ਦੋਰਾਹਾ : ਬੇਕਾਬੂ ਕਾਰ ਸਰਹਿੰਦ ਨਹਿਰ ਵਿੱਚ ਡਿੱਗੀ
ਦੋਰਾਹਾ, 29 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕੱਲ੍ਹ ਦੇਰ ਸ਼ਾਮ ਦੋਰਾਹਾ ਵਿੱਚ ਲੁਧਿਆਣਾ-ਚੰਡੀਗੜ੍ਹ ਦੱਖਣੀ ਬਾਈਪਾਸ ’ਤੇ ਇੱਕ ਬੇਕਾਬੂ ਕਾਰ ਸਰਹਿੰਦ ਨਹਿਰ ਵਿੱਚ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੀ ਸੂਚਨਾ ਮਿਲਦੇ ਹੀ ਥਾਣਾ ਦੋਰਾਹਾ ਦੇ ਐਸਐਚਓ ਇੰਸਪੈਕਟਰ ਰੋਹਿਤ ਸ਼ਰਮਾ ਦੀ ਅਗਵਾਈ ਹੇਠ ਪੁਲੀਸ ਪਾਰਟੀ ਮੌਕੇ ’ਤੇ ਪੁੱਜ ਗਈ। ਗੋਤਾਖੋਰਾਂ ਦੀ ਮਦਦ ਨਾਲ ਕਾਫੀ ਦੇਰ ਤੱਕ ਨਹਿਰ ‘ਚ […]
Continue Reading