ਲੁਧਿਆਣਾ ‘ਚ ਸਕੂਲੀ ਵਿਦਿਆਰਥੀ ਲਾਪਤਾ 

ਲੁਧਿਆਣਾ, 25 ਦਸੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਇੱਕ 15 ਸਾਲਾ ਸਕੂਲੀ ਵਿਦਿਆਰਥੀ ਅਚਾਨਕ ਲਾਪਤਾ ਹੋ ਗਿਆ। ਸਕੂਲ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਉਸਨੂੰ ਆਪਣੇ ਦੋਸਤ ਨਾਲ ਘੁੰਮਦੇ ਹੋਏ ਦੇਖਿਆ, ਪਰ ਉਹ ਘਰ ਨਹੀਂ ਪਰਤਿਆ। ਜਦੋਂ ਚਿੰਤਤ ਪਰਿਵਾਰ ਨੇ ਪੁਲਿਸ ਨਾਲ ਸੰਪਰਕ ਕੀਤਾ, ਤਾਂ ਪੁਲਿਸ ਨੇ ਉਨ੍ਹਾਂ ਨੂੰ ਵੱਖ-ਵੱਖ ਥਾਣਿਆਂ ਵਿੱਚ ਭੇਜਿਆ। ਸਿਫਾਰਸ਼ […]

Continue Reading

CM ਨਾਇਬ ਸੈਣੀ ਤੇ ਅਸ਼ਵਨੀ ਸ਼ਰਮਾ ਅੱਜ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ

ਚੰਡੀਗੜ੍ਹ, 25 ਦਸੰਬਰ, ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਅੱਜ ਇਤਿਹਾਸਕ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ। ਦੋਵੇਂ ਆਗੂ ਦੁਪਹਿਰ 2:30 ਵਜੇ ਗੁਰਦੁਆਰਾ ਸਾਹਿਬ ਪਹੁੰਚਣਗੇ। ਇਸ ਦੌਰੇ ਦੌਰਾਨ, ਉਹ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ […]

Continue Reading

ਖੁਦ ਨੂੰ ਗੋਲੀ ਮਾਰਨ ਵਾਲੇ Ex IG ਨਾਲ ਧੋਖਾਧੜੀ ਕਰਨ ਵਾਲੇ 2 ਸ਼ੱਕੀਆਂ ਦੀ ਪਛਾਣ ਹੋਈ 

ਚੰਡੀਗੜ੍ਹ, 25 ਦਸੰਬਰ, ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮਾਮਲੇ ਵਿੱਚ ਦੋ ਸ਼ੱਕੀਆਂ ਦੀ ਪਛਾਣ ਕੀਤੀ ਹੈ ਜੋ ਪੰਜਾਬ ਦੇ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ ਅਮਰ ਸਿੰਘ ਚਾਹਲ ਨਾਲ ਸਬੰਧਤ ਹਨ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਉਨ੍ਹਾਂ ਨਾਲ 8 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ। ਇੱਕ ਸ਼ੱਕੀ ਪਟਿਆਲਾ ਦਾ ਰਹਿਣ ਵਾਲਾ ਦੱਸਿਆ […]

Continue Reading

ਜਲੰਧਰ ‘ਚ ਨਗਰ ਕੀਰਤਨ ਨਾਲ ਸਬੰਧਤ ਧਾਰਮਿਕ ਬੋਰਡ ਫਾੜਨ ਨੂੰ ਲੈ ਕੇ ਵਿਵਾਦ, ਨੌਜਵਾਨ ਰੰਗੇ ਹੱਥੀਂ ਕਾਬੂ 

ਜਲੰਧਰ, 25 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਵਿੱਚ ਰਾਤ 11 ਵਜੇ ਦੇ ਕਰੀਬ ਇੱਕ ਧਾਰਮਿਕ ਸਮਾਗਮ ਦੇ ਬੋਰਡ ਨੂੰ ਪਾੜਨ ਨੂੰ ਲੈ ਕੇ ਵਿਵਾਦ ਹੋ ਗਿਆ। ਇਹ ਘਟਨਾ ਡੋਮੋਰੀਆ ਪੁਲ ਦੇ ਨੇੜੇ ਵਾਪਰੀ, ਜਿੱਥੇ ਨਗਰ ਕੀਰਤਨ ਨਾਲ ਸਬੰਧਤ ਇੱਕ ਧਾਰਮਿਕ ਬੋਰਡ ਲਗਾਇਆ ਗਿਆ ਸੀ। ਇੱਕ ਨੌਜਵਾਨ ਕਥਿਤ ਤੌਰ ‘ਤੇ ਚਾਕੂ ਨਾਲ ਬੋਰਡ ਪਾੜ ਰਿਹਾ […]

Continue Reading

ਪੰਜਾਬ ‘ਚ ਠੰਢ ਹੋਰ ਵਧੇਗੀ, ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ Orange Alert ਜਾਰੀ

ਚੰਡੀਗੜ੍ਹ, 25 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਚੰਡੀਗੜ੍ਹ ਨੂੰ ਹੁਣ ਠੰਢ ਦੇ ਦੋਹਰੇ ਹਮਲੇ ਦਾ ਸਾਹਮਣਾ ਕਰਨਾ ਪਵੇਗਾ। ਅੱਜ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੰਤਰੀ ਅਲਰਟ ਜਾਰੀ ਕੀਤਾ ਹੈ, ਹਾਲਾਂਕਿ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ, ਘੱਟੋ-ਘੱਟ ਤਾਪਮਾਨ 1.5 ਡਿਗਰੀ ਘੱਟ ਗਿਆ ਹੈ। ਇਹ ਆਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 521, 25-12-2025

ਸਲੋਕ ਮ: ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮ: ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ […]

Continue Reading

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

ਚੰਡੀਗੜ੍ਹ, 24 ਦਸੰਬਰ,ਬੋਲੇ ਪੰਜਾਬ ਬਿਊਰੋ; ਸ਼ਾਸਨ ਵਿੱਚ ਲੋਕਾਂ ਨੂੰ ਪਹਿਲ ਦੇਣ ਦਾ ਸਪੱਸ਼ਟ ਮਾਪਦੰਡ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦਾ ਹਰੇਕ ਪ੍ਰਸ਼ਾਸਕੀ ਫੈਸਲਾ ਆਮ ਆਦਮੀ ਦੀ ਭਲਾਈ ਤੇ ਰਾਹਤ ਲਈ ਹੋਵੇ। ਇੱਥੇ ਵਿਸ਼ੇਸ਼ ਫਾਉਂਡੇਸ਼ਨ ਕੋਰਸ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਚੰਡੀਗੜ੍ਹ, 24 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ ‘ਤੇ ਰਾਜ ਦੇ ਪੈਨਸ਼ਨਰਾਂ ਦੀ 100% ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਹਰੇਕ ਬੈਂਕ ਦੇ ਕੇਸ ਲੋਡ ਦੇ ਅਨੁਸਾਰ ਇਸ ਕਾਰਜ਼ […]

Continue Reading

ਗੁਲਜ਼ਾਰਇੰਦਰ ਸਿੰਘ ਚਾਹਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਦਸੰਬਰ ,ਬੋਲੇ ਪੰਜਾਬ ਬਿਊਰੋ; ਆਰਥਿਕ ਨੀਤੀ ਅਤੇ ਯੋਜਨਾਬੰਦੀ ਬੋਰਡ, ਪੰਜਾਬ ਦੇ ਨਵ-ਨਿਯੁਕਤ ਉਪ ਚੇਅਰਮੈਨ (ਕੈਬਨਿਟ ਰੈਂਕ) ਗੁਲਜ਼ਾਰਇੰਦਰ ਸਿੰਘ ਚਾਹਲ ਨੇ ਅੱਜ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਸਕੱਤਰ ਯੋਜਨਾਬੰਦੀ ਜਗਜੀਤ ਸਿੰਘ ਅਤੇ ਡਾਇਰੈਕਟਰ ਯੋਜਨਾਬੰਦੀ ਅਨੁਪਮ ਦੀ ਮੌਜੂਦਗੀ ਵਿੱਚ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਸੂਬੇ ਪ੍ਰਤੀ ਸੇਵਾਵਾਂ ਦਾ ਮੌਕਾ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੇਲ੍ਹ ਵਿਭਾਗ ਵਿੱਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ

475 ਵਾਰਡਰ ਅਤੇ 57 ਮੈਟਰਨ ਕੀਤੇ ਜਾਣਗੇ ਭਰਤੀ ਚੰਡੀਗੜ੍ਹ, 24 ਦਸੰਬਰ ,ਬੋਲੇ ਪੰਜਾਬ ਬਿਊਰੋ; ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਜੇਲ੍ਹ ਵਿਭਾਗ ਲਈ 532 ਕਰਮਚਾਰੀਆਂ ਦੀ ਸਿੱਧੀ ਭਰਤੀ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ। ਇਸ ਭਰਤੀ ਮੁਹਿੰਮ […]

Continue Reading