ਭਾਰਤੀ ਚੋਣ ਕਮਿਸ਼ਨ ਨੇ ਈ.ਵੀ.ਐਮ. ਬੈਲਟ ਪੇਪਰਾਂ ਨੂੰ ਵਧੇਰੇ ਪੜ੍ਹਨਯੋਗ ਬਣਾਉਣ ਲਈ ਦਿਸ਼ਾ-ਨਿਰਦੇਸ਼ਾਂ ਵਿੱਚ ਕੀਤੀ ਸੋਧ

ਪਹਿਲੀ ਵਾਰ , ਈ.ਵੀ.ਐਮ. ਵਿੱਚ ਨਜ਼ਰ ਆਉਣਗੀਆਂ ਉਮੀਦਵਾਰਾਂ ਦੀਆਂ ਰੰਗਦਾਰ ਫੋਟੋਆਂ ਚੰਡੀਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਉਰੋ: ਭਾਰਤੀ ਚੋਣ ਕਮਿਸ਼ਨ  ਨੇ ਈ.ਵੀ.ਐਮ. ਬੈਲਟ ਪੇਪਰਾਂ ਦੀ ਸਪਸ਼ਟਤਾ ਅਤੇ ਪੜ੍ਹਨਯੋਗਤਾ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਸੰਚਾਲਨ ਨਿਯਮ, 1961 ਦੇ ਨਿਯਮ 49ਬੀ ਤਹਿਤ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਹੈ। ਇਹ ਪਹਿਲਕਦਮੀ ਚੋਣ ਪ੍ਰਕਿਰਿਆਵਾਂ ਨੂੰ ਸੁਚਾਰੂ ਅਤੇ ਹੋਰ […]

Continue Reading

ਪ੍ਰਵਾਸੀ ਮਜ਼ਦੂਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦਾ ਕਿਰਤੀ ਕਿਸਾਨ ਯੂਨੀਅਨ ਵਲੋਂ ਡਟਵਾਂ ਵਿਰੋਧ

ਚੰਡੀਗੜ੍ਹ 18 ਸਤੰਬਰ,ਬੋਲੇ ਪੰਜਾਬ ਬਿਊਰੋ; ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਵਿੱਚ ਪ੍ਰਵਾਸੀ ਮਜਦੂਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਖਤਰਨਾਕ ਕਰਾਰ ਦਿੰਦਿਆਂ ਪੰਜਾਬੀਆਂ ਨੂੰ ਇਸ ਬਾਰੇ ਚੇਤਨ ਹੋਣ ਦੇ ਡਟਵਾਂ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ! ਪ੍ਰੈਸ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁਡੀਕੇ, ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ […]

Continue Reading

ਡਾ. ਭੀਮ ਰਾਓ ਅੰਬੇਡਕਰ ਦਾ ਅਸਲੀ ਸਤਿਕਾਰ ਕੇਵਲ ਭਾਜਪਾ ਨੇ ਕੀਤਾ ਅਤੇ ਕਾਂਗਰਸ ਵੱਲੋਂ ਨਿਰਾਦਰ ਨਿੰਦਣਯੋਗ : ਅਸ਼ਵਨੀ ਸ਼ਰਮਾ

ਚੰਡੀਗੜ੍ਹ, 18 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਖੇ ਬੈਠਕ ਹੋਈ ਜਿਸ ਵਿੱਚ ਸ਼੍ਰੀ ਪ੍ਰਕਾਸ਼ ਤੰਵਰ ਅਤੇ ਸ਼੍ਰੀ ਸੰਜੈ ਨਿਰਮਲ, ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਐਸ.ਸੀ. ਮੋਰਚਾ ਦੇ ਸੀਨੀਅਰ ਆਗੂਆਂ ਨੇ ਹਿੱਸਾ ਲਿਆ। ਇਸ ਮੀਟਿੰਗ ਵਿੱਚ ਸੰਗਠਨ ਮੰਤਰੀ ਭਾਜਪਾ ਪੰਜਾਬ ਮੰਥਰੀ ਸ੍ਰੀਨਿਵਾਸੁਲੂ […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਤਲਵਾਰਾਂ ਲਹਿਰਾਉਣ ਵਾਲੇ ਵਕੀਲਾਂ ਦਾ ਲਾਇਸੈਂਸ ਮੁਅੱਤਲ

ਚੰਡੀਗੜ੍ਹ, 18 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਹਾਤੇ ਵਿੱਚ ਵਕੀਲਾਂ ਵਿਚਕਾਰ ਹੋਈ ਹਿੰਸਕ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਪੰਜਾਬ ਅਤੇ ਹਰਿਆਣਾ ਬਾਰ ਕੌਂਸਲ (BCPH) ਨੇ ਦੋ ਵਕੀਲਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਹਨ। ਉਨ੍ਹਾਂ ‘ਤੇ ਸਾਥੀ ਵਕੀਲਾਂ ‘ਤੇ ਹਮਲਾ ਕਰਨ ਅਤੇ ਤਲਵਾਰਾਂ ਲਹਿਰਾਉਣ ਦਾ ਦੋਸ਼ ਹੈ। ਅੱਜ ਵੀਰਵਾਰ ਨੂੰ, ਵਕੀਲਾਂ ਨੇ […]

Continue Reading

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੀਟਿੰਗ ਕੀਤੀ

ਚੰਡੀਗੜ੍ਹ, 18 ਸਤੰਬਰ,ਬੋਲੇ ਪੰਜਾਬ ਬਿਊਰੋ;ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਵੀਰਵਾਰ ਨੂੰ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਚੰਡੀਗੜ੍ਹ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਭਵਿੱਖ ਲਈ ਰਣਨੀਤੀ ਬਣਾਈ।ਰਾਜ ਵਿੱਚ ਹਾਲ ਹੀ ਵਿੱਚ ਆਈ […]

Continue Reading

ਖੇਡ ਵਿਭਾਗ ਨੇ ਲੀਜ਼ ਖਤਮ ਹੋਣ ‘ਤੇ ਚੰਡੀਗੜ੍ਹ ਲਾਅਨ ਟੈਨਿਸ ਸਟੇਡੀਅਮ ਨੂੰ ਕਬਜ਼ੇ ‘ਚ ਲਿਆ

ਚੰਡੀਗੜ੍ਹ, 18 ਸਤੰਬਰ,ਬੋਲੇ ਪੰਜਾਬ ਬਿਊਰੋ;ਅੱਜ ਵੀਰਵਾਰ ਨੂੰ ਚੰਡੀਗੜ੍ਹ ਖੇਡ ਵਿਭਾਗ ਨੇ ਲੀਜ਼ ਦੀ ਮਿਆਦ ਪੁੱਗਣ ਤੋਂ ਬਾਅਦ ਚੰਡੀਗੜ੍ਹ ਲਾਅਨ ਟੈਨਿਸ ਸਟੇਡੀਅਮ (CLTA) ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਹੁਣ, ਖੇਡ ਵਿਭਾਗ ਇਸਦਾ ਪ੍ਰਬੰਧਨ ਖੁਦ ਕਰੇਗਾ ਅਤੇ ਕੋਚਾਂ ਅਤੇ ਹੋਰ ਸਟਾਫ ਦੀ ਭਰਤੀ ਕਰੇਗਾ।ਇੱਥੇ ਅਭਿਆਸ ਕਰ ਰਹੇ ਖਿਡਾਰੀਆਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ। ਉਹ ਆਪਣੀ ਸਹੂਲਤ […]

Continue Reading

ਅੱਜ ਫਿਰ ਖੋਲ੍ਹੇ ਗਏ ਸੁਖਨਾ ਝੀਲ ਦੇ ਹੜ੍ਹ ਗੇਟ

ਚੰਡੀਗੜ੍ਹ, 18 ਸਤੰਬਰ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਸ਼ਹਿਰ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਇਸ ਤੋਂ ਇਲਾਵਾ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਨਤੀਜੇ ਵਜੋਂ, ਅੱਜ ਸੁਖਨਾ ਝੀਲ ਦੇ ਹੜ੍ਹ ਗੇਟ ਦੁਬਾਰਾ ਖੋਲ੍ਹ ਦਿੱਤੇ ਗਏ।ਰਿਪੋਰਟਾਂ ਅਨੁਸਾਰ, ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1162 ਫੁੱਟ […]

Continue Reading

ਪੰਜਾਬ ‘ਚ ਪਵੇਗਾ ਦੋ ਦਿਨ ਮੀਂਹ, ਮੌਸਮ ਵਿਭਾਗ ਦਾ ਅਪਡੇਟ ਆਇਆ ਸਾਹਮਣੇ

ਚੰਡੀਗੜ੍ਹ, 18 ਸਤੰਬਰ,ਬੋਲੇ ਪੰਜਾਬ ਬਿਉਰੋ;ਪੰਜਾਬ ਦੇ ਮੌਸਮ ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਮੌਸਮ ਵਿੱਚ ਹੋਰ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਦੇ ਕਈ ਹਿੱਸਿਆਂ ਵਿੱਚ ਬੱਦਲਵਾਈ ਰਹੇਗੀ, ਅਤੇ 18 ਅਤੇ 19 ਸਤੰਬਰ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਹਾਤੇ ‘ਚ ਜ਼ਬਰਦਸਤ ਹੰਗਾਮਾ, ਤਲਵਾਰਾਂ ਲਹਿਰਾਈਆਂ

ਚੰਡੀਗੜ੍ਹ, 18 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਹਾਤੇ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਦੋਸ਼ ਹੈ ਕਿ ਤਲਵਾਰਾਂ ਵੀ ਲਹਿਰਾਈਆਂ ਗਈਆਂ ਅਤੇ ਵਕੀਲਾਂ ‘ਤੇ ਹਮਲਾ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਇੱਕ ਮਹਿਲਾ ਵਕੀਲ ਸਮੇਤ ਦੋ ਵਕੀਲਾਂ ‘ਤੇ ਗੰਭੀਰ ਦੋਸ਼ ਲਗਾਏ ਹਨ ਅਤੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 582

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 582 ,18-09-2025 Amrit Vele Da Hukamnama Sri Darbar Sahib Amritsar Ang – 582, 18-09-2025 ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ […]

Continue Reading