7th Pay Commission : ਸਰਕਾਰੀ ਮੁਲਾਜ਼ਮਾਂ ਦੇ DA ‘ਚ ਵਾਧੇ ਨਾਲ ਵਧੀ ਗ੍ਰੈਚੂਟੀ ਲਿਮਟ

ਨਵੀਂ ਦਿੱਲੀ : 07 ਮਈ, ਬੋਲੇ ਪੰਜਾਬ ਬਿਉਰੋ: ਸਰਕਾਰ ਨੇ ਮਾਰਚ ‘ਚ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (Dearness Allowance) ‘ਚ ਵਾਧਾ ਕੀਤਾ ਹੈ। ਹੁਣ ਕੇਂਦਰੀ ਮੁਲਾਜ਼ਮਾਂ ਦਾ ਡੀਏ 46 ਫੀਸਦੀ ਤੋਂ ਵਧ ਕੇ 50 ਫੀਸਦੀ ਹੋ ਗਿਆ ਹੈ। ਡੀਏ ‘ਚ ਵਾਧੇ ਨਾਲ ਕਈ ਭੱਤਿਆਂ ‘ਚ ਵੀ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਹੁਣ ਸਰਕਾਰ ਨੇ […]

Continue Reading

ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ

ਨਾਭਾ ਦੇ ਵੱਡੀ ਗਿਣਤੀ ‘ਚ ਨੌਜਵਾਨ ਭਾਜਪਾ ‘ਚ ਸ਼ਾਮਲ, ਲੋਕਾਂ ‘ਚ ਭਾਜਪਾ ਪ੍ਰਤੀ ਤੇਜੀ ਨਾਲ ਵੱਧ ਰਿਹਾ ਉਤਸ਼ਾਹਨਾਭਾ ਵਿੱਚ ਵਰਕਰਾਂ ਦੀ ਮੀਟਿੰਗ ਦੌਰਾਨ ਔਰਤਾਂ ਨੇ ਪ੍ਰਨੀਤ ਕੌਰ ਜ਼ਿੰਦਾਬਾਦ ਦੇ ਨਾਅਰੇ ਲਾਏਪਟਿਆਲਾ, 7 ਮਈ ,ਬੋਲੇ ਪੰਜਾਬ ਬਿਓਰੋ:ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ ਨੇ ਮੰਗਲਵਾਰ ਨੂੰ ਨਾਭਾ ਵਿਖੇ ਕਰੀਬ 10 […]

Continue Reading

ਜਸਵੀਰ ਸਿੰਘ ਗੜੀ, ਅਨੰਦਪੁਰ ਸਾਹਿਬ ਤੋਂ 9 ਮਈ ਨੂੰ ਪੇਪਰ ਕਰਨਗੇ ਦਾਖਲ

ਚੰਡੀਗੜ੍ਹ 7ਮਈ ,ਬੋਲੇ ਪੰਜਾਬ ਬਿਓਰੋ: ਬਹੁਜਨ ਸਮਾਜ ਪਾਰਟੀ ਦੇ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਅੱਜ 13 ਲੋਕ ਸਭਾ ਦੇ ਉਮੀਦਵਾਰਾਂ ਨੂੰ ਟਿਕਟ ਸੌਂਪੇ, ਜਿਸ ਵਿੱਚ 12 ਪੰਜਾਬ ਅਤੇ 1 ਚੰਡੀਗੜ੍ਹ ਦੇ ਉਮੀਦਵਾਰ ਨੂੰ ਟਿਕਟ ਸੌਂਪਿਆ। ਸ੍ਰੀ ਬੈਨੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 12 ਉਮੀਦਵਾਰਾਂ ਵਿੱਚ ਲੋਕ ਸਭਾ ਸ਼੍ਰੀ ਅਨੰਦਪੁਰ […]

Continue Reading

ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ ਕੰਡਕਟਰ ਵਿਚਾਲੇ ਝੜਪ, ਜਾਮ ਲੱਗਿਆ

ਜਲੰਧਰ, 7 ਮਈ,ਬੋਲੇ ਪੰਜਾਬ ਬਿਓਰੋ:ਜਲੰਧਰ ਦੇ ਇੱਕ ਮਾਲ ਨੇੜੇ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ ਕੰਡਕਟਰ ਵਿਚਾਲੇ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਾਗਪੁਰ ਰੋਡ ‘ਤੇ ਸਥਿਤ ਸੈਫਰਨ ਮਾਲ ਨੇੜੇ ਬੱਸ ਕੰਡਕਟਰ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦੌਰਾਨ ਬੱਸ ਕੰਡਕਟਰ ਨੇ ਪੁਲੀਸ ਮੁਲਾਜ਼ਮ ’ਤੇ ਉਸ […]

Continue Reading

ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 51ਵੀਂ ਬਰਸੀ ਮਨਾਈ

ਬਟਾਲਾ, 07 ਮਈ ,ਬੋਲੇ ਪੰਜਾਬ ਬਿਓਰੋ: ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 51ਵੀਂ ਬਰਸੀ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ, ਜਲੰਧਰ ਰੋਡ ਬਟਾਲਾ ਵਿਖੇ ਮਨਾਈ ਗਈ। ਇਸ ਮੌਕੇ ਕਵੀ ਦਰਬਾਰ ਅਤੇ ਸ਼ਿਵ ਗਾਇਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਗਤਾਰ ਸਿੰਘ ਤਹਿਸੀਲਦਾਰ ਬਟਾਲਾ ਨੇ ਸ਼ਮੂਲੀਅਤ ਕੀਤੀ ਅਤੇ ਸ਼ਿਵ ਕੁਮਾਰ ਬਟਾਲਵੀ ਨੂੰ ਸ਼ਰਧਾ ਦੇ ਫੁੱਲ […]

Continue Reading

ਕੁਲਗਾਮ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ

ਕੁਲਗਾਮ, 07 ਮਈ ,ਬੋਲੇ ਪੰਜਾਬ ਬਿਓਰੋ: ਕੁਲਗਾਮ ਜ਼ਿਲ੍ਹੇ ਦੇ ਰੇਡਵਾਨੀ ਪਾਈਨ ਇਲਾਕੇ ‘ਚ ਮੰਗਲਵਾਰ ਸਵੇਰੇ ਫਿਰ ਤੋਂ ਸ਼ੁਰੂ ਹੋਏ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਹੁਣ ਤੱਕ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਜਦਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। […]

Continue Reading

ਖਰੜ, ਮੋਰਿੰਡਾ ,ਕੁਰਾਲੀ ‘ਚ 9 ਮਈ ਨੂੰ 8 ਘੰਟੇ ਲਈ ਬਿਜਲੀ ਰਹੇਗੀ ਬੰਦ

ਚੰਡੀਗੜ੍ਹ 7 ਮਈ,ਬੋਲੇ ਪੰਜਾਬ ਬਿਓਰੋ: ਖਰੜ, ਮੋਰਿੰਡਾ ,ਕੁਰਾਲੀ ‘ਚ 9 ਮਈ ਨੂੰ 8 ਘੰਟੇ ਲਈ ਬਿਜਲੀ ਦੀ ਸਪਾਲਾਈ ਬੰਦ ਰਹੇਗੀ

Continue Reading

ਵਿਸ਼ਵ ਦਮਾ ਦਿਵਸ ‘ਤੇ ਪਾਰਸ ਹੈਲਥ ਅਨੁਸਾਰ ਸ਼ਹਿਰਾਂ ‘ਚ ਰਹਿਣ ਵਾਲੇ ਬੱਚਿਆਂ ਨੂੰ ਵਾਤਾਵਰਨ ਪ੍ਰਦੂਸ਼ਣ ਨਾਲ ਦਮੇ ਦਾ ਖ਼ਤਰਾ ਜਿਆਦਾ

ਪੰਚਕੂਲਾ, 7 ਮਈ,ਬੋਲੇ ਪੰਜਾਬ ਬਿਓਰੋ: ਭਾਰਤ ਵਿੱਚ ਬੱਚਿਆਂ ਵਿੱਚ ਦਮੇ ਦੀ ਵਧਦੀ ਸਮੱਸਿਆ ਦਾ ਇੱਕ ਕਾਰਨ ਵਾਤਾਵਰਣ ਵਿੱਚ ਅਸਥਮਾ ਦੇ ਜੋਖਮ ਵਿੱਚ ਤੇਜ਼ੀ ਨਾਲ ਵਾਧਾ ਹੈ, ਖਾਸ ਕਰਕੇ ਸ਼ਹਿਰੀ ਖੇਤਰਾਂ ਵਿੱਚ। ਪਾਰਸ ਹੈਲਥਕੇਅਰ ਦੇ ਮਾਹਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਸ਼ਹਿਰਾਂ ਵਿੱਚ ਰਹਿਣ ਵਾਲੇ ਬੱਚਿਆਂ ਵਿੱਚ ਵਾਤਾਵਰਣ ਦੇ ਕਾਰਕਾਂ ਜਿਵੇਂ ਕਿ ਵਧੇ ਹੋਏ ਬਾਹਰੀ ਹਵਾ […]

Continue Reading

ਖਰੜ : ਬਾਊਂਸਰ ਦਾ ਗੋਲੀਆਂ ਮਾਰ ਕੇ ਕ.ਤਲ

ਖਰੜ, 7 ਮਈ 2024- ਪਿੰਡ ਚੰਦੋ ਵਿਚ ਇਕ ਨੌਜਵਾਨ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਖਰੜ ਵਿੱਚ ਪਿਛਲੇ 45 ਦਿਨਾਂ ਵਿੱਚ ਇਹ ਚੌਥਾ ਕਤਲ  ਹੈ। ਕਥਿਤ ਅਨੁਸਾਰ ਪਿੰਡ ਤਿਊੜ ਦਾ ਰਹਿਣ ਵਾਲਾ ਨੌਜਵਾਨ ਕਿਸੇ ਕੰਮ ਲਈ ਖਰੜ ਜਾ ਰਿਹਾ ਸੀ ਅਤੇ ਰਸਤੇ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਹਤਿਆ […]

Continue Reading

ਠੇਕਾ ਮੁਲਾਜਮ ਸੰਘਰਸ਼ ਮੋਰਚੇ ਦੇ ਸੱਦੇ ਤੇ ਸੀ ਐਚ ਬੀ ਤੇ ਡਬਲਿਉ ਠੇਕਾ ਕਾਮਿਆਂ ਵਲੋਂ ਪੰਜਾਬ ਸਰਕਾਰ ਦੇ ਪੁਤਲੇ ਫ਼ੂਕੇ

ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਠੇਕਾ ਕਾਮਿਆਂ ਤੇ ਪੁਲਿਸ ਵੱਲੋਂ ਕੀਤੇ ਜਾਂਦੇ ਜਬਰ ਅਤੇ ਆਊਟ-ਸੋਰਸਿੰਗ ਠੇਕਾ ਕਾਮਿਆਂ ਨੂੰ ਪੱਕੇ ਨਾ ਕਰਨ ਤੇ ਠੇਕਾ ਕਾਮਿਆਂ ‘ਚ ਭਾਰੀ ਰੋਸ ਖਰੜ: 7 ਮਈ 2024, ਬੋਲੇ ਪੰਜਾਬ ਬਿਓਰੋ : ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਉੱਤੇ ਅੱਜ ਪੰਜਾਬ ਭਰ ਵਿੱਚ […]

Continue Reading