ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਹੁਣ ਖੈਰ ਨਹੀਂ, ਟਰੈਫਿਕ ਪੁਲਿਸ ਵੱਲੋਂ ਨਵਾਂ ਫਾਰਮੂਲਾ ਜਾਰੀ

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਓਰੋ:ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਹੁਣ ਖੈਰ ਨਹੀਂ। ਚੰਡੀਗੜ੍ਹ ਟਰੈਫਿਕ ਪੁਲਿਸ ਨੇ ਨਵਾਂ ਫਾਰਮੂਲਾ ਜਾਰੀ ਕੀਤਾ ਹੈ। ਹੁਣ ਜੇਕਰ ਹੈਲਮੇਟ ਨਾ ਪਹਿਨਣ,ਓਵਰ ਸਪੀਡ,ਖਤਰਨਾਕ ਡਰਾਈਵਿੰਗ ਕਰਨ ਜਾਂ ਮੋਬਾਈਲ ਸੁਣਨ ‘ਤੇ ਚਲਾਨ ਕੱਟਦਾ ਹੈ ਤਾਂ ਉਸ ਦਾ ਲਾਇਸੈਂਸ ਸਸਪੈਂਡ ਕਰ ਦਿੱਤਾ ਜਾਵੇਗਾ। ਉਸ ਤੋਂ ਬਾਅਦ ਕਲਾਸ ਲੱਗਾ ਕੇ […]

Continue Reading

ਸਾਬਕਾ ਵਿਧਾਇਕ ਜੱਸੀ ਖੰਗੂੜਾ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਓਰੋ:ਕਾਂਗਰਸ ਤੋਂ ਵਿਧਾਇਕ ਰਹਿ ਚੁੱਕੇ ਜੱਸੀ ਖੰਗੂੜਾ ਨੇ ‘ਆਪ’ ਤੋਂ ਅਸਤੀਫਾ ਦੇ ਕੇ ਇਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਮੌਜੂਦਗੀ ‘ਚ ਕਾਂਗਰਸ ‘ਚ ਵਾਪਸੀ ਕੀਤੀ। ਇਸ ਮੌਕੇ ਯਾਦਵ ਨੇ ਕਿਹਾ ਕਿ ਜੱਸੀ ਖੰਗੂੜਾ ਪਹਿਲਾਂ ਹਲਕਾ ਕਿਲਾ ਰਾਏਪੁਰ ਤੋਂ ਵਿਧਾਇਕ ਸਨ। ਉਹ ‘ਆਪ’ ਪਾਰਟੀ ਛੱਡ ਕੇ ਕਾਂਗਰਸ […]

Continue Reading

ਬਸਪਾ ਉਮੀਦਵਾਰ ਆਮ ਆਦਮੀ ਪਾਰਟੀ ਵਿਚ ਹੋਇਆ ਸ਼ਾਮਲ

ਹੁਸ਼ਿਆਰਪੁਰ 8 ਮਈ,ਬੋਲੇ ਪੰਜਾਬ ਬਿਓਰੋ: ਬਸਪਾ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈਰਾਕੇਸ਼ ਸੋਮਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਰਾਕੇਸ਼ ਸੋਮਨ ਨੇ ਆਖਿਆ ਕਿ ਮੁੱਖ ਮੰਤਰੀ ਦਲਿੱਤਾਂ ਲਈ ਕੰਮ ਕਰ ਰਹੇ ਹਨ ਉਨ੍ਹਾਂ ਆਖਿਆ ਕਿ ਹਰ ਗਰੀਬ ਨੂੰ ਚੰਗੀ ਸਿੱਖਿਆ ਤੇ […]

Continue Reading

ਪੰਜਾਬ ਪੁਲਿਸ ਵਲੋਂ ਬਿਆਸ ਦਰਿਆ ਦੇ ਕੰਢੇ ਤੋਂ 11400 ਲੀਟਰ ਲਾਹਣ ਬਰਾਮਦ

ਕਪੂਰਥਲਾ, 8 ਮਈ, ਬੋਲੇ ਪੰਜਾਬ ਬਿਓਰੋ:ਕਪੂਰਥਲਾ ਦੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਆਬਕਾਰੀ ਵਿਭਾਗ ਦੀ ਟੀਮ ਨਾਲ ਮਿਲਕੇ ਸਰਚ ਅਭਿਆਨ ਚਲਾਇਆ।ਇਸ ਤਲਾਸ਼ੀ ਮੁਹਿੰਮ ਦੌਰਾਨ ਟੀਮ ਨੇ ਮੰਡ ਮਹੀਂਵਾਲ ਦਰਿਆ ਬਿਆਸ ਦੇ ਕੰਢੇ ‘ਤੇ 11400 ਲੀਟਰ ਲਾਹਣ ਬਰਾਮਦ ਕੀਤੀ। ਜਦੋਂਕਿ ਮੌਕੇ ਤੋਂ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਐਕਸਾਈਜ਼ ਐਕਟ […]

Continue Reading

ਫਗਵਾੜਾ : ਸ਼ੈਲਰ ‘ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਫਗਵਾੜਾ, 8 ਮਈ,ਬੋਲੇ ਪੰਜਾਬ ਬਿਓਰੋ:ਫਗਵਾੜਾ ਦੇ ਪਿੰਡ ਰਿਹਾਣਾ ਜੱਟਾਂ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਲਾਕੇ ਵਿੱਚ ਸਥਿਤ ਇੱਕ ਸ਼ੈਲਰ ਨੂੰ ਸ਼ੱਕੀ ਹਾਲਾਤਾਂ ਕਾਰਨ ਅੱਗ ਲੱਗ ਗਈ ਅਤੇ ਉੱਥੇ ਪਿਆ ਨਵਾਂ ਬਾਰਦਾਨਾ ਅਤੇ ਹੋਰ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਸ਼ੈਲਰ ‘ਚ ਅੱਗ […]

Continue Reading

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ

ਸ਼ੰਭੂ, 8 ਮਈ,ਬੋਲੇ ਪੰਜਾਬ ਬਿਓਰੋ:ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ 84 ਦਿਨ ਪੂਰੇ ਹੋ ਗਏ ਹਨ।ਕਿਸਾਨਾਂ ਦੀ ਰਿਹਾਈ ਲਈ ਸ਼ੰਭੂ ਰੇਲਵੇ ਟਰੈਕ ’ਤੇ ਲਾਇਆ ਜਾ ਰਿਹਾ ਮੋਰਚਾ 21ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਬੀਤੇ ਦਿਨ ਸ਼ੰਭੂ ਬਾਰਡਰ ‘ਤੇ ਸਵੇਰੇ ਜਸਵੰਤ ਸਿੰਘ ਪੁੱਤਰ ਗੁਰਦੀਪ ਸਿੰਘ ਉਮਰ 70 ਸਾਲ ਵਾਸੀ ਪਿੰਡ ਸ਼ਾਬਾਸ਼ਪੁਰ ਤਹਿਸੀਲ ਅਤੇ […]

Continue Reading

ਬੰਬੀਹਾ ਗੈਂਗ ਨੇ ਲਈ ਖਰੜ ਕਸਬੇ ਵਿੱਚ ਹੋਏ ਬਾਊਂਸਰ ਮਨੀਸ਼ ਦੇ ਕਤਲ ਦੀ ਜ਼ਿੰਮੇਵਾਰੀ

ਮੋਹਾਲੀ, 8 ਮਈ, ਬੋਲੇ ਪੰਜਾਬ ਬਿਓਰੋ:ਬੀਤੇ ਦਿਨੀਂ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਵਿੱਚ ਬਾਊਂਸਰ ਮਨੀਸ਼ ਦਾ ਕਤਲ ਕਰ ਦਿੱਤਾ ਗਿਆ ਸੀ।ਇਸ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ।ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਹੈ ਕਿ ਲੱਕੀ ਪਟਿਆਲ ਨੇ ਇਹ ਕਤਲ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਹੋਏ ਮੀਤ ਬਾਊਂਸਰ ਦੇ ਕਤਲ […]

Continue Reading

ਫਾਰਮਾ ਕੰਪਨੀ ਐਸਟਰਾਜ਼ੇਨੇਕਾ ਨੇ ਕੋਰੋਨਾ ਵੈਕਸੀਨ ਨੂੰ ਦੁਨੀਆ ਭਰ ‘ਚੋਂ ਵਾਪਸ ਲਿਆ

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਓਰੋ:ਬ੍ਰਿਟਿਸ਼ ਫਾਰਮਾਸਿਊਟੀਕਲ ਕੰਪਨੀ ਐਸਟਰਾਜ਼ੇਨੇਕਾ ਨੇ ਕੋਰੋਨਾ ਵੈਕਸੀਨ ਦੇ ਮਾੜੇ ਪ੍ਰਭਾਵਾਂ ਨੂੰ ਲੈ ਕੇ ਦੁਨੀਆ ਭਰ ਵਿਚ ਹੰਗਾਮਾ ਹੋਣ ਤੋਂ ਬਾਅਦ ਵਿਸ਼ਵ ਪੱਧਰ ‘ਤੇ ਆਪਣੀ ਕੋਰੋਨਾ ਵੈਕਸੀਨ ਨੂੰ ਵਾਪਸ ਲੈਣ ਦੀ ਪਹਿਲ ਕੀਤੀ ਹੈ। ਬ੍ਰਿਟਿਸ਼ ਫਾਰਮਾਸਿਊਟੀਕਲ ਕੰਪਨੀ ਨੇ ਮੰਨਿਆ ਸੀ ਕਿ ਉਨ੍ਹਾਂ ਦੀ ਕੋਵਿਸ਼ੀਲਡ ਵੈਕਸੀਨ ਦੇ ਮਾੜੇ ਪ੍ਰਭਾਵ ਹੋ ਸਕਦੇ ਹਨ। […]

Continue Reading

ਜੋਤੀ ਮਲਹੋਤਰਾ ਦਿ ਟ੍ਰਿਬਿਊਨ ਦੀ ਮੁੱਖ ਸੰਪਾਦਕ ਨਿਯੁਕਤ

ਚੰਡੀਗੜ੍ਹ, 8 ਮਈ, ਬੋਲੇ ਪੰਜਾਬ ਬਿਓਰੋ:ਟ੍ਰਿਬਿਊਨ ਟਰੱਸਟ ਨੇ ਸੀਨੀਅਰ ਪੱਤਰਕਾਰ ਜੋਤੀ ਮਲਹੋਤਰਾ ਨੂੰ ਦਿ ਟ੍ਰਿਬਿਊਨ ਟਰੱਸਟ ਪਬਲਿਸ਼ਿੰਗ ਗਰੁੱਪ ਦਾ ਮੁੱਖ ਸੰਪਾਦਕ ਨਿਯੁਕਤ ਕੀਤਾ ਹੈ। ਉਹ 14 ਮਈ ਨੂੰ ਅਹੁਦਾ ਸੰਭਾਲਣਗੇ। ਸ਼੍ਰੀਮਤੀ ਮਲਹੋਤਰਾ ਕੋਲ ਪ੍ਰਿੰਟ, ਟੀਵੀ ਅਤੇ ਡਿਜੀਟਲ ਮੀਡੀਆ ਵਿੱਚ ਵਿਆਪਕ ਅਨੁਭਵ ਹੈ।ਉਨ੍ਹਾਂ ਨੇ ਇੰਡੀਆ ਟੂਡੇ, ਇੰਡੀਅਨ ਐਕਸਪ੍ਰੈਸ, ਦਿ ਪ੍ਰਿੰਟ ਅਤੇ ਸਟਾਰ ਨਿਊਜ਼ ਵਰਗੀਆਂ ਵੱਖ-ਵੱਖ ਸਮਾਚਾਰ […]

Continue Reading

PNB ‘ਚ ਹੈ ਖਾਤਾ ਹੋ ਸਕਦਾ ਇਕ ਮਹੀਨੇ ‘ਚ ਬੰਦ

ਚੰਡੀਗੜ੍ਹ 8 ਮਈ, ਬੋਲੇ ਪੰਜਾਬ ਬਿਉਰੋ: ਪੀਐਨਬੀ ਨੇ ਉਨ੍ਹਾਂ ਖਾਤਾ ਧਾਰਕਾਂ ਲਈ ਚੇਤਾਵਨੀ ਜਾਰੀ ਕੀਤੀ ਹੈ ਕਿ ਜਿਨ੍ਹਾਂ ਦੇ ਖਾਤਿਆਂ ਵਿੱਚ ਪਿਛਲੇ 3 ਸਾਲਾਂ ਤੋਂ ਕੋਈ ਲੈਣ-ਦੇਣ ਨਹੀਂ ਹੋਇਆ ਹੈ ਅਤੇ ਇਨ੍ਹਾਂ ਖਾਤਿਆਂ ਵਿੱਚ ਕੋਈ ਬਕਾਇਆ ਨਹੀਂ ਹੈ। ਬੈਂਕ ਵੱਲੋਂ ਕਿਹਾ ਗਿਆ ਹੈ ਕਿ ਅਜਿਹੇ ਅਕਿਰਿਆਸ਼ੀਲ ਖਾਤਿਆਂ ਨੂੰ ਇੱਕ ਮਹੀਨੇ ਦੇ ਅੰਦਰ ਬੰਦ ਕਰ ਦਿੱਤਾ […]

Continue Reading