ਨੂੰ ਲਗਾਤਾਰ ਜਾਨ ਤੋਂ ਮਾਰਨ ਦੀਆਂ ਧਮਕੀਆਂ […]

Continue Reading

ਬਲਾਤਕਾਰ ਮਾਮਲੇ ‘ਚ ਭਾਜਪਾ ਨੇਤਾ ਗ੍ਰਿਫਤਾਰ

ਬੈਂਗਲੂਰੂ, 11 ਮਈ,ਬੋਲੇ ਪੰਜਾਬ ਬਿਓਰੋ:ਕਰਨਾਟਕ ਪੁਲਸ ਨੇ ਭਾਜਪਾ ਨੇਤਾ ਦੇਵਰਾਜੇ ਗੌੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸ਼ੁੱਕਰਵਾਰ ਨੂੰ, ਉਸ ਨੂੰ ਔਰਤਾਂ ਨਾਲ ਛੇੜਛਾੜ, ਜਿਨਸੀ ਸ਼ੋਸ਼ਣ ਅਤੇ ਐਸਸੀਐਸਟੀ ਐਕਟ ਦੇ ਤਹਿਤ ਦਾਇਰ ਸ਼ਿਕਾਇਤ ‘ਤੇ ਕਾਰਵਾਈ ਦੇ ਹਿੱਸੇ ਵਜੋਂ ਹਿਰਾਸਤ ਵਿੱਚ ਲਿਆ ਗਿਆ ਸੀ। ਪੁੱਛਗਿੱਛ ਤੋਂ ਬਾਅਦ ਸ਼ੁੱਕਰਵਾਰ ਰਾਤ ਨੂੰ ਉਸ ਦੇ ਖਿਲਾਫ ਐੱਫ.ਆਈ.ਆਰ. ਦਰਜ ਕੀਤੀ […]

Continue Reading

ਪੰਜਾਬ ਸਰਕਾਰ ਵੱਲੋਂ ਕਿਸਾਨੀ ਧਰਨੇ ‘ਚ ਲਾਅ ਐਂਡ ਆਰਡਰ ਦੇਖਣ ਲਈ ਲਾਈ ਅਧਿਆਪਕਾਂ ਦੀ ਡਿਊਟੀ, ਡੀਟੀਐੱਫ ਵੱਲੋਂ ਵਿਰੋਧ

ਪਟਿਆਲਾ, 11 ਮਈ,ਬੋਲੇ ਪੰਜਾਬ ਬਿਓਰੋ:ਪਟਿਆਲਾ ਪ੍ਰਸ਼ਾਸਨ ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਹੁਣ ਸ਼ੰਭੂ ਅਤੇ ਢਾਬੀ ਗੁੱਜਰਾਂ ਦੇ ਬਾਰਡਰ ਉੱਤੇ ਲੱਗੇ ਕਿਸਾਨਾਂ ਦੇ ਧਰਨੇ ਵਿੱਚ ਲਾਅ ਐਂਡ ਆਰਡਰ ਦੇਖਣ ਲਈ ਜ਼ਿਲ੍ਹੇ ਦੇ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ।ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਵੱਲੋਂ ਪਟਿਆਲਾ ਪ੍ਰਸ਼ਾਸਨ ਦੁਆਰਾ ਅਧਿਆਪਕਾਂ ਦੀਆਂ ਸ਼ੰਭੂ ਅਤੇ ਢਾਬੀ ਗੁੱਜਰਾਂ ਦੇ ਬਾਰਡਰ ਉੱਪਰ ਕਿਸਾਨ ਯੂਨੀਅਨ […]

Continue Reading

House Rent Allowance ਕਲੇਮ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਨਵੀਂ ਦਿੱਲੀ, 11 ਮਈ,ਬੋਲੇ ਪੰਜਾਬ ਬਿਓਰੋ:House Rent Allowance! ਇਕ ਸਰਕਾਰੀ ਕਰਮਚਾਰੀ ਜੋ ਆਪਣੇ ਸੇਵਾਮੁਕਤ ਸਰਕਾਰੀ ਕਰਮਚਾਰੀ ਪਿਤਾ ਨੂੰ ਅਲਾਟ ਕਿਰਾਇਆ-ਮੁਕਤ ਰਿਹਾਇਸ਼ ‘ਚ ਰਹਿ ਰਿਹਾ ਹੈ, ਕਿਸੇ ਵੀ ਹਾਊਸ ਰੈਂਟ ਅਲਾਉਂਸ (House Rent Allowance! HRA) ਦਾ ਦਾਅਵਾ ਕਰਨ ਦਾ ਹੱਕਦਾਰ ਨਹੀਂ ਹੈ। ਇਹ ਫ਼ੈਸਲਾ ਸੁਪਰੀਮ ਕੋਰਟ ਦੇ ਵਲੋਂ ਸੁਣਾਇਆ ਗਿਆ ਹੈ। ਜਾਗਰਣ ਦੀ ਖ਼ਬਰ ਮੁਤਾਬਿਕ, ਜਸਟਿਸ […]

Continue Reading

IPL 2024: ਦਿੱਲੀ ਕੈਪੀਟਲਸ ਦੇ ਕੈਪਟਨ ਰਿਸ਼ਭ ਪੰਤ ‘ਤੇ ਜੁਰਮਾਨੇ ਸਮੇਤ ਲੱਗਿਆ ਬੈਨ

ਚੰਡੀਗੜ੍ਹ, 11 ਮਈ, ਬੋਲੇ ਪੰਜਾਬ ਬਿਉਰੋ; IPL 2024: ਦਿੱਲੀ ਕੈਪੀਟਲਸ ਦੀ ਟੀਮ ਦੇ ਟੀਮ ਦੇ ਕਪਤਾਨ ਰਿਸ਼ਭ ਪੰਤ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਰਾਜਸਥਾਨ ਰਾਇਲਜ਼ ਦੇ ਖਿਲਾਫ ਮੈਚ ‘ਚ ਦਿੱਲੀ ਕੈਪੀਟਲਸ ਦੇ ਹੌਲੀ ਓਵਰ-ਰੇਟ ਦੇ ਚਲਦਿਆਂ ਰਿਸ਼ਭ ਪੰਤ ‘ਤੇ ਇਕ ਮੈਚ ਦੀ ਪਾਬੰਦੀ ਲਗਾਈ ਗਈ ਹੈ। ਪੰਤ ਨੂੰ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ […]

Continue Reading

ਬਠਿੰਡਾ ਤੋਂ ਭਾਜਪਾ ਉਮੀਦਵਾਰ ਆਈਏਐਸ ਪਰਮਪਾਲ ਕੌਰ ਦਾ ਪੰਜਾਬ ਸਰਕਾਰ ਨੇ ਅਸਤੀਫ਼ਾ ਕੀਤਾ ਪ੍ਰਵਾਨ

ਚੰਡੀਗੜ੍ਹ, 11 ਮਈ, ਬੋਲੇ ਪੰਜਾਬ ਬਿਉਰੋ: ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਬੀਤੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਤੇ ਆਈਏਐਸ ਪਰਮਪਾਲ ਕੌਰ ਵਿਚਾਲੇ ਅਸਤੀਫ਼ੇ ਨੂੰ ਲੈ ਕੇ ਰੇੜਕਾ ਚੱਲ ਰਿਹਾ ਸੀ ਤੇ ਸਰਕਾਰ ਨੇ ਡਿਊਟੀ ਤੇ ਹਾਜ਼ਰ ਹੋਣ ਦੇ ਹੁਕਮ ਵੀ ਲਾਗੂ ਕੀਤੇ ਸਨ ਹੁਣ ਸਰਕਾਰ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ।

Continue Reading