ਵਿਧਾਇਕ ਪਠਾਣਮਾਜਰਾ ‘ਤੇ ਕਾਰਵਾਈ ਨੂੰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਬਦਲੇ ਦੀ ਰਾਜਨੀਤੀ

ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਨਿਸ਼ਾਨੇ ਉੱਤੇ ਲਿਆ ਹੈ। ਬਾਜਵਾ ਨੇ ਦੋਸ਼ ਲਗਾਇਆ ਕਿ “ਆਪ” ਸਰਕਾਰ ਨੇ ਪ੍ਰਸ਼ਾਸਨ ਨੂੰ ਲੋਕ-ਭਲਾਈ ਤੋਂ ਹਟਾ ਕੇ ਰਾਜਨੀਤਿਕ ਬਦਲੇ ਦੀ ਭਾਵਨਾ ਦਾ ਖੇਡ-ਮੈਦਾਨ ਬਣਾ ਦਿੱਤਾ ਹੈ।ਬਾਜਵਾ […]

Continue Reading

ਚੰਡੀਗੜ੍ਹ ‘ਚ ਅੱਜ ਫਿਰ ਖੋਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ, ਅਲਰਟ ਜਾਰੀ

ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਫਿਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਹੈ, ਜਿਸ ਕਾਰਨ ਬੁੱਧਵਾਰ ਸਵੇਰੇ 7 ਵਜੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ। ਪਾਣੀ ਦਾ ਪੱਧਰ 1162 ਫੁੱਟ ਤੋਂ ਉੱਪਰ ਪਹੁੰਚ ਗਿਆ ਸੀ।ਖਰਾਬ ਮੌਸਮ ਦੇ ਮੱਦੇਨਜ਼ਰ, ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਵੱਡਾ ਫੈਸਲਾ ਲਿਆ ਹੈ। […]

Continue Reading
test

ਅੱਜ ਹੋ ਰਹੀਆਂ ਚੰਡੀਗੜ੍ਹ ‘ਚ ਵਿਦਿਆਰਥੀ ਚੋਣਾਂ

ਚੰਡੀਗੜ੍ਹ, 3 ਸਤੰਬਰ,ਬੋਲੇ ਪੰਜਾਬ ਬਿਊਰੋ;ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਸੰਬੰਧਿਤ ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੇ ਅਹੁਦਿਆਂ ਲਈ ਚੋਣਾਂ ਹੋਣਗੀਆਂ। ਇਨ੍ਹਾਂ ਚੋਣਾਂ ਵਿੱਚ 17 ਹਜ਼ਾਰ ਵਿਦਿਆਰਥੀ ਆਪਣੀ ਵੋਟ ਪਾਉਣਗੇ। ਪ੍ਰਧਾਨ ਦੇ ਅਹੁਦੇ ਲਈ 8 ਉਮੀਦਵਾਰ ਮੈਦਾਨ ਵਿੱਚ ਹਨ। ਸੁਰੱਖਿਆ ਲਈ, ਪੀਯੂ ਨੂੰ ਪੁਲਿਸ ਛਾਉਣੀ ਵਿੱਚ ਬਦਲ ਦਿੱਤਾ ਗਿਆ ਹੈ ਅਤੇ ਬਾਹਰੋਂ ਆਉਣ ਵਾਲੇ ਲੋਕਾਂ ‘ਤੇ ਸਖ਼ਤ […]

Continue Reading

ਭਾਰੀ ਬਾਰਿਸ਼ ਦੇ ਮੱਦੇਨਜ਼ਰ ਅੱਜ ਚੰਡੀਗੜ੍ਹ ‘ਚ ਛੱਟੀ ਦਾ ਐਲਾਨ, ਪੀਯੂ ‘ਚ ਪ੍ਰੀਖਿਆਵਾਂ ਮੁਲਤਵੀ

ਚੰਡੀਗੜ੍ਹ, 3 ਸਤੰਬਰ, ਬੋਲੇ ਪੰਜਾਬ ਬਿਊਰੋ;ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ, ਚੰਡੀਗੜ੍ਹ ਪ੍ਰਸ਼ਾਸਨ ਨੇ 3 ਸਤੰਬਰ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ, ਸਾਰੇ ਸਕੂਲ ਮੰਗਲਵਾਰ (2 ਸਤੰਬਰ) ਨੂੰ ਬੰਦ ਸਨ। ਹਾਲਾਂਕਿ, ਜੇਕਰ ਸਕੂਲ ਪ੍ਰਬੰਧਨ ਚਾਹੇ, ਤਾਂ ਉਹ ਗੈਰ-ਅਕਾਦਮਿਕ ਕੰਮਾਂ ਲਈ ਅਧਿਆਪਕਾਂ ਨੂੰ ਬੁਲਾ ਸਕਦਾ ਹੈ। ਸੋਮਵਾਰ ਨੂੰ, ਮਾਪਿਆਂ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 630

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 630 , 03-09-2025 Amrit vele da Hukamnama Sri Darbar Sahib, Sri Amritsar, Ang 630, 03-09-2025 ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ […]

Continue Reading

ਹਰਿਆਣਾ ਵਲੋਂ ਵੱਡੀ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ

ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਨਾਲ ਜਾਨ-ਮਾਲ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਜੰਮੂ-ਕਸ਼ਮੀਰ ਦਾ ਵੀ ਇਹੀ ਹਾਲ ਹੈ। ਦੋਵੇਂ ਰਾਜ ਇਸ ਸਮੇਂ ਇੱਕ ਵੱਡੀ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਮੁਸ਼ਕਲ ਹਾਲਾਤਾਂ ਵਿੱਚ, ਗੁਆਂਢੀ ਰਾਜ ਹਰਿਆਣਾ ਨੇ […]

Continue Reading

ਪੰਜਾਬ ਪੁਲਿਸ ਦੇ 5 ਇੰਸਪੈਕਟਰਾਂ ਸਮੇਤ 14 ਮੁਲਾਜ਼ਮਾਂ ਦਾ ਤਬਾਦਲਾ, ਪੜ੍ਹੋ ਲਿਸਟ

ਚੰਡੀਗੜ੍ਹ 2 ਸਤੰਬਰ,ਬੋਲੇ ਪੰਜਾਬ ਬਿਊਰੋ;  ਪੰਜਾਬ ਪੁਲਿਸ ਦੇ 5 ਇੰਸਪੈਕਟਰਾ ਸਮੇਤ 14 ਮੁਲਾਜ਼ਮਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਕਸਟਡੀ ‘ਚੋਂ ਗੋਲੀਬਾਰੀ ਕਰਕੇ ਭੱਜਿਆ

ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ। ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਿਲਮੀ ਅੰਦਾਜ਼ ਵਿੱਚ ਫਰਾਰ ਹੋ ਗਏ।ਸੂਤਰਾਂ ਮੁਤਾਬਕ, ਹਰਿਆਣਾ ਦੇ ਕਰਨਾਲ ’ਚ ਅੱਜ ਸਵੇਰੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਥਾਣੇ ਲਿਜਾਇਆ ਜਾ ਰਿਹਾ ਸੀ। […]

Continue Reading

ਪੰਜਾਬ ‘ਚ ਹੜ੍ਹ ਕਾਰਨ 12 ਜ਼ਿਲ੍ਹਿਆਂ ਦੇ 2 ਲੱਖ 56 ਹਜ਼ਾਰ ਲੋਕ ਪ੍ਰਭਾਵਿਤ, ਹੁਣ ਤੱਕ 29 ਮੌਤਾਂ

ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਹੜ੍ਹ ਕਾਰਨ ਹਾਲੋਂ ਬੇਹਾਲ ਹੈ। ਹੜ੍ਹਾਂ ਅਤੇ ਬਾਰਿਸ਼ਾਂ ਕਾਰਨ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। 12 ਜ਼ਿਲ੍ਹਿਆਂ ਦੇ 2 ਲੱਖ 56 ਹਜ਼ਾਰ ਲੋਕ ਪ੍ਰਭਾਵਿਤ ਹਨ। 94061 ਹੈਕਟੇਅਰ ਫਸਲ ਹੜ੍ਹਾਂ ਦੀ ਲਪੇਟ ਵਿੱਚ ਹੈ। ਮਾਨਸਾ ਜ਼ਿਲ੍ਹੇ ਵਿੱਚ ਵੀ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਈਆਂ ਹਨ।ਬੀਐਸਐਫ ਨੇ ਫਿਰੋਜ਼ਪੁਰ ਦੇ ਹੜ੍ਹ […]

Continue Reading

ਪੁਲਿਸ ਵੱਲੋਂ 5 ਗੈਰ-ਕਾਨੂੰਨੀ ਹਥਿਆਰਾਂ ਸਮੇਤ ਦੋ ਬਦਮਾਸ਼ ਕਾਬੂ

ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਨੇ ਸੂਬੇ ਵਿੱਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਤੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਤ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 5 ਗੈਰ-ਕਾਨੂੰਨੀ ਹਥਿਆਰ ਅਤੇ 5 ਵਾਧੂ ਮੈਗਜ਼ੀਨ ਬਰਾਮਦ ਕੀਤੇ ਹਨ। ਇਨ੍ਹਾਂ ਹਥਿਆਰਾਂ ਵਿੱਚ ਚਾਰ ਪਿਸਤੌਲ (.32 ਬੋਰ) ਅਤੇ ਇੱਕ ਪਿਸਤੌਲ (.30 ਬੋਰ) […]

Continue Reading