ਚੰਡੀਗੜ੍ਹ ਮਿਊਜ਼ਿਕ ਐਂਡ ਫਿਲਮ ਫੈਸਟੀਵਲ ਚ ਪਹੁੰਚੇ ਨਵਾਜ਼ੂਦੀਨ ਸਿੱਦੀਕੀ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਚੌਥੇ ਚੰਡੀਗੜ੍ਹ ਮਿਊਜ਼ਿਕ ਐਂਡ ਫਿਲਮ ਫੈਸਟੀਵਲ (CMFF) ਦੇ ਦੂਜੇ ਦਿਨ ਫਿਲਮ ਅਤੇ ਸੰਗੀਤ ਉਦਯੋਗ ਦੀਆਂ ਕੁਝ ਪ੍ਰਮੁੱਖ ਹਸਤੀਆਂ ਨੇ ਜਾਣਕਾਰੀ ਭਰਪੂਰ ਸੈਸ਼ਨਾਂ ਵਿੱਚ ਹਿੱਸਾ ਲਿਆ ਅਤੇ ਪੇਸ਼ਕਾਰੀਆਂ ਦਿੱਤੀਆਂ। ਮਸ਼ਹੂਰ ਅਦਾਕਾਰ ਨਵਾਜ਼ੂਦੀਨ ਸਿੱਦੀਕੀ, ਪ੍ਰਦੀਪ ਸਿੰਘ ਰਾਵਤ, ਗੋਵਿੰਦ ਨਾਮਦੇਵ, ਵਿਨੈ ਪਾਟਕਰ, ਅਕਰਸ਼ ਅਲਘ, ਜੈਪਰਕਾਸ਼ ਸ਼ਾਅ , ਬਿੰਨੂ ਢਿੱਲੋਂ, ਚੰਦਨ ਪਰਭਾਕਰ ਅਤੇ ਕਿਰਨ ਜੁਨੇਜਾ […]

Continue Reading

700 ਕਰੋੜ ਰੁਪਏ ਦੀ ਜ਼ਬਤ ਡਰੱਗ ਦੇ ਮਾਮਲੇ ‘ਚ 6ਵਾਂ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: 700 ਕਰੋੜ ਰੁਪਏ ਦੀ ਜ਼ਬਤ ਡਰੱਗ ਦੇ ਮਾਮਲੇ ‘ਚ 6ਵਾਂ ਮੁਲਜ਼ਮ ਗ੍ਰਿਫ਼ਤਾਰ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅਟਾਰੀ ਡਰੱਗ ਮਾਮਲੇ ਵਿੱਚ 700 ਕਰੋੜ ਰੁਪਏ ਦੀ 102 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕਰਨ ਦੇ ਮਾਮਲੇ ਵਿੱਚ 6ਵੇਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਦੀ ਪਛਾਣ ਹਰਵਿੰਦਰ ਸਿੰਘ ਉਰਫ ਸੋਸ਼ੀ ਪੰਨੂ ਵਜੋਂ […]

Continue Reading

ਸਰਕਾਰ ਦੀ ਇਜਾਜ਼ਤ ਬਿਨ੍ਹਾ ਵਿਦੇਸ਼ ਨਹੀਂ ਜਾ ਸਕਣਗੇ ਪੰਜਾਬ ਦੇ ਅਧਿਕਾਰੀ

ਚੰਡੀਗੜ੍ਹ, 10 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜਲੰਧਰ ਜ਼ਿਲੇ ‘ਚ ਸਿੱਖਿਆ ਵਿਭਾਗ ਨਾਲ ਜੁੜੀ ਇਕ ਅਹਿਮ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਤਰਫ਼ੋਂ ਸਾਰੇ ਪ੍ਰਿੰਸੀਪਲਾਂ/ਹੈੱਡ ਮਾਸਟਰਾਂ/ਹੈੱਡ ਮਿਸਟ੍ਰੈਸਾਂ/ਇੰਚਾਰਜਾਂ ਨੂੰ ਵਿਦੇਸ਼ ਛੁੱਟੀ ਸਬੰਧੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ ਹੈ।ਸਿੱਖਿਆ ਅਫ਼ਸਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਹ ਸਾਰੇ ਅਧਿਕਾਰੀ/ਕਰਮਚਾਰੀ ਜਿਨ੍ਹਾਂ ਦੀ […]

Continue Reading

ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸੀਨੀਅਰ ਲੀਡਰਸ਼ਿਪ ਨੇ ਕੀਤੀ ਚਰਚਾ,ਮੁੱਖ ਮੰਤਰੀ ਭਗਵੰਤ ਮਾਨ, ਸੰਜੇ ਸਿੰਘ, ਡਾਕਟਰ ਸੰਦੀਪ ਪਾਠਕ ਹਾਜ਼ਰ ਰਹੇ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਰਣਨੀਤੀ ‘ਤੇ ਚਰਚਾ ਕਰਨ ਲਈ ਇਕ ਅਹਿਮ ਮੀਟਿੰਗ ਕੀਤੀ।ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ‘ਆਪ’ ਦੇ ਕੌਮੀ ਸਕੱਤਰ ਡਾਕਟਰ ਸੰਦੀਪ ਪਾਠਕ, ਦੋ ਵਾਰ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ […]

Continue Reading

ਪੰਜਾਬ ਪੁਲਿਸ ਨੂੰ ਵੱਖ-ਵੱਖ ਘਪਲਿਆਂ ‘ਚ ਲੋੜੀਂਦਾ ਨੀਰਜ਼ ਅਰੋੜਾ ਉਤਰਾਖੰਡ ਤੋਂ ਕਾਬੂ

ਫਾਜ਼ਿਲਕਾ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਬਹੁਕਰੋੜੀ ਨੇਚਰ ਹਾਈਟ ਇਨਫਰਾ ਸਕੈਮ ਜਿਸਨੂੰ ਨੇਚਰ ਹਾਈਟ ਚਿੱਟਫੰਡ ਕੰਪਨੀ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ ਵੱਲੋਂ ਵੱਖ ਵੱਖ ਸਕੀਮਾਂ ਰਾਹੀਂ ਭੋਲੇ ਭਾਲੇ ਲੋਕਾਂ ਨੁੰ ਮੋਟੇ ਮੁਨਾਫੇ ਦਾ ਲਾਲਚ ਦੇ ਕੇ ਰਕਮ ਲਵਾਈ ਜਾਂਦੀ ਸੀ। ਜਿਸ ‘ਚ ਅਬੋਹਰ ਦੇ ਰਹਿਣ ਵਾਲੇ ਨੀਰਜ਼ ਅਰੋੜਾ ਨੂੰ ਪੁਲਿਸ ਨੇ ਸ਼ਰਗਨਾ ਘੋਸ਼ਿਤ ਕਰਦੇ ਹੋਏ ਭਗੌੜਾ […]

Continue Reading

ਚੰਡੀਗੜ੍ਹ ਦੀ ਪਾਰਕ ‘ਚ ਅੱਧ ਜਲ਼ੀ ਲੜਕੀ ਮਿਲੀ

ਚੰਡੀਗੜ੍ਹ, 9 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਾਰਕ ਵਿੱਚ ਇੱਕ ਲੜਕੀ ਨੂੰ ਅੱਗ ਲਾਉਣ ਦਾ ਪਤਾ ਲੱਗਾ। ਇਸ ਦੀ ਸੂਚਨਾ ਕੁਝ ਰਾਹਗੀਰਾਂ ਨੇ ਪੁਲੀਸ ਨੂੰ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲੜਕੀ ਨੂੰ ਇਲਾਜ ਲਈ ਐਂਬੂਲੈਂਸ ‘ਚ ਸੈਕਟਰ-16 ਦੇ ਹਸਪਤਾਲ ‘ਚ ਦਾਖਲ ਕਰਵਾਇਆ।ਫਿਲਹਾਲ ਲੜਕੀ ਦੇ ਬਿਆਨ […]

Continue Reading

ਸੁਖਬੀਰ ਬਾਦਲ ਦੀ ਤਬੀਅਤ ਖ਼ਰਾਬ, ਹਸਪਤਾਲ ਦਾਖਲ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ;ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਹੈ।ਪਤਾ ਲੱਗਾ ਹੈ ਕਿ ਉਹ ਡਾਇਰੀਆ ਤੋਂ ਪੀੜਤ ਹਨ।ਇਸ ਵਜ੍ਹਾ ਕਰਕੇ ਉਹ ਲੁਧਿਆਣਾ ਜ਼ਿਲ੍ਹੇ ਦੇ ਅੰਦਰ ਪਾਇਲ ਤੋਂ ਸ਼ੁਰੂ ਹੋਣ ਵਾਲੀ ਪੰਜਾਬ ਬਚਾਓ ਯਾਤਰਾ ਵਿੱਚ ਸ਼ਾਮਲ ਨਹੀਂ ਹੋਣਗੇ ਅਤੇ ਉਹਨਾਂ ਦੀ ਜਗ੍ਹਾ ’ਤੇ ਅੱਜ ਸੀਨੀਅਰ ਅਕਾਲੀ ਨੇਤਾ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਆਪ ਦੀ ਅਹਿਮ ਮੀਟਿੰਗ, ਸੰਜੇ ਸਿੰਘ ਤੇ ਸੰਦੀਪ ਪਾਠਕ ਵੀ ਪਹੁੰਚਣਗੇ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਮੁੱਖਮੰਤਰੀ ਭਗਵੰਤ ਮਾਨ ਨੇ ਲੋਕਸਭਾ ਚੋਣਾਂ ਦੀ ਕਮਾਨ ਆਪਣੇ ਹੱਥ ‘ਚ ਲੈੰਦਿਆਂ ਨਵੀਂ ਰਣਨੀਤੀ ਬਣਾਉਣੀ ਸ਼ੁਰੂ ਕੀਤੀ ਹੈ।ਇਸ ਰਣਨੀਤੀ ਤਹਿਤ ਆਮ ਆਦਮੀ ਪਾਰਟੀ ਪੰਜਾਬ ‘ਚ 13 ਦੀਆਂ 13 ਸੀਟਾਂ ਜਿੱਤਣਾ ਚਾਹੁੰਦੀ ਹੈ।ਨਵੀਂ ਰਣਨੀਤੀ ਨੂੰ ਲੈਕੇ ਅੱਜ ਮੁੱਖ ਮੰਤਰੀ ਨੇ ਅੱਜ ਆਪਣੇ ਘਰ ਪਾਰਟੀ ਦੀ ਅਹਿਮ ਮੀਟਿੰਗ ਸੱਦੀ ਹੈ। ਇਸ ਮੀਟਿੰਗ ‘ਚ ਸਾਰੇ […]

Continue Reading

ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਅੱਜ ਕਾਂਗਰਸ ‘ਚ ਹੋਣਗੇ ਸ਼ਾਮਿਲ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਅੱਜ ਕਾਂਗਰਸ ‘ਚ ਹੋਣਗੇ ਸ਼ਾਮਿਲ  ਬਰਿੰਦਰ ਸਿੰਘ ਦਾ ਪੁੱਤਰ ਬ੍ਰਿਜੇਂਦਰ ਸਿੰਘ 10 ਮਾਰਚ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ ਸੀ। ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਸੀ, ‘ਅੱਜ ਮੈਂ ਭਾਜਪਾ ਤੋਂ ਅਸਤੀਫਾ ਦੇ ਕੇ ਕਾਂਗਰਸ ‘ਚ ਸ਼ਾਮਲ ਹੋ ਰਿਹਾ ਹਾਂ। […]

Continue Reading

ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੌਧਰੀ ਨੇ ਨੇ ਆਪਣਾ ਅਸਤੀਫ਼ਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ […]

Continue Reading