ਬੀਐਸਐਫ ਵੱਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ ‘ਚੋਂ ਡਰੋਨ ਬਰਾਮਦ

ਅੰਮ੍ਰਿਤਸਰ, 9 ਮਈ, ਬੋਲੇ ਪੰਜਾਬ ਬਿਓਰੋ:ਬੀਐਸਐਫ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਇੱਕ ਡਰੋਨ ਦੀ ਮੌਜੂਦਗੀ ਬਾਰੇ ਖੁਫੀਆ ਵਿੰਗ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਤੁਰੰਤ ਸ਼ੱਕੀ ਖੇਤਰ ਵਿੱਚ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਬੀ.ਐਸ.ਐਫ ਦੇ ਜਵਾਨਾਂ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਰੋੜਾਂਵਾਲਾ ਖੁਰਦ ਦੇ ਇੱਕ ਵਾਢੀ ਵਾਲੇ ਖੇਤ ਵਿੱਚ ਇੱਕ […]

Continue Reading

ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ‘ਤੇ ਜਾਨਲੇਵਾ ਹਮਲਾ ਕਰਨ ‘ਚ ਅਕਾਲੀ ਲੀਡਰ ਜਗਦੀਪ ਚੀਮਾ ਦਾ ਬੋਲਿਆ ਨਾਂ, ਮਾਮਲਾ ਦਰਜ

ਫਤਹਿਗੜ੍ਹ ਸਾਹਿਬ, 9 ਮਈ, ਬੋਲੇ ਪੰਜਾਬ ਬਿਓਰੋ:ਬੀਤੀ 29 ਅਪਰੈਲ ਨੂੰ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੇ ਇਲਜਾਮ ਵਿਚ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਐਫਆਈਆਰ ਵਿੱਚ ਫਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕਾ ਇੰਚਾਰਜ ਚੀਮਾ ਦਾ ਨਾਂ […]

Continue Reading

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਚੰਡੀਗੜ੍ਹ 9 ਮਈ ,ਬਿੋਲੇ ਪੰਜਾਬ ਬਿਓਰੋ:: ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਇਕ-ਇਕ […]

Continue Reading

ਪਟਿਆਲਾ ਵਾਸੀਆਂ ਦਾ ਵਿਸ਼ਵਾਸ ਨੂੰ ਮੈਂ ਕਦੇ ਵੀ ਟੁੱਟਣ ਨਹੀਂ ਦਵਾਂਗੀ – ਐਮ.ਪੀ. ਪਟਿਆਲਾ

ਪਟਿਆਲਾ, 9 ਮਈ,ਬੋਲੇ ਪੰਜਾਬ ਬਿਓਰੋ:ਵੀਰਵਾਰ ਨੂੰ ਸਨੌਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਪਟਿਆਲਾ-ਦੇਵੀਗੜ੍ਹ ਰੋਡ ‘ਤੇ ਸਥਿਤ ਪ੍ਰੇਮ ਬਾਗ ‘ਚ ਭਾਰੀ ਗਿਣਤੀ ਵਿੱਚ ਇਕੱਠ ਕੀਤਾ ਜਿਸਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਨੌਰ ਹਲਕੇ ਨੇ ਹਮੇਸ਼ਾ ਹੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਪੂਰਾ ਸਹਿਯੋਗ ਦਿੱਤਾ […]

Continue Reading

ਚੰਡੀਗੜ੍ਹ ਯੂਨੀਵਰਸਿਟੀ ਦੇ ਵਾਰਡਨ ਤੋਂ ਤੰਗ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਮੋਹਾਲੀ, 9 ਮਈ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਯੂਨੀਵਰਸਿਟੀ ਮੁਹਾਲੀ ਦੇ ਇੱਕ ਵਿਦਿਆਰਥੀ ਨੇ ਪੀਜੀ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਦਾ ਨਾਂ ਨਿਤਿਨ ਹੈ ਅਤੇ ਉਹ ਮੂਲ ਰੂਪ ਤੋਂ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਸੀ। ਵਿਦਿਆਰਥੀ ਖਰੜ ਦੇ ਦਰਪਣ ਵਿੱਚ ਦੋਸਤਾਂ ਨਾਲ ਰਹਿੰਦਾ ਸੀ। ਮ੍ਰਿਤਕ ਦੇ ਪਿਤਾ […]

Continue Reading

ਪਾਣੀਪਤ ਦੀਆਂ ਹਾਰੀਆਂ ਲੜਾਈਆਂ ਨਹੀਂ, ਸਗੋਂ ‘ਸਰਹਿੰਦ ਦੀ ਫਤਿਹ’ ਬੱਚਿਆਂ ਦੇ ਸਿਲੇਬਸ ਵਿੱਚ ਸ਼ਾਮਿਲ ਕੀਤੀ ਜਾਵੇ : ਬਾਵਾ

12 ਮਈ ਨੂੰ ਫਤਿਹ ਮਾਰਚ ਦੁਪਹਿਰੇ 1 ਵਜੇ ਚੱਪੜਚਿੜੀ ਦੇ ਇਤਿਹਾਸਿਕ ਅਸਥਾਨ ‘ਤੇ ਪੁੱਜੇਗਾ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ਦੀ ਚੇਅਰ ਸਥਾਪਿਤ ਕੀਤੀ ਜਾਵੇ : ਵੈਰਾਗੀ ਮੁਹਾਲੀ, 9 ਮਈ ,ਬੋਲੇ ਪੰਜਾਬ ਬਿਓਰੋ: ਅੱਜ ਮੁਹਾਲੀ ਪ੍ਰੈੱਸ ਕਲੱਬ ਵਿੱਚ ਚੋਣਵੇਂ ਪੱਤਰਕਾਰਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਅਹੁਦੇਦਾਰਾਂ ਨੇ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ […]

Continue Reading

ਲੋਕ ਸਭਾ ਅਨੰਦਪੁਰ ਸਾਹਿਬ ਤੋਂ ਬਸਪਾ ਉਮੀਦਵਾਰ ਜਸਵੀਰ ਸਿੰਘ ਗੜੀ ਵੱਲੋਂ ਕਾਗਜ ਦਾਖਲ

ਲੋਕ ਸਭਾ ਦੇ ਸਮੀਕਰਨ ਬਦਲਣ ਦੇ ਸਮਰੱਥ ਵਿਸ਼ਾਲ ਰੋਡ ਸ਼ੋਅ ਨਾਲ ਬਸਪਾ ਦਾ ਆਗਾਜ਼ ਰੂਪਨਗਰ 9ਮਈ ,ਬੋਲੇ ਪੰਜਾਬ ਬਿਓਰੋ:ਬਹੁਜਨ ਸਮਾਜ ਪਾਰਟੀ ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਵੱਲੋਂ ਅੱਜ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਵਜੋਂ ਰਿਟਰਨਿੰਗ ਅਫਸਰ ਕਮ ਡਿਪਟੀ ਕਮਿਸ਼ਨਰ ਰੋਪੜ ਵਿਖੇ ਕਾਗਜ਼ ਦਾਖਲ ਕੀਤੇ ਗਏ। ਇਸ ਮੌਕੇ ਬਹੁਜਨ ਸਮਾਜ ਪਾਰਟੀ ਵੱਲੋਂ ਬੇਲਾ […]

Continue Reading

ਗੁ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਐੱਸ ਏ ਐੱਸ ਨਗਰ 9 ਮਈ ,ਬੋਲੇ ਪੰਜਾਬ ਬਿਓਰੋ:ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ […]

Continue Reading

ਖਰਚਾ ਨਿਗਰਾਨ ਵਲੋਂ ਜ਼ਿਲ੍ਹਾ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ,ਪੇਡ ਨਿਊਜ਼ ਮਾਮਲਿਆਂ ਨਾਲ ਸਖ਼ਤੀ ਨਾਲ ਨਿਪਟਣ ਲਈ ਆਖਿਆ

ਐਸ.ਏ.ਐਸ.ਨਗਰ, 9 ਮਈ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਹਲਕਾ 06- ਆਨੰਦਪੁਰ ਸਾਹਿਬ ਦੇ ਚੋਣ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਕਿਹਾ ਕਿ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਕਿਸੇ ਵੀ ਸਿਆਸੀ ਪ੍ਰਚਾਰ ਸੰਬੰਧੀ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਤੋਂ ਪਹਿਲਾਂ ਪ੍ਰੀ-ਸਰਟੀਫਿਕੇਟ ਲਾਜ਼ਮੀ ਹੈ। ਇਸ ਮੰਤਵ ਲਈ ਰਿਟਰਨਿੰਗ ਅਫ਼ਸਰ ਪੱਧਰ ਅਤੇ ਜ਼ਿਲ੍ਹਾ ਪੱਧਰ ‘ਤੇ ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨ ਕਮੇਟੀਆਂ ਦਾ ਗਠਨ […]

Continue Reading

ਪਿੰਡ ਢੁੱਡੀਕੇ ਵਿਖੇ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ‘ਤੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ

ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ,”ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ” ਮੋਗਾ ਦੇ ਡੀਸੀ ਵੱਲੋਂ ਪੋਲਿੰਗ ਬੂਥਾਂ ‘ਤੇ ਨਵੇਂ ਵੋਟਰਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਮੋਗਾ, 9 ਮਈ,ਬੋਲੇ ਪੰਜਾਬ ਬਿਓਰੋ: ਜ਼ਿਲ੍ਹਾ ਮੋਗਾ ਦੇ ਨੌਜਵਾਨਾਂ, ਖਾਸਕਰ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ 1 ਜੂਨ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ […]

Continue Reading