ਖਾਣੇ ਦਾ ਸਵਾਦ ਵਧਾਉਣ ਲਈ ਤੇਜਪੱਤਾ ਵਰਤੋ

ਚੰਡੀਗੜ੍ਹ 5 ਮਈ ,ਬੋਲੇ ਪੰਜਾਬ ਬਿਓਰੋ: ਖਾਣੇ ਦਾ ਸਵਾਦ ਵਧਾਉਣ ਲਈ ਤੇਜਪੱਤੇ ਦੀ ਵਰਤੋਂ ਕਈ ਘਰਾਂ ‘ਚ ਕੀਤੀ ਜਾਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦੇ ਨਿਯਮਤ ਸੇਵਨ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਪੋਟਾਸ਼ੀਅਮ, ਮੈਗਨੀਸ਼ੀਅਮ, ਕਾਪਰ, ਕੈਲਸ਼ੀਅਮ, ਸੇਲੇਨੀਅਮ ਅਤੇ ਆਇਰਨ ਨਾਲ ਭਰਪੂਰ ਹੁੰਦਾ ਹੈ […]

Continue Reading

ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ ‘ਤੇ ਪ੍ਰਨੀਤ ਕੌਰ ਨੇ ਦੁੱਖ ਪ੍ਰਗਟਾਇਆ

ਪਟਿਆਲਾ, 4 ਮਈ ,ਬੋਲੇ ਪੰਜਾਬ ਬਿਓਰੋ: ਭਾਜਪਾ ਦੀ ਸੀਨੀਅਰ ਆਗੂ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਪਿੰਡ ਸਹੇੜੀ ਵਿਖੇ ਇੱਕ ਧਰਨੇ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਅਤੇ ਦੁਖੀ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ, ਸ੍ਰੀਮਤੀ ਪ੍ਰਨੀਤ […]

Continue Reading

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਮੌਕੇ ਹੋਈ ਧੱਕਾਮੁੱਕੀ ਦੌਰਾਨ ਕਿਸਾਨ ਦੀ ਮੌਤ

ਪਟਿਆਲ਼ਾ, 4 ਮਈ,ਬੋਲੇ ਪੰਜਾਬ ਬਿਓਰੋ:ਅੱਜ ਸ਼ਨੀਵਾਰ ਨੂੰ ਪਟਿਆਲਾ ਦੇ ਪਿੰਡ ਸਿਹਰਾ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਮੌਕੇ ਹੋਈ ਧੱਕਾਮੁੱਕੀ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 60 ਸਾਲਾ ਸੁਰਿੰਦਰਪਾਲ ਸਿੰਘ ਵਾਸੀ ਪਿੰਡ ਆਕੜੀ ਵਜੋਂ ਹੋਈ ਹੈ।ਮੌਕੇ ’ਤੇ ਪੁੱਜੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਨੂੰ […]

Continue Reading

ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਪੰਜ ਕਾਂਗਰਸੀ ਆਗੂਆਂ ਸਮੇਤ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ, 4 ਮਈ,ਬੋਲੇ ਪੰਜਾਬ ਬਿਓਰੋ:ਦਿੱਲੀ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਅਰਵਿੰਦ ਸਿੰਘ ਲਵਲੀ ਸਮੇਤ ਪੰਜ ਕਾਂਗਰਸੀ ਆਗੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਲਵਲੀ ਤੋਂ ਇਲਾਵਾ ਰਾਜਕੁਮਾਰ ਚੌਹਾਨ, ਨੀਰਜ ਬਸੋਆ, ਅਮਿਤ ਮਲਿਕ ਅਤੇ ਨਸੀਬ ਸਿੰਘ ਵੀ ਭਾਜਪਾ ‘ਚ ਸ਼ਾਮਲ ਹੋਏ। […]

Continue Reading

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਸ਼ਰਾਬ, ਨਕਦੀ, ਕੀਮਤੀ ਵਸਤੂਆਂ ਅਤੇ ਹੋਰ ਸਮਾਨ ਕੀਤਾ ਗਿਆ ਜ਼ਬਤ ਮੁੱਖ ਚੋਣ ਅਧਿਕਾਰੀ ਨੇ ਪੰਜਾਬ ‘ਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 4 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ […]

Continue Reading

ਲਵਲੀ ਯੂਨੀਵਰਸਿਟੀ ਦੇ ਗੇਟ ਬਾਹਰ ਦੋ ਧਿਰਾਂ ਚ ਫਾਇਰਿੰਗ ਨੌਜਵਾਨ ਜ਼ਖਮੀ

ਜਲੰਧਰ, 04 ਮਈ, ਬੋਲੇ ਪੰਜਾਬ ਬਿਉਰੋ:ਪੰਜਾਬ ਦੇ ਜਲੰਧਰ ਫਗਵਾੜਾ ਹਾਈਵੇਅ ਨੇੜੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਦੇ ਬਾਹਰ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਸੀ ਕਿ ਇੱਕ ਧਿਰ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਸਾਰਾ ਵਿਵਾਦ ਜਨਮਦਿਨ ਪਾਰਟੀ ਤੋਂ ਵਾਪਸ ਆਉਂਦੇ ਸਮੇਂ ਹੋਇਆ। ਮਾਮਲੇ ਦੀ ਸੂਚਨਾ ਮਿਲਦੇ ਹੀ […]

Continue Reading

ਅੱਗ ਲੱਗਣ ਕਾਰਨ ਸੈਂਕੜੇ ਏਕੜ ਨਾੜ ਦੇ ਨਾਲ-ਨਾਲ 60 ਤੋਂ ਵੱਧ ਭੇਡਾਂ-ਬੱਕਰੀਆਂ ਜਿੰਦਾ ਸੜੀਆਂ

ਭਵਾਨੀਗੜ੍ਹ, 4 ਮਈ, ਬੋਲੇ ਪੰਜਾਬ ਬਿਓਰੋ:ਇੱਥੋਂ ਨੇੜਲੇ ਪਿੰਡ ਰਾਮਗੜ੍ਹ ਵਿੱਚ ਅੱਜ ਖੇਤਾਂ ਵਿੱਚ ਅਚਾਨਕ ਅੱਗ ਲੱਗ ਗਈ ਜਿੱਥੇ ਕਿਸਾਨਾਂ ਦੀ ਸੈਂਕੜੇ ਏਕੜ ਨਾੜ ਸੜ ਕੇ ਸੁਆਹ ਹੋ ਗਈ। ਇਸ ਦੇ ਨਾਲ ਹੀ ਪਿੰਡ ਦੇ ਇੱਕ ਕੋਠੇ ਨੂੰ ਅੱਗ ਲੱਗਣ ਕਾਰਨ ਇੱਕ ਗਰੀਬ ਆਜੜੀ ਦੀਆਂ 60 ਤੋਂ ਵੱਧ ਭੇਡਾਂ-ਬੱਕਰੀਆਂ ਜਲ਼ ਕੇ ਮਰਨ ਦਾ ਸਮਾਚਾਰ ਪ੍ਰਾਪਤ ਹੋਇਆ […]

Continue Reading

ਪੰਜਾਬ ‘ਚ ਗਰਮੀ ਨੂੰ ਲੈ ਕੇ ਅਡਵਾਈਜਰੀ ਜਾਰੀ

ਚੰਡੀਗੜ੍ਹ, 4 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ‘ਚ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਭਾਵੇਂ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ ਪਰ ਆਉਣ ਵਾਲੇ ਦਿਨਾਂ ‘ਚ ਇਹ ਗਰਮੀ ਲੋਕਾਂ ਨੂੰ ਪ੍ਰੇਸ਼ਾਨ ਕਰੇਗੀ। ਮੌਸਮ ਵਿਭਾਗ ਅਨੁਸਾਰ 9 ਮਈ ਤੱਕ ਪੰਜਾਬ ਦੇ ਕੁਝ ਇਲਾਕਿਆਂ ‘ਚ […]

Continue Reading

5994 ETT ਅਧਿਆਪਕਾਂ ਦੀ ਭਰਤੀ ਨੂੰ ਦਿੱਤੀ ਹਾਈਕੋਰਟ ਵਲੋਂ ਹਰੀ ਝੰਡੀ, ਪੰਜਾਬੀ ਦੀ ਪ੍ਰੀਖਿਆ ਵੀ ਕੀਤੀ ਰੱਦ

ਚੰਡੀਗੜ੍ਹ 4 ਮਈ, ਬੋਲੇ ਪੰਜਾਬ ਬਿਉਰੋ:ਚੰਡੀਗੜ੍ਹ- ਪੰਜਾਬ ਵਿੱਚ ਈਟੀਟੀ ਅਧਿਆਪਕਾਂ ਦੀਆਂ 5,994 ਅਸਾਮੀਆਂ ਦੀ ਭਰਤੀ ‘ਤੇ ਲੱਗੀ ਰੋਕ ਨੂੰ ਹਟਾਉਂਦੇ ਹੋਏ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭਰਤੀ ਅੱਗੇ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਹਾਈਕੋਰਟ ਨੇ ਸਿਲੇਬਸ ਦੇ ਆਧਾਰ ‘ਤੇ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਨੂੰ ਰੱਦ ਕਰਦਿਆਂ ਪੁੱਛਿਆ ਹੈ ਕਿ ਇਸ ਪ੍ਰੀਖਿਆ […]

Continue Reading

ਪੰਜਾਬ ‘ਚ ਵਾਪਰੀ ਖੌਫਨਾਕ ਘਟਨਾ, ਪੁਜਾਰੀਆਂ ਨੇ ਨੌਜਵਾਨ ਦਾ ਕਤਲ ਕਰਕੇ ਲਾਸ਼ ਹਵਨ ਕੁੰਡ ਦੇ ਹੇਠਾਂ ਦੱਬੀ

ਚੰਡੀਗੜ੍ਹ, 4 ਮਈ, ਬੋਲੇ ਪੰਜਾਬ ਬਿਓਰੋ:ਸੰਗਰੂਰ ਦੇ ਧੂਰੀ ਤੋਂ ਇੱਕ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ। ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬਗਲਾਮੁਖੀ ਮੰਦਰ ਦੇ 2 ਪੁਜਾਰੀਆਂ ਵੱਲੋਂ 33 ਸਾਲਾ ਨੌਜਵਾਨ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਦਾ ਕਤਲ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਨ ਕੁੰਡ ਦੇ ਹੇਠਾਂ ਦੱਬ ਦਿੱਤਾ ਗਿਆ। […]

Continue Reading