ਬੀਐਸਐਫ ਨੇ ਸਰਹੱਦੀ ਪਿੰਡ ‘ਚੋਂ ਡਰੋਨ ਬਰਾਮਦ ਕਰਕੇ ਪੰਜਾਬ ਪੁਲਿਸ ਨੂੰ ਸੌਂਪਿਆ

ਅੰਮ੍ਰਿਤਸਰ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੋਮਵਾਰ ਸ਼ਾਮ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਨੇਸ਼ਟਾ ਵਿੱਚ ਇੱਕ ਖੇਤ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ। ਜਾਂਚ ਤੋਂ ਬਾਅਦ ਚੀਨ ਦਾ ਬਣਿਆ ਡੀਜੇਆਈ ਮੈਵਿਕ 3 ਕਲਾਸਿਕ ਡਰੋਨ ਥਾਣਾ ਘਰਿੰਡਾ ਦੀ ਪੁਲੀਸ ਨੂੰ ਸੌਂਪ ਦਿੱਤਾ ਗਿਆ ਹੈ।ਬੀਐਸਐਫ ਦੇ ਬੁਲਾਰੇ ਅਨੁਸਾਰ ਸੁਰੱਖਿਆ ਬਲ ਦੀ ਇੱਕ […]

Continue Reading

‘ਪੰਜੇ’ ਬਾਰੇ ਕੀ ਕਹਿ ਗਈ ਰਾਜਾ ਵੜਿੰਗ ਦੀ ਪਤਨੀ, ਹੋਈ ਸ਼ਿਕਾਇਤ

ਚੰਡੀਗੜ੍ਹ 30 ਅਪ੍ਰੈਲ , ਬੋਲੇ ਪੰਜਾਬ ਬਿਉਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋ ਉਮੀਦਵਾਰ ਐਲਾਨਣ ਬਾਅਦ ਉਹਨਾਂ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਦਾ ਇਕ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਸੋਸ਼ਲ ਮੀਡਿਆ ਉਤੇ ਵਾਇਰਲ ਹੋਏ ਬਿਆਨ ਵਿਚ ਅੰਮ੍ਰਿਤਾ ਵੜਿੰਗ ਇਕ ਚੋਣ ਜਲਸੇ ਵਿਚ ਕਾਂਗਰਸ ਦੇ ਚੋਣ ਨਿਸ਼ਾਨ […]

Continue Reading

ਖੰਨਾ ‘ਚ ਨਾਜਾਇਜ਼ ਕਬਜ਼ੇ ਛੁਡਾਉਣ ਆਈ ਰੇਲਵੇ ਵਿਭਾਗ ਦੀ ਟੀਮ ਦਾ ਵਿਰੋਧ

ਖੰਨਾ ‘ਚ ਨਾਜਾਇਜ਼ ਕਬਜ਼ੇ ਛੁਡਾਉਣ ਆਈ ਰੇਲਵੇ ਵਿਭਾਗ ਦੀ ਟੀਮ ਦਾ ਵਿਰੋਧ ਖੰਨਾ 30 ਅਪ੍ਰੈਲ਼, ਬੋਲੇ ਪੰਜਾਬ ਬਿਉਰੋ: ਵਿਨੋਦ ਨਗਰ ਇਲਾਕੇ ਵਿੱਚ ਕਰੀਬ 300 ਘਰਾਂ ਨੂੰ ਜੋੜਨ ਵਾਲੀਆਂ 5 ਸੜਕਾਂ ਬੰਦ ਕਰ ਦਿੱਤੀਆਂ ਗਈਆਂ। ਲੋਕਾਂ ਨੇ ਰੇਲਵੇ ਖ਼ਿਲਾਫ਼ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਘਰਾਂ ਵਿੱਚ ਕੈਦ ਕਰ ਦਿੱਤਾ ਗਿਆ ਹੈ। ਮੰਜ਼ਿਲ ਉਤੇ ਪੁੱਜਣ […]

Continue Reading

ਕੱਲ੍ਹ ਤੋਂ ਬਦਲ ਸਕਦੇ ਨੇ ਇਹ 4 ਨਿਯਮ,ਜੇਬ ‘ਤੇ ਪਵੇਗਾ ਸਿੱਧਾ ਅਸਰ

ਚੰਡੀਗੜ੍ਹ, 30 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਐਲਪੀਜੀ ਸਿਲੰਡਰ, ਸੀਐਨਜੀ, ਪੀਐਨਜੀ ਦੀਆਂ ਕੀਮਤਾਂ ਤੈਅ ਹੁੰਦੀਆਂ ਹਨ। ਪੈਸੇ ਨਾਲ ਸਬੰਧਤ ਕਈ ਨਿਯਮ ਹਰ ਮਹੀਨੇ ਦੀ ਸ਼ੁਰੂਆਤ ਤੋਂ ਬਦਲ ਜਾਂਦੇ ਹਨ। ਇਸ ਦੇ ਨਾਲ ਹੀ, ਯੈੱਸ ਬੈਂਕ ਤੇ ICICI ਬੈਂਕ ਨੇ ਆਪਣੇ ਬਚਤ ਖਾਤਿਆਂ ਦੇ ਕਈ ਖਰਚੇ ਵਧਾ ਦਿੱਤੇ ਹਨ ਜੋ ਪਹਿਲੀ […]

Continue Reading

ਉਡੀਕ ਖਤਮ, ਅੱਜ ਆਉਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

ਮੋਹਾਲੀ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਨਤੀਜੇ ਦੀ ਉਡੀਕ ਕਰ ਰਹੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਦੀ ਉਡੀਕ ਜਲਦੀ ਖਤਮ ਹੋਣ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਜਾਣਗੇ। ਜਾਣਕਾਰੀ ਮਿਲੀ ਹੈ ਕਿ ਅੱਜ ਯਾਨੀ ਕਿ 30 ਅਪ੍ਰੈਲ ਨੂੰ ਸ਼ਾਮ 4 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ […]

Continue Reading

ਦੋ ਧੜਿਆਂ ਵਿਚਕਾਰ ਚੱਲੀਆਂ ਗੋਲ਼ੀਆਂ, ਦੋ ਜਖਮੀ

ਲੁਧਿਆਣਾ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ‘ਚ ਗੋਲੀਬਾਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਬਦੁੱਲਾਪੁਰ ਬਸਤੀ ਨੇੜੇ ਰੇਲਵੇ ਲਾਈਨਾਂ ਕੋਲ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋਈ। ਦੱਸਿਆ ਜਾ ਰਿਹਾ ਹੈ ਕਿ ਦੋ ਗੁੱਟਾਂ ‘ਚ ਝਗੜਾ ਹੋ ਗਿਆ ਸੀ, ਜਿਸ ਨੂੰ ਲੈ ਕੇ ਇਕ ਗਰੁੱਪ ਨੇ ਦੂਜੇ ਗੁੱਟ ਦੇ ਦੋ ਨੌਜਵਾਨਾਂ ‘ਤੇ ਕਈ ਰਾਊਂਡ ਫਾਇਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 723

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-04-2024 ਅੰਗ 723 ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ […]

Continue Reading

ਕੌਮੀ ਰਾਜਧਾਨੀ ਦੀਆਂ ਸੜਕਾਂ ’ਤੇ ਨਿਹੰਗ ਸਿੰਘਾਂ ਨੇ ਜਰਨੈਲੀ ਮਾਰਚ ਦੌਰਾਨ ਖਾਲਸਈ ਜਾਹੋ ਜਲਾਲ ਨਾਲ ਖੇਡਿਆ ਗੱਤਕਾ

ਨਵੀਂ ਦਿੱਲੀ, 29 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਫਤਿਹ ਦਿਵਸ ਦੇ ਦੂਜੇ ਦਿਨ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਖਾਲਸਈ ਜਾਹੋ ਜਲਾਲ ਨਾਲ ਨਿਹੰਗ ਸਿੰਘਾਂ ਨੇ ਗੱਤਕਾ ਖੇਡਿਆ। ਦਿੱਲੀ ਫਤਿਹ ਦਿਵਸ ਦੇ ਦੂਜੇ ਦਿਨ ਜਮਨਾ ਬਜ਼ਾਰ ਤੋਂ ਲਾਲ ਕਿਲ੍ਹੇ ਤੱਕ ਜਰਨੈਲੀ ਮਾਰਚ ਸਜਾਇਆ ਗਿਆ ਜਿਸ ਵਿਚ ਬਾਬਾ ਬਲਬੀਰ ਸਿੰਘ 96 ਕਰੋੜੀ […]

Continue Reading

ਮਹਾਰਾਜਾ ਜਸਾ ਸਿੰਘ ਰਾਮਗੜੀਆ ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਪਣ ਸਮਾਰੋਹ ਪ੍ਰੋਗਰਾਮ

ਨਵੀਂ ਦਿੱਲੀ 29 ਅਪ੍ਰੈਲ ,ਬੋਲੇ ਪੰਜਾਬ ਬਿਓਰੋ(ਮਨਪ੍ਰੀਤ ਸਿੰਘ ਖਾਲਸਾ): ਸਿੱਖ ਬੰਧੂ ਵੈਲਫ਼ੇਰ ਟ੍ਰਸਟ ਅਤੇ ਆਲ ਇੰਡੀਆ ਰਾਮਗੜੀਆ ਵਿਸ਼ਵਕਰਮਾ ਫੈਡਰੇਸ਼ਨ ਵਲੋਂ ਬੀਤੇ ਦਿਨੀ ਰਿਟਜ਼ ਬੇਂਕੁਏਟ ਹਾਲ ਅੰਦਰ ਬੀਬੀ ਰਣਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁਖ ਸੇਵਾਦਾਰ ਵਲੋਂ ਦਿਤੇ ਗਏ ਵੱਡਮੁਲੇ ਸਹਿਯੋਗ ਨਾਲ ਮਹਾਰਾਜਾ ਜਸਾ ਸਿੰਘ ਰਾਮਗੜੀਆ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਪਣ […]

Continue Reading

ਖ਼ਾਲਸਾ ਕਾਲਜ ‘ਚ ਵਿਦਿਆਰਥੀਆਂ ਦੀ ਫੇਅਰਵੈਲ ਪਾਰਟੀ ‘ਰੁਕਸਤ 2024’ ਦਾ ਆਯੋਜਨ

ਦਿਵਯਗਨਾ ਵਰਮਾ ਮਿਸ ਅਤੇ ਸ਼ੌਰਿਆ ਨੂੰ ਮਿਸਟਰ ਫੇਅਰਵੈਲ, ਦਵਿੰਦਰ ਨੂੰ ਮਿਸਟਰ ਹੈਂਡਸਮ ਅਤੇ ਮੇਘਾ ਨੂੰ ਮਿਸ ਚਾਰਮਿੰਗ ਦਾ ਖਿਤਾਬ ਮਿਲਿਆ ਮੋਹਾਲੀ 29 ਅਪ੍ਰੈਲ ,ਬੋਲੇ ਪੰਜਾਬ ਬਿਓਰੋ:ਫੇਜ਼-3ਏ ਸਥਿਤ ਖਾਲਸਾ ਕਾਲਜ ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ (ਅੰਮ੍ਰਿਤਸਰ) ਵਿਖੇ ਫੇਅਰਵੈਲ ਪਾਰਟੀ’ ਰੁਕਸਤ 2024′ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕਾਲਜ ਦੇ ਬੀ.ਕਾਮ, ਬੀ.ਕਾਮ ਆਨਰਜ਼, ਬੀ.ਬੀ.ਏ., ਬੀ.ਸੀ.ਏ., ਬੀ ਏ […]

Continue Reading