ਠੇਕਾ ਮੁਲਾਜਮ ਸੰਘਰਸ਼ ਮੋਰਚੇ ਦੇ ਸੱਦੇ ਤੇ ਸੀ ਐਚ ਬੀ ਤੇ ਡਬਲਿਉ ਠੇਕਾ ਕਾਮਿਆਂ ਵਲੋਂ ਪੰਜਾਬ ਸਰਕਾਰ ਦੇ ਪੁਤਲੇ ਫ਼ੂਕੇ
ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਠੇਕਾ ਕਾਮਿਆਂ ਤੇ ਪੁਲਿਸ ਵੱਲੋਂ ਕੀਤੇ ਜਾਂਦੇ ਜਬਰ ਅਤੇ ਆਊਟ-ਸੋਰਸਿੰਗ ਠੇਕਾ ਕਾਮਿਆਂ ਨੂੰ ਪੱਕੇ ਨਾ ਕਰਨ ਤੇ ਠੇਕਾ ਕਾਮਿਆਂ ‘ਚ ਭਾਰੀ ਰੋਸ ਖਰੜ: 7 ਮਈ 2024, ਬੋਲੇ ਪੰਜਾਬ ਬਿਓਰੋ : ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਉੱਤੇ ਅੱਜ ਪੰਜਾਬ ਭਰ ਵਿੱਚ […]
Continue Reading