ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ
ਚੰਡੀਗੜ੍ਹ, 28 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਠੰਢ ਦੇ ਮੌਸਮ ਦੇ ਮੱਦੇਨਜ਼ਰ ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਤਬਦੀਲ ਹੋ ਜਾਵੇਗਾ। ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ, ਸਿੱਖਿਆ ਵਿਭਾਗ ਨੇ ਅੱਜ ਬੁੱਧਵਾਰ ਨੂੰ ਸਾਰੇ […]
Continue Reading