ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ”: ਚੀਮਾ

ਚੰਡੀਗੜ੍ਹ 9 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਲਈ ਐਲਾਨੇ ਵਿੱਤੀ ਸਹਾਇਤਾ ਪੈਕੇਜ ਦੀ ਸਖ਼ਤ ਨਿੰਦਾ ਕਰਦੇ ਹੋਏ ਇਸਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ “ਬੇਰਹਿਮ ਮਜ਼ਾਕ” ਕਿਹਾ। ਉਨ੍ਹਾਂ ਨੇ ਰਾਜ ਦੇ ਹਵਾਈ ਸਰਵੇਖਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ […]

Continue Reading

ਲੇਖਕ ਭਾਈਚਾਰੇ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ

ਚੰਡੀਗੜ੍ਹ-9 ਸਤੰਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਮੂਹ ਲੇਖਕ ਭਾਈਚਾਰੇ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਸੰਭਵ ਰਾਹਤ ਕਾਰਜਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਸਭਾ ਦੇ ਪ੍ਰਧਾਨ  ਦਰਸ਼ਨ ਬੁੱਟਰ, ਜਨਰਲ ਸਕੱਤਰ  ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ […]

Continue Reading

ਹੜ੍ਹ ਪ੍ਰਭਾਵਿਤ ਪੰਜਾਬੀਆਂ ਦੇ ਨਾਲ ਔਖੇ ਸਮੇਂ ਵਿੱਚ ਮਜ਼ਬੂਤੀ ਨਾਲ ਖੜ੍ਹੇ ਹਨ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ : ਤਰੁਣ ਚੁਘ

ਗੁਰਦਾਸਪੁਰ/ਚੰਡੀਗੜ੍ਹ : 09 ਸਤੰਬਰ 2025 ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਅੱਜ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਏ ਭਿਆਨਕ ਹੜ੍ਹਾ ਦੀ ਤਬਾਹੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਨ੍ਹਾਂ ਸੂਬਿਆਂ ਦੇ ਪੀੜਤ ਲੋਕਾਂ ਲਈ ਐਲਾਨੀ ਵਿੱਤੀ ਸਹਾਇਤਾ ਦੇ ਐਲਾਨ ਦਾ ਸਵਾਗਤ ਕੀਤਾ। ਚੁਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਅੱਜ […]

Continue Reading

ਪੀਐੱਮ ਮੋਦੀ ਵੱਲੋਂ 1600 ਕਰੋੜ ਰੁਪਏ ਦੇ ਵਾਧੂ ਰਾਹਤ ਪੈਕੇਜ ਦੀ ਘੋਸ਼ਣਾ ਕਰਕੇ ਪੰਜਾਬੀਆਂ ਨੂੰ ਦਿੱਤੀ ਵੱਡੀ ਰਾਹਤ: ਡਾ. ਸੁਭਾਸ਼ ਸ਼ਰਮਾ

ਕੇਂਦਰ ਸਰਕਾਰ ਪਹਿਲਾਂ ਹੀ 12000 ਕਰੋੜ ਰਾਜ ਸਰਕਾਰ ਨੂੰ ਦੇ ਚੁੱਕੀ ਹੈ ਬੋਲੇ – ਸੰਕਟ ਦੀ ਇਸ ਘੜੀ ਵਿੱਚ ਪੰਜਾਬ ਦੇ ਨਾਲ ਖੜੀ ਹੈ ਕੇਂਦਰ ਸਰਕਾਰ ਚੰਡੀਗੜ੍ਹ : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਹੜ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੇ ਵਾਧੂ ਰਾਹਤ ਪੈਕੇਜ ਦੀ ਘੋਸ਼ਣਾ ਦਾ ਸੂਬਾ ਭਾਜਪਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ […]

Continue Reading

ਸੀਪੀ ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ ਉਪ ਰਾਸ਼ਟਰਪਤੀ

ਚੰਡੀਗੜ੍ਹ, 9ਸਤੰਬਰ ,ਬੋਲੇ ਪੰਜਾਬ ਬਿਊਰੋ; ਉਪ ਰਾਸ਼ਟਰਪਤੀ ਚੋਣਾਂ ਵਿਚ NDA ਦੀ ਵੱਡੀ ਜਿੱਤ ਹੋਈ ਹੈ।ਦੇਸ਼ ਦੇ ਸੀ ਪੀ ਰਾਧਾਕ੍ਰਿਸ਼ਨਨ15ਵੇਂ ਉਪ ਰਾਸ਼ਟਰਪਤੀ ਹੋਣਗੇ। ਐਨਡੀਏ ਉਮੀਦਵਾਰ ਰਾਧਾਕ੍ਰਿਸ਼ਨਨ ਨੂੰ 452 ਪਹਿਲੀ ਪਸੰਦ ਦੀਆਂ ਵੋਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਇੰਡੀਆ ਉਮੀਦਵਾਰ ਸੁਦਰਸ਼ਨ ਰੈਡੀ ਨੂੰ 300 ਵੋਟਾਂ ਮਿਲੀਆਂ। ਰਾਧਾਕ੍ਰਿਸ਼ਨਨ ਨੇ 152 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ। […]

Continue Reading

ਕੁਦਰਤੀ ਆਫ਼ਤ ਦੇ ਨਾਲ-ਨਾਲ ਕੰਪਿਊਟਰ ਅਧਿਆਪਕ ਸਰਕਾਰ ਵਲੋਂ ਤਨਖਾਹ ਜਾਰੀ ਨਾ ਹੋਣ ਕਾਰਨ ਦੋਹਰੀ ਮਾਰ ਹੇਠ

ਚੰਡੀਗੜ੍ਹ 9 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਜਿਥੇ ਪੂਰੇ ਪੰਜਾਬ ਵਿੱਚ ਹੜ੍ਹਾਂ ਅਤੇ ਭਾਰੀ ਬਰਸਾਤਾਂ ਕਰਨ ਸਮੂਹ ਲੋਕਾਂ ਦਾ ਜੀਵਨ ਬੇਹਾਲ ਹੋਇਆ ਹੈ ਉੱਥੇ ਹੀ ਤਨਖਾਹ ਨਾ ਮਿਲਣ ਕਾਰਨ ਕੰਪਿਊਟਰ ਅਧਿਆਪਕ ਦੋਹਰੀ ਮਾਰ ਹੇਠ ਹਨ ।ਬਾਕੀ ਮੁਲਾਜਮਾਂ ਨੂੰ ਤਨਖਾਹ ਮਹੀਨੇ ਦੇ ਸ਼ੁਰੂਆਤ ਵਿੱਚ ਪ੍ਰਾਪਤ ਹੋ ਚੁੱਕੀ ਹੈ ਪ੍ਰੰਤੂ ਮੁੱਖ ਦਫਤਰ, ਵਿੱਤ ਵਿਭਾਗ ਅਤੇ ਸਰਕਾਰ ਦੀ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਵੱਲੋਂ ਉਪ ਰਾਸ਼ਟਰਪਤੀ ਚੋਣ ਦਾ ਬਾਈਕਾਟ

ਚੰਡੀਗੜ੍ਹ, 9 ਸਤੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਹੁਣ ਵਾਰਿਸ ਪੰਜਾਬ ਦੇ ਜਥੇਬੰਦੀ ਨੇ ਵੀ ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ ਦਾ ਬਾਈਕਾਟ ਕਰ ਦਿੱਤਾ ਹੈ। ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਵੋਟ ਪਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ […]

Continue Reading

ਯੂਨੈਸਕੋ ਸਾਹਮਣੇ ਪੇਸ਼ ਕੀਤਾ ਗਿਆ ਹਾਈ ਕੋਰਟ ਦਾ ਨਵਾਂ ਰੋਡਮੈਪ, ਕਈ ਨਵੀਆਂ ਅਦਾਲਤਾਂ ਅਤੇ ਪਾਰਕਿੰਗ ਬਣਾਉਣ ਦੀ ਤਿਆਰੀ

ਚੰਡੀਗੜ੍ਹ, 9 ਸਤੰਬਰ,ਬੋਲੇ ਪੰਜਾਬ ਬਿਉਰੋ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ, ਯੂਟੀ ਪ੍ਰਸ਼ਾਸਨ ਨੇ ਇੱਕ ਨਵਾਂ ਰੋਡਮੈਪ ਤਿਆਰ ਕਰਕੇ ਯੂਨੈਸਕੋ ਕੋਲ ਪੇਸ਼ ਕੀਤਾ ਹੈ। ਸਵਿਟਜ਼ਰਲੈਂਡ ਦੇ ਜਿਨੇਵਾ ਵਿੱਚ ਹੋਈ ਇੱਕ ਮੀਟਿੰਗ ਵਿੱਚ, ਪ੍ਰਸ਼ਾਸਨ ਨੇ ਹਾਈ ਕੋਰਟ ਦੀ ਸੰਪੂਰਨ ਵਿਕਾਸ ਯੋਜਨਾ ਦਾ ਇੱਕ ਸੋਧਿਆ ਪ੍ਰਸਤਾਵ ਪੇਸ਼ ਕੀਤਾ ਹੈ। ਇਸ ਵਿੱਚ ਵਾਧੂ ਅਦਾਲਤਾਂ, […]

Continue Reading

ਕੇਜਰੀਵਾਲ ਵਲੋਂ ਅਹੁਦੇ ਤੋਂ ਹਟਾਉਣ ਦੇ ਡਰ ਕਾਰਨ ਭਗਵੰਤ ਮਾਨ ਹਸਪਤਾਲ ‘ਚ ਭਰਤੀ ਹੋਏ : ਮਨਜਿੰਦਰ ਸਿਰਸਾ

ਚੰਡੀਗੜ੍ਹ, 9 ਸਤੰਬਰ,ਬੋਲੇ ਪੰਜਾਬ ਬਿਊਰੋ;ਇੱਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, “ਦੇਖੋ, ਬੇਚਾਰੇ ਮਾਨ ਸਾਹਿਬ, ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ‘ਤੇ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਲਈ ਦਬਾਅ ਪਾਇਆ ਸੀ। ਅਸੀਂ ਭਗਵੰਤ ਮਾਨ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਨੂੰ ਹਟਾਉਣਾ ਗਲਤ ਸੀ। ਇਸ ਡਰ ਕਾਰਨ ਭਗਵੰਤ ਮਾਨ ਹਸਪਤਾਲ ਜਾਂਦੇ ਹਨ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ

ਚੰਡੀਗੜ੍ਹ, 9 ਸਤੰਬਰ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (9 ਸਤੰਬਰ) ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਦੋਵੇਂ ਰਾਜਾਂ ਨੂੰ ਰਾਜ ਸਰਕਾਰਾਂ ਨੇ ਹੜ੍ਹ ਪ੍ਰਭਾਵਿਤ ਐਲਾਨਿਆ ਹੈ। ਹੜ੍ਹ ਆਉਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਹੋਵੇਗਾ। ਮੋਦੀ ਪੰਜਾਬ ਵਿੱਚ ਹੜ੍ਹਾਂ ਦਾ ਹਵਾਈ ਸਰਵੇਖਣ ਕਰ ਸਕਦੇ ਹਨ ਅਤੇ ਪਠਾਨਕੋਟ […]

Continue Reading