ਵਿਸਾਖੀ ਨੂੰ ਸਮਰਪਿਤ ਕਵੀ-ਦਰਬਾਰ

ਚੰਡੀਗੜ੍ਹ 11 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ  ਦੀ ਵਿਸ਼ੇਸ਼ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਵਿਸਾਖੀ ਨੂੰ ਸਮਰਪਿਤ ਕਵੀ-ਦਰਬਾਰ ਕਰਵਾਇਆ ਗਿਆ। ਸ਼ੁਰੂ ਵਿਚ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ ਸਭ ਨੂੰ ਜੀ ਆਇਆਂ ਆਖਿਆ ਅਤੇ ਅੱਜ ਦੇ ਪ੍ਰੋਗਰਾਮ ਦੀ ਰੂਪ ਰੇਖਾ ਸਾਂਝੀ ਕੀਤੀ।ਲੇਖਿਕਾ ਸ਼੍ਰੀਮਤੀ ਰਾਜਿੰਦਰ ਕੌਰ  ਵਲੋਂ […]

Continue Reading

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ

ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ […]

Continue Reading

ਮਾਹਵਾਰੀ ਆਉਣ ‘ਤੇ ਵਿਦਿਆਰਥਣਾਂ ਨੂੰ ਮਿਲੇਗੀ ਛੁੱਟੀ

ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਯੂਨੀਵਰਸਿਟੀ (PU) ਵਿੱਚ ਵਿਦਿਆਰਥਣਾਂ ਨੂੰ ਇੱਕ ਸਮੈਸਟਰ ਵਿੱਚ 4 ਮਾਹਵਾਰੀ ਛੁੱਟੀਆਂ ਮਿਲਣਗੀਆਂ। ਇਸ ਸਕੀਮ ਤਹਿਤ ਲੜਕੀਆਂ ਮਹੀਨੇ ਵਿੱਚ ਇੱਕ ਮਾਹਵਾਰੀ ਛੁੱਟੀ ਲੈ ਸਕਣਗੀਆਂ। ਇਸ ਫੈਸਲੇ ‘ਤੇ ਪੀ.ਯੂ. ਦੇ ਪ੍ਰਬੰਧਕਾਂ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਛੁੱਟੀ ਸੈਸ਼ਨ 2024-25 ਤੋਂ ਦਿੱਤੀ ਜਾਵੇਗੀ। ਲੜਕੀਆਂ ਇੱਕ ਸਾਲ ਦੇ ਸੈਸ਼ਨ ਯਾਨੀ ਦੋ ਸਮੈਸਟਰਾਂ ਵਿੱਚ […]

Continue Reading

ਪੰਜਾਬ ਸਰਕਾਰ ਨੇ ਸਾਬਕਾ ਅਕਾਲੀ ਮੰਤਰੀ ਮਲੂਕਾ ਦੀ ਆਈ.ਏ.ਐਸ. ਨੂੰਹ ਵੱਲੋਂ ਦਿੱਤਾ ਅਸਤੀਫਾ ਨਹੀਂ ਕੀਤਾ ਪ੍ਰਵਾਨ

ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈ.ਏ.ਐਸ. ਅਧਿਕਾਰੀ ਪਰਮਪਾਲ ਕੌਰ ਵਲੋਂ ਦਿੱਤਾ ਗਿਆ ਅਸਤੀਫਾ ਪ੍ਰਵਾਨ ਨਹੀਂ ਕੀਤਾ ਗਿਆ ਹੈ।ਆਪਣੇ ਪਤੀ ਨਾਲ ਭਾਜਪਾ ‘ਚ ਸ਼ਾਮਲ ਹੋਈ ਪਰਮਪਾਲ ਕੌਰ ਦੇ ਅਸਤੀਫ਼ੇ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਈਏਐਸ ਅਧਿਕਾਰੀ […]

Continue Reading

ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਟੈਂਟਾਂ ਨੂੰ ਲੱਗੀ ਅੱਗ ਕਾਰਨ ਮਚੀ ਹਫ਼ੜਾ ਦਫੜੀ

ਸ਼ੰਭੂ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:msp ਤੇ ਹੋਰ ਹੱਕੀ ਮੰਗਾ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਹਰ ਪਾਸੇ ਹਫੜਾ-ਦਫੜੀ ਮਚ ਗਈ।ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ […]

Continue Reading

ਕੇਜਰੀਵਾਲ ਦੇ ਨਿੱਜੀ ਸਕੱਤਰ ਦੀਆਂ ਸੇਵਾਵਾਂ ਖਤਮ, ਵਿਜੀਲੈਂਸ ਵੱਲੋਂ ਹੁਕਮ ਜਾਰੀ

ਨਵੀਂ ਦਿੱਲੀ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਹੋਰ ਝਟਕਾ ਲੱਗਾ ਹੈ। ਵਿਜੀਲੈਂਸ ਵਿਭਾਗ ਨੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਰਿਭਵ ਕੁਮਾਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵ ਕੁਮਾਰ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਵਿਜੀਲੈਂਸ ਵਿਭਾਗ ਨੇ ਰਿਸ਼ਵ ਕੁਮਾਰ ਦੀ ਨਿਯੁਕਤੀ ਨੂੰ ਸਹੀ ਨਹੀਂ […]

Continue Reading

ਪੰਜਾਬ ਦੇ ਇੱਕ ਹੋਰ ਆਈਏਐਸ ਅਧਿਕਾਰੀ ਵੱਲੋਂ ਅਸਤੀਫ਼ਾ

ਚੰਡੀਗੜ੍ਹ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਇੱਕ ਹੋਰ ਆਈਏਐਸ ਅਧਿਕਾਰੀ ਨੇ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ 2015 ਬੈਚ ਦੇ ਆਈ.ਪੀ.ਐਸ. ਅਧਿਕਾਰੀ ਕਰਨੈਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਮੁੱਖ ਸਕੱਤਰ ਨੂੰ ਭੇਜ ਦਿੱਤਾ ਹੈ। ਸੂਤਰਾਂ ਦੀ ਮੰਨੀਏ ਤਾਂ ਉਹ ਪੋਸਟਿੰਗ ਨਾ ਮਿਲਣ ਤੋਂ ਨਾਰਾਜ਼ ਸਨ, […]

Continue Reading

ਚੰਡੀਗੜ੍ਹ ਪੁਲਿਸ ਦਾ ਸਬ-ਇੰਸਪੈਕਟਰ CBI ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਪੁਲਿਸ ਦਾ ਸਬ-ਇੰਸਪੈਕਟਰ CBI ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਸੀਬੀਆਈ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਦੇ ਇੱਕ ਸਬ-ਇੰਸਪੈਕਟਰ (ਐਸਆਈ) ਅਤੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੂੰ ਗ੍ਰਿਫ਼ਤਾਰ ਕੀਤਾ ਹੈ।ਥਾਣਾ ਸੈਕਟਰ 17 ਦੇ ਐਸ.ਆਈ ਬਲਵਿੰਦਰ ਸਿੰਘ ਅਤੇ ਪੀ.ਓ ਸੈੱਲ ਵਿੱਚ ਤਾਇਨਾਤ ਏਐਸਆਈ ਹਰਮੀਤ ਸਿੰਘ ਖ਼ਿਲਾਫ਼ […]

Continue Reading

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਬੇਟਾ ਚਿੱਟੇ ਸਮੇਤ ਗ੍ਰਿਫਤਾਰ

ਚੰਡੀਗੜ੍ਹ, 10 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਸ਼ਿਮਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ ਦੇ ਬੇਟੇ ਪ੍ਰਕਾਸ਼ ਸਿੰਘ ਲੰਗਾਹ ਨੂੰ ਸ਼ਿਮਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਸ਼ਿਮਲਾ ਪੁਲਿਸ ਨੇ ਸੂਹ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪ੍ਰਕਾਸ਼ ਲੰਗਾਹ ਨੂੰ ਸ਼ਿਮਲਾ […]

Continue Reading

ਹਾਈਕੋਰਟ ਵੱਲੋਂ ਪੰਜਾਬ ‘ਚ ਸਿਵਲ ਜੱਜਾਂ ਦੀਆਂ ਵੱਖ-ਵੱਖ ਥਾਂਈਂ ਨਿਯੁਕਤੀਆਂ

ਚੰਡੀਗੜ੍ਹ ,10 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਪੰਜਾਬ ਅੰਦਰ 29 ਸਿਵਲ ਜੱਜ ਜੂਨੀਅਰ ਡਿਵੀਜ਼ਨ ਦੀਆਂ ਵੱਖ-ਵੱਖ ਥਾਂਈਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Continue Reading