ਮੋਹਣਜੀਤ ਸ਼ੇਰੋਂ ਮਾਮਲੇ ‘ਚ DSP Harvinder Singh ਦਾ ਕੀਤਾ ਤਬਾਦਲਾ ,3 ਪੁਲਿਸ ਅਧਿਕਾਰੀ ਲਾਈਨ ਹਾਜ਼ਰ
ਚੰਡੀਗੜ੍ਹ 5 ਸਤੰਬਰ ,ਬੋਲੇ ਪੰਜਾਬ ਬਿਊਰੋ; ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ ‘ਤੇ ਕਥਿਤ ਹਿਰਾਸਤੀ ਤਸ਼ੱਦਦ ਨੂੰ ਲੈ ਕੇ ਸਖ਼ਤ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਡੀ ਐੱਸ ਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਅਤੇ ਤਿੰਨ ਹੋਰ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਸੰਗਰੂਰ ਪੁਲੀਸ ਲਾਈਨ ਵਿੱਚ […]
Continue Reading