AAP ਵਲੋਂ ਚੰਡੀਗੜ੍ਹ ਵਿਖੇ ਕਾਂਗਰਸ ਖਿਲਾਫ਼ ਰੋਸ ਪ੍ਰਦਰਸ਼ਨ
ਚੰਡੀਗੜ੍ਹ, 9 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਚੰਡੀਗੜ੍ਹ ਵਿੱਚ ‘ਆਪ’ ਆਗੂ ਕਾਂਗਰਸ ਅਤੇ ਬਾਜਵਾ ਦੋਵਾਂ ਖ਼ਿਲਾਫ਼ ਸੜਕਾਂ ‘ਤੇ ਉਤਰ ਆਏ ਹਨ। ‘ਆਪ’ ਆਗੂ ਸੈਕਟਰ 4 ਵਿੱਚ ਬਾਜਵਾ ਵੱਲੋਂ ਮੰਤਰੀ ਹਰਭਜਨ […]
Continue Reading